ਮੁੱਲਾਂਪੁਰ ਦਾਖਾ: 2 ਮਾਰਚ (ਦਵਿੰਦਰ ਕੁਮਾਰ) : ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਜਿਲ੍ਹਾ ਇਕਾਈ ਲੁਧਿਆਣਾ ਵੱਲੋ ਜਿਲ੍ਹਾ ਸਕੱਤਰ ਹਰਜੀਤ ਸਿੰਘ ਸੁਧਾਰ ਦੀ ਅਗਵਾਈ ਵਿੱਚ ਅਧਿਆਪਕਾਂ ਦੀਆਂ ਵਿੱਤੀ ਅਤੇ ਹੋਰਨਾਂ ਮੰਗਾਂ ਬਾਰੇ ਹਲਕਾ ਦਾਖਾ ਦੇ ਐਮ.ਐਲ.ਏ. ਮਨਪ੍ਰੀਤ ਸਿੰਘ ਇਯਾਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ। ਇਸ ਮੌਕੇ ਵਿਧਾਇਕ ਨੇ ਆਪਣੀ ਰਿਹਾਇਸ਼ 'ਤੇ ਅਧਿਆਪਕ ਆਗੂਆਂ ਨਾਲ਼ ਮੰਗਾਂ 'ਤੇ ਵਿਸਤਾਰ ਪੂਰਵਕ ਚਰਚਾ ਕੀਤੀ। ਜਿਲ੍ਹਾ ਮੀਤ ਪ੍ਰਧਾਨ....
ਮਾਲਵਾ
ਕਿਹਾ, ਬਜਟ ਆਮ ਲੋਕਾਂ ਦੀਆਂ ਸਹੂਲਤਾਂ ਤੇ ਲੋੜਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇਗਾ ਪੇਸ਼ ਪੰਜਾਬ ਸਰਕਾਰ ਦੀ ਬਸੇਰਾ ਸਕੀਮ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ 51 ਲਾਭਪਾਤਰੀਆਂ ਨੂੰ ਮਕਾਨ ਕੀਤੇ ਸਪੁਰਦ ਗੈਰਕਨੂੰਨੀ ਉਸਾਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਜਾਵੇਗਾ ਬਖਸਿਆ ਸੂਬੇ ਦਾ ਪਹਿਲਾ ਆਨਲਾਈਨ ਐਡਵਰਟਾਈਜ਼ਮੈਂਟ ਪੋਰਟਲ ਕੀਤਾ ਲਾਂਚ ਨਵੀਂ ਪਾਲਿਸੀ ਤਹਿਤ 500 ਗਜ ਤੋਂ ਘੱਟ ਵਾਲੀ ਜਗ੍ਹਾ ਲਈ ਨਕਸ਼ਾ ਬਾਹਰੋਂ ਬਣਾਉਣ ਦੀ ਨਹੀਂ ਪਵੇਗੀ ਲੋੜ ਸ਼ਹਿਰ ਅੰਦਰ ਪ੍ਰੈਸ਼ਰ ਹਾਰਨਾਂ ਨੂੰ ਸਖ਼ਤੀ ਨਾਲ....
ਫਾਜਿ਼ਲਕਾ, 2 ਮਾਰਚ : ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਗੰਗਕਨਾਲ ਨਹਿਰ ਵਿਚ ਡੇਗ ਕੇ ਮਾਰਨ ਦੇ ਦੋਸ਼ੀ ਇਕ ਵਿਅਕਤੀ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ ਹੈ। ਦੋਸ਼ੀ ਨੂੰ ਉਮਰਕੈਦ ਤੋਂ ਬਿਨ੍ਹਾਂ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਵੀ ਮਾਨਯੋਗ ਅਦਾਲਤ ਵੱਲੋਂ ਦਿੱਤੀ ਗਈ ਹੈ।ਉਕਤ ਸਜਾ ਪੁਲਿਸ ਥਾਣਾ ਖੂਈ ਖੇੜਾ ਵਿਖੇ ਦਰਜ ਐਫਆਈਆਰ ਨੰਬਰ 123 ਮਿਤੀ 3 ਅਕਤੂਬਰ 2019 ਦੇ ਮਾਮਲੇ ਵਿਚ ਸੁਣਾਈ ਗਈ ਹੈ। ਦੋਸ਼ੀ ਬਲਵਿੰਦਰ....
ਐਸ.ਏ.ਐਸ ਨਗਰ, 02 ਮਾਰਚ : ਜ਼ਿਲ੍ਹਾ ਐਸ.ਏ.ਐਸ ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ (ਆਈ.ਪੀ.ਐਸ) ਨੇ ਦੱਸਿਆ ਕਿ ਮਿਤੀ 09.02.2023 ਨੂੰ ਇੱਕ ਵਿਅਕਤੀ ਹਰਦੀਪ ਸਿੰਘ ਦੇ ਹੱਥ ਦੀਆ ਉਂਗਲਾਂ ਵੰਡਣ ਸਬੰਧੀ ਮੁਕੱਦਮਾ ਨੰਬਰ 21 ਮਿਤੀ 09-02-2023 ਅ/ਧ 326/365/34 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਫੇਜ਼-1 ਮੋਹਾਲੀ ਦਰਜ ਕਰਕੇ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ....
ਬਠਿੰਡਾ, 2 ਮਾਰਚ : ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਅੱਜ ਅਦਾਲਤੀ ਰਿਮਾਂਡ ਤਹਿਤ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਅਮਿਤ ਰਤਨ ਨੂੰ 22 ਫਰਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸੇ ਦਿਨ ਤੋਂ ਹੀ ਉਹ ਪੁਲਿਸ ਰਿਮਾਂਡ ’ਤੇ ਹੋਣ ਕਰਕੇ ਵਿਜੀਲੈਂਸ ਦੀ ਹਿਰਾਸਤ ’ਚ ਸੀ। ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਦਾ ਕਹਿਣਾ ਸੀ ਕਿ ਇਸ....
ਲੁਧਿਆਣਾ, 01 ਮਾਰਚ, (ਰਘਵੀਰ ਸਿੰਘ ਜੱਗਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੱਤਰਕਾਰੀ ਵਿਭਾਗ ਵਿੱਚ ਲੰਮਾ ਸਮਾਂ ਪੜ੍ਹਾਉਣ ਉਪਰੰਤ ਪਿਛਲੱ 25 ਸਾਲ ਤੋਂ ਟੋਰੰਟੋ (ਕੈਨੇਡਾ) ਵਿੱਚ ਰੇਡੀਉ ਸਰਗਮ ਦੇ ਸੰਚਾਲਕ ਡਾ. ਬਲਵਿੰਦਰ ਸਿੰਘ ਨੇ ਬੀਤੀ ਸ਼ਾਮ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਰੱਖੇ ਰੂ ਬ ਰੂ ਪ੍ਰੋਗ੍ਰਾਮ ਵਿੱਚ ਬੋਲਦਿਆਂ ਕਿਹਾ ਹੈ ਕਿ ਪੰਜਾਬ ਦੀ ਗੁਆਚੀ ਸ਼ਾਨ ਦੀ ਸਲਾਮਤੀ ਤੇ ਮੁੜ ਉਸਾਰੀ ਲਈ ਪੰਜਾਬੀਆਂ ਨੂੰ ਹੀ ਰਲ ਮਿਲ ਕੇ ਹੰਭਲਾ ਮਾਰਨਾ ਪਵੇਗਾ। ਕਿਸੇ ਬਾਹਰਲੀ ਸ਼ਕਤੀ....
ਲੁਧਿਆਣਾ, 01 ਮਾਰਚ, (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਕਾਰਡਾਂ ਵਿੱਚ ਬਾਇਓਮੀਟ੍ਰਿਕ ਅੱਪਡੇਟ ਕਰਨ ਲਈ ਪਿੰਡ ਅਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਆਧਾਰ ਦੇ ਵੇਰਵਿਆਂ ਨੂੰ ਅੱਪਡੇਟ ਕਰਨ ਦੀ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਭਾਗੀਦਾਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਦਾ ਆਧਾਰ ਕਾਰਡ 10 ਸਾਲ ਤੋਂ ਵੱਧ ਸਮਾਂ ਪਹਿਲਾਂ ਜਨਰੇਟ ਹੋਇਆ....
ਲੁਧਿਆਣਾ, 01 ਮਾਰਚ, (ਰਘਵੀਰ ਸਿੰਘ ਜੱਗਾ) : ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵਲੋ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋ ਉਪਰਾਲੇ ਸੁਰੁ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰ ਵਲੋ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੀ ਸਹੀ ਜਾਣਕਾਰੀ ਮਰੀਜਾਂ ਤੱਕ ਪਹੁੰਚ ਸਕੇ। ਇਸ ਸਬੰਧੀ ਮਰੀਜ਼਼ਾਂ ਨੂੰ ਆ ਰਹੀਆਂ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਹਸਪਤਾਲ ਵਿਚ....
ਲੁਧਿਆਣਾ, 01 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਤਹਿਤ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਲ੍ਹਾ ਲੁਧਿਆਣਾ ਵਿੱਚ ਬਾਲ ਵਿਆਹ ਰੋਕੂ ਐਕਟ, 2006 ਦੇ ਤਹਿਤ ਬਾਲ ਵਿਆਹ ਰੋਕਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਹੈ, ਉਹ ਵਿਆਹ ਕਰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਨੂੰ 1....
ਲੁਧਿਆਣਾ, 01 ਮਾਰਚ, (ਰਘਵੀਰ ਸਿੰਘ ਜੱਗਾ) : ਪੀ.ਏ.ਯੂ. ਲੁਧਿਆਣਾ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵੱਲੋਂ ਮਿਲਖ ਸੰਗਠਨ ਦੇ ਸਹਿਯੋਗ ਨਾਲ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਫਲਾਵਰ ਸ਼ੋਅ ਲਗਾਇਆ ਗਿਆ। ਇਸ ਦੋ ਰੋਜ਼ਾ 25ਵੇਂ ਸਲਾਨਾ ਫਲਾਵਰ ਸ਼ੋਅ ਦਾ ਉਦਘਾਟਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੀ.ਏ.ਯੂ. ਨੇ ਕਿਹਾ ਕਿ ਇੱਥੋਂ ਦੇ ਕੈਂਪਸ ਦੀ ਖੂਬਸੂਰਤ ਲੈਂਡਸਕੇਪਿੰਗ ਜੋ ਕਿ ਵੰਨ-ਸੁਵੰਨੇ ਫੁੱਲਾਂ ਅਤੇ ਸਜਾਵਟੀ ਰੁੱਖਾਂ ਨਾਲ ਭਰੀ ਹੋਈ ਹੈ, ਇਸ ਦਾ ਸਮੁੱਚਾ ਸਿਹਰਾ....
ਦੁਧਾਰੂ ਜਾਨਵਰਾਂ ਦੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੁਆਈ ਮੁਕਾਬਲੇ ਕਰਾਉਣ ਦਾ ਐਲਾਨ ਸਰਕਾਰ ਸਾਹੀਵਾਲ ਨਸਲ ਦੇ ਵੱਛੇ 35 ਤੋਂ 40 ਹਜ਼ਾਰ 'ਤੇ ਖ਼ਰੀਦ ਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕਰ ਰਹੀ ਹੈ ਮਜ਼ਬੂਤ ਹਲਕਾ ਬੱਲੂਆਣਾ ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਵਿੱਚ ਕੀਤੀ ਸ਼ਮੂਲੀਅਤ ਬੱਲੂਆਣਾ, 01 ਮਾਰਚ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਹੀਵਾਲ....
ਲੌਂਗੋਵਾਲ, 01 ਮਾਰਚ : ਲੌਂਗੋਵਾਲ ਦੇ ਪਿੰਡ ਮੰਡੇਰ ਕਲਾਂ ਵਿੱਚ ਇੱਕ ਪੁੱਤ ਵੱਲੋਂ ਆਪਣੀ ਮਾਂ ਦੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਸੰਗਰੂਰ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 27.02.2023 ਨੂੰ ਮਿੱਠੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੰਡੇਰ ਕਲਾਂ ਨੇ ਇਤਲਾਹ ਦਿੱਤੀ ਕਿ ਉਹ ਗੁਰੂਦੁਆਰਾ ਸਾਹਿਬ ਮੰਡੇਰ ਕਲਾਂ ਵਿਖੇ ਡਾਲੀ ਦਾ ਕੰਮ ਕਰਦਾ ਹੈ। ਮਿਤੀ 27-02-2023 ਨੂੰ ਜਦੋਂ ਮਿੱਠੂ ਸਿੰਘ ਡਾਲੀ ਕਰਕੇ ਕਰੀਬ 11:15 ਵਜੇ ਸੁਭਾ ਆਪਣੇ ਘਰ....
ਪਟਿਆਲਾ, 01 ਮਾਰਚ : ਰੰਗਲਾ ਪੰਜਾਬ ਕਰਾਫ਼ਟ ਮੇਲਾ 'ਚ ਅੱਜ ਸ਼ੀਸ਼ ਮਹਿਲ ਦੇ ਵਿਹੜੇ ਪੰਜਾਬ ਦੀਆਂ ਮੁਟਿਆਰਾਂ ਨੇ ਗਿੱਧੇ, ਲੁੱਡੀਆਂ ਅਤੇ ਸਮੀ ਪਾ ਕੇ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ। ਮੇਲਾ ਅਫ਼ਸਰ ਕਮ- ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਦੀ ਅਗਵਾਈ ਵਿੱਚ ਮੇਲੇ 'ਚ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾ ਰਹੀ ਹੈ ਇਸੇ ਤਹਿਤ ਅੱਜ ਦਾ ਦਿਨ ਧੀਆਂ ਨੂੰ ਸਮਰਪਿਤ ਕੀਤਾ ਗਿਆ। ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਅੱਜ ਦੇ ਸਭਿਆਚਾਰਕ ਪ੍ਰੋਗਰਾਮ ਦੌਰਾਨ....
ਗਲੀਚੇ, ਫਰਨੀਚਰ, ਕੱਪੜੇ, ਤੁਰਕੀ ਤੇ ਟੁਨੇਸ਼ੀਆ ਦੀਆਂ ਸਜਾਵਟੀ ਵਸਤਾਂ ਮਕਬੂਲ ਕਸ਼ਮੀਰੀ ਕਾਹਵਾ, ਅਫ਼ਗਾਨਿਸਤਾਨ ਦੇ ਸੁੱਕੇ ਮੇਵੇ, ਖਾਣ-ਪੀਣ ਦੀਆਂ ਸਟਾਲਾਂ 'ਤੇ ਜੁੜੀ ਭੀੜ ਪਟਿਆਲਾ, 01 ਮਾਰਚ : ਇੱਥੇ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸ਼ਿਲਪ ਮੇਲੇ ਵਿੱਚ ਅੱਜ ਪੰਜਵੇਂ ਦਿਨ ਤੱਕ ਦਰਸ਼ਕਾਂ ਦੀ ਆਮਦ ਦੀ ਗਿਣਤੀ 75 ਹਜ਼ਾਰ ਨੂੰ ਢੁੱਕ ਚੁੱਕੀ ਹੈ। ਇਸ ਕਰਾਫ਼ਟ ਮੇਲੇ 'ਚ ਲੋਕਾ ਦੇ ਖਰੀਦਣ ਲਈ ਵੱਖ-ਵੱਖ ਸ਼ਿਲਪ ਕਲਾ ਦੀਆਂ 110 ਸਟਾਲਾਂ ਜਦਕਿ 31 ਖੁੱਲ੍ਹੀਆਂ ਸਟਾਲਾਂ ਸਜੀਆਂ ਹੋਈਆਂ ਹਨ, ਜਿਨ੍ਹਾਂ....
ਤਲਵੰਡੀ ਸਾਬੋ, 01 ਮਾਰਚ : ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਫ਼ਸਲ ਪਾਣੀ ਵਿੱਚ ਡੁੱਬ ਗਈ, ਇਸ ਬਾਰੇ ਪਤਾ ਲੱਗਾ ਤਾਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਰਜਵਾਹੇ ਦੇ ਪਾੜ ਨੂੰ ਪੂਰਨ ਕਰਨ ਦੀ ਕੋਸ਼ਿਸ਼ ਕੀਤੀ ਗਈ । ਪਿੰਡ ਵਾਸੀਆਂ ਵੱਲੋਂ ਮਿੱਟੀ ਦੀਆ ਬੋਰੀਆਂ ਨਾਲ ਪਏ ਪਾੜ ਨੂੰ ਪੂਰ ਦੀ ਕੋਸ਼ਿਸ਼ ਕੀਤੀ ਗਈ, ਪਰ ਪਾਣੀ....