ਪੰਜਾਬ

ਫਰਜ਼ੀ ਖੇਡ ਸਰਟੀਫਿਕੇਟ ਘੁਟਾਲੇ ‘ਚ ਹਾਈ ਕੋਰਟ ਨੇ ਵਿਜੀਲੈਂਸ, ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਦਿੱਤੇ ਰਿਪੋਰਟ ਤਲਬ ਕਰਨ ਦੇ ਹੁਕਮ
ਚੰਡੀਗੜ੍ਹ, 2 ਜੂਨ : ਜਾਅਲੀ ਖੇਡ ਚੈਂਪੀਅਨਸ਼ਿਪ ਸਰਟੀਫਿਕੇਟਾਂ ਦੇ ਆਧਾਰ ਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਅਤੇ ਜਾਅਲੀ ਚੈਂਪੀਅਨਸ਼ਿਪ ਕਰਵਾਉਣ ਲਈ ਨੈੱਟਬਾਲ ਖੇਡ ਸੰਸਥਾਵਾ (ਪੰਜਾਬ ਨੈੱਟਬਾਲ ਐਸੋਸੀਏਸ਼ਨ, ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ ਐਡਹਾਕ ਕਮੇਟੀ) ਅਤੇ ਖੇਡ ਵਿਭਾਗ, ਪੰਜਾਬ ਸਰਕਾਰ ਦੇ ਜ਼ਿੰਮੇਵਾਰ ਕਰਮਚਾਰੀਆਂ ਖਿਲਾਫ ਚੱਲ ਰਹੀ ਜਾਂਚ ਵਿੱਚ ਅਦਾਲਤ ਨੇ ਵਿਜੀਲੈਂਸ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਚੀਫ਼ ਬਿਊਰੋ ਆਫ਼ ਵਿਜੀਲੈਂਸ, ਡੀਜੀਪੀ ਪੰਜਾਬ ਪੁਲਿਸ ਅਤੇ ਪੰਜਾਬ....
ਮੀਂਹ ਨੇ ਪੰਜਾਬ ਵਿੱਚ 53 ਸਾਲਾਂ ਬਾਅਦ ਮਈ ਮਹੀਨੇ 'ਚ ਲੋਕਾਂ ਨੂੰ ਕਰਵਾਇਆ ਠੰਡ ਦਾ ਅਹਿਸਾਸ 
ਚੰਡੀਗੜ੍ਹ, 01 ਜੂਨ : ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼ ਨੇ ਰਿਕਾਰਡ ਤੋੜ ਦਿੱਤੇ ਹਨ । ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਾਲ 1970 ਤੋਂ ਬਾਅਦ 53 ਸਾਲਾਂ ਬਾਅਦ ਅਜਿਹਾ ਦੇਖਣ ਨੂੰ ਮਿਲਿਆ ਹੈ। 31 ਮਈ ਨੂੰ ਦਿਨ ਦਾ ਔਸਤ ਤਾਪਮਾਨ 25.9 ਡਿਗਰੀ ਰਿਕਾਰਡ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਪਗ 15 ਡਿਗਰੀ ਘੱਟ ਰਿਹਾ। ਦੱਸ ਦਈਏ ਕਿ ਫਰਵਰੀ ਦੇ ਮਹੀਨੇ ਵਿੱਚ ਤਾਪਮਾਨ....
ਜੇਲ੍ਹ ’ਚ ਬੰਦ ਵਿਅਕਤੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਰਾਜਨੀਤੀ ਦਾ ਅਪਰਾਧੀਕਰਨ ਕਰਨ ਕੀਤਾ : ਮਜੀਠੀਆ
ਜਿਹੜੇ ਇੰਪਰੂਵਮੈਂਟ ਟਰੱਸਟ ਪਿਛਲੇ ਸਾਲ ਭੰਗ ਕੀਤੇ ਸਨ, ਉਹਨਾਂ ਦੇ ਚਾਰ ਚੇਅਰਮੈਨ ਨਿਯੁਕਤ ਕਰਨਾ ਹੈਰਾਨੀਜਨਕ: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 1 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਾਰਾ 306 ਆਈ ਪੀ ਸੀ ਤਹਿਤ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਵਿਅਕਤੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਕੇ ਰਾਜਨੀਤੀ ਦਾ ਅਪਰਾਧੀਕਰਨ ਕਰਨ ਦੀ ਨਿਖੇਧੀ ਕੀਤੀ ਅਤੇ ਹੈਰਾਨੀ ਪ੍ਰਗਟ ਕੀਤੀ ਕਿ ਜਿਹੜੇ ਇੰਪਰੂਵਮੈਂਟ ਟਰੱਸਟ ਆਪ....
ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਹੋਈ ਪੰਜਾਬ-ਹਰਿਆਣਾ ਦੀ ਮੀਟਿੰਗ, ਮਾਨ ਨੇ ਆਪਣਾ ਪੱਖ ਰੱਖਿਆ
ਪੰਜਾਬ ਯੂਨੀਵਰਸਿਟੀ ਉਤੇ ਪੰਜਾਬ ਦੇ ਹੱਕ ਨੂੰ ਲੈ ਕੇ ਮੁੱਖ ਮੰਤਰੀ ਨੇ ਡਟ ਕੇ ਆਪਣਾ ਪੱਖ ਰੱਖਿਆ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਤੇ ਆਪਣੇ ਹੱਕਾਂ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ-ਮੁੱਖ ਮੰਤਰੀ ਹੁਣ ਅਗਲੀ ਮੀਟਿੰਗ 5 ਜੂਨ ਨੂੰ ਹੋਵੇਗੀ ਚੰਡੀਗੜ੍ਹ, 1 ਜੂਨ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ....
ਪੰਜਾਬ ਪੁਲਿਸ ਨੇ ‘ਸਾਕਾ ਨੀਲਾਤਾਰਾ ਵਰੇਗੰਢ’ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਖਿੱਚੀ ਤਿਆਰੀ
ਰਾਜ ਭਰ ’ਚ ਪੁਲਿਸ ਸੁਰੱਖਿਆ ਵਧਾਈ, ਸੀਪੀਜ਼ /ਐਸਐਸਪੀਜ਼ ਨੇ ਆਪਣੇ ਸਬੰਧਤ ਜ਼ਿਲਆਂ ਵਿੱਚ ਕੀਤਾ ਫਲੈਗ ਮਾਰਚ ਸੂਬੇ ਭਰ ਵਿੱਚ 192 ਸੰਵੇਦਨਸ਼ੀਲ ਖੇਤਰਾਂ ਵਿੱਚ 110 ਫਲੈਗ ਮਾਰਚ ਕੱਢੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 1 ਜੂਨ : ਸਾਕਾ ਨੀਲਾ ਤਾਰਾ ਦੀ ਵਰੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ- ਜਿਸ ਨੂੰ....
ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ : ਜੋੜੇਮਾਜਰਾ
ਚੰਡੀਗੜ੍ਹ, 1 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਵਧਦਿਆਂ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਰਾਸ਼ਟਰੀ ਮਹਿਲਾ ਪੱਤਰਕਾਰ ਕਾਨਫਰੰਸ ਵਿੱਚ....
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ : ਭੁੱਲਰ
ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਅਹੁਦਾ ਸਾਂਭਿਆ ਵਿਕਾਸ ਭਵਨ ਵਿਖੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੀਆਂ ਸਕੀਮਾਂ ਤੇ ਕੰਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 1 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ....
ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਕਲੀਨ ਤਹਿਤ ਵੱਡੀ ਕਾਰਵਾਈ, ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
ਸੂਬੇ ਭਰ 'ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ....
ਮੁੱਖ ਮੰਤਰੀ ਮਾਨ ਨੇ ਮੇਰੇ ਤੇ ਝੂਠੇ ਇਲਜ਼ਾਮ ਲਗਾਏ : ਸਾਬਕਾ ਮੁੱਖ ਮੰਤਰੀ ਚੰਨੀ
ਨੌਕਰੀ ਦਾ ਝਾਂਸਾ ਦੇਕੇ ਖਿਡਾਰੀ ਤੋਂ ਝੂਠਾ ਬਿਆਨ ਦੁਆਇਆ ਭਗਵੰਤ ਮਾਨ ਨੇ : ਪਰਤਾਪ ਬਾਜਵਾ ਚੰਨੀ ਦੇ ਹੱਕ 'ਚ ਡਟੇ ਬਾਜਵਾ ਤੇ ਪਰਗਟ ਸਿੰਘ ਚੰਡੀਗੜ੍ਹ, 31 ਮਈ : ਭਗਵੰਤ ਮਾਨ ਵੱਲੋਂ ਇਲਜ਼ਾਮ ਲਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕੇ ਮੁੱਖ ਮੰਤਰੀ ਮਾਨ ਨੇ ਮੇਰੇ ਤੇ ਅੱਜ ਇਲਜ਼ਾਮ ਲਗਾਏ ਹਨ, ਇਸ ਮੈਨੂੰ ਤੇ ਮੇਰੇ ਪਰਿਵਾਰ ਨੂੰ ਪਰੇਸ਼ਾਨ ਕਰ ਕੀਤਾ ਜਾ ਰਿਹਾ ਹੈ। ਮੈ 6 ਮਹੀਨਾ ਦਾ ਆਇਆ ਹੋਇਆ ਆ ਕੋਈ ਵੀ ਫਾਇਲ ਸਾਈਨ ਨਹੀਂ ਕਰਵਾਈ, ਅਜਿਹੇ ਝੂਠੇ ਇਲਜ਼ਾਮ ਪਹਿਲਾ ਵੀ ਲੱਗੇ ਹਨ।....
ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ
ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ ਚੰਡੀਗੜ੍ਹ, 31 ਮਈ : ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ....
ਸਾਬਕਾ ਮੁੱਖ ਮੰਤਰੀ ਚੰਨੀ ਤੇ ਲਗਾਏ ਇਲਜ਼ਾਮਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਹੋਏ ਲਾਈਵ
ਕ੍ਰਿਕਟ ਖਿਡਾਰੀ ਜਸਇੰਦਰ ਸਿੰਘ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਚੰਨੀ ਦੇ ਭਤੀਜੇ ਜਸ਼ਨ ਨੇ ਖਿਡਾਰੀ ਪਾਸੋਂ ਨੌਕਰੀ ਬਦਲੇ ਪੈਸੇ ਮੰਗੇ ਆਪਣੇ ਜ਼ਮੀਰ ਅੰਦਰ ਝਾਤੀ ਮਾਰਨ ਚੰਨੀ ਕਿਉਂਕਿ ਇਹ ਗੰਦੀ ਖੇਡ ਉਨ੍ਹਾਂ ਦੇ ਇਸ਼ਾਰੇ ਤੋਂ ਬਿਨਾਂ ਸੰਭਵ ਨਹੀਂ ਸੀ ਨੌਜਵਾਨੀ ਬਰਬਾਦ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 31 ਮਈ : ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ....
ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ
‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਵਰਚੂਅਲ ਮੁਲਾਕਾਤ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਹ ਸਕੂਲ ਇਕ ਨਵਾਂ ਤਜਰਬਾ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ ‘ਸਕੂਲ ਆਫ਼ ਐਮੀਨੈਂਸ’ ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ ਚੰਡੀਗੜ੍ਹ, 31 ਮਈ : ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ....
ਵਿਜੀਲੈਂਸ ਬਿਉਰੋ ਵੱਲੋਂ ਏ.ਆਈ.ਜੀ. ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ
ਪੀ.ਪੀ.ਐਸ. ਅਧਿਕਾਰੀ ਨੇ ਨੌਕਰੀ ਦੌਰਾਨ ਕੁੱਲ ਆਮਦਨ ਤੋਂ 129.3 ਫੀਸਦ ਵੱਧ ਖਰਚਾ ਕੀਤਾ ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ ਚੰਡੀਗੜ੍ਹ, 31 ਮਈ : ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ....
ਪੰਜਾਬ ਪੁਲਿਸ ਨੇ ਸੂਬੇ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ 'ਤੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ 
ਚੰਡੀਗੜ੍ਹ, 30 ਮਈ : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀਏਐਸਓ) ਚਲਾਇਆ। ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਇਆ ਗਿਆ ਸੀ। ਇਹ ਅਭਿਆਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ....
ਪੰਜਾਬ ਅਤੇ ਰਾਜਸਥਾਨ ਸਮੇਤ 8 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ‘ਚ ਤੇਜ ਹਵਾਵਾਂ ਚੱਲਣ ਦੇ ਵੀ ਆਸਾਰ ਚੰਡੀਗੜ੍ਹ, 30 ਮਈ : ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮਈ ਨੂੰ ਗਰਮੀਆਂ ਦੇ ਮੌਸਮ ਦਾ ਸਭ ਤੋਂ ਗਰਮ ਮਹੀਨਾ ਮੰਨਿਆ ਜਾਂਦਾ ਹੈ ਪਰ ਇਸ ਵਾਰ ਮੀਂਹ ਪੈਣ ਕਾਰਨ ਕਾਫੀ ਠੰਡਾ ਹੋ ਰਿਹਾ ਹੈ। ਅੱਜ ਪੰਜਾਬ ਅਤੇ ਰਾਜਸਥਾਨ ਸਮੇਤ 8 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿਨ ਵੇਲੇ ਪੰਜਾਬ, ਰਾਜਸਥਾਨ, ਜੰਮੂ, ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਗੁਜਰਾਤ, ਕਰਨਾਟਕ, ਕੇਰਲਾ....