ਮਾਲਵਾ

ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ  3,51,115 ਮੀਟਰਕ ਟਨ ਕਣਕ ਦੀ  ਕੀਤੀ ਖਰੀਦ
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ : ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਦਿਨੀਂ 3,79,046 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,51,115 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾ ਰਹੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡੀ.ਸੀ.ਰੂਪਨਗਰ
ਮੰਡੀਆਂ ਵਿੱਚ ਹੁਣ ਤੱਕ ਆਈ 78 ਹਜ਼ਾਰ 574 ਮੀਟਰਕ ਟਨ ਕਣਕ ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 124 ਕਰੋੜ ਰੁਪਏ ਦੀ ਹੋਈ ਆਨਲਾਈਨ ਅਦਾਇਗੀ ਰੂਪਨਗਰ, 23 ਅਪ੍ਰੈਲ : ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ ਕਿਸਾਨਾ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ 78 ਹਜ਼ਾਰ 574 ਮੀਟਰਕ ਟਨ ਕਣਕ ਦੀ ਖਰੀਦ ਸਮੂਹ ਏਜੰਸੀਆਂ ਵੱਲ਼ੋ ਕੀਤੀ ਗਈ, ਜਦਕਿ 38 ਹਜਾਰ 704 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ, ਲਿਫਟਿੰਗ ਦੇ ਮਾਮਲੇ ਵਿੱਚ ਵੀ ਰੂਪਨਗਰ ਜ਼ਿਲ੍ਹਾ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਿਲ ਹੈ। ਇਸ ਬਾਰੇ ਹੋਰ....
ਰਾਮਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ, ਅਦਾਕਾਰਾ ਰੂਪੀ ਨੇ ਕੀਤਾ ਉਦਘਾਟਨ
ਰਾਮਪੁਰਾ, 23 ਅਪ੍ਰੈਲ : ਰਾਮਪੁਰਾ ਦੇ ਫਲਾਈਟਾਕਸ ਆਇਲੈਟਸ ਸੈਂਟਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਰੁਪਿੰਦਰ ਰੂਪੀ ਨੇ ਕੀਤਾ । ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੀ ਬਲੱਡ ਬੈਂਕ ਦੀ ਟੀਮ ਵੱਲੋਂ 21 ਯੂਨਿਟ ਖੂਨਦਾਨ ਇਕੱਤਰ ਕੀਤਾ ਗਿਆ ਙ ਇਸ ਮੌਕੇ ਸੈਂਟਰ ਦੇ ਐਮ ਡੀ ਅਮਿਤ ਗਰਗ ਨੇ ਰੁਪਿੰਦਰ ਰੂਪੀ ਸਮੇਤ ਆਏ ਮਹਿਮਾਨਾ ਨੂੰ ਜੀ ਆਇਆ ਆਖਦਿਆਂ ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਣਨਾ ਪਾਇਆ, ਇਸ ਮੌਕੇ ਮੁੱਖ ਮਹਿਮਾਨ ਰੂਪਿੰਦਰ....
ਭਗਵੰਤ ਮਾਨ ਵੱਲੋਂ ਕੌਮੀ ਖੇਡਾਂ 'ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀ ਸਨਮਾਨਿਤ
ਸਾਈਕਲਿੰਗ 'ਚ ਕੌਮੀ ਖੇਡਾਂ 'ਚ ਚਾਰ ਤਗਮੇ ਜੇਤੂ ਵਿਸ਼ਵਜੀਤ ਸਿੰਘ ਨੂੰ ਮਿਲੀ 14 ਲੱਖ ਦੀ ਇਨਾਮੀ ਰਾਸ਼ੀ ਜ਼ਿਲ੍ਹੇ ਦੇ 24 ਖਿਡਾਰੀਆਂ ਨੂੰ ਮਿਲੀ 97 ਲੱਖ ਦੀ ਇਨਾਮੀ ਰਾਸ਼ੀ ਪਟਿਆਲਾ, 23 ਅਪ੍ਰੈਲ : ਸੂਬੇ ਨੂੰ ਖੇਡਾਂ ਦੇ ਖੇਤਰ 'ਚ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ 'ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ, ਜਿਸ 'ਚ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀਆਂ....
ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਪੁਗਾਈ : ਅਜੀਤਪਾਲ ਕੋਹਲੀ
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੀ ਦੇਖ-ਰੇਖ ਹੇਠ 32 ਨੰਬਰ ਸਕੂਲ ਚ ਲੱਗਿਆ ਜਨ ਸੁਵਿਧਾ ਕੈਂਪ ਪਟਿਆਲਾ, 23 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨੂੰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਰਕਾਰੀ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਕੀਤੀ ਗਈ ਵਚਨਬੱਧਤਾ ਨੂੰ ਪੂਰੀ ਤਰ੍ਹਾਂ ਨਿਭਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਇਥੇ ਸਰਕਾਰੀ ਗਰਲਜ਼ ਸਕੂਲ 32 ਨੰਬਰ ਅਨਰਦਾਨਾਂ....
ਘਰ ਦੀ ਛੱਤ ‘ਤੇ ਅਫੀਮ ਦੀ ਖੇਤੀ ਕਰਦਾ ਮੁਲਜ਼ਮ ਗ੍ਰਿਫਤਾਰ, 81 ਪੌਦੇ ਬਰਾਮਦ
ਲੁਧਿਆਣਾ, 22 ਅਪ੍ਰੈਲ : ਪੁਲਿਸ ਨੇ 81 ਅਫੀਮ ਦੇ ਪੌਦਿਆਂ ਸਣੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਰਾਜੀਵ ਗੁਪਤਾ ਵਾਸੀ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਘਰ ਦੀ ਛੱਤ ਅਤੇ ਸਮਰਾਲਾ ਰੋਡ ‘ਤੇ ਲਕਸ਼ਮੀ ਨਗਰ ਖੰਨਾ ਪਲਾਟ ਵਿਚ ਅਫੀਮ ਦੀ ਖੇਤੀ ਕੀਤੀ ਹੈ। ਪੁਲਿਸ ਨੇ ਜਦੋਂ ਛਾਪਾ ਮਾਰਿਆ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ....
ਸਰਕਾਰ ਨੌਜਵਾਨਾਂ ਦੇ ਵਧੀਆ ਭਵਿੱਖ ਲਈ ਵਚਨਬੱਧ : ਅੱਕਾਂਵਾਲੀ
ਮਾਨਸਾ, 22 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਅਤੇ ਨੌਕਰੀ ਦੇ ਕਾਬਿਲ ਬਣਾਉਣ ਲਈ ਪੰਜਾਬ ਸਕਿੱਲ਼ ਡਿਵੈੱਲਪਮੈਂਟ ਮਿਸ਼ਨ (ਪੀ.ਐਸ.ਡੀ.ਐਮ.) ਅਧੀਨ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਨੂੰ ਮੁਫਤ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ ਅਤੇ ਇਨ੍ਹਾਂ ਸਕੀਮਾਂ ਤਹਿਤ ਸਿਖਲਾਈ ਪ੍ਰਾਪਤ ਕਰ ਰਹੇ ਸਿੱਖਿਆਰਥੀਆਂ ਨੂੰ ਸਕੀਮ ਤਹਿਤ ਮੁਫ਼ਤ ਵਰਦੀ, ਬੈਗ ਅਤੇ ਕਿਤਾਬਾਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਚੇਅਰਮੈਨ ਜ਼ਿਲ੍ਹਾ ਯੋਜਨਾ....
ਨਗਰ ਨਿਗਮ ਕਮਿਸ਼ਨਰ ਨੇ ਇਸ ਵਿੱਤੀ ਸਾਲ ਦੌਰਾਨ ਸਾਰੀਆਂ ਫੋਕਲ ਪੁਆਇੰਟ ਸੜਕਾਂ ਦੇ ਪੁਨਰ ਨਿਰਮਾਣ ਦਾ ਦਿੱਤਾ ਭਰੋਸਾ
ਲੁਧਿਆਣਾ, 22 ਅਪ੍ਰੈਲ : ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਨਗਰ ਨਿਗਮ ਕਮਿਸ਼ਨਰ ਡਾ. ਸ਼ੀਨਾ ਅਗਰਵਾਲ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਅਤੇ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਿਜ਼ ਲਿਮਟਿਡ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਕਮਲ ਓਸਵਾਲ ਸਮੇਤ ਪ੍ਰਮੁੱਖ ਉਦਯੋਗਪਤੀਆਂ ਦੇ ਨਾਲ ਫੋਕਲ ਪੁਆਇੰਟ ਵਿਚ ਮੌਜੂਦ ਸੜਕੀ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਲੈਣ ਦੇ ਉਦੇਸ਼ ਨਾਲ ਅੱਜ ਦੌਰਾ ਕੀਤਾ। ਇਸ ਦੌਰੇ ਦੌਰਾਨ ਕਰੀਬ 33 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ। ਜਿਨ੍ਹਾਂ ਖੇਤਰਾਂ ਦਾ ਦੌਰਾ....
ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੇ 7 ਖਿਡਾਰੀਆਂ ਨੂੰ ਕਰੀਬ 21 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਮਿਹਨਤ ਨਾਲ ਕੰਮ ਕਰ ਰਹੀ ਹੈ ਅਤੇ ਵੱਖ ਵੱਖ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਚੰਗਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਕੈਸ਼ ਐਵਾਰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ....
ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣਿਆ: ਡਿਪਟੀ ਕਮਿਸ਼ਨਰ 
ਸੰਗਰੂਰ, 22 ਅਪ੍ਰੈਲ : ਸਵੱਛ ਭਾਰਤ ਮਿਸ਼ਨ ( ਗ੍ਰਾਮੀਣ) ਤਹਿਤ ਪਿੰਡਾਂ ਨੂੰ ਓਡੀਐਫ ਪਲੱਸ ਕਰਨ ਦੀ ਮੁਹਿੰਮ ਵਿੱਚ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਵਚਨਬੱਧਤਾ ਨਾਲ ਕਾਰਜਸ਼ੀਲ ਰਹਿਣ ਵਾਲੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਰੂਪਨਗਰ ਪੁਲਿਸ ਨੇ ਫੜੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ
ਰੂਪਨਗਰ, 22 ਅਪ੍ਰੈਲ : ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ....
ਹਰ ਧਰਮ ਮਿਲਜੁਲ ਕੇ ਰਹਿਣ ਦੀ ਦਿੰਦਾ ਹੈ ਸਿੱਖਿਆ : ਸਪੀਕਰ ਸੰਧਵਾਂ
ਫਰੀਦਕੋਟ 22 ਅਪ੍ਰੈਲ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਕੱਦਸ ਦਿਹਾੜੇ ਈਦ ਮੌਕੇ ਮੁਸਲਿਮ ਭਰਾਵਾਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੀ ਈਦਗਾਹ ਵਿਖੇ ਜਾ ਕੇ ਮੁਬਾਰਕਬਾਦ ਦਿੱਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਦਗਾਹ ਵਿਖੇ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕ ਬਾਅਦ ਦਿੰਦੇ ਹੋਏ ਕਿਹਾ ਕਿ ਹਰ ਧਰਮ ਸਾਨੂੰ ਆਪਸ ਵਿਚ ਮਿਲ ਜੁਲ ਕੇ ਰਹਿਣ ਦੀ....
ਖ਼ਾਲਸਾ ਫ਼ਤਿਹ ਮਾਰਚ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ
ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦੇ ਜੀਵਨ ਤੋਂ ਸੇਧ ਲੈਣ ਦੀ ਜ਼ਰੂਰਤ : ਸਾਕਸ਼ੀ ਸਾਹਨੀ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ ਪਟਿਆਲਾ, 22 ਅਪ੍ਰੈਲ : ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਆਰੰਭ ਹੋਏ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ....
ਸ਼ਹੀਦ ਕੁਲਵੰਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ-ਵਿਧਾਇਕ ਅਮਨਦੀਪ ਅਰੋੜਾ ਮੋਗਾ, 22 ਅਪ੍ਰੈਲ : ਜ਼ਿਲ੍ਹਾ ਮੋਗਾ ਦੇ ਪਿੰਡ ਚੜਿੱਕ ਦੇ ਵਸਨੀਕ ਲਾਂਸ ਨਾਇਕ ਸ੍ਰ. ਕੁਲਵੰਤ ਸਿੰਘ ਜੋ ਕਿ 4 ਸਿੱਖਲਾਈਟ ਇੰਫੈਂਟਰੀ ਵਿੱਚ ਸੀ, ਪਿਛਲੇ ਦਿਨੀਂ ਪੁਣਛ ਵਿੱਚ ਫੌਜੀ ਟਰੱਕ ਉੱਤੇ ਅੱਤਵਾਦੀ ਹਮਲੇ ਕਾਰਣ ਸ਼ਹੀਦ ਹੋ ਗਏ ਸਨ, ਦਾ ਅੰਤਿਮ ਸਸਕਾਰ ਅੱਜ....
ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ : ਅਮਨ ਅਰੋੜਾ
ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ : ਡਾ. ਗੁਰਪ੍ਰੀਤ ਕੌਰ ਮਾਲੇਰਕੋਟਲਾ, 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ ਸਕਦੀਆਂ । ਇਹ ਵਿਚਾਰ ਨਵੀਂ ਅਤੇ ਨਵਿਆਉਣ....