ਮਾਲਵਾ

ਕਾਮਰੇਡ ਦੀਪਾਂਕਰ ਭੱਟਾਚਾਰੀਆ ਮੁੜ ਚੁਣੇ ਗਏ ਲਿਬਰੇਸ਼ਨ ਦੇ ਜਨਰਲ ਸਕੱਤਰ
ਮਾਨਸਾ 21 ਫਰਵਰੀ : ਸੀਪੀਆਈ (ਐਮਐਲ) ਦਾ 11ਵਾਂ ਮਹਾਂ ਸੰਮੇਲਨ ਬੀਤੀ ਰਾਤ ਦੇਰ ਨਾਲ ਪਾਰਟੀ ਦੀ ਕੇਂਦਰੀ ਕਮੇਟੀ ਅਤੇ ਕੇਂਦਰੀ ਕੰਟਰੋਲ ਕਮਿਸ਼ਨ ਦੀ ਚੋਣ ਕਰਨ ਤੋਂ ਬਾਦ ਇਨਕਲਾਬੀ ਨਾਹਰਿਆਂ ਦੀ ਗੂੰਜ ਵਿੱਚ ਸੰਪਨ ਹੋਇਆ। ਡੈਲੀਗੇਟਾਂ ਨੇ ਗੁਪਤ ਵੋਟਿੰਗ ਰਾਹੀਂ 76 ਮੈਂਬਰੀ ਕੇਂਦਰੀ ਕਮੇਟੀ ਅਤੇ ਪੰਜ ਮੈਂਬਰੀ ਕੇਂਦਰੀ ਕੰਟਰੋਲ ਕਮਿਸ਼ਨ ਦੀ ਚੋਣ ਕੀਤੀ। ਮਹਾਂ ਸੰਮੇਲਨ ਵਿਚ ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ 1639 ਡੈਲੀਗੇਟ ਅਤੇ 160 ਦਰਸ਼ਕ ਹਾਜ਼ਰ ਸਨ। ਬੇਸ਼ਕ ਪਿਛਲੀ ਕੇਂਦਰੀ....
ਕੈਬਨਿਟ ਸਬ-ਕਮੇਟੀ ਵੱਲੋਂ ਜਨਰਲ ਵਰਗ ਨੂੰ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਨਿਖੇਧੀ
ਮੋਹਾਲੀ, 21 ਫ਼ਰਵਰੀ : ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਬੀਤੇ ਦਿਨ ਕੈਬਨਿਟ ਸਬ-ਕਮੇਟੀ ਵੱਲੋਂ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਪਰ ਮੀਟਿੰਗ ਸਮੇਂ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੈਰ-ਹਾਜ਼ਰ ਰਹੇ । ਜਿਸ ਦਾ ਸਮੂਹ ਜਨਰਲ ਵਰਗ ਨਾਲ ਸਬੰਧਤ ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਜਾਣ-ਬੁਝ ਕੇ ਅਜਿਹਾ ਕੀਤਾ ਗਿਆ ਹੈ ਤਾਂ ਜੋ....
ਪੁਲਿਸ ਨੇ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਅਫੀਮ ਸਮੇਤ ਕੀਤਾ ਕਾਬੂ, ਮਾਮਲਾ ਦਰਜ
ਸਮਰਾਲਾ, 21 ਫਰਵਰੀ : ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸਮਰਾਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਸਮਰਾਲਾ ਦੇ ਡੀ.ਐਸ.ਪੀ.ਵਰਿਆਮ ਸਿੰਘ ਨੇ ਦੱਸਿਆ ਕਿ ਐਸਐਸਪੀ ਅਮਨੀਤ ਕੌਂਡਲ ਅਤੇ ਡਾ: ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ ਜ਼ਿਲ੍ਹਾ ਖੰਨਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਚਲਾਈ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਭਿੰਦਰ ਸਿੰਘ ਖੰਗੂੜਾ ਐਸਐਚਓ....
ਇਸਰੋ ਜਲਦੀ ਹੀ ਪੁਲਾੜ ਸੈਰ-ਸਪਾਟੇ ਵਿੱਚ ਕਰੇਗਾ ਪ੍ਰਵੇਸ਼, ਪੀਐਮਓ ਨੇ ਐਮਪੀ ਅਰੋੜਾ ਨੂੰ ਦਿੱਤਾ ਜਵਾਬ
ਲੁਧਿਆਣਾ, 21 ਫਰਵਰੀ : ਭਾਰਤ ਭਵਿੱਖ ਵਿੱਚ ਪੁਲਾੜ ਸੈਰ ਸਪਾਟੇ ਵਿੱਚ ਅਮਰੀਕਾ, ਰੂਸ ਅਤੇ ਚੀਨ ਵਰਗੇ ਦੇਸ਼ਾਂ ਦੇ ਕੁਲੀਨ ਕਲੱਬ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ। ਇਸ ਪ੍ਰਭਾਵ ਦੇ ਸੰਕੇਤ ਹਨ, ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਨੇ ਸਬ-ਓਰਬਿਟਲ ਸਪੇਸ ਟੂਰਿਜ਼ਮ ਮਿਸ਼ਨ ਲਈ ਕੁਝ ਸੰਭਾਵਨਾ ਅਧਿਐਨ ਕੀਤੇ ਹਨ। ਇਹ ਪ੍ਰਗਟਾਵਾ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) 'ਚ ਰਾਜ ਮੰਤਰੀ ਡਾ: ਜਤਿੰਦਰ ਸਿੰਘ ਨੇ ਕੀਤਾ। ਡਾ: ਜਤਿੰਦਰ ਸਿੰਘ ਨੇ....
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ
- ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ - ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਰਕਾਰੀ ਕੰਮਾਂ ਦੇ ਨਾਲ-ਨਾਲ ਆਪਣੇ ਨਿੱਜੀ ਜੀਵਨ ਵਿੱਚ ਵੀ....
ਹਾਈ ਸਕਿਉਰਿਟੀ ਨੰਬਰ ਪਲੇਟਾਂ ਤੋਂ ਬਿਨ੍ਹਾਂ ਨਹੀਂ ਹੋਵੇਗੀ ਆਰ ਸੀ ਅਪਰੂਵਲ : ਡਾ. ਪੂਨਮਪ੍ਰੀਤ ਕੌਰ
ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਮੰਗਲਵਾਰ ਨੂੰ ਸਕੱਤਰ ਆਰਟੀਏ ਡਾ. ਪੂਨਮਪ੍ਰੀਤ ਕੌਰ ਅਤੇ ਏਸੀਪੀ ਟਰੈਫਿਕ ਗੁਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਲੁਧਿਆਣਾ ਵਿਚਲੇ ਵਾਹੀਕਲ ਵੇਚਣ ਵਾਲੇ ਸਾਰੇ ਆਟੋ ਡੀਲਰਜ਼ ਅਤੇ ਆਟੋ/ਈ ਰਿਕਸ਼ਾ ਚਾਲਕ ਨੁਮਾਇੰਦਿਆ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸਥਾਨਕ ਬਚਤ ਭਵਨ ਵਿੱਚ ਕੀਤਾ ਗਿਆ। ਜਿਸ ਵਿੱਚ ਆਰਟੀਏ ਵੱਲੋਂ ਡੀਲਰਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਸੁਣਨ ਤੋਂ ਬਾਅਦ ਦਫਤਰੀ ਪ੍ਰੇਸ਼ਾਨੀਆਂ ਮੌਕੇ ’ਤੇ ਹੱਲ ਕੀਤੀਆਂ ਅਤੇ ਕੁਝ ਪ੍ਰੇਸ਼ਾਨੀਆਂ ਦੇ ਹੱਲ ਲਈ....
ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ
ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਭਾਸ਼ਾ ਵਿਭਾਗ , ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਭਾਸ਼ਾ ਵਿਭਾਗ ਪੰਜਾਬ ਦੇ ਦਫਤਰ ਜ਼ਿਲ੍ਹਾ ਭਾਸ਼ਾ ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ਼ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ ਗਿਆ । ਇਸ ਵਾਰ ਇਹ ਦਿਹਾੜਾ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਸਰਕਾਰ ਦੁਆਰਾ ਰਾਜ ਭਾਸ਼ਾ ਐਕਟ ਨੂੰ ਮੁਕੰਮਲ....
ਮਾਂ ਬੋਲੀ ਦਿਹਾੜੇ ਦੇ ਸਬੰਧ ’ਚ ਸਾਹਿਤ ਸਭਾ ਅਤੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਵਲੋਂ ਮਾਰਚ ਕੱਢਿਆ ਗਿਆ
ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਮਾਂ ਬੋਲੀ ਦਿਹਾੜੇ ਦੇ ਸਬੰਧ ’ਚ ਅੱਜ ਪੰਜਾਬੀ ਸਾਹਿਤ ਸਭਾ ਰਾਏਕੋਟ ਅਤੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਸ਼ਹਿਰ ਦੇ ਤਲਵੰਡੀ ਗੇਟ ਤੱਕ ਇੱਕ ਮਾਰਚ ਕੱਢ ਕੇ ਲੋਕਾਂ ਨੂੰ ਮਾਂ ਬੋਲੀ ਪੰਜਾਬੀ ਪ੍ਰਤੀ ਪ੍ਰੋਤਸਾਹਿਤ ਕੀਤਾ ਗਿਆ। ਮਾਰਚ ਦੌਰਾਨ ਜੱਥੇਬੰਦੀ ਦੇ ਮੈਂਬਰਾਂ ਵਲੋਂ ਮਾਂ ਬੋਲੀ ਪੰਜਾਬੀ ਪ੍ਰਤੀ ਸਨਮਾਨ ਦਰਸ਼ਾਉਂਦੇ ਬੈਨਰ ਵੀ ਫੜ੍ਹੇ ਹੋਏ ਸਨ। ਇਸ ਮੌਕੇ ਸਾਹਿਤ ਸਭਾ ਦੇ ਪ੍ਰਧਾਨ ਬਲਬੀਰ ਬੱਲੀ ਅਤੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੇ....
ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ
ਪੰਜਾਬ ਸਰਕਾਰ ਨੇ ਰੇਤਾ ਸਸਤਾ ਕਰਕੇ ਆਪਣੀ ਗਰੰਟੀ ਪੂਰੀ ਕੀਤੀ-ਬੀਬੀ ਮਾਣੂੰਕੇ ਜਗਰਾਉਂ, 21 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕੰਨੀਆਂ-ਹੁਸੈਨੀ ਵਿਖੇ ਰੇਤ ਦੀ ਖੱਡ ਦਾ ਰੀਬਨ ਕੱਟਕੇ ਉਦਘਾਟਨ ਕੀਤਾ ਅਤੇ ਸਸਤੇ ਰੇਤੇ ਦੇ ਪਹਿਲੇ ਟਰੈਕਟਰ ਨੂੰ ਝੰਡੀ ਦੇ ਕੇ ਰਵਾਨਾਂ ਕੀਤਾ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ....
ਮੇਜਰ ਸਿੰਘ ਦੈਤਵਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਜਗਰਾਉਂ, 21 ਫਰਵਰੀ, (ਰਛਪਾਲ ਸਿੰਘ ਸ਼ੇਰਪੁਰੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਗਰਾਉਂ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਗਰਾਉਂ 'ਚ ਸੰਗਠਨ ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਕੰਮ ਨੂੰ....
ਮੰਦਰ ਸ਼ਿਵਾਲਾ ਖਾਮ ਪ੍ਰਬੰਧਕੀ ਕਮੇਟੀ ਅਤੇ ਸ਼੍ਰੀ ਸਾਲ੍ਹਾਸਰ ਬਾਲਾ ਜੀ ਜਾਗਰਣ ਕਮੇਟੀ ਰਾਏਕੋਟ ਵੱਲੋਂ 13ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ।
ਰਾਏਕੋਟ, 20 ਫਰਵਰੀ (ਚਮਕੌਰ ਸਿੰਘ ਦਿਓਲ) : ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਮੌਕੇ ਸਥਾਨਕ ਮੰਦਰ ਸ਼ਿਵਾਲਾ ਖਾਮ ਪ੍ਰਬੰਧਕੀ ਕਮੇਟੀ ਅਤੇ ਸ਼੍ਰੀ ਸਾਲ੍ਹਾਸਰ ਬਾਲਾ ਜੀ ਜਾਗਰਣ ਕਮੇਟੀ ਰਾਏਕੋਟ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਸ਼੍ਰੀ ਮੰਦਰ ਸ਼ਿਵਾਲਾ ਖਾਮ (ਤਲਾਬ ਵਾਲਾ ਮੰਦਰ) ਵਿਖੇ ਸ਼੍ਰੀ ਬਾਲਾ ਜੀ ਦਾ 13ਵਾਂ ਵਿਸ਼ਾਲ ਜਾਗਰਣ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਬਾਲ਼ਾ ਜੀ ਦਾ ਵਿਸ਼ਾਲ ਦਰਬਾਰ ਰੰਗ ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ....
ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਦੇ ਹੋਣਹਾਰ ਵਿਦਿਆਰਥੀ  ਮਾਧਵਨ ਸੂਦ ਨੇ  ਇੰਸਪਾਇਰ ਐਵਾਰਡ 2022-2023 ਜਿੱਤਿਆ
ਜਗਰਾਉ 20 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਅਜੋਕੇ ਸਮੇਂ ਵਿੱਚ ਜਿਥੇ ਪੜ੍ਹਾਈ ਦਾ ਵਿਦਿਆਰਥੀ ਜੀਵਨ ਵਿਚ ਅਹਿਮ ਯੋਗਦਾਨ ਹੈ, ਉਥੇ ਨਾਲ ਹੀ ਵਿੱਦਿਆ ਨਾਲ ਸੰਬੰਧਿਤ ਦੂਸਰੀਆਂ ਰੌਚਕ ਕਿਰਿਆਵਾਂ ਵੀ ਵਿਦਿਆਰਥੀਆਂ ਦੇ ਜੀਵਨ ਦੀ ਘਾੜਤ ਕਰਨ ਵਿਚ ਆਪਣਾ ਅਹਿਮ ਯੋਗਦਾਨ ਅਦਾ ਕਰਦੀਆਂ ਹਨ ।ਇਨਸਪiਾੲਰ (‘ਇਨੋਵੇਸ਼ਨ ਇਨ ਸਾਇੰਸ ਪਰਸੂਟ ਫਾਰ ਇੰਸਪਾਇਰਡ ਰਿਸਰਚ') ਸਕੀਮ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਪ੍ਰਮੁੱਖ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਇਨਸਪਾਇਰ ਅਵਾਰਡਸ - ਮਾਨਕ (ਮਿਲੀਅਨ ਮਾਈਂਡਸ....
ਨੈਸ਼ਨਲ ਖਿਡਾਰੀ ਅਕਸਦੀਪ ਢਿੱਲੋਂ ਦਾ ਸਾਬਕਾ ਸੈਨਿਕਾਂ ਨੇ ਕੀਤਾ ਸਨਮਾਨ 
ਬਰਨਾਲਾ, 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਰੈਸਟ ਹਾਊਸ ਵਿੱਖੇ ਸਾਬਕਾ ਸੈਨਿਕਾਂ ਨੇ ਇੰਜ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਸਦੀਪ ਸਿੰਘ ਢਿੱਲੋਂ ਜਿਹਨਾ ਨੇ 20 ਕਿਲੋਮੀਟਰ ਵਾਕ ਕਪਟੀਸਨ ਵਿੱਚ ਨੈਸ਼ਨਲ ਵਿੱਚੋ ਇੱਕ ਘੰਟਾ ਉਨੀ ਮਿੰਟ ਦਾ ਰਿਕਾਰਡ ਕਾਇਮ ਕਰਕੇ ਉਲੰਪਿਕ ਲਈ ਸਿਲੇਕਸਨ ਹਾਸਲ ਕੀਤੀ ਇਸ ਮੌਕੇ ਬੋਲਦਿਆਂ ਇੰਜ ਸਿੱਧੂ ਨੇ ਕਿਹਾ ਕਿ ਅਕਸਦੀਪ ਇੰਡੀਅਨ ਨੇਵੀ ਦੇ ਵਿੱਚ ਪਿੱਛਲੇ ਸਾਲ ਹੀ ਭਰਤੀ ਹੋਏ ਸਨ ਅਤੇ ਸਰਵਿਸਜ ਵੱਲੋ ਨੈਸ਼ਨਲ ਵਿੱਚੋ ਗੋਲਡ ਮੈਡਲ ਦਾ ਰਿਕਾਰਡ ਕਾਇਮ ਕੀਤਾ....
ਮੈਡੀਕਲ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਸਲਾਨਾ ਚੋਣ ਇਜਲਾਸ ਸੰਪੰਨ
ਸੂਬਾ ਆਗੂਆਂ ਸਮੇਤ ਪਹੁੰਚੇ ਬਲਾਕ ਸ਼ੇਰਪੁਰ, ਧੂਰੀ, ਮਲੇਰਕੋਟਲਾ, ਅਹਿਮਦਗੜ੍ਹ ਦੇ ਆਗੂ ਡਾਕਟਰ ਸਾਹਿਬਾਨ ਮਹਿਲ ਕਲਾਂ 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ:295) ਪੰਜਾਬ ਜ਼ਿਲਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦਾ ਸਲਾਨਾ ਚੋਣ ਇਜਲਾਸ ਅੱਜ ਗੋਲਡਨ ਕਲੋਨੀ ਮਹਿਲਕਲਾਂ ਵਿਖੇ ਡਾਕਟਰ ਫਰੀਦ ਕੰਪਲੈਕਸ ਵਿਖੇ ਸੂਬਾ ਆਰਗੇਨਾਈਜ਼ਰ ਸੈਕਟਰੀ ਡਾ ਦੀਦਾਰ ਸਿੰਘ ਜੀ ਮੁਕਤਸਰ, ਪ੍ਰੈੱਸ ਸਕੱਤਰ ਡਾ ਰਾਜੇਸ਼ ਸ਼ਰਮਾ ਲੁਧਿਆਣਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ....
ਅਰਮਾਨ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ  ਕਰਦਿਆਂ 50 ਹਜ਼ਾਰ ਰੁਪਏ ਵਾਪਸ ਕੀਤੇ.    
ਮਹਿਲ ਕਲਾਂ 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਦੀਵਾਨਾ ਵਿਖੇ ਅਰਮਾਨ ਸਿੰਘ ਪੁੱਤਰ ਸੁਖਜੀਵਨ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਦਿਆਂ 50 ਹਜ਼ਾਰ ਰੁਪਏ ਵਾਪਸ ਕੀਤੇ| ਮਿਲੀ ਜਾਣਕਾਰੀ ਅਨੁਸਾਰ ਗਿਆਨ ਚੰਦ ਪੁੱਤਰ ਹੁਕਮ ਚੰਦ ਵਾਸੀ ਜਾਮਡੋਲੀ ਜੈਪੁਰ ਰਾਜਸਥਾਨ ਆਰ ਐਸ ਦੇ ਟੈਸਟ ਦੀ ਕੋਚਿੰਗ ਲੈ ਰਿਹਾ ਸੀ| ਜਿਸ ਨੇ 15 ਫਰਵਰੀ 2023 ਨੂੰ ਆਪਣੇ ਮਾਂ ਤੋਂ 50 ਹਜ਼ਾਰ ਰੁਪਏ ਆਪਣੇ ਖਾਤੇ ਵਿੱਚ ਪਵਾਏ ਸੀ| ਜੋ ਕਿ ਗਿਆਨ ਚੰਦ ਦੀ ਮਾਤਾ ਨੇ ਗਲਤੀ ਨਾਲ 50 ਹਜ਼ਾਰ ਰੁਪਏ ਅਰਮਾਨ ਸਿੰਘ....