ਮਾਲਵਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਆਦੇਸ਼
ਸ਼ਹਿਰਾਂ ’ਚ ਬਰਸਾਤੀ ਪਾਣੀ ਦੇ ਨਿਕਾਸ ਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨ, ਪੁਲਿਸ ਤੇ ਫੌਜ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਸੰਗਰੂਰ, 5 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਦੌਰਾਨ ਘੱਗਰ ਦਰਿਆ ਸਮੇਤ ਜ਼ਿਲ੍ਹੇ ਵਿੱਚੋਂ ਲੰਘਦੇ ਬਰਸਾਤੀ ਨਾਲਿਆਂ, ਨਹਿਰਾਂ ’ਤੇ ਚੌਕਸੀ ਵਧਾਉਣ....
ਮੈਂਬਰ, ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲਾਂ ਤੇ ਰਾਸ਼ਨ ਡਿਪੂਆਂ ਦੀ ਚੈਕਿੰਗ
ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਵੀ ਕੀਤੀ; ਤਸੱਲੀ ਪ੍ਰਗਟਾਈ ਫ਼ਤਹਿਗੜ੍ਹ ਸਾਹਿਬ, 04 ਜੁਲਾਈ 2024 : ਸ਼੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ, ਪੰਜਾਬ ਰਾਜ ਫੂਡ ਕਮਿਸ਼ਨ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਦੌਰਾ ਕਰਦਿਆਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨੇ ਐਲੀਮੈਂਟਰੀ ਸਕੂਲ ਚੁੰਨੀ ਖੁਰਦ, ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ....
ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ
ਵੈੱਬ ਪੋਰਟਲ https://agnipathvayu.cdac.in 'ਤੇ ਕੀਤਾ ਜਾਵੇ ਲਾਗਇਨ ਬਰਨਾਲਾ, 4 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ। ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ....
ਪਿੰਡ ਸੇਖਾ ਵਿੱਚ ਅੱਜ ਲਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
ਪਿੰਡ ਉੱਪਲੀ, ਕੱਟੂ, ਬਰਨਾਲਾ ਦਿਹਾਤੀ ਤੇ ਸੇਖਾ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਨੇ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਬਰਨਾਲਾ, 4 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ Meet Hayer ਦੀ ਸੋਚ ਸਦਕਾ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦੇ....
ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਫਾਜ਼ਿਲਕਾ 4 ਜੁਲਾਈ 2024 : ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਨਾਂ ਨੇ ਆਖਿਆ ਕਿ ਇਸ ਕੈਂਪ ਵਿੱਚ ਖਿਓ ਵਾਲੀ ਤੋਂ ਇਲਾਵਾ ਇਸ ਦੇ ਨੇੜੇ ਦੇ ਪਿੰਡ ਸ਼ਤੀਰਵਾਲੀ, ਲੱਖੇਵਾਲੀ....
ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ
ਪਿੰਡ ਬੱਲੂਆਣਾ ਵਿੱਚ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ ਅਬੋਹਰ (ਫਾਜ਼ਿਲਕਾ) 4 ਜੁਲਾਈ 2024 : ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਹ ਪਿੰਡ ਬੱਲੂਆਣਾ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਕਾਨੂੰਨ ਤਹਿਤ ਬਣਾਏ ਜਾ ਰਹੇ ਖੇਡ....
9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ
ਫਾਜ਼ਿਲਕਾ 4 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ 9 ਜੁਲਾਈ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਹਨਾਂ ਆਖਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ। ਇਹ ਕੈਂਪ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ....
ਡਾਕਟਰ ਕਵਿਤਾ ਸਿੰਘ ਵਲੋ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ, ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾ ਦਾ ਲਿਆ ਜਾਇਜਾ
ਹਰ ਗਰਭਵਤੀ ਮਹਿਲਾ ਦਾ ਰਜਿਸਟ੍ਰੇਸ਼ਨ 100 ਪ੍ਰਤੀਸ਼ਤ ਯਕੀਨੀ ਹੋਵੇ ਫਾਜ਼ਿਲਕਾ, 4 ਜੁਲਾਈ 2024 : ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ ਜਿਸ ਵਿਚ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾ ਦਿੱਤੀਆਂ ਗਈਆਂ। ਸੇਵਾਵਾ ਦਾ ਨਿਰੀਖਣ ਕਰਨ ਲਈ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵਲੋ ਡੱਬਵਾਲਾ ਅਧੀਨ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ ਕੀਤਾ ਗਿਆ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੋਰਾਨ ਉਹਨਾਂ ਨੇ....
ਐਸਐਮਓ ਨੇ ਮਮਤਾ ਦਿਵਸ ਦਾ ਜਾਇਜ਼ਾ ਲਿਆ
ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖੋ: ਡਾ: ਗਾਂਧੀ ਫਾਜ਼ਿਲਕਾ, 4 ਜੁਲਾਈ 2024 : ਦਿਹਾਤੀ ਖੇਤਰ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਨੇ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਮਮਤਾ ਦਿਵਸ ਦਾ ਵੀ ਜਾਇਜ਼ਾ ਲਿਆ। ਐਸਐਮਓ ਡਾ: ਗਾਂਧੀ ਨੇ ਸੀਐਚਸੀ ਖੂਈਖੇੜਾ ਵਿੱਚ ਚੱਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ....
ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ
ਸੰਸਦ ਮੈਂਬਰ ਵੱਲੋਂ ਸਿਵਲ ਹਸਪਤਾਲ ਦੇ ਨਵੀਨੀਕਰਨ ਅਤੇ ਨਵੇਂ ਮੈਡੀਕਲ ਉਪਕਰਨਾਂ ਲਈ ਦੋ ਕਰੋੜ ਰੁਪਏ ਦਾ ਐਲਾਨ, ਅੱਜ ਇਕ ਕਰੋੜ ਰੁਪਏ ਕੀਤੇ ਜਾਰੀ ਲਾਡੋਵਾਲ ਬਾਈਪਾਸ ਦੇ ਨਾਲ 19 ਕਰੋੜ ਰੁਪਏ ਦੀ ਲਾਗਤ ਵਾਲੇ 21 ਕਿਲੋਮੀਟਰ ਸਾਈਕਲ ਟਰੈਕ ਦੇ ਟੈਂਡਰ ਜਾਰੀ, ਐਨ.ਐਚ.ਐਲ.ਐਮ.ਐਲ. ਵੱਲੋਂ ਐਲੀਵੇਟਿਡ ਰੋਡ (ਲੁਧਿਆਣਾ-ਫਿਰੋਜ਼ਪੁਰ) ਦੇ ਨਾਲ ਪਾਰਕਿੰਗ ਸਥਾਨਾਂ 'ਤੇ ਕਾਰਜ਼ ਆਰੰਭ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ - ਸੰਸਦ ਮੈਂਬਰ ਸੰਜੀਵ ਅਰੋੜਾ....
ਖਨਾਲ ਖੁਰਦ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਲਿਆ ਜਾਇਜ਼ਾ ਦਿੜ੍ਹਬਾ, 4 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਦਿੜਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡ ਖਨਾਲ ਖੁਰਦ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਮੌਕੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਸਮੇਤ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੜ੍ਹਬਾ ਵਾਸੀਆਂ ਦੀ ਸੁਵਿਧਾ ਦੇ ਲਈ ਹਰ....
ਮਾਨਸੂਨ ਦੇ ਮੱਦੇਨਜ਼ਰ ਡਰੇਨੇਜ਼ ਵਿਭਾਗ ਨੂੰ ਲੇਬਰ ਤੇ ਮਸ਼ੀਨਾਂ ਵਧਾਉਣ ਦੀ ਹਦਾਇਤ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ ਪਟਿਆਲਾ, 4 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਕੁਝ ਇਲਾਕਿਆਂ ਦਾ ਦੌਰਾ ਕਰਕੇ ਮਾਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਦਿੱਤੀਆਂ....
ਨਾਭਾ ਇੱਕ ਤੇਜ਼ ਰਫਤਾਰ ਟਰੈਕਟਰ ਨੇ ਮਨਰੇਗਾ ਮਜ਼ਦੂਰਾਂ ਨੂੰ ਕੁਚਲਿਆ, 2 ਦੀ ਮੌਤ ਅਤੇ 9 ਮਜ਼ਦੂਰਾਂ 
ਨਾਭਾ, 03 ਜੁਲਾਈ : ਨਾਭਾ ਦੇ ਨੇੜਲੇ ਪਿੰਡ ਅਚੱਲ ਤੋਂ ਤੁੰਗਾ ਦੇ ਰਸਤੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮਨਰੇਗਾ ਮਜ਼ੂਦਰਾਂ ਦੀ ਮੌਤ ਅਤੇ 9 ਮਜ਼ਦੂਰਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਟਰੈਕਟਰ ਨੇ ਕੰਮ ਕਰਦੀਆਂ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ, ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਕੌਰ ਅਤੇ ਦਰੋਪਦੀ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ....
ਅੱਤ ਦੀ ਗਰਮੀ ਦੇ ਬਾਵਜੂਦ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ
ਏ.ਡੀ.ਸੀ, ਐਸ.ਡੀ.ਐਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਾਦਿਕ ਵਿਖੇ ਲੱਗੇ ਚੌਥੇ ਸੁਵਿਧਾ ਕੈਂਪ ਵਿੱਚ 41 ਸਮੱਸਿਆਵਾਂ ਦਾ ਕੀਤਾ ਮੌਕੇ ਤੇ ਹੱਲ ਸਾਦਿਕ (ਫਰੀਦਕੋਟ) 03 ਜੁਲਾਈ 2024 : ਅੱਜ ਚੌਥੇ ਸੁਵਿਧਾ ਕੈਂਪ ਦੇ ਗੇੜ ਤਹਿਤ ਸਾਦਿਕ ਵਿਖੇ ਅੱਤ ਦੀ ਗਰਮੀ ਦੇ ਬਾਵਜੂਦ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫਰੀਦਕੋਟ ਮੇਜਰ ਵਰੁਣ ਕੁਮਾਰ ਅਤੇ ਸਮੂਹ ਵਿਭਾਗਾਂ ਦੇ ਮੁੱਖੀਆਂ ਵੱਲੋਂ ਸਾਦਿਕ ਅਤੇ ਆਸ ਪਾਸ ਦੇ ਲੋਕਾਂ ਦੀਆਂ....
ਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਦੀ ਮਨਾਹੀ ਦੇ ਹੁਕਮ ਜਾਰੀ
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗੀ ਮੁਕੰਮਲ ਪਾਬੰਦੀ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼ ਫਰੀਦਕੋਟ 3 ਜੁਲਾਈ 2024 : ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਨੂੰ ਲਾਊਡ ਸਪੀਕਰਾਂ ਦੇ ਇਸਤੇਮਾਲ ਸਬੰਧੀ ਸਖਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਜਾਂ ਮੈਰਿਜ ਪੈਲੇਸ਼ਾਂ ਅਤੇ ਨਿੱਜੀ ਵਰਤੋਂ ਦੌਰਾਨ ਲਾਊਡ ਸਪੀਕਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਇਸਤੇਮਾਲ ਕਰਨ ਤੇ ਮੁਕੰਮਲ ਰੋਕ....