ਮਾਲਵਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੂੰ ਅਫ਼ਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਦਾ ਸੱਦਾ
ਸੰਗਰੂਰ, 20 ਮਾਰਚ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਰਗਾਂ, ਸਿਆਸੀ ਪਾਰਟੀਆਂ, ਵਪਾਰ ਮੰਡਲਾਂ, ਯੂਥ ਕਲੱਬਾਂ, ਇੰਡਸਟਰੀ ਚੈਂਬਰ, ਧਾਰਮਿਕ ਅਸਥਾਨਾਂ ਆਦਿ ਦੇ ਵੱਡੀ ਗਿਣਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ....
ਪੰਜਾਬੀ ‘ਵਰਸਿਟੀ ਬਚਾਓ ਮੋਰਚੇ ਦਾ ਸੰਘਰਸ਼ ਅੱਠਵੇਂ ਦਿਨ 'ਚ ਸ਼ਾਮਿਲ
ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਰਕਾਰ ਤੋਂ ਗ੍ਰਾਂਟ ਨੂੰ ਲੈ ਕੇ ਪੰਜਾਬੀ ‘ਵਰਸਿਟੀ ਬਚਾਓ ਮੋਰਚੇ ਦਾ ਸੰਘਰਸ਼ ਚੱਲ ਰਿਹਾ ਹੈ ਜੋ ਅੱਠਵੇਂ ਦਿਨ ਵਿੱਚ ਪਹੁੰਚ ਗਿਆ। ਅੱਜ ਇੰਜਨੀਅਰਿੰਗ ਵਿੰਗ ਵਿੱਚੋਂ ਗਿਆਰਾਂ ਵਜੇ ਤੋਂ ਇੱਕ ਵਜੇ ਤੱਕ ਕਲਾਸਾਂ ਦਾ ਬਾਈਕਾਟ ਕੀਤਾ ਅਤੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ ਵੱਡੀ ਗਿਣਤੀ ਰੋਸ ਮਾਰਚ ਕਢਿਆ ਗਿਆ ਜੋ ਇੰਜਨੀਅਰਿੰਗ ਵਿੰਗ ਤੋਂ ਹੁੰਦਾ ਹੋਇਆ ਵੀ ਮੇਨ ਗੇਟ ਤੋਂ ਲੈ ਕੇ ਪੱਕੇ ਮੋਰਚੇ ਦੇ ਸਥਾਨ ਉੱਤੇ ਪਹੁੰਚਿਆ। ਇਸ ਮੋਰਚੇ....
ਸਰਕਾਰੀ ਹਸਪਤਾਲ ਵਿੱਚ ਸਾਰੇ ਟੈਸਟ ਤੇ ਦਵਾਈਆਂ 2 ਮਹੀਨਿਆਂ 'ਚ ਉਪਲਬਧ ਹੋਣਗੀਆਂ: ਡਾ. ਬਲਬੀਰ ਸਿੰਘ
ਐਮਰਜੈਂਸੀ ਸੇਵਾਵਾਂ ਅਤੇ ਲੇਬਰ ਰੂਮ ਨੂੰ ਪਹਿਲ ਦੇ ਆਧਾਰ 'ਤੇ ਅਪਗ੍ਰੇਡ ਕੀਤਾ ਜਾ ਰਿਹਾ ਆਮ ਲੋਕਾਂ ਦੀ ਸਹੂਲਤ ਲਈ 271 ਸਪੈਲਿਸਟ ਡਾਕਟਰ ਭਰਤੀ ਕੀਤੇ ਗਏ ਰੂਪਨਗਰ, 20 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ 2 ਮਹੀਨਿਆਂ ਵਿਚ ਸਰਕਾਰੀ ਹਸਪਤਾਲਾਂ ਵਿਚ ਸਾਰੇ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਜ਼ਿਲ੍ਹਾ....
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੰਜੀਵ ਅਰੋੜਾ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਨੂੰ ਜਲਦੀ ਅੱਪਗ੍ਰੇਡ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ, 20 ਮਾਰਚ : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।ਅਰੋੜਾ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਮੀਟਿੰਗ ਦੌਰਾਨ ਸ਼ਹਿਰ ਨਾਲ ਸਬੰਧਤ ਵੱਖ-ਵੱਖ ਰੇਲਵੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਰੇਲਵੇ ਮੰਤਰੀ 'ਤੇ ਲੁਧਿਆਣਾ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਪਹਿਲ ਦੇ ਆਧਾਰ 'ਤੇ ਪੂਰਾ ਕੀਤੇ ਜਾਣ ਲਈ ਜ਼ੋਰ ਦਿੱਤਾ। ਅਰੋੜਾ ਨੇ ਕਿਹਾ, "ਰੇਲਵੇ ਮੰਤਰੀ ਨੇ ਮੇਰੀਆਂ....
ਪਿੰਡ ਝੋਰੜਾ'ਚ ਲਗਾਏ ਕੈਂਸਰ ਰੋਗਾ ਦੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ 450 ਮਰੀਜਾਂ ਨੇ ਲਾਹਾ ਲਿਆ
ਰਾਏਕੋਟ, 19 ਮਾਰਚ (ਚਮਕੌਰ ਸਿੰਘ ਦਿਓਲ) : ਸਾਰਾਗੜੀ ਸ਼ਹੀਦ ਹੌਲਦਾਰ ਈਸ਼ਰ ਸਿੰਘ ਯੰਗ ਸਪੋਰਟਸ ਕਲੱਬ ਪਿੰਡ ਝੋਰੜਾ ਵੱਲੋ ਵੱਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਅਤੇ ਪ੍ਰਵਾਸੀ ਪੰਜਾਬੀ ਮਾਸਟਰ ਅਖਤਿਆਰ ਸਿੰਘ ਕਨੇਡਾ,ਸਾਧੂ ਸਿੰਘ ਗਿੱਲ ਕਨੇਡਾ , ਗੁਰਦੇਵ ਸਿੰਘ ਸਰਾਂ ਕਨੇਡਾ ਦੇ ਸਹਿਯੋਗ ਨਾਲ ਕੈਂਸਰ ਰੋਗਾ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਸਾਰਾਗੜੀ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੇ ਅਸਥਾਨ ਤੇ ਕਲੱਬ ਪ੍ਰਧਾਨ ਜਸਵਿੰਦਰ ਸਿੰਘ ਹੈਪੀ,ਸੈਕਟਰੀ ਸੰਤੋਖ ਸਿੰਘ ਮਾਣਾ,ਮੀਤ ਪ੍ਰਧਾਨ ਜੱਸਾ ਅਤੇ ਖਜਾਨਚੀ ਚਮਕੌਰ....
ਡੀਸੀ ਅਤੇ ਸੀਪੀ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਨਤਕ ਸਹਿਯੋਗ ਦੀ ਮੰਗ ਕੀਤੀ
ਪੀਸ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲੁਧਿਆਣਾ, 19 ਮਾਰਚ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕੀਤੀ। ਅਮਨ ਕਮੇਟੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੁਧਿਆਣਾ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਹਰ....
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ 9 ਹੋਰ ਮੋਬਾਇਲ ਫੋਨ ਬਰਾਮਦ
ਫਿਰੋਜ਼ਪੁਰ, 19 ਮਾਰਚ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 9 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਇਸ ਜੇਲ੍ਹ 'ਚੋਂ 11 ਮੋਬਾਇਲ ਫ਼ੋਨ ਬਰਾਮਦ ਕੀਤੇ ਸਨ। ਇਸ ਬਰਾਮਦਗੀ ਸਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਪੁਲਿਸ ਨੂੰ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ....
ਸਰਕਾਰ ਦਾ ਸ਼ਾਨਦਾਰ ਤਰੀਕੇ ਨਾਲ਼ ਇੱਕ ਸਾਲ ਪੂਰਾ ਹੋਣ ਤੇ ਖੁਸ਼ੀ ਕੀਤੀ ਜ਼ਾਹਿਰ 
ਮੋਹਾਲੀ 19 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਦੀ ਖੁਸ਼ੀ ਵਿੱਚ ਪਾਰਟੀ ਦੀ ਮੋਹਾਲੀ ਇਕਾਈ ਦੇ ਜਿਲ੍ਹਾ ਯੂਥ ਵਿੰਗ ਵਲੋਂ ਜਿਲ੍ਹਾ ਯੂਥ ਪ੍ਰਧਾਨ ਅਨੂੰ ਬੱਬਰ ਦੀ ਅਗਵਾਈ ਵਿਚ ਅੱਜ ਹੋਟਲ ਵੈਸਟਰਨ ਪ੍ਰੀਮੀਅਮ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਿਸੇਸ਼ ਤੌਰ ਤੇ ਪਹੁੰਚੇ ਸਨ। ਯੂਥ ਵਿੰਗ ਮੋਹਾਲੀ ਵੱਲੋਂ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਕੇਕ ਕੱਟ ਕੇ....
ਪੰਜਾਬ 'ਚ ਇੰਟਰਨੈੱਟ ਬੰਦ, ਪਰ ਲਾਰੈਂਸ ਬਿਸ਼ਨੋਈ ਦਾ ਨੈੱਟ ਜੇਲ੍ਹ ਵਿਚ ਵੀ ਖੁੱਲ੍ਹਾ ਹੈ : ਬਲਕੌਰ ਸਿੰਘ ਸਿੱਧੂ
ਮਾਨਸਾ 19 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਇਥੇ ਪਹਿਲੀ ਬਰਸੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਹੀ ਕਿਉਂ ਅੰਮ੍ਰਿਤਪਾਲ ਨੂੰ ਹੀ ਫ਼ੜਨ ਦਾ ਦਿਨ ਚੁਣਿਆ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪੰਜਾਬ ਦੇ ਇੰਟਰਨੈੱਟ ਬੰਦ ਹਨ, ਪਰ ਲਾਰੈਂਸ ਬਿਸ਼ਨੋਈ ਦਾ ਨੈੱਟ ਜੇਲ੍ਹ ਵਿਚ ਵੀ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੂੰ ਫੜਿਆ ਕਿਉਂ ਜਾ ਰਿਹਾ, ਉਸ ਲਈ ਮੁੱਖ ਮੰਤਰੀ ਕਹਿ ਰਿਹਾ ਫੜਿਆ ਗਿਆ, ਗੋਲਡੀ ਬਰਾੜ ਜਵਾਬ....
ਪੰਜਾਬ ਸਰਕਾਰ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 'ਸਿੱਖਣ ਦੇ ਨਾਲ ਕਮਾਓ' ਪ੍ਰੋਗਰਾਮ ਦੀ ਕਰੇਗੀ ਸ਼ੁਰੂਆਤ
ਹਰ ਸਰਕਾਰੀ ਹਸਪਤਾਲ 'ਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਲੁਧਿਆਣਾ 'ਚ 30 ਨਵੇਂ ਆਮ ਆਦਮੀ ਕਲੀਨਿਕ, 110 'ਸੀ.ਐਮ. ਕੀ ਯੋਗਸ਼ਾਲਾ' ਖੋਲ੍ਹੀਆਂ ਜਾਣਗੀਆਂ ਕੈਬਨਿਟ ਮੰਤਰੀ ਵਲੋਂ ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਦੀ ਸਮੀਖਿਆ ਲੁਧਿਆਣਾ, 19 ਮਾਰਚ : ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਸਿਹਤ ਤੇ....
ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ : ਡਾ.ਬਲਜੀਤ ਕੌਰ 
ਸ੍ਰੀ ਮੁਕਤਸਰ ਸਾਹਿਬ, 17 ਮਾਰਚ : ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਪਿੰਡ ਚੱਕ ਦੂਹੇ ਵਾਲਾ ਵਿਖੇ ਆਂਗਨਵਾੜੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਲੱਗਭਗ 30 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਕ ਦੂਹੇਵਾਲਾ....
ਸੁਨਾਮ ਦੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਅਮਨ ਅਰੋੜਾ ਨੇ ਰੱਖੀ ਨੀਂਹ
ਲੌਂਗੋਵਾਲ, 17 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਦੀ ਚਾਰਦਿਵਾਰੀ ਨਵੇਂ ਸਿਰਿਉਂ ਉਸਾਰੇ ਜਾਣ ਦੀ ਵੀ ਸ਼ੁਰੂਆਤ ਕਰਵਾਈ।....
ਜ਼ਿਲ੍ਹਾ ਟਾਸਕ ਫੋਰਸ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਇਆ ਗਿਆ
ਲੁਧਿਆਣਾ 'ਚ ਬਾਲ ਮਜ਼ਦੂਰੀ ਕਰਵਾਉਣ ਲਈ ਲਿਆਂਦਾ ਜਾ ਰਿਹਾ ਸੀ, ਠੇਕੇਦਾਰ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ ਲੁਧਿਆਣਾ, 17 ਮਾਰਚ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿੱਢੇ 'ਮੁਸਕੁਰਾਤਾ ਬਚਪਨ ਪ੍ਰੋਜੈਕਟ' ਤਹਿਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਲਈ ਸ਼ਹਿਰ ਵਿੱਚ ਕਥਿਤ ਤੌਰ 'ਤੇ ਤਸਕਰੀ ਕੀਤੇ ਜਾ ਰਹੇ 15 ਨਾਬਾਲਗ ਬੱਚਿਆਂ ਨੂੰ ਬਚਾਇਆ ਗਿਆ। ਬਚਾਏ ਗਏ ਸਾਰੇ ਬੱਚਿਆਂ ਦੀ ਉਮਰ 12 ਤੋਂ 15 ਸਾਲ ਦੇ ਵਿਚਕਾਰ ਹੈ ਅਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ....
ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ - ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 17 ਮਾਰਚ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 38 ਅਧੀਨ ਗੋਬਿੰਦ ਨਗਰ....
ਡੀ.ਬੀ.ਈ.ਈ. ਵਲੋਂ ਆਯੋਜਿਤ ਰੋਜ਼ਗਾਰ ਮੇਲੇ ਮੌਕੇ 109 ਉਮੀਦਵਾਰਾਂ ਦੀ ਨੌਕਰੀ ਲਈ ਚੋਣ; 160 ਪ੍ਰਾਰਥੀਆਂ ਵਲੋਂ ਕੀਤੀ ਗਈ ਸ਼ਮੂਲੀਅਤ
ਤੀਸਰਾ ਤੇ ਆਖਰੀ ਰੋਜ਼ਗਾਰ ਮੇਲਾ 20 ਮਾਰਚ ਨੂੰ ਲੱਗੇਗਾ - ਡਿਪਟੀ ਡਾਇਰੈਕਟਰ ਲੁਧਿਆਣਾ, 17 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਮੈਗਾ ਰੋਜ਼ਗਾਰ ਮੇਲੇ ਦੇ ਆਯੋਜਨ ਹੋਇਆ। ਇਸ ਸਬੰਧੀ ਡਿਪਟੀ ਡਾਇਰੈਕਟਰ (ਡੀ.ਬੀ.ਈ.ਈ.) ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ....