ਮਾਲਵਾ

ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ
ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ, ਸਵਾਦਿਸ਼ਟ ਭੋਜਨ ਬਣਾਉਣ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ੍ਰ ਮਨਵੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹਨਾਂ....
ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ
ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ, ਸਵਾਦਿਸ਼ਟ ਭੋਜਨ ਬਣਾਉਣ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ੍ਰ ਮਨਵੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹਨਾਂ....
ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ 'ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਲੁਧਿਆਣਾ, 30 ਅਗਸਤ 2024 : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ 'ਤੇ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਲੱਖਣ....
ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਜਗਰਾਓਂ, 30 ਅਗਸਤ 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜਿਲਾ ਪ੍ਰੋਗਰਾਮ ਅਫਸਰ ਸ੍ਰ ਗੁਲਬਹਾਰ ਸਿੰਘ ਤੂਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਗਰਾਓਂ ਬਲਾਕ ਅਤੇ ਸਿੱਧਵਾਂ ਬੇਟ ਬਲਾਕ ਦੇ ਵੱਖੋ-ਵੱਖ ਪਿੰਡਾਂ ਵਿਚ ਖਾਲੀ ਪਈਆਂ ਅਸਾਮੀਆਂ ਉਪਰ ਪਿਛਲੇ ਸਮੇਂ ਤੋਂ ਚੱਲੀ ਆ ਰਹੀ ਭਰਤੀ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੀਆਂ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਨਿਯੁਕਤੀ ਪੱਤਰ ਦੇਣ ਦੀ ਰਸਮ ਹਲਕਾ ਵਿਧਾਇਕ ਸ਼੍ਰੀਮਤੀ ਸਰਬਜੀਤ ਕੌਰ ਮਾਣੂਕੇ ਵਲੋਂ ਬੇਸਿਕ....
ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ
ਫਰੀਦਕੋਟ 30 ਅਗਸਤ 2024 : ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫ਼ਰੀਦਕੋਟ ਦੇ ਸਾਲ 2023-24 ਤਹਿਤ ਮਹੀਨਾ ਫਰਵਰੀ 2024 ਤੋਂ ਲੈ ਕੇ ਮਈ 2024 ਤੱਕ ਕੁੱਲ 384 ਐਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 1.95 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਨ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ, ਜੋ ਕਿ ਜਲਦ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ....
    ਕੋਠੇ ਅਮਨਗੜ੍ਹ ਅਤੇ ਚੱਕ ਮਦਰੱਸਾ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਅੱਜ ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਅਤੇ ਚੱਕ ਮਦਰੱਸਾ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ। ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਵਿਖੇ ਲਗਾਈ ਗਈ ਟ੍ਰੇਨਿੰਗ ਦੌਰਾਨ ਸ਼੍ਰੀ ਜਗਤਾਰ....
ਪਿਸਟਲ ਦੀ ਨੋਕ ’ਤੇ ਲੋਕਾਂ ਨੂੰ ਡਰਾ ਧਮਕਾ ਕੇ ਖੋਹ ਕਰਨ ਵਾਲੇ 03 ਵਿਅਕਤੀਆਂ ਨੂੰ 04 ਦੇਸੀ ਪਿਸਟਲਾਂ ਅਤੇ 10 ਕਾਰਤੂਸ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਡਰਾ ਧਮਕਾਂ ਕੇ ਲੁੱਟ-ਖੋਹ ਕਰਨ ਵਾਲੇ 03 ਵਿਅਕਤੀਆਂ ਨੂੰ 4 ਦੇਸੀ ਪਿਸਟਲਾ ਅਤੇ 10 ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਸ਼੍ਰੀ ਤੁਸ਼ਾਰ ਗਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਮੀਡੀਆ ਨੂੰ ਦੱਸਿਆ ਕਿ ਮੁਖਬਰ ਦੀ....
ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਏਰੀਏ ਵਿੱਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ ਹਰਕੀਰਤਨ....
ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਲਈ ਸ਼ਡਿਊਲ ਕੀਤਾ ਜਾਰੀ
ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਆਮ ਨਾਗਰਿਕਾਂ ਦੀ ਸਹੂਲਤ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਚੋਣ ਹਲਕੇ 83-ਲੰਬੀ, 84-ਗਿੱਦੜਬਾਹਾ, 85-ਮਲੋਟ ਅਤੇ 86-ਮੁਕਤਸਰ ਦੇ ਪੋਲਿੰਗ ਸਟੇਸ਼ਨਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰਬਰ-....
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3: ਆਨਲਾਈਨ ਪੋਰਟਲ http://eservices.punjab.gov.in ਉੱਤੇ ਖਿਡਾਰੀ ਕਰਵਾਉਣ ਰੇਜਿਸਟ੍ਰੇਸ਼ਨ, ਡਿਪਟੀ ਕਮਿਸ਼ਨਰ 
ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ੈਡਿਊਲ ਜਾਰੀ, ਜ਼ਿਲ੍ਹਾ ਖੇਡ ਅਫਸਰ ਬਰਨਾਲਾ, 30 ਅਗਸਤ 2024 : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ- 2024 ਅਧੀਨ ਖੇਡਾਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਖਿਡਾਰੀਆਂ ਦੀ ਰੇਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੁਆਰਾ ਆਨਲਾਈਨ ਪੋਰਟਲ http://eservices.punjab.gov.in ਦੀ ਸ਼ੁਰੂਆਤ ਕੀਤੀ ਗਈ....
ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ
ਬਰਨਾਲਾ, 30 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਗਰਾਊਂਡ ਲੈਵਲ ਤੋਂ 5.8 ਕਿਲੋਮੀਟਰ ਦੀ ਉਚਾਈ ਤੱਕ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਬਿਨਾਂ ਮਨਜ਼ਰੂੀ ਡਰੋਨ, ਆਰਮਡ ਪਰਸਨ, ਪੈਰਾ ਗਲਾਈਡਰਜ਼, ਪੈਰਾ ਮੋਟਰਜ਼, ਗੁਬਾਰਿਆਂ) ਦੀ ਵਰਤੋਂ ’ਤੇ ਮੁਕੰਮਲ ਪਾਬੰਦੀ....
ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਬਰਨਾਲਾ, 30 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....
ਮੋਗਾ ਵਿਖੇ ʻਖੇਡਾਂ ਵਤਨ ਪੰਜਾਬ ਦੀਆਂ-2024ʼ ਦੇ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਤੋਂ ਹੋਣਗੇ ਸ਼ੁਰੂ
ਖਿਡਾਰੀ ਆਨਲਾਈਨ ਜਾਂ ਆਫਲਾਈਨ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ-ਜ਼ਿਲ੍ਹਾ ਖੇਡ ਅਫਸਰ ਮੋਗਾ, 30 ਅਗਸਤ 2024 : ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਿਡਾਰੀਆਂ ਨੂੰ ਵਾਜਬ ਇਨਾਮ ਦੇ ਕੇ ਉਹਨਾਂ ਦਾ ਮਨੋਬਲ ਵਧਾਇਆ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ।....
ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ, ਬੀ.ਐਲ.ਓ.ਜ ਵੱਲੋਂ ਐਪ ਰਾਹੀਂ ਕੀਤਾ ਜਾ ਰਿਹੈ ਘਰ-ਘਰ ਸਰਵੇ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੋਲਿੰਗ ਸਟੇਸ਼ਨ ਬਦਲਣ ਆਦਿ ਲਈ ਪਾਰਟੀਆਂ 9 ਸਤੰਬਰ ਤੱਕ ਦੇ ਸਕਦੀਆਂ ਹਨ ਸੁਝਾਅ-ਚਾਰੂ ਮਿਤਾ ਮੋਗਾ, 30 ਅਗਸਤ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਮਿਤੀ 01.01.2025 ਨੂੰ ਜਿਹਨਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੁੰਦੀ ਹੈ ਉਹ ਮਿਤੀ 29.10.2024 ਤੋਂ 28.11.2024 ਤੱਕ ਆਪਣੇ ਫਾਰਮ ਭਰ ਕੇ ਸਬੰਧਤ ਬੀ.ਐਲ.ਓਜ/ਈ.ਆਰ.ਓ. ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਜਮ੍ਹਾਂ....
ਭਾਖੜਾ ਨਹਿਰ ਵਿਚ ਭੈਣ ਨੇ ਮਾਰੀ ਛਾਲ, ਕੁੜੀ ਨੂੰ ਬਚਾਉਣ ਲਈ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਮਾਰੀ ਛਾਲ, ਭਰਾ ਭੈਣ ਦੀ ਮੌਤ
ਪਟਿਆਲਾ, 29 ਅਗਸਤ 2024 : ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ 'ਚ ਇੱਕ ਕੁੜੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਇਸ ਦੌਰਾਨ ਕੁੜੀ ਨੂੰ ਬਚਾਉਣ ਲਈ ਉਸ ਦੇ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ, ਆਸ ਪਾਸ ਦੇ ਲੋਕਾਂ ਵੱਲੋਂ ਪਤਾ ਲੱਗਣ 'ਤੇ ਤੁਰੰਤ ਭੱਜ-ਦੌੜ ਕੀਤੀ ਗਈ ਅਤੇ ਉਹਨਾਂ ਵਿਚੋਂ 2 ਨੂੰ ਤਾਂ ਲੋਕਾਂ ਨੇ ਬਾਹਰ ਕੱਢ ਲਿਆ, ਜਿਹੜੇ 2 ਭਰਾਵਾਂ ਨੂੰ ਲੋਕਾਂ ਨੇ ਬਚਾਇਆ ਗਿਆ ਹੈ, ਉਨ੍ਹਾਂ ਵਿਚੋਂ ਇਕ ਦਾ ਵਿਆਹ ਰੱਖਿਆ ਹੋਇਆ ਹੈ। ਪਰ ਇਸ ਦੌਰਾਨ....