ਰੂਪਨਗਰ, 19 ਅਪ੍ਰੈਲ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਨੂੰ ਕਿਸਾਨਾਂ ਲਈ ਹੋਰ ਬਿਹਤਰ ਕਰਨ ਦੇ ਮੰਤਵ ਨਾਲ਼ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਫਸਲ ਦੀ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਉਣ ਦੀ ਹਦਾਇਤ ਜਾਰੀ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ....
ਮਾਲਵਾ
ਰੂਪਨਗਰ, 19 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2023 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਪੁੱਖਤਾ ਪ੍ਰਬੰਧ ਕੀਤੇ ਜਾਣ।ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਲ ਮਾਰਗਾਂ (ਡਰੇਨ/ਨਹਿਰਾਂ) ਦੇ ਨੇੜੇ ਜੋ ਵੀ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਹਟਾਇਆ....
ਖਰੜ, 19 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।ਇਸੇ ਮੰਤਵ ਦੀ ਪੂਰਤੀ ਤਹਿਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ,ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਦਾਣਾ ਮੰਡੀ ਖਰੜ....
ਮਾਨਸਾ, 19 ਅਪ੍ਰੈਲ : ਮੰਡੀਆਂ ਵਿਚੋਂ ਕਣਕ ਦੀ ਸਿੱਧੀ ਸਪੈਸ਼ਲ ਭਰਨ ਨੂੰ ਲੈ ਕੇ ਪੱਲੇਦਾਰ ਯੂਨੀਅਨ ਦੀ ਸਮੱਸਿਆ ਦਾ ਹਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੱਲੇਦਾਰ ਯੂਨੀਅਨ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਨੇ ਯੂਨੀਅਨ ਆਗੂਆਂ ਪਾਸੋਂ ਨਿਰਵਿਘਨ ਅਤੇ ਸੁਖਾਵੇਂ ਮਾਹੌਲ ਵਿਚ ਲਿਫਟਿੰਗ ਪ੍ਰਕਿਰਿਆ ਨੂੰ ਚਲਾਉਣ ਲਈ ਸੁਝਾਅ ਮੰਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰ ਤਰ੍ਹਾਂ ਨਾਲ ਕਿਸਾਨ ਮਜ਼ਦੂਰਾਂ ਦੇ ਹਿਤ ਵਿਚ ਫੈਸਲੇ ਲੈਣ ਲਈ....
ਮਾਨਸਾ, 19 ਅਪ੍ਰੈਲ : ਡੇਂਗੂ ਅਤੇ ਮਲੇਰੀਆ ਸੰਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਤਹਿਤ ਅਸੀਂ ਮਲੇਰੀਏ ਅਤੇ ਡੇਂਗੂ ਵਰਗੀ ਭਿਆਨਕ ਬਿਮਾਰੀਆਂ ਨੂੰ ਪੰਜਾਬ ਵਿੱਚ 2025 ਤੱਕ ਜੜ੍ਹ ਤੋਂ ਖਤਮ ਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਸਿਹਤ....
ਫਾਜ਼ਿਲਕਾ, 19 ਅਪ੍ਰੈਲ : ਪਸ਼ੂ—ਪੰਛੀਆਂ ਦੀ ਸੁਰੱਖਿਆ ਅਤੇ ਦਾਣੇ ਪਾਣੀ ਦਾ ਪ੍ਰਬੰਧ ਕਰਨਾ ਜਿਥੇ ਪੁੰਨ ਦਾ ਕੰਮ ਮੰਨਿਆ ਜਾਂਦਾ ਹੈ ਉਥੇ ਇਨ੍ਹਾਂ ਦਾ ਸਾਡੀ ਜਿੰਦਗੀ ਵਿਚ ਵੀ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਬਿਸ਼ਨੋਈ ਸਮਾਜ ਵੱਲੋਂ ਪੰਛੀਆਂ ਲਈ ਪੀਣ ਵਾਲੇ ਪਾਣੀ ਅਤੇ ਦਾਣਾ ਵਾਲੇ ਬਰਤਨ ਟੰਗਣ ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜੀਵ....
ਮੈਂਬਰ ਪਾਰਲੀਮੈਂਟ ਸ਼੍ਰੀ ਸੰਜੀਵ ਅਰੋੜਾ ਵਲੋਂ ਬੱਸੀਆ ਕੋਠੀ ਵਿਕਾਸ ਲਈ ਵੀਹ ਲੱਖ ਰੁਪਏ ਦੇਣ ਦਾ ਐਲਾਨ ਰਾਏਕੋਟ, 19 ਅਪਰੈਲ, ਵਿਸ਼ਵ ਵਿਰਾਸਤ ਦਿਵਸ ਮੌਕੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ -ਬਸੀਆਂ (ਲੁਧਿਆਣਾ) ਵੱਲੋਂ ਸਾਂਝੇ ਤੌਰ ਤੇ ਬੱਸੀਆਂ(ਰਾਏਕੋਟ)ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੀ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਦੋ ਸੌ ਸਾਲ ਪੁਰਾਣੀ ਇਸ ਵਡਮੁੱਲੀ....
ਪਟਿਆਲਾ, 19 ਅਪ੍ਰੈਲ : ਪਟਿਆਲਾ ਦੇ ਜੰਮਪਲ ਪ੍ਰੀਤ ਕੰਵਰ ਸਿੰਘ ਨੇ ਕਰੀਬ 12 ਸਾਲ ਭਾਰਤੀ ਜਲ ਸੈਨਾ ‘ਚ ਬਿਹਤਰੀਨ ਸੇਵਾਵਾਂ ਨਿਭਾਉਣ ਤੋਂ ਬਾਅਦ ਸੂਬੇ ਦੀ ਵੱਕਾਰੀ ਪ੍ਰੀਖਿਆ ਪੀ.ਸੀ.ਐਸ. ਨੂੰ ਪਾਸ ਕਰਕੇ ਡੀ.ਐਸ.ਪੀ. ਬਣ ਕੇ 35 ਸਾਲ ਦੀ ਉਮਰ ‘ਚ ਦੇਸ਼ ਸੇਵਾ ਲਈ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ ਹੈ। ਪ੍ਰੀਤ ਕੰਵਰ ਸਿੰਘ ਨੇ ਆਪਣੇ ਜਜ਼ਬਾਤ ਉਜਾਗਰ ਕਰਦਿਆਂ ਕਿਹਾ ਕਿ ਵਰਦੀ ਹਮੇਸ਼ਾ ਹੀ ਮੇਰੀ ਪਹਿਲੀ ਤਰਜੀਹ ਰਹੀ ਹੈ ਤੇ ਭਾਰਤੀ ਜਲ ਸੈਨਾ ‘ਚ ਸਿੱਖੀ ਉੱਚ ਪੱਧਰੀ ਪੇਸ਼ਾਵਰ ਕੁਸ਼ਲਤਾ, ਪ੍ਰਸ਼ਾਸਨਿਕ ਹੁਨਰ, ਵੱਖ....
ਬਠਿੰਡਾ, 18 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਵਿਜੀਲੈਂਸ ਮੋਨੀਟਰਿੰਗ ਕਮੇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਸਾਲ 2023-24 ਦੀ ਪਹਿਲੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਹੋਏ ਵੱਖ-ਵੱਖ ਮਾਨਯੋਗ ਅਦਾਲਤਾਂ ਅਤੇ ਐੱਸ.ਐੱਸ.ਪੀ. ਦਫਤਰ ਵਿਖੇ ਚੱਲ....
ਲੁਧਿਆਣਾ 18 ਅਪ੍ਰੈਲ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਕੇਕ, ਬਿਸਕੁਟ ਅਤੇ ਮਠਿਆਈਆਂ ਬਨਾਉਣ ਸੰਬੰਧੀ ਪੰਜ ਦਿਨਾਂ ਕਿੱਤਾ ਸਿਖਲਾਈ ਕੋਰਸ ਸ਼ੁਰੂ ਹੋਇਆ| ਇਸ ਕੋਰਸ ਵਿੱਚ 67 ਸਿਖਿਆਰਥੀ ਭਾਗ ਲੈ ਰਹੇ ਹਨ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਇਸ ਕੋਰਸ ਵਿੱਚ ਭਾਗ ਲੈ ਰਹੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਕੋਰਸ ਅਜੋਕੇ ਸਮੇਂ ਦੀ ਮੰਗ ਨੂੰ ਮੁੱਖ....
ਲੁਧਿਆਣਾ 18 ਅਪ੍ਰੈਲ : ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਾਲ 2023-24 ਲਈ ਯੂਨੀਵਰਸਟੀ ਦਾ ਫਸਲ ਕੈਲੰਡਰ ਅੱਜ ਕਿਸਾਨੀ ਸਮਾਜ ਨੂੰ ਅਰਪਿਤ ਕੀਤਾ | ਇਸ ਮੌਕੇ ਬੋਲਦਿਆਂ ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਹਰ ਮੁਹਾਜ਼ ਤੇ ਕਿਸਾਨੀ ਤੱਕ ਤਾਜ਼ਾ ਜਾਣਕਾਰੀ ਪਹੁੰਚਾਉਣ ਲਈ ਵਚਨਬੱਧ ਹੈ | ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਬਦਲਦੇ ਸਮੇਂ ਮੁਤਾਬਿਕ ਨਾ ਸਿਰਫ਼ ਨਵੀਆਂ ਸੰਚਾਰ ਤਕਨੀਕਾਂ ਨੂੰ ਅਪਨਾਇਆ ਹੈ ਬਲਕਿ ਸਮੇਂ ਦੀ ਮੰਗ ਮੁਤਾਬਿਕ ਆਪਣੀਆਂ ਪ੍ਰਕਾਸ਼ਨਾਵਾਂ ਦਾ ਪੱਧਰ ਵੀ ਉੱਚਾ....
ਲੁਧਿਆਣਾ 18 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਐੱਮ ਐੱਸ ਸੀ ਕਮਿਸਟਰੀ ਦੀ ਵਿਦਿਆਰਥਣ ਕੁਮਾਰੀ ਹਰਮਿਲਨ ਕੌਰ ਨੂੰ ਅਮਰੀਕਾ ਦੀ ਦੱਖਣੀ ਕੈਰੋਲੀਨਾ ਰਾਜ, ਕੋਲੰਬੀਆ ਯੂਨੀਵਰਸਿਟੀ ਤੋਂ ਆਪਣੀ ਪੀ.ਐੱਚ.ਡੀ. ਕਰਨ ਲਈ ਫੈਲੋਸ਼ਿਪ ਹਾਸਲ ਹੋਈ ਹੈ | ਇਸ ਫੈਲੋਸ਼ਿਪ ਵਿੱਚ 28,000 ਅਮਰੀਕੀ ਡਾਲਰ ਸਲਾਨਾ ਦੀ ਅਧਿਆਪਨ ਅਸਿਸਟੈਂਟਸ਼ਿਪ ਪ੍ਰਾਪਤ ਕਰਨ ਤੋਂ ਇਲਾਵਾ ਖੋਜ ਕਰਨ ਦੇ ਮੌਕੇ ਵੀ ਹੋਣਗੇ| ਕੁਮਾਰੀ ਹਰਮਿਲਨ ਕੌਰ ਨੇ ਕੈਮਿਸਟਰੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ....
ਲੁਧਿਆਣਾ 18 ਅਪ੍ਰੈਲ : ਪੀ ਏ ਯੂ ਦੇ ਵਿਦਿਆਰਥੀਆਂ, ਸਟਾਫ਼ ਅਤੇ ਬਾਹਰੀ ਲੋਕਾਂ ਲਈ ਪੀਏਯੂ ਸਵੀਮਿੰਗ ਪੂਲ ਖੋਲ੍ਹਣ ਦੀ ਰਵਾਇਤ ਅਨੁਸਾਰ ਬੀਤੇ ਦਿਨੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਗਰਮੀਆਂ ਦੇ ਸੈਸ਼ਨ ਲਈ ਪੂਲ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੀ ਰਵਾਇਤ ਹੈ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਇਹ ਸੰਸਥਾ ਉਤਸ਼ਾਹਿਤ ਕਰਦੀ ਰਹੀ ਹੈ। ਇਸੇ ਸਿਲਸਿਲੇ ਵਿਚ ਚਾਲੂ ਗਰਮੀਆਂ ਦੇ ਸੀਜ਼ਨ ਲਈ ਇਸ ਸਵੀਮਿੰਗ ਪੂਲ ਨੂੰ....
ਹਲਕਾ ਉੱਤਰੀ 'ਚ ਬਿਨ੍ਹਾਂ ਸ਼ਿਕਾਇਤ ਮਿਲੇ ਹੀ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਨਿਪਟਾਰਾ - ਵਿਧਾਇਕ ਬੱਗਾ ਸਥਾਨਕ ਲੋਕਾਂ ਵਲੋਂ ਸ਼ਲਾਘਾ ਕਰਦਿਆਂ ਕਿਹਾ! - ਸਾਲਾਂ ਬਾਅਦ ਉੱਤਰੀ ਹਲਕੇ 'ਚ ਸ਼ੁਰੂ ਹੋਇਆ ਵਿਕਾਸ ਲੁਧਿਆਣਾ, 18 ਅਪ੍ਰੈਲ : ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 91, 92, 93 ਅਤੇ 79 ਨੂੰ ਜੋੜਦੀ ਮੁੱਖ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਸੜਕ ਦੇ ਮੁੜ ਨਿਰਮਾਣ 'ਤੇ ਕਰੀਬ 80....
ਲੁਧਿਆਣਾ, 18 ਅਪ੍ਰੈਲ : ਹਲਵਾਰਾ ਹਵਾਈ ਅੱਡੇ ’ਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਿੱਥੇ ਨੇੜਲੇ ਪਿੰਡ ਐਤੀਆਣਾ’ ਚ ਬਣ ਰਹੇ ਏਅਰਪੋਰਟ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਉੱਥੇ ਰਾਏਕੋਟ ਐਸ.ਡੀ.ਐਮ ਦਫਤਰ ਵਿੱਚ ਏਅਰਪੋਰਟ ਅਥਾਰਿਟੀ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਚੱਲ ਰਹੇ ਕੰਮਾਂ ਦੀ ਰੂਪਰੇਖਾ....