ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ....
ਮਾਲਵਾ
ਖਰੜ, 17 ਫਰਵਰੀ : ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ਤੇ ਕੈਂਪ ਅਤੇ ਵਰਕਸ਼ਾਪਸ ਕਰਵਾਈਆਂ ਜਾਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਡਾਂ ਤੇ ਯੁਵਕ ਸੇਵਾਵਾਂ,ਪ੍ਰਸ਼ਾਸਕੀ ਸੁਧਾਰ,ਜਲ ਸਰੋਤ,ਖਣਨ ਤੇ ਭੂ-ਵਿਗਿਆਨ....
ਅੱਖਾਂ ਦੇ ਮਾਹਿਰ ਸਟੇਟ ਐਵਾਰਡੀ ਡਾ ਰਾਮੇਸ਼ ਲੁਧਿਆਣਾ ਦੀ ਟੀਮ ਨੇ ਕੀਤਾ ਚੈਕਅੱਪ ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਨੇਤਰਹੀਣ ਸੰਗੀਤ ਵਿਦਿਆਲਿਆ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦਵਾਰੇ ਦੇ ਮੁੱਖ ਸੇਵਾਦਾਰ ਬਾਬਾ ਸੂਬਾ ਸਿੰਘ ਦੀ ਅਗਵਾਈ ਹੇਠ, ਐਨ ਆਰ ਆਈ ਹਰਜਿੰਦਰ....
ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਕਸਬਾ ਮਹਿਲ ਕਲਾਂ ਵਿਖੇ ਅੱਜ ਬਾਅਦ ਦੁਪਹਿਰ ਸਥਾਨਕ ਨਿੱਜੀ ਸਕੂਲ ਦੀ ਬੱਸ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਮੋਟਰਸਾਈਕਲ ਸਵਾਰ ਮਿ੍ਤਕ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਸਮਰ ਸਿੰਘ ਵਾਸੀ ਛੀਨੀਵਾਲ ਕਲਾਂ ਵਜੋਂ ਹੋਈ ਹੈ ਜਦਕਿ ਬੱਸ ਚਾਲਕ ਵਿਅਕਤੀ ਵੀ ਪਿੰਡ ਛੀਨੀਵਾਲ ਕਲਾਂ ਦਾ ਹੀ ਦੱਸਿਆ ਜਾ ਰਿਹਾ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸਕੂਲ....
ਦਿਵਿਆਂਗ ਵਿਅਕਤੀ ਸਮਾਜ ਦਾ ਅਨਿੱਖੜਵਾਂ ਅੰਗ ਹਨ : ਸੁਰਭੀ ਮਲਿਕ ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਫੇਸ-1 ਦੁੱਗਰੀ ਵਿਖੇ ਸਥਿਤ ਆਸ਼ੀਰਵਾਦ ਇਮਾਰਤ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਸਿਖਲਾਈ ਕੇਂਦਰ ਸਮਰਪਿਤ ਕੀਤਾ। ਵਰਸੇਟਾਈਲ ਐਂਟਰਪ੍ਰਾਈਜ਼ਿਜ਼ ਵਲੋਂ ਇਸ ਕੇਂਦਰ ਦੀ ਸਥਾਪਨਾ ਸੀ.ਐਸ.ਆਰ. ਪਹਿਲਕਦਮੀ ਤਹਿਤ ਕੀਤੀ ਗਈ ਹੈ। ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਦਯੋਗਿਕ ਮਸ਼ੀਨਾਂ ਦੀ ਸਿਖਲਾਈ ਅਤੇ ਉਤਪਾਦਨ, ਸਟਾਕ ਅਤੇ ਬਿਲਿੰਗ ਦੀਆਂ ਮੁੱਢਲੀਆਂ ਜ਼ਰੂਰਤਾਂ....
ਲੁਧਿਆਣਾ, 17 ਫਰਵਰੀ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਲੁਧਿਆਣਾ ਦੌਰਾ ਕਈ ਮਾਇਨੇ ਵਿੱਚ ਖਾਸ ਰਿਹਾ। ਭਾਵੇਂ ਉਹ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਹੋਵੇ ਜਾਂ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨੀ ਹੋਵੇ ਜਾਂ ਛੋਟੇ ਜਿਹੇ ਸੱਦੇ ਤੇ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਾਜਿੰਦਰ ਪਾਲ ਕੌਰ ਛੀਨਾ ਦੇ ਦਫ਼ਤਰ ਜਾ ਕੇ ਵਲੰਟੀਅਰਾਂ ਨਾਲ ਹਰ ਗਲ ਤੇ ਵਿਸਤਾਰ ਤੇ ਚਰਚਾ ਕਰਨਾ ਹੋਵੇ। ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਮਾਣਯੋਗ ਹਰਭਜਨ ਸਿੰਘ ਈ.ਟੀ.ਓ. ਦਾ ਸਵਾਗਤ....
ਮੋਹਾਲੀ, 17 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ। ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ....
ਲੁਧਿਆਣਾ, 17 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੇ ਦਿਨੀਂ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਜੋਂ ਨਿਯੁਕਤ ਹੋਏ ਡਾ ਨਿਰਮਲ ਜੌੜਾ ਨੂੰ ਅੱਜ ਸੰਚਾਰ ਕੇਂਦਰ ਨੇ ਚਾਹ ਪਾਰਟੀ ਦਿੱਤੀ। ਜ਼ਿਕਰਯੋਗ ਹੈ ਕਿ ਡਾ ਜੌੜਾ ਸੰਚਾਰ ਕੇਂਦਰ ਵਿਚ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਵਜੋਂ ਕਾਰਜਸ਼ੀਲ ਸਨ। ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਡਾ ਜੌੜਾ ਨਾਲ ਬੀਤੇ ਪਲਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਤੇ ਨਿਰਮਲ ਜੌੜਾ ਉਦੋਂ ਦੇ ਦੋਸਤ ਹਨ ਜਦੋਂ ਇਸ ਯੂਨੀਵਰਸਿਟੀ ਵਿੱਚ ਵਿਦਿਆਰਥੀ....
ਸੁਨਾਮ, 17 ਫਰਵਰੀ : ਸੁਨਾਮ ਦੇ ਇੱਕ ਢਾਬੇ ਤੇ ਇੱਕ ਦੋਸਤ ਵੱਲੋਂ ਆਪਣੇ ਦੂਸਰੇ ਦੋਸਤ ਦੇ ਗੋਲੀਮਾਰ ਕੇ ਮੌਤ ਦੇ ਘਾਟ ਉਤਾਰੇ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਕਈ ਦੋਸਤ ਇੱਕਠੇ ਹੋ ਕੇ ਪਟਿਆਲਾ ਦੇ ਪਿੰਡ ਘੜਾਮ ਵਿਖੇ ਕਬੱਡੀ ਦੇ ਮੈਚ ਦੇਖਣ ਲਈ ਗਏ ਸਨ, ਜਿੱਥ ਪਿੰਡ ਸ਼ੇਰੋਂ ਦੇ ਵਾਸੀ ਸੁਖਜਿੰਦਰ ਧਰਮਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਨੂੰ ਸੁਖਜਿੰਦਰ ਸਿੰਘ ਚੱਠਾ ਵਾਸੀ ਸਿੰਘਪੁਰਾ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕਿ ਤੂੰ ਮੇਰੀ ਬੇਇਜ਼ਤੀ ਕਰ....
ਅਜਿਹੀਆਂ 150 ਜਨਤਕ ਰੇਤ ਖੱਡਾਂ ਜਲਦ ਹੀ ਚਾਲੂ ਹੋਣਗੀਆਂ ਜਨਤਕ ਖੱਡਾਂ ਤੋਂ ਹੁਣ ਤੱਕ 61580 ਮੀਟਰਿਕ ਟਨ ਰੇਤਾ ਲੋਕਾਂ ਨੇ ਵਰਤਿਆ ਸੂਬੇ ਵਿੱਚ ਰੇਤ ਮਾਫ਼ੀਆ ਪੈਦਾ ਕਰਨ ਤੇ ਇਸ ਦੀ ਪੁਸ਼ਤਪਨਾਹੀ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ ਬਿਕਰਮ ਮਜੀਠੀਆ ਨੂੰ ਇਸ ਮਸਲੇ ਉਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਮੁੱਖ ਮੰਤਰੀ ਲੰਮੇ ਸਮੇਂ ਤੋਂ ਰੋਕੀਆਂ ਰੱਖੀਆਂ ਸਿੱਟ ਤੇ ਕਮਿਸ਼ਨਾਂ ਦੀਆਂ ਸਾਰੀਆਂ ਰਿਪੋਰਟਾਂ ਜਲਦੀ ਜਨਤਕ ਕਰਨ ਦਾ ਕੀਤਾ ਐਲਾਨ ਕੇਂਦਰ ਸਰਕਾਰ ਦੁਆਰਾ ਚੁਣੇ ਹੋਏ ਵਿਅਕਤੀ ਦੀ ਥਾਂ ਸੂਬੇ ਦੇ....
ਰੂਪਨਗਰ, 17 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਚਾ ਮਜਬੂਤ ਕਰਨ ਦੇ ਨਾਲ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਾਨਦਾਰ ਸਿੱਖਿਆ ਮੁਹੱਇਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਦੇਸ਼ ਦੇ ਨੰਬਰ ਇੱਕ ਸਕੂਲ ਬਣਨ ਜਾ ਰਹੇ ਹਨ। ਇਨ੍ਹਾਂ ਸਕੂਲਾ ਵਿਚ....
ਲੁਧਿਆਣਾ, 16 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਖੂਨਦਾਨ ਸਮਾਜ ਅਤੇ ਮਾਨਵਤਾ ਦੀ ਇੱਕ ਮਹਾਨ ਸੇਵਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ। ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਮੇਸ਼ਾ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਉਨ੍ਹਾਂ ਨੂੰ....
ਟੀਮ-1699' ਦੁਆਰਾ ਆਯੋਜਿਤ ਵਿਸ਼ਵ ਇੰਟਰਫੇਥ ਹਾਰਮਨੀ ਵੀਕ ਦਾ ਸਮਾਪਨ ਲੁਧਿਆਣਾ, 16 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ। ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਟੀਮ 1699 ਵੱਲੋਂ ਪੰਜਾਬ ਵਿੱਚ ਮਨਾਏ ਜਾ ਰਹੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦੇ ਸਮਾਪਤੀ ਸਮਾਰੋਹ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ....
ਲੁਧਿਆਣਾ, 16 ਫਰਵਰੀ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾਂ ਦੇ ਮੱਦੇਨਜ਼ਰ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਾਜਪੁਰ ਰੋਡ ਅਤੇ ਟਿੱਬਾ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਬਣਾਏ ਜਾਣ ਵਾਲੇ ਫਲਾਈ ਓਵਰ ਦੇ ਡਿਜਾਇਨ ਵਿੱਚ ਤਬਦੀਲੀ ਕਰਵਾਈ ਗਈ। ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਫਲਾਈ ਓਵਰ ਦੇ ਮੌਜੂਦਾ ਡਿਜਇਨ ਰਾਹੀਂ ਟ੍ਰੈਫਿਕ ਸਮੱਸਿਆ ਪੈਦਾ ਹੋ ਸਕਦੀ ਹੈ ਜਿਸਦੇ ਤਹਿਤ ਉਨ੍ਹਾਂ ਐਨ....
ਲੁਧਿਆਣਾ, 16 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਉਨ੍ਹਾ ਦੇ ਨਾਲ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਉਨ੍ਹਾਂ....