ਚੰਡੀਗੜ੍ਹ, 13 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਹੁਣ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ....
ਪੰਜਾਬ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੀ ਬਾਹਰੋਂ ਉਨ੍ਹਾਂ ਦੇ ਡਰੱਗ ਨੈੱਟਵਰਕ ਨੂੰ ਚਲਾਉਣ ਵਿੱਚ ਕਰਦਾ ਸੀ ਮਦਦ: ਡੀਜੀਪੀ ਗੌਰਵ ਯਾਦਵ ਦੋਸ਼ੀ ਦੇ 7.09 ਕਰੋੜ ਰੁਪਏ ਤੱਕ ਦੀ ਰਕਮ ਵਾਲੇ 24 ਬੈਂਕ ਖਾਤੇ ਅਤੇ ਦੋ ਲਾਕਰ ਪਹਿਲਾਂ ਹੀ ਫ੍ਰੀਜ਼ ਪੁਲਿਸ ਟੀਮਾਂ ਨੇ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਵੀ ਕੀਤੇ ਜ਼ਬਤ ਚੰਡੀਗੜ੍ਹ, 13....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਗ੍ਰੇਨੇਡ ਧਮਾਕੇ ਦੀ ਸਾਜਿਸ਼ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹੈਪੀ ਪਾਸੀਆ ਨੇ ਘੜੀ: ਡੀਜੀਪੀ ਗੌਰਵ ਯਾਦਵ -ਪਿਛਲੇ ਸਾਲ ਵੀ ਪੰਜਾਬ ਪੁਲਿਸ ਨੇ ਇਸ ਦਹਿਸ਼ਤੀ ਗਰੁੱਪ ਦੀ ਉਸੇ ਸਥਾਨ ‘ਤੇ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨੂੰ ਕੀਤਾ ਸੀ ਨਾਕਾਮ: ਏ.ਆਈ.ਜੀ. ਐਸਐਸਓਸੀ....
ਚੰਡੀਗੜ੍ਹ, 12 ਸਤੰਬਰ 2024 : ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਸਖਤ ਝਾੜ ਪਾਈ। ਸੁਣਵਾਈ ਦੌਰਾਨ ਏਜੀ ਨੇ ਕਿਹਾ, ਹਾਈ ਕੋਰਟ ਜੋ ਵੀ ਹੁਕਮ ਜਾਰੀ ਕਰੇਗਾ, ਉਹ ਹਰ ਤਰ੍ਹਾਂ ਦੀ ਕਾਰਵਾਈ ਕਰਨ ਲਈ ਤਿਆਰ ਹਨ। ਇਸ ਦੇ ਨਾਲ ਹੀ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੀਸੀ ਰਾਹੀਂ ਸੁਣਵਾਈ ਵਿੱਚ ਹਾਜ਼ਰ ਹੋਏ। ਗ੍ਰਹਿ ਸਕੱਤਰ ਨੇ ਕਿਹਾ, ਸਾਨੂੰ ਰਿਪੋਰਟ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਅਸੀਂ ਉਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ....
ਚੰਡੀਗੜ੍ਹ, 12 ਸਤੰਬਰ 2024 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ ਹੈ। ਭਾਜਪਾ ਅਤੇ ਉਸਦਾ ਵਿਕਾਊ ਮੀਡੀਆ ਸ੍ਰੀ ਰਾਹੁਲ ਗਾਂਧੀ ਜੀ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਰਿਹਾ ਹੈ, ਪਰ ਦੇਸ਼ ਦੇ ਲੋਕ ਸੱਚ ਤੋਂ ਜਾਣੂ ਹਨ ਅਤੇ ਉਹ ਇਸ ਨਫ਼ਰਤ ਦੀ ਰਾਜਨੀਤੀ ਦਾ ਜਵਾਬ ਜ਼ਰੂਰ ਦੇਣਗੇ। ਰਾਜਾ ਵੜਿੰਗ ਨੇ ਕਿਹਾ ਕਿ ਅਮਰੀਕਾ ਵਿਚ ਰਾਹੁਲ ਗਾਂਧੀ ਨੇ ਇਕ ਸਿੱਖ ਵਿਅਕਤੀ ਨਾਲ ਗੱਲ ਕਰਦਿਆਂ....
ਚੰਡੀਗੜ੍ਹ, 12 ਸਤੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂ ਦਾ ਰੂਪ ਦੱਸਣ ਵਾਲੇ ਆਪਣੇ ਬਿਆਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਹ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨ ਰਹੇ ਹਨ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਇਹ ਬਿਆਨ ਆਰਐਸਐਸ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਖੁਸ਼ ਕਰਨ ਦੀ ਸ਼ਰਾਰਤੀ ਕਾਰਵਾਈ ਹੈ। ਉਨ੍ਹਾਂ ਇਸ....
ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ ਚੰਡੀਗੜ੍ਹ, 12 ਸਤੰਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ....
ਚੰਡੀਗੜ੍ਹ, 11 ਸਤੰਬਰ 2024 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੈਡੀਕਲ ਕਰਮਚਾਰੀਆਂ, ਡਾਕਟਰਾਂ ਖ਼ਿਲਾਫ਼ ਵੱਧ ਰਹੀ ਹਿੰਸਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰਾਂ, ਸੀਪੀਜ਼, ਐੱਸਐੱਸਪੀਜ਼ ਅਤੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਸਬੰਧੀ ਨਿਰਦੇਸ਼ ਦਿੱਤੇ। ਇਹਨਾਂ ਬੋਰਡਾਂ ਵਿੱਚ ਐੱਸਐੱਸਪੀ, ਸਿਵਲ ਸਰਜਨ, ਮੈਡੀਕਲ ਕਾਲਜ ਦੇ ਪ੍ਰਿੰਸੀਪਲ....
ਚੰਡੀਗੜ੍ਹ, 11 ਸਤੰਬਰ 2024 : ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐੱਸ ਪਤਨੀ ਜੋਤੀ ਯਾਦਵ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਈਬਰ ਕ੍ਰਾਈਮ ਸੈੱਲ ਇੰਸਪੈਕਟਰ ਅਮਨਜੋਤ ਵੱਲੋਂ ਜੋੜੇ 'ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਹੁਣ SIT ਕਰੇਗੀ। ਮੁਹਾਲੀ ਸਾਈਬਰ ਕਰਾਈਮ ਸੈੱਲ ਦੀ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਵੱਲੋਂ 100 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ।....
ਫਰੀਦਕੋਟ, 11 ਸਤੰਬਰ 2024 : ਫਰੀਦਕੋਟ ਦੇ ਨੇੜਲੇ ਪਿੰਡ ਰਾਜੂਵਾਲਾ ਵਿੱਚ ਦੇਰ ਸ਼ਾਮ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਦੋ ਸਕੇ ਭੈਣ-ਭਰਾ ਦੀ ਵਾਟਰ ਵਰਕਸ ਦੇ ਟੈਂਕ ਵਿੱਚ ਡੁੱਬਣ ਨਾਲ ਮੌਤ ਹੋ ਗਈ। ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਦੋਂ ਤੱਕ ਇਸ ਘਟਨਾ ਦਾ ਪਤਾ ਚੱਲਿਆ ਅਤੇ ਉਨ੍ਹਾਂ ਮਾਸੂਮ ਬੱਚਿਆਂ ਨੂੰ ਤਲਾਬ ਤੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਆਂਦਾ ਗਿਆ ਤਾਂ ਤੱਦ ਤੱਕ....
ਸੂਬੇ ਭਰ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿਖੇ 20 ਐਫਆਈਆਰਜ਼ ਕੀਤੀਆਂ ਗਈਆਂ ਦਰਜ ਇਹ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਲਈ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ ਏਡੀਜੀਪੀ ਪ੍ਰਵੀਨ ਕੇ ਸਿਨਹਾ ਨੇ ਲੋਕਾਂ ਨੂੰ ਸਿਰਫ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਜਾਣ ਲਈ ਹੀ ਕਿਹਾ ਚੰਡੀਗੜ੍ਹ, 11 ਸਤੰਬਰ 2024 : ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ....
ਸ਼ਹੀਦ ਈਸ਼ਰ ਸਿੰਘ ਦੇ ਜੱਦੀ ਪਿੰਡ ਝੋਰੜਾਂ ਵਿਖੇ 15 ਸਤੰਬਰ ਨੂੰ ਕਰਵਾਇਆ ਜਾਵੇਗਾ ਸਮਾਗਮ ਰਾਏਕੋਟ, 11 ਸਤੰਬਰ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ ਸ਼ਹੀਦੀਆਂ....
ਤਲਵੰਡੀ ਸਾਬੋ, 10 ਸਤੰਬਰ 2024 : ਤਲਵੰਡੀ ਸਾਬੋ ਦੇ ਨਜ਼ਦੀਕ ਪਿੰਡ ਜੀਵਨ ਸਿੰਘ ਵਾਲਾ ਦੇ ਵਿੱਚ ਇੱਕ ਪਿਓ ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਤਲ ਪਿੰਡ ਦੇ ਨਾਲ ਹੀ ਸੰਬੰਧਿਤ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਤੋਂ ਸ਼ੁਰੂ ਹੋਇਆ ਵਿਵਾਦ ਐਨਾ ਵੱਧ ਗਿਆ ਕਿ ਇਹ ਝਗੜਾ ਦੂਹਰੇ ਕਤਲ ਤੱਕ ਜਾ ਪਹੁੰਚਿਆ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ (20) ਅਤੇ ਉਸਦੇ ਪਿਤਾ ਮੰਦਰ ਸਿੰਘ ਦੇ ਰੂਪ ਦੇ ਵਿੱਚ ਹੋਈ ਹੈ। ਮੁਲਜ਼ਮਾਂ ਨੇ ਰਾਤ ਨੂੰ....
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਰੇਲ ਮਾਰਗ ਨਾਲ ਜੋੜਨ ਦੀ ਮੰਗ ਨੂੰ ਵੀ....
ਪੰਜਾਬ ਪੁਲਿਸ ਨੇ 10 ਸਰਹੱਦੀ ਜ਼ਿਲਿ੍ਹਆਂ ਦੀਆਂ 92 ਆਉਣ/ਜਾਣ ਵਾਲੀਆਂ ਥਾਵਾਂ ਕੀਤੀਆਂ ਸੀਲ , ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 26 ਐਫਆਈਆਰ ਦਰਜ ਕੀਤੀਆਂ; 401 ਸ਼ੱਕੀ ਵਿਅਕਤੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਲਿਆ 8 ਘੰਟੇ ਲੰਬੇ ਆਪ੍ਰੇਸ਼ਨ ਦੌਰਾਨ 293....