ਮਾਲਵਾ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਗੰਭੀਰਤਾ ਨਾਲ ਕਰ ਰਹੇ ਕੰਮ: ਵਿਧਾਇਕ ਹੈਪੀ
ਜਨ ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਨੇ ਸਾਰੀਆਂ ਸੇਵਾਵਾਂ : ਡਿਪਟੀ ਕਮਿਸ਼ਨਰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ ਵਿਧਾਇਕ ਰੁਪਿੰਦਰ ਹੈਪੀ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਨਿਪਟਾਰਾ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਮਨੈਲਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 48 ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਫ਼ਤਹਿਗੜ੍ਹ ਸਾਹਿਬ....
ਦੂਸ਼ਿਤ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ
ਸਿਹਤ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ ਫਤਿਹਗੜ੍ਹ ਸਾਹਿਬ, 23 ਜੁਲਾਈ 2024 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਪੰਜਾਬ ਡਾ ਬਲਬੀਰ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਨੂੰ ਰਿਵਿਊ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਦੂਸ਼ਿਤ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਰੱਖਣ ਲਈ....
ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੌਕੇ 'ਤੇ ਦਸਤਾਵੇਜ਼ ਕੀਤੇ ਸਪੁਰਦ ਲੁਧਿਆਣਾ, 23....
ਕਾਰ ਅੱਗੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ, 1 ਜਖ਼ਮੀ
ਮੋਗਾ, 22 ਜੁਲਾਈ 2024 : ਮੋਗਾ ਦੇ ਪਿੰਡ ਡਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਕਾਰ ਸਵਾਰ ਤਿੰਨ ਨੌਜਵਾਨ ਮੋਗਾ ਤੋਂ ਆਪਣੇ ਪਿੰਡ ਸਹਿਨਾ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਡਾਲਾ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਅੱਗੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਕਾਰ ਸੜਕ ਤੇ ਫੁੱਟਪੱਥ ਨਾਲ ਜਾ ਟਕਰਾਈ, ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ....
ਅਕਾਲੀ ਦਲ ਦੀ ਸੁਧਾਰ ਲਹਿਰ ਨੂੰ ਸਫ਼ਲ ਕਰਨ ਲਈ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੇ ਸੈਮੀਨਰ ਆਯੋਜਿਤ ਕਰਵਾਏ ਜਾਣਗੇ: ਪ੍ਰੋ. ਚੰਦੂਮਾਜਰਾ
ਮੋਹਾਲੀ 22 ਜੁਲਾਈ 2024 : ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਦੇ ਹਵਾਲੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੁਧਾਰ ਲਹਿਰ ਨੂੰ ਸਫ਼ਲ ਕਰਨ ਲਈ ਸੰਤ-ਮਹਾਪੁਰਸ਼ਾਂ, ਪੰਥਕ ਸਖ਼ਸੀਅਤਾਂ, ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਮੱਦਦ ਨਾਲ ਲੜੀਵਾਰ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਸ਼ੁਰੂ ਕੀਤੇ ਇਹ ਸੈਮੀਨਾਰ ਪੰਥਕ ਸਖ਼ਸੀਅਤਾਂ, ਸਿੱਖ ਇਤਿਹਾਸ ਤੇ ਅਕਾਲੀ ਯੋਧਿਆਂ ਦੀਆਂ....
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲਾਭਪਾਤਰੀਆਂ ਲਈ 3 ਕਰੋੜ 53 ਲੱਖ 94 ਹਜ਼ਾਰ ਰੁਪਏ ਜਾਰੀ : ਡਾ ਪੱਲਵੀ
ਅਸ਼ੀਰਵਾਦ ਸਕੀਮ ਤਹਿਤ 694 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਡਿਪਟੀ ਕਮਿਸ਼ਨਰ ਕਿਹਾ, ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਵਚਨਬੱਧ ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰਨ- ਬਾਵਾ ਮਾਲੇਰਕੋਟਲਾ 22 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ....
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ
ਸਾਹਨੀ ਨੇ ਕਲੀਨ ਏਅਰ ਪੰਜਾਬ ਦੁਆਰਾ ਆਯੋਜਿਤ ਵਾਈ.ਸੀ.ਸੀ.ਏ. ਪ੍ਰੋਗਰਾਮ ਦੌਰਾਨ ਵਾਤਾਵਰਣ ਦੀਆਂ ਚੁਣੌਤੀਆਂ ਬਾਰੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ ਲੁਧਿਆਣਾ, 22 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ....
ਮੌਸਮ ਵਿਭਾਗ ਵੱਲੋਂ ਪੰਜਾਬ 'ਚ 2 ਦਿਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਲੁਧਿਆਣਾ, 22 ਜੁਲਾਈ 2024 : ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਭਵਿੱਖਬਾਣੀ ਕੀਤੀ ਹੈ ਕਿ ਸੌਣ ਦੇ ਮਹੀਨੇ ਦੇ ਦੌਰਾਨ 25 ਅਤੇ 26 ਤਰੀਕ ਨੂੰ ਲੁਧਿਆਣਾ ਸਮੇਤ ਸੂਬੇ ਚ ਬਰਸਾਤ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ ਉਹਨਾਂ ਜਿੱਥੇ ਲੋਕਾਂ ਨੂੰ ਇਸ ਹੁੰਮਸ ਭਰੀ ਗਰਮੀ ਤੋਂ ਰਾਹਤ ਦੀ ਗੱਲ ਕਹੀ ਹੈ ਤਾਂ ਉੱਥੇ ਹੀ ਉਹਨਾਂ ਜ਼ਿਕਰ ਕੀਤਾ ਹੈ ਕਿ ਦੁਪਹਿਰ ਦੇ ਸਮੇਂ ਜਿਆਦਾਤਰ ਹੋਮਡਿਟੀ ਹੋ ਸਕਦੀ ਹੈ, ਜਿਸ ਲਈ ਲੋਕ ਆਪਣੇ ਘਰਾਂ ਤੋਂ....
9ਵਾਂ ਸੁਵਿਧਾ ਕੈਂਪ ਗੋਲੇਵਾਲਾ ਵਿਖੇ 26 ਜੁਲਾਈ ਨੂੰ - ਵਿਨੀਤ ਕੁਮਾਰ
ਡੇਰਾ ਬਾਬਾ ਰਾਮ ਸਰੂਪ ਕਾਬਲਵਾਲਾ ਰੋਡ ਵਿਖੇ ਲੱਗੇਗਾ ਕੈਂਪ ਫਰੀਦਕੋਟ 22 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਮਿਤੀ 26 ਜੁਲਾਈ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਰਾਮ ਸਰੂਪ, ਕਾਬਲਵਾਲਾ ਰੋਡ ਪਿੰਡ ਗੋਲੇਵਾਲਾ ਵਿਖੇ 9ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।....
ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਨੇ ਸਾਨੂੰ ਰੁੱਖਾਂ ਦੀ ਮਹੱਤਤਾ ਬਾਰੇ ਹਲੂਣਾ ਦਿੱਤਾ : ਸਪੀਕਰ ਸੰਧਵਾਂ
‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਪਿੰਡ ਹਰੀਨੌ ਵਿਖੇ ਲਾਏ 51 ਵੱਖ-ਵੱਖ ਤਰ੍ਹਾਂ ਦੇ ਬੂਟੇ ਕੋਟਕਪੂਰਾ, 22 ਜੁਲਾਈ 2024 : ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਵੱਖ ਵੱਖ ਕਿਸਮਾ ਦੇ ਲਾਏ ਜਾ ਰਹੇ ਬੂਟਿਆਂ ਦੀ ਲੜੀ ਵਿੱਚ ਅੱਜ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਅਤੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ 51 ਵੱਖ-ਵੱਖ ਕਿਸਮਾ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ....
ਸਪੀਕਰ ਸੰਧਵਾਂ ਨੇ ਮਚਾਕੀ ਮੱਲ ਸਿੰਘ ਵਾਲਾ ਵਿਖੇ ਲਗਾਇਆ ਖੁੱਲ੍ਹਾ ਦਰਬਾਰ
ਆਪ ਦੀ ਸਰਕਾਰ ਦੇ ਹੁੰਦਿਆਂ ਲੋਕਾਂ ਨੂੰ ਕਿਸੇ ਕਿਸਮ ਦੀ ਨਹੀਂ ਆਵੇਗੀ ਕੋਈ ਦਿੱਕਤ-ਸਪੀਕਰ ਸੰਧਵਾਂ ਫਰੀਦਕੋਟ 22 ਜੁਲਾਈ 2024 : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜਿੱਥੇ ਸਮੇਂ ਸਮੇਂ ਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਉੱਥੇ ਅੱਜ ਉਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਾਲਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ....
ਪੰਜਾਬ ਸਰਕਾਰ ਖਿਡਾਰੀਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਵਚਨਬੱਧ : ਸਪੀਕਰ ਸੰਧਵਾਂ
ਸਪੀਕਰ ਸੰਧਵਾਂ ਨੇ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ ਦਿੱਤੇ 1 ਲੱਖ ਰੁਪਏ ਫਰੀਦਕੋਟ 22 ਜੁਲਾਈ 2024 : ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਅਜਿਤ ਗਿੱਲ, ਬਲਾਕ....
ਪਿੰਡ ਮੱਝੂਕੇ ਵਿੱਚ ਅੱਜ ਲਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
ਪਿੰਡ ਮੱਝੂਕੇ, ਦੀਪਗੜ੍ਹ, ਰਾਮਗੜ੍ਹ, ਤਲਵੰਡੀ, ਅਲਕੜਾ ਅਤੇ ਖੜ੍ਹਕ ਸਿੰਘ ਵਾਲਾ ਦੇ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ ਬਰਨਾਲਾ, 22 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਲੜੀ ਅਧੀਨ "ਸਰਕਾਰ ਤੁਹਾਡੇ....
ਸਕੂਲਜ਼ ਆਫ਼ ਐਮੀਨੈਂਸ" ਵਰਕਿੰਗ ਕਮੇਟੀ (ਪੰਜਾਬ) ਮੈਂਬਰਾਂ ਦੁਆਰਾ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ "ਵਿਦਿਆਰਥੀ ਲੀਡਰਸ਼ਿਪ ਸੈਮੀਨਾਰ ਕਮ ਵਰਕਸ਼ਾਪ" ਦਾ ਸਫਲ ਆਯੋਜਨ 
ਬਰਨਾਲਾ, 22 ਜੁਲਾਈ 2024 : ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ਼੍ਰੀਮਤੀ ਇੰਦੂ ਸਿਮਕ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਡਾਇਰੈਕਟਰ "ਸਕੂਲਜ਼ ਆਫ ਐਮੀਨੈਂਸ, ਪੰਜਾਬ" ਸ਼੍ਰੀ ਦੀਪਕ ਕਾਂਸਲ ਦੀ ਯੋਗ ਅਗਵਾਈ ਅਧੀਨ ਐਸ.ਓ.ਈ. ਵਰਕਿੰਗ ਕਮੇਟੀ ਮੈਂਬਰਜ਼ (ਪੰਜਾਬ) ਨੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ, ਬਰਨਾਲਾ ਦਾ ਦੌਰਾ ਕੀਤਾ । ਇਹਨਾਂ ਸਤਿਕਾਰਯੋਗ ਮੈਂਬਰਾਂ ਵਿੱਚ ਮੈਡਮ ਬੇਅੰਤ ਕੌਰ....
ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ
ਸਵਰਨਕਾਰਾਂ ਨਾਲ ਕੀਤੀ ਵਿਸ਼ੇਸ਼ ਮਿਲਣੀ ਫ਼ਰੀਦਕੋਟ, 21 ਜੁਲਾਈ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਹੋਂਦ ਵਿੱਚ ਆਉਣ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਲੋਕਾਂ ਨੂੰ ਹੁਣ ਦੂਰ-ਦੁਰਾਡੇ ਜਾਣ ਦੀ ਜਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ....