ਪੁਲਿਸ ਟੀਮਾਂ ਨੇ ਸੂਬੇ ਭਰ ’ਚ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਘੁੰਮਦੇ 3947 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਮਾ ਤਲਾਸ਼ੀ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 422 ਪੁਲਿਸ ਪਾਰਟੀਆਂ ਨੇ ਰਾਜ ਭਰ ਵਿੱਚ 3618 ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀ ਕੀਤੀ ਚੈਕਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ, 20 ਅਪ੍ਰੈਲ : ਸੂਬੇ ਭਰ ’ਚ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ....
ਪੰਜਾਬ
ਚੰਡੀਗੜ੍ਹ 20 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਮੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸਦੇ ਚਪੜਾਸੀ ਨੂੰ ਫਤਿਹਗੜ੍ਹ....
ਫ਼ਰਾਰ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਸੀ.ਬੀ.ਆਈ. ਅਤੇ ਇੰਟਰਪੋਲ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਲਿਖਿਆ ਪੱਤਰ ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਦੇ ਨਾਲ ਹੀ....
ਅਧਿਕਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ....
ਚੰਡੀਗੜ੍ਹ, 19 ਅਪ੍ਰੈਲ : ਬੀਤੇ ਦਿਨ ਦੇਸ਼ ਦੇ ਕਈ ਸੂਬਿਆਂ ‘ਚ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਪੰਜਾਬ, ਦਿੱਲੀ, ਪੱਛਮੀ ਬੰਗਾਲ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਸੀ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਅਤੇ ਹਮੀਰਪੁਰ 44.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਹੇ। ਉੜੀਸਾ ਦੇ ਬਾਰੀਪਾੜਾ ਅਤੇ ਝਾਰਸੁਗੁਡਾ ਵਿੱਚ ਵੀ ਅਜਿਹਾ ਹੀ ਤਾਪਮਾਨ ਦਰਜ ਕੀਤਾ ਗਿਆ। ਦੇਸ਼ ਦੇ 48....
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਸ਼ਾਮਲ ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਖ਼ਿਲਾਫ਼ ਲੁੱਕਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਤਾਂਕਿ ਦੋਸ਼ੀ ਦੇਸ਼ ਤੋਂ ਫਰਾਰ ਨਾ ਹੋ ਸਕੇ। ਪਰ ਰਾਜਜੀਤ ਸਿੰਘ ਹੁਣ ਖੁਦ ਆਪਣਾ ਪੱਖ ਪੇਸ਼ ਕਰਨ ਲਈ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਵਿਖੇ ਹਾਜ਼ਰ ਹੋਣਗੇ।
ਚੰਡੀਗੜ੍ਹ, 19 ਅਪ੍ਰੈਲ : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਹੋਇਆ “ਮਿਲਣੀ” ਪ੍ਰੋਗਰਾਮ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ। ਜਿਸ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਜਿਲਾ ਕਾਨੂੰਨੀ ਸੇਵਾਵਾਂ ਦੇ ਜਿਲਾ ਅਧਿਕਾਰੀਆਂ ਅਤੇ ਵੱਖ ਵੱਖ ਗੈਰ-ਸਰਕਾਰੀ ਸੰਸਥਾਵਾਂ ਜਿਹੜੀਆਂ ਔਰਤਾਂ ਦੀ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਹਨ ਨਾਲ ਮੀਟਿੰਗ ਕਰਦੇ....
ਚੰਡੀਗੜ, 19 ਅਪ੍ਰੈਲ : ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਵੱਡੀ ਪ੍ਰਗਤੀਸ਼ੀਲ ਤਬਦੀਲੀ ਦਾ ਮੁੱਢ ਬੰਨਿਆ ਹੈ , ਜਿਸ ਤਹਿਤ 23 ਜ਼ਿਲਿਆਂ ਵਿੱਚ 117 ਸਕੂਲ ਆਫ ਐਮੀਨੈਂਸ, 500 ਆਮ ਆਦਮੀ ਕਲੀਨਿਕ, ਹਰੇਕ ਪਰਿਵਾਰ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਵਰਗੇ ਨਵੇਕਲੇ ਉਪਰਾਲਿਆਂ ਨੇ ਲੋਕਾਂ ਦੇ....
ਮੈਂਬਰ ਪਾਰਲੀਮੈਂਟ ਸ਼੍ਰੀ ਸੰਜੀਵ ਅਰੋੜਾ ਵਲੋਂ ਬੱਸੀਆ ਕੋਠੀ ਵਿਕਾਸ ਲਈ ਵੀਹ ਲੱਖ ਰੁਪਏ ਦੇਣ ਦਾ ਐਲਾਨ ਰਾਏਕੋਟ, 19 ਅਪਰੈਲ, ਵਿਸ਼ਵ ਵਿਰਾਸਤ ਦਿਵਸ ਮੌਕੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ -ਬਸੀਆਂ (ਲੁਧਿਆਣਾ) ਵੱਲੋਂ ਸਾਂਝੇ ਤੌਰ ਤੇ ਬੱਸੀਆਂ(ਰਾਏਕੋਟ)ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੀ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਦੋ ਸੌ ਸਾਲ ਪੁਰਾਣੀ ਇਸ ਵਡਮੁੱਲੀ....
ਬੈਂਸ ਵੱਲੋਂ ਜ਼ਿਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ
ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਵਿੱਚ ਬਤੌਰ ਜਿ਼ਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ....
ਚੰਡੀਗੜ, 18 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿੱਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16....
ਭ੍ਰਿਸ਼ਟਾਚਾਰ ਨੂੰ ਠੱਲ੍ਹਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ’ਤੇ ਦਿੱਤਾ ਜ਼ੋਰ ਲੰਬਿਤ ਕੇਸਾਂ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ, 18 ਅਪਰੈਲ : ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖਤਮ ਕਰਨ ਲਈ....
ਨਿਤਿਨ ਗਡਕਰੀ ਨੇ ਮੁੱਦੇ ਵਿਚਾਰਨ ਹਿੱਤ ਕੇਂਦਰ ਸਰਕਾਰ ਨਾਲ ਪੱਤਰ-ਵਿਹਾਰ ਲਈ ਕਿਹਾ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ....
ਕਿਹਾ, ਕਾਨੂੰਨ ਦੇ ਰਾਜ ਵਿੱਚ ਹੀ ਲੋਕਾਂ ਦੀ ਭਲਾਈ ਯਕੀਨੀ, “ਅਖੌਤੀ ਨਿਆਂ” ਹਮੇਸ਼ਾ ਮਾਰੂ ਹੁੰਦੈ ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੀਨੀਅਰ ਪੱਤਰਕਾਰ ਅਤੇ ਲੇਖਕ ਜਗਤਾਰ ਸਿੰਘ ਭੁੱਲਰ ਦੀ ਪੰਜਾਬ ਦੇ ਸਾਲ 1978 ਤੋਂ 1995 ਦੇ ਚੁਣੌਤੀਆਂ ਭਰੇ ਦੌਰ, ਤਤਕਾਲੀ ਪੱਤਰਕਾਰੀ ਤੇ ਪੱਤਰਕਾਰਾਂ ਵੱਲੋਂ ਆਪਣੀ ਡਿਊਟੀ ਨਿਭਾਉਂਦਿਆਂ ਹੰਢਾਈਆਂ ਦੁਸ਼ਵਾਰੀਆਂ ਨੂੰ ਦਰਸਾਉਂਦੀ ਨਵੀਂ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ” ਰਿਲੀਜ਼ ਕੀਤੀ। ਪ੍ਰੈਸ ਕਲੱਬ ਚੰਡੀਗੜ੍ਹ....
ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਢੰਗ-ਤਰੀਕਿਆਂ ਨਾਲ ਪਰਾਲੀ ਸਾੜਨ 'ਤੇ ਕਾਬੂ ਪਾਉਣ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਹਨ। ਮੀਤ ਹੇਅਰ ਅੱਜ ਪੰਜਾਬ....