ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਜਿਲ੍ਹਾਂ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਰਾਤ ਦਿਨ ਪੀ.ਸੀ.ਆਰ ਮੋਟਰਸਾਇਕਲ ਪੁਲਿਸ ਪਾਰਟੀਆਂ....
ਮਾਲਵਾ
ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫੀਲਡ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਅਤੇ ਵਿਚਾਰ ਵਟਾਂਦਰੇ ਕਰਨ ਲਈ ਅੱਜ ਦਫ਼ਤਰ, ਮੁੱਖ ਖੇਤੀਬਾੜੀ....
ਸਿਹਤ ਵਿਭਾਗ ਵਲੋਂ ਰੁਟੀਨ ਟੀਕਾਕਰਨ ਵਿਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਿਹਤ ਵਿਭਾਗ ਵਲੋਂ ਡਾ. ਨਵਜੌਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ....
ਫਰੀਦਕੋਟ 7 ਅਗਸਤ 2024 : ਭਾਰਤ ਸਰਕਾਰ ਦੇ ਵਪਾਰ ਅਤੇ ਉਦਯੋਗ ਮੰਤਰਾਲੇ ਤੋ ਪ੍ਰਾਪਤ ਹਦਾਇਤਾਂ ਉਪਰ ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਿਲ੍ਹੇ ਵਿੱਚ ਪੋਲੀਐਕਰਾਲੇਟ ਕ੍ਰਿਸਟਲ ਬਾਲ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੰਗ ਬਿਰੰਗੀਆਂ ਕ੍ਰਿਸਟਲ ਬਾਲਾਂ ਨੂੰ ਪਾਣੀ ਵਿੱਚ ਪਾਉਣ ਨਾਲ 50 ਗੁਣਾਂ ਫੈਲ ਜਾਂਦੀਆਂ ਹਨ। ਇਨ੍ਹਾਂ ਬਾਲਾਂ ਦਾ ਛੋਟੇ ਬੱਚਿਆਂ ਵੱਲੋਂ ਮੂੰਹ ਵਿੱਚ ਪਾ ਕੇ ਸਰੀਰ ਵਿੱਚ ਲੰਘ ਜਾਣ ਦਾ ਡਰ....
ਫਿਲੌਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ....
ਜਗਰਾਓ, 06 ਅਗਸਤ 2024 : ਜਗਰਾਓਂ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਹਾਦਸੇ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਪੰਜ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਬੱਚੇ ਦੀ ਪਛਾਣ ਗੁਰਮਨ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ....
ਪਟਿਆਲਾ, 6 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਪਰਜ਼ੀਡੀਅਮ ਦੇ ਸਾਰੇ ਮੈਂਬਰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਇਕ ਮੀਟਿੰਗ ਵੀ ਹੋਵੇਗੀ, ਜਿਸ ਵਿਚ ਭਵਿੱਖ ਦੀ....
9 ਅਗਸਤ ਨੂੰ ਭੈਣੀ ਮਹਿਰਾਜ ਵਿਖੇ ਲਗਾਇਆ ਜਾਵੇਗਾ ਕੈਂਪ ਢਿਲਵਾਂ (ਤਪਾ), 6 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਰਕਾਰ ਤੁਹਾਡੇ ਦੁਆਰ ਕੈਂਪ ਨਿਰੰਤਰ ਪਿੰਡ ਪੱਧਰ ਉੱਤੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘਟੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਵਿਸ਼ੇਸ਼ ਕੈਂਪ ਅੱਜ....
ਪੰਜਾਬ ਸਰਕਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਵਚਨਬੱਧ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜ਼ਿਲ੍ਹਾ ਬਰਨਾਲਾ 'ਚ 5 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ, ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਚੇਅਰਮੈਨ ਨਗਰ ਸੁਧਾਰ ਟਰੱਸਟ, ਉੱਪ ਮੰਡਲ ਮੈਜਿਸਟ੍ਰੇਟ ਵੱਲੋਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ ਬਰਨਾਲਾ, 6 ਅਗਸਤ 2024 : ਸੂਬੇ 'ਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ 73ਵਾਂ ਵਨਮਹੋਤਸਵ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾ ਕੇ ਮਨਾਇਆ ਗਿਆ....
ਲੁਧਿਆਣਾ, 06 ਅਗਸਤ 2024 : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 36 ਦੀ ਗਲੀ ਨੰਬਰ 14 ਬਸੰਤ ਨਗਰ ਵਿਖੇ 25 ਹਾਰਸ ਪਾਵਰ ਵਾਲੇ ਨਵੇਂ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ....
ਅਧਿਕਾਰੀਆਂ ਵੱਲੋਂ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਸੌਪੇ ਦਸਤਾਵੇਜ਼ ਲੁਧਿਆਣਾ, 6 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਲੁਧਿਆਣਾ ਦੇ ਖੰਨਾ ਸਬ-ਡਵੀਜ਼ਨ ਦੇ ਪਿੰਡ ਰਤਨਹੇੜੀ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁਲਜੀਤ ਕੌਰ (49), ਪਰਦੀਪ ਕੌਰ (35) ਖੰਨਾ, ਕੁਲਦੀਪ ਕੌਰ (59) ਪਿੰਡ ਰਸੂਲੜਾ, ਕਰਨੈਲ ਸਿੰਘ (66), ਕੁਲਦੀਪ ਸਿੰਘ (66), ਪਵਿਤਰ ਸਿੰਘ (69) ਅਤੇ ਰਾਮ ਲਾਲ (67) ਪਿੰਡ ਰਤਨਹੇੜੀ ਸਮੇਤ ਨੂੰ ਬੁਢਾਪਾ ਪੈਨਸ਼ਨ....
6.66 ਲੱਖ ਪੌਦਾ ਲਗਾਉਣ ਤੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੀ ਵਧਾਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਧਾਇਕ ਸੇਖੋਂ ਅਤੇ ਡੀ.ਸੀ ਵਿਨੀਤ ਕੁਮਾਰ ਨੇ ਲਗਾਏ ਪੌਦੇ ਜਿਲ੍ਹਾ ਵਾਸੀਆ ਨੂੰ ਵਣ ਮਹਾਂਉਤਸਵ ਤਹਿਤ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ ਫਰੀਦਕੋਟ 6 ਅਗਸਤ 2024 : ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ, ਕੁਝ ਰੁੱਖ ਨੂੰਹਾਂ ਧੀਆਂ ਲੱਗਦੇ ਕੁਝ ਰੁੱਖ ਵਾਂਗ ਭਰਾਵਾਂ, ਕੁਝ ਰੁੱਖ ਮੇਰੇ ਬਾਬੇ ਵਾਕਣ ਪੱਤਰ ਟਾਵਾਂ ਟਾਵਾਂ । ਸ਼ਿਵ ਕੁਮਾਰ ਬਟਾਲਵੀ ਵੱਲੋਂ ਲਿਖੀਆਂ ਇਨ੍ਹਾਂ....
ਜ਼ਿਲ੍ਹੇ ਵਿੱਚ ਲਗਾਏ ਜਾਣਗੇ 11 ਲੱਖ ਪੌਦੇ: ਸੰਜੀਵ ਸ਼ਰਮਾ ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸਵੱਛ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਅੱਜ ਵਣ ਮਹਾਂਉਤਸਵ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ਼), ਸ੍ਰੀ ਸੰਜੀਵ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ....
ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਸੀ.ਐਚ.ਸੀ ਸਥਾਪਿਤ ਕਰਨ ਲਈ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਕੱਲ੍ਹ 07 ਅਗਸਤ ਨੂੰ ਕੰਪਿਊਟਰਾਈਜ਼ਡ ਸਿਸਟਮ ਰਾਂਹੀ ਜ਼ਿਲ੍ਹਾ ਪੱਧਰ ਕਾਰਜਕਾਰੀ ਕਮੇਟੀ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਕੰਪਿਊਟਰਾਈਜ਼ਡ....
ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ: ਡਾ ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ....