ਮਾਲਵਾ

ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਸਰਕਾਰੀ ਅਦਾਰਿਆਂ ਵਿਚ  ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਨਵਜੋਤ ਕੋਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ....
ਐਸ.ਐਸ.ਪੀ ਵੱਲੋਂ ਤੇਜਿੰਦਰਪਾਲ ਸਿੰਘ ਦੇ ਲਗਾਏ ਡੀ.ਐਸ.ਪੀ ਦੇ ਸਟਾਰ ਅਤੇ ਵਧਾਈ ਦਿੱਤੀ
ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਇੰਸਪੈਕਟਰ ਤੇਜਿੰਦਰਪਾਲ ਸਿੰਘ ਸਿੰਘ ਜੋ ਕਿ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੰਚਾਰਜ ਪੈਰਵਾਈ ਸੈਲ ਅਤੇ ਸੰਮਨ ਸਟਾਫ ਵਿੱਚ ਡਿਊਟੀ ਨਿਭਾ ਰਹੇ ਹਨ, ਜਿਨ੍ਹਾਂ ਨੂੰ ਵਧੀਆ ਡਿਊਟੀ ਕਰਨ ਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਡੀ.ਐਸ.ਪੀ ਪਦਉੱਨਤ ਕੀਤਾ ਗਿਆ। ਇਹ ਵੀ ਦੱਸ ਦੀ ਕਿ ਤੇਜਿੰਦਰਪਾਲ ਸਿੰਘ ਸੰਨ 1993 ਵਿੱਚ ਬਤੌਰ ਏ.ਐਸ.ਆਈ ਭਰਤੀ ਹੋਏ ਸਨ ਜੋ ਵੱਖ ਵੱਖ ਜਿਲ੍ਿਆਂ ਵਿੱਚ ਡਿਊਟੀ ਕਰਨ ਤੋਂ ਬਾਅਦ ਉਹਨਾਂ ਵੱਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ 03 ਵਾਰ....
ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ  ਰਿਹਰਸਲ
ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਸੁਤੰਤਰਤਾ ਦਿਵਸ ਸਮਾਗਮ 15 ਅਗਸਤ 2024 ਮਨਾਉਣ ਲਈ ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਪਿਲ ਸ਼ਰਮਾ ਉਪ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਹਿਲੀ ਸਭਿਆਚਾਰਕ ਰਿਹਰਸਲ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਆਯੋਜਿਤ ਕੀਤੀ ਗਈ। ਇਸ ਸਭਿਆਚਾਰਕ ਰਿਹਰਸਲ ਵਿੱਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ....
ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਤਾਜਪੁਰ ਰੋਡ 'ਤੇ ਨਾਜਾਇਜ ਕਬਜਿਆਂ ਵਿਰੁੱਧ ਕਾਰਵਾਈ
ਟਰੱਸਟ ਵੱਲੋਂ ਨਜ਼ਾਇਜ਼ ਕਬਜ਼ੇ ਖ਼ਾਲੀ ਕਰਵਾਉਣ ਦੀ ਮੁਹਿੰਮ ਭਵਿੱਖ 'ਚ ਵੀ ਜਾਰੀ ਰਹੇਗੀ - ਚੇਅਰਮੈਨ ਤਰਸੇਮ ਸਿੰਘ ਭਿੰਡਰ ਲੁਧਿਆਣਾ, 08 ਅਗਸਤ 2024 : ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਸਥਾਨਕ ਤਾਜਪੁਰ ਰੋਡ ਵਿਖੇ ਝੁੱਗੀ ਝੌਂਪੜੀਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਖ਼ਾਲੀ ਕਰਵਾਉਣ ਦੀ ਕਾਰਵਾਈ ਕੀਤੀ ਗਈ। ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਟਰੱਸਟ ਦੀ ਡੇਅਰੀ ਸਕੀਮ ਤਹਿਤ ਵਿਕਸਤ ਜਗ੍ਹਾ 'ਤੇ ਨਾਜਾਇਜ਼....
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ
ਵੱਡੇ ਪੱਧਰ 'ਤੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ 'ਤੇ ਦਿੱਤਾ ਜ਼ੋਰ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਦੀ ਵੀ ਕੀਤੀ ਸ਼ਲਾਘਾ ਲੁਧਿਆਣਾ, 8 ਅਗਸਤ 2024 : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ....
ਵਿਧਾਇਕ, ਡੀ.ਸੀ ਅਤੇ ਐਮ.ਸੀ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਐਸ.ਡੀ.ਐਮ ਅਤੇ ਰੇਲਵੇ ਅਧਿਕਾਰੀ ਸਥਾਨ ਤੇ ਜਾ ਕੇ ਹੱਲ ਲੱਭਣ ਲੁਧਿਆਣਾ, 8 ਅਗਸਤ 2024 : ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਰੇਲਵੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਝੁੱਗੀ-ਝੌਂਪੜੀ ਵਾਲੇ 31 ਪਰਿਵਾਰਾਂ ਦੇ ਮੁੜ-ਵਸੇਬੇ ਲਈ ਵਿਚਾਰ-ਵਟਾਂਦਰਾ ਕੀਤਾ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਦੀ ਜ਼ਮੀਨ 'ਤੇ 31 ਸਥਾਈ ਕਬਜ਼ੇ ਹਨ ਜਿੱਥੇ ਉਹ ਲੁਧਿਆਣਾ ਤੋਂ ਕਿਲਾ ਰਾਏਪੁਰ (17....
ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ
ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ....
ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ
ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ....
ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ
ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ....
ਨਵ-ਜੰਮੇ ਬੱਚਿਆਂ ਲਈ ਮਾਂ ਦਾ ਦੁੱਧ ਅੰਮ੍ਰਿਤ ਸਮਾਨ: ਐਸ.ਐਮ.ਓ. ਡਾ: ਸੁਰਿੰਦਰ ਸਿੰਘ
ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਗਿਆ ਜਾਗਰੂਕ ਫ਼ਤਹਿਗੜ੍ਹ ਸਾਹਿਬ, 8 ਅਗਸਤ 2024 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸੇ ਕੜੀ ਤਹਿਤ ਅਮਲੋਹ ਦੇ ਆਂਗਨਵਾੜੀ ਕੇਂਦਰ ਕੁੰਭ ਕਲੌਨੀ ਵਿਖੇ ਕਰਵਾਏ ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਨਵ-ਜੰਮੇ....
ਕਰੋੜਾਂ ਰੁਪਏ ਖਰਚ ਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕੀਤੀ ਜਾ ਰਹੀ ਕਾਇਆ ਕਲਪ: ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 12 ਪ੍ਰਾਇਮਰੀ ਸਕੂਲਾਂ ਨੂੰ 4.84 ਕਰੋੜ ਖਰਚ ਕੇ ਬਣਾਇਆ ਜਾ ਰਿਹੈ ਸਕੂਲ ਆਫ ਹੈਪੀਨੈੱਸ ਸਰਕਾਰੀ ਸਕੂਲਾਂ ਦੀਆਂ ਨਵੀਂਆਂ ਚਾਰ ਦੀਵਾਰੀਆਂ ਬਣਾਉਣ ਤੇ ਮੁਰੰਮਤ ਕਰਵਾਉਣ ਦੇ ਖਰਚੇ ਜਾ ਰਹੇ ਹਨ 09 ਕਰੋੜ 19 ਲੱਖ ਰੁਪਏ ਸਰਕਾਰੀ ਸਕੂਲਾਂ ਵਿੱਚ 15 ਨਵੇਂ ਕਲਾਸ ਰੂਮ ਬਣਾਉਣ ਲਈ ਖਰਚੇ ਜਾ ਰਹੇ ਹਨ 01 ਕਰੋੜ 12 ਲੱਖ 65 ਹਜ਼ਾਰ ਰੁਪਏ 04 ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਟਰਾਂਸਪੋਰਟ ਸਹੂਲਤ ਫ਼ਤਹਿਗੜ੍ਹ ਸਾਹਿਬ, 08 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ....
ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿੱਚ ਪਰਿਵਾਰ ਭਲਾਈ ਦੇ ਕੀਤੇ 21 ਅਪ੍ਰੇਸ਼ਨ
ਪਰਿਵਾਰ ਨਿਯੋਜਨ ਦੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਫਤਿਹਗੜ੍ਹ ਸਾਹਿਬ, 08 ਅਗਸਤ 2024 : ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ ਨਸਬੰਦੀ ਅਤੇ ਨਲਬੰਦੀ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰ ਡਾ ਉਂਕਾਰਬੀਰ ਸਿੰਘ, ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ ਅਤੇ ਬੇਹੋਸ਼ੀ ਦੇ ਮਾਹਰ ਡਾ ਨਵਦੀਪ ਚੌਹਾਨ ਵੱਲੋਂ ਨਸਬੰਦੀ ਦਾ ਇੱਕ ਅਤੇ ਨਲਬੰਦੀ ਦੇ 20 ਓਪਰੇਸ਼ਨ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਡਾ....
9 ਅਗਸਤ ਨੂੰ ਭੈਣੀ ਮਹਿਰਾਜ ਵਿਖੇ ਲਗਾਇਆ ਜਾਵੇਗਾ ਸਰਕਾਰ ਤੁਹਾਡੇ ਦੁਆਰ ਕੈਂਪ
ਬਰਨਾਲਾ, 8 ਅਗਸਤ 2024 : ਭਲਕੇ 9 ਅਗਸਤ ਨੂੰ ਪਿੰਡ ਭੈਣੀ ਮਹਿਰਾਜ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਭੈਣੀ ਮਹਿਰਾਜ, ਹਰਿਗੜ੍ਹ, ਭੱਠਲਾਂ, ਕੋਠੇ ਗੋਬਿੰਦਪੁਰਾ ਅਤੇ ਦਾਨਗੜ੍ਹ ਵਾਸੀ ਇਸ ਕੈਂਪ ਵਿਚ ਆਪਣੇ ਕੰਮ ਕਰਵਾਉਣ ਲਈ ਪੁੱਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ....
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਅਤੇ ਮਝੂਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ 
ਸ਼ਹਿਣਾ, 8 ਅਗਸਤ 2024 : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਪਿੰਡ ਜੈਮਲ ਸਿੰਘ ਵਾਲਾ ਅਤੇ ਮਝੂਕੇ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐੱਮ) ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਵਾਤਾਵਰਨ ਸੰਭਾਲ ਅਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਡੀ.ਓ ਨਵਜੀਤ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨੁਕਸਾਨ....
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਠੁੱਲੇਵਾਲ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ
ਬਰਨਾਲਾ, 8 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡ ਠੁੱਲੇਵਾਲ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ....