ਜਗਰਾਓਂ : ਸਥਾਨਕ ਸ਼ਹਿਰ ਵਿੱਚ ਇੱਕ ਫੈਕਟਰੀ ਮਾਲਕ ਨੂੰ ਹਥਿਆਰ ਦੀ ਨੋਕ ਤੇ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ। ਲੁੱਟ ਦਾ ਸ਼ਿਕਾਰ ਹੋਏ ’ਚੜਦਾ ਸੂਰਜ’ ਫੈਕਟਰੀ ਦੇ ਮਾਲਿਕ ਵਿਨੋਦ ਗਰਗ ਨੇ ਦੱਸਿਆ ਕਿ ਇੱਕ ਵਿਅਕਤੀ ਨਕਾਬ ਪਾਕੇ ਉਨ੍ਹਾਂ ਦੇ ਦਫਤਰ ਵਿੱਚ ਆ ਪੁੱਜਾ ਅਤੇ ਉਨ੍ਹਾਂ ਦੀ ਮੁੰਦਰੀ ਖੋਹਕੇ ਲੈ ਗਿਆ। ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪੁਲਿਸ ਵੱਲੋਂ ਮੌਕੇ ਉਪਰ ਜਾਕੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਗਈ ਅਤੇ ਇਹੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਲੁਟੇਰਾ ਟਰੇਸ ਕਰ ਲਿਆ....
ਮਾਲਵਾ

ਬਰਨਾਲਾ : ਪੰਜਾਬ ਅੰਦਰ ਝੋਨੇ ਦੀ ਪਰਾਲੀ ਸਾੜਨ ਦਾ ਮਸਲਾ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਹਾਲਾਂ ਕਿ ਦਹਾਕੇ ਬੱਧੀ ਸਮੇਂ ਤੋਂ ਇਹ ਸਮੱਸਿਆ ਬਣੀ ਹੋਈ ਹੈ। ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਦਾ ਸਹੀ ਕਿਸਾਨ ਪੱਖੀ ਨਜ਼ਰੀਏ ਤੋਂ ਸੰਜੀਦਗੀ ਨਾਲ ਹੱਲ ਕਰਨ ਦਾ ਯਤਨ ਨਹੀਂ ਕੀਤਾ। ਹੁਣ ਆਮ ਲੋਕਾਂ ਦਾ ਨਾਮ ਵਰਤਕੇ ਹਕੂਮਤੀ ਗੱਦੀ ਉੱਪਰ ਕਾਬਜ਼ ਹੋਈ ਭਗਵੰਤ ਮਾਨ ਦੀ ਸਰਕਾਰ ਵੀ ਉਸੇ ਰਾਹ 'ਤੇ ਤੁਰ ਪਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਆਗੂਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ ਅਤੇ....