ਮਾਲਵਾ

ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਲੁਧਿਆਣਾ, 23 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ....
ਸ਼ਹੀਦ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ: ਵਿਧਾਇਕ ਪੱਪੀ
ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਸੁਖਦੇਵ ਜੀ ਨੂੰ ਦਿੱਤੀ ਸਰਧਾਂਜਲੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ ਲੁਧਿਆਣਾ, 23 ਮਾਰਚ : ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਅਤੇ ਦੇਸ਼ ਦਾ ਸ਼ਰਮਾਇਆ ਹੁੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਅੱਜ ਸਹੀਦ ਸੁਖਦੇਵ ਜੀ ਦੇ ਸ਼ਹੀਦੀ....
ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਭੋਲਾ 
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦ ਦਿਹਾੜੇ ਮੌਕੇ ਸਹੀਦਾਂ ਨੂੰ ਕੀਤਾ ਨਮਨ ਲੁਧਿਆਣਾ, 23 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ....
ਪੀਏਯੂ ਵਿਚ ਕਿਸਾਨ ਮੇਲੇ ਦੀ ਤਿਆਰੀ,  ਸਾਉਣੀ ਲਈ ਨਵੀਆਂ ਕਿਸਮਾਂ ਅਤੇ ਤਕਨੀਕਾਂ ਨੂੰ ਪ੍ਰਸਾਰਿਤ ਕਰੇਗਾ ਮੇਲਾ
ਲੁਧਿਆਣਾ 23 ਮਾਰਚ : ਪੀ.ਏ.ਯੂ. 24 ਅਤੇ 25 ਮਾਰਚ ਨੂੰ ਦੋ ਰੋਜ਼ਾ ਕਿਸਾਨ ਮੇਲਾ ਕਰਵਾਉਣ ਲਈ ਤਿਆਰ ਬਰ ਤਿਆਰ ਹੈ। ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਕਰਨਗੇ, ਜਦਕਿ ਡਾ: ਸਤਿਬੀਰ ਸਿੰਘ ਗੋਸਲ, ਵਾਈਸ-ਚਾਂਸਲਰ, ਪੀ.ਏ.ਯੂ. , ਸਮਾਗਮ ਦੀ ਪ੍ਰਧਾਨਗੀ ਕਰਨਗੇ। ਯੂਨੀਵਰਸਿਟੀ ਕੈਂਪਸ ਨੂੰ ਸਜਾਇਆ ਗਿਆ ਹੈ ਅਤੇ ਵੱਖ-ਵੱਖ ਵਿਭਾਗ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਆਹਮੋ ਸਾਹਮਣੇ ਗੱਲਬਾਤ ਰਾਹੀਂ ਕਿਸਾਨਾਂ ਦੇ ਖੇਤੀ ਗਿਆਨ ਨੂੰ ਵਧਾਉਣ ਅਤੇ ਹੁਨਰ ਨੂੰ ਵਧੀਆ....
ਮਾਸੂਮ ਬੱਚਿਆਂ ਦੀ ਬਲੀ ਦੇਣ ਦੇ ਦੋਸ਼ 'ਚ ਦੋ ਔਰਤਾਂ, ਤਾਂਤਰਿਕ ਅਤੇ ਛੇ ਸਾਥੀਆਂ ਨੂੰ ਉਮਰ ਕੈਦ 
ਬਠਿੰਡਾ, 23 ਮਾਰਚ : ਤਾਂਤਰਿਕ ਵੱਲੋਂ ਮਾਸੂਮ ਬੱਚਿਆਂ ਦੀ ਬਲੀ ਦੇਣ ਦੇ ਦੋਸ਼ ਵਿੱਚ ਬਠਿੰਡਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਦੋ ਔਰਤਾਂ ਸਣੇ ਤਾਂਤਰਿਕ ਅਤੇ ਉਸ ਦੇ ਛੇ ਸਾਥੀਆਂ ਨੂੰ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲੇ 6 ਵਿਅਕਤੀਆਂ ਵਿੱਚ ਬੱਚਿਆਂ ਦੀ ਦਾਦੀ, ਭੂਆ, ਮਾਪੇ ਤੇ ਹੋਰ ਪਰਿਵਾਰ ਵਾਲੇ ਸ਼ਾਮਲ ਹਨ। ਵੀਰਵਾਰ ਨੂੰ ਇਸ ਮਾਮਲੇ ਵਿੱਚ ਏਡੀਜੇ ਬਲਜਿੰਦਰ ਸਿੰਘ ਦੀ ਕੋਰਟ ਨੇ ਤਾਂਤ੍ਰਿਕ ਲਖਵਿੰਦਰ ਉਰਫ ਲਖੀ, ਦਾਦੀ ਨਿਰਮਲ ਕੌਰ, ਪਿਤਾ ਕੁਲਵਿੰਦਰ....
ਖੰਨਾ ‘ਚ ਇੱਕ ਬੇਕਾਬੂ ਟਰੱਕ ਢਾਬੇ ‘ਚ ਜਾਣ ਕਰਕੇ ਵਾਪਰੇ ਹਾਦਸੇ ‘ਚ ਇੱਕ ਦੀ ਮੌਤ
ਖੰਨਾ, 23 ਮਾਰਚ : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਤੇ ਇੱਕ ਬੇਕਾਬੂ ਟਰੱਕ ਢਾਬੇ ‘ਚ ਜਾਣ ਕਰਕੇ ਵਾਪਰੇ ਹਾਦਸੇ ‘ਚ ਢਾਬੇ ਤੇ ਕੰਮ ਕਰਨ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਢਾਬੇ ਤੇ ਮੌਜ਼ੂਦ 15 ਦੇ ਕਰੀਬ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਹਾਦਸੇ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ ਤੇ ਮੌਕੇ ਤੇ ਹਾਜ਼ਰ ਲੋਕਾਂ ਨੇ ਵੀ ਦੱਸਿਆ ਕਿ ਸਰਵਿਸ ਲੇਨ ਤੇ ਤੇਜ਼ ਰਫਤਾਰ ਟਰੱਕ ਆ ਰਿਹਾ ਸੀ, ਜਦੋਂ ਕਿ ਨੈਸ਼ਨਲ ਹਾਈਵੇ ਤੋਂ ਇੱਕ ਕਾਰ ਸਰਵਿਸ ਰੋਡ ਨੂੰ ਆਈ ਤਾਂ ਟਰੱਕ....
ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸਨਮਾਨਿਆ
ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦਾ ਕੀਤਾ ਆਗਾਜ਼ ਫ਼ਿਰੋਜ਼ਪੁਰ, 23 ਮਾਰਚ : ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ....
ਨਿਆਂਪਾਲਿਕਾ 'ਤੇ ਪੂਰਾ ਭਰੋਸਾ, ਇਸ ਅੰਨ੍ਹੀ ਬਦਲਾਖੋਰੀ ਦੀ ਰਾਜਨੀਤੀ ਦਾ ਡੱਟ ਕੇ ਮੁਕਾਬਲਾ ਕਰਾਂਗੇ : ਸੁਖਬੀਰ ਬਾਦਲ 
ਫ਼ਰੀਦਕੋਟ, 23 ਮਾਰਚ : ਐਸਆਈਟੀ ਵੱਲੋਂ ਪੇਸ਼ ਚਾਰਜਸ਼ੀਟ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ....
ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੀ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਕਰਨਦਾ ਕੀਤਾ ਐਲਾਨ
ਮਾਨ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਫ਼ਿਰੋਜ਼ਪੁਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਬੀ.ਐਸ.ਐਫ. ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਫ਼ਿਰੋਜ਼ਪੁਰ, 23 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ....
ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਮਨਾਇਆ
ਲੁਧਿਆਣਾ, 23 ਮਾਰਚ : ਲੁਧਿਆਣਾ ਸਥਿਤ ਸ਼ਹੀਦ ਰਾਜਗੁਰੂ ਨਗਰ ਵਿਖੇ ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਹੀ ਕੌਮ ਦੀ ਹਯਾਤ ਬਣਦੀ ਹੈ। ਦੂਜੇ ਲਾਹੌਰ ਸਾਜ਼ਿਸ਼ ਕੇਸ ਵਿੱਚ ਸ਼ਾਮਿਲ ਇਹ ਤਿੰਨ ਯੋਧੇ....
ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ ਲਗਾਉਣ ਤੇ ਝੂਠੇ ਕੇਸਾਂ ਵਿਚ ਫਸਾਉਣ ਦੀਵਿਧਾਇਕ ਇਆਲੀ ਨੇ ਕੀਤੀ ਨਿਖੇਧੀ
ਮੁਲਾਂਪੁਰ, 22 ਮਾਰਚ (ਦਵਿੰਦਰ) : ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਗਾਉਣ ਤੇ ਉਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਵਰਗੇ ਮਾੜੇ ਕਾਨੂੰਨਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜੋ ਉਹਨਾਂ ਦਾ ਭਵਿੱਖ ਬਰਬਾਦ ਕਰ ਦੇਣਗੇ....
ਰੇਡੀਓ ਆਪਣਾ,ਟੀਵੀ ਅਪਨਾ ਵਿਨੀਪੈਗ ਕਨੇਡਾ ਦੀ ਸੰਚਾਲਕ ਮਨਧੀਰ ਕੌਰ ਮੰਨੂ ਦੇ ਪਤੀ ਸਵ,ਜਗਤਾਰ ਸਿੰਘ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ,,
ਲੁਧਿਆਣਾ 22 ਮਾਰਚ : ਪਿੱਛਲੇ 30 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ,ਸੱਭਿਆਚਾਰ ਅਤੇ ਵਿਰਸੇ ਦੀ ਸੇਵਾ ਕਰਦੇ ਆ ਰਹੇ ਰੇਡੀਓ ਆਪਣਾ ਤੇ ਟੀਵੀ ਆਪਣਾ ਦੇ ਡਾਇਰੈਕਟਰ ਸਵ, ਜਗਤਾਰ ਸਿੰਘ ਵਿਨੀਪੈੱਗ ਕਨੇਡਾ ਨਿਵਾਸੀ ਜੀ ਜੋ ਕਿ ਪਿਛਲੇ ਦਿਨੀਂ ਆਪਣੀ ਧਰਮ ਪਤਨੀ ਬੀਬੀ ਮਨਧੀਰ ਕੌਰ ਮੰਨੂੰ ਬੇਟੇ ਜਿੰਮੀ ਸਿੰਘ,ਰੌਬੀ ਸਿੰਘ,ਰੌਨੀ ਸਿੰਘ ਅਤੇ ਸਮੁੱਚੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਅੱਜ ਉਹਨਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ,ਗੋਬਿੰਦ ਨਗਰ....
ਵਿਧਾਇਕ ਗਰੇਵਾਲ ਵੱਲੋਂ ਵਿਧਾਨ ਸਭਾ ਸ਼ੈਸ਼ਨ ਦੌਰਾਨ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਚੁੱਕਿਆ ਮੁੱਦਾ
ਕਿਹਾ! ਜੇਕਰ ਬੁੱਢੇ ਦਰਿਆ ਦੇ ਦੂਜੇ ਪਾਸੇ ਵੀ ਬਣਾਈ ਜਾਵੇ ਸੜ੍ਹਕ ਤਾਂ ਟ੍ਰੈਫਿਕ ਸਮੱਸਿਆ ਤੋਂ ਮਿਲੇਗਾ ਛੁਟਕਾਰਾ ਲੁਧਿਆਣਾ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਦੂਜੇ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਗਿਆ। ਵਿਧਾਇਕ ਭੋਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਟ੍ਰੈਫਿਮ ਸਮੱਸਿਆ ਬੇਹੱਦ ਘੰਭੀਰ ਮੁੱਦਾ ਹੈ ਜਿਸਦਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਈ ਹੱਲ ਨਿਕਲਦਾ ਨਜ਼ਰ....
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਪਰਸ਼ ਪੋਰਟਲ ਸਬੰਧੀ ਟ੍ਰੇਨਿੰਗ ਕੈਂਪ
27 ਤੋਂ 29 ਮਾਰਚ ਤੱਕ ਲੱਗਣ ਵਾਲੇ ਕੈਂਪ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੁਧਿਆਣਾ, 22 ਮਾਰਚ : ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਕੰਟਰੋਲਰ, ਜਨਰਲ ਆਫ ਡਿਫੈਂਸ ਅਕਾਊਂਟਸ, ਉਲਨ ਬਤਰ ਰੋਡ, ਦਿੱਲੀ ਕੈਂਟ (Controller General of Defence Accounts, Ulan Batar Road, Delhi Cantt.) ਵੱਲੋਂ 27 ਮਾਰਚ ਤੋਂ 29 ਮਾਰਚ ਤੱਕ ਜ਼ਿਲ੍ਹਾ ਰੱਖਿਆ....
ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ
ਲੁਧਿਆਣਾ, 22 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਹੋਣ ਵਾਲੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ, 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੌਰਾਨ ਹਲਕੇ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦਾ ਮੁੱਦਾ ਜੋਰਾਂ-ਸ਼ੋਰਾਂ ਨਾਲ ਚੁੱਕਿਆ ਗਿਆ। ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ....