- ਸਾਲ 2022-23 ਦੇ ਪਹਿਲੇ ਸਲਾਨਾ ਬਜਟ ਵਿੱਚ ਚਾਰ ਨਵੀਆਂ ਸਕੀਮਾਂ ਸ਼ਾਮਲ - ਸਰਕਾਰ ਦੀਆਂ ਸਿੰਚਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ 99 ਖਾਲੀ ਅਸਾਮੀਆਂ ਭਰੀਆਂ ਗਈਆਂ ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਉਪਲਬਧ ਸਤਹ ਅਤੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ....
ਪੰਜਾਬ
ਚੰਡੀਗੜ੍ਹ, 2 ਜਨਵਰੀ : ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ....
-ਸੁਨਾਮ ਸ਼ਹਿਰ ਵਿੱਚ 1 ਕਰੋੜ ਵਾਲੇ ਸਟਰੀਟ ਵੈਂਡਿੰਗ ਜ਼ੋਨ ਅਤੇ 61 ਲੱਖ ਵਾਲੇ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ -68 ਕਰੋੜ ਰੁਪਏ ਨਾਲ 47 ਪਿੰਡਾਂ ਦੀ ਕਰੀਬ 63000 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ - ਅਮਨ ਅਰੋੜਾ -36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ -ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਲੌਂਗੋਵਾਲ ਨੂੰ ਮਸ਼ੀਨਰੀ ਖਰੀਦਣ ਲਈ 15.66 ਲੱਖ ਰੁਪਏ ਦਾ ਪ੍ਰਵਾਨਗੀ ਪੱਤਰ ਸੌਂਪਿਆ -ਪਿੰਡ ਸਾਹੋਕੇ ਵਿਖੇ 9.65 ਲੱਖ ਨਾਲ ਨਵੀਂ ਬਣਨ ਵਾਲੀ ਲਾਇਬ੍ਰੇਰੀ ਦਾ....
ਚੰਡੀਗੜ੍ਹ, 2 ਜਨਵਰੀ : ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਛੋਟ ਦੇ ਦਿੱਤੀ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦੇਣ ਦੇ ਨਾਲ ਨਾਲ 22 ਜ਼ਿਲ੍ਹਿਆਂ ਵਿੱਚ ਪੈਂਦੇ 5773 ਪਿੰਡਾਂ ਵਿੱਚ ਰੈਵੀਨਿਊ ਅਸਟੇਟ ਦੀ ਨਿਰਵਿਘਨ....
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ....
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਸਬੰਧੀ ਘੜੀਆਂ ਜਾ ਰਹੀਆਂ ਯੋਜਨਾਵਾਂ ਵਿੱਚ ਕਪਾਹ ਉਦਯੋਗਾਂ ਦਾ ਅਹਿਮ ਸਥਾਨ ਹੈ। ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਸ ਗੱਲ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਦਯੋਗਿਕ ਖੇਤਰ ਰਾਜ ਦੀ ਆਰਥਿਕਤਾ ਦੀ....
-ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ -ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਨਾਲ ਕੰਮ ਕਰਨ ਲਈ ਆਖਿਆ। ਸੂਬੇ ਦੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਅੱਜ ਇੱਥੇ ਪੰਜਾਬ....
-ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ -ਬਾਈਲ ਰਾਹੀਂ ਹੌਲੋਗ੍ਰਾਮ ਵਾਲੇ ਡਿਜੀਟਲ ਸਰਟੀਫਿਕੇਟ ਤੇ ਬਿਨਾਂ ਫਾਰਮ ਭਰੇ ਸੱਤ ਸੇਵਾਵਾਂ ਮਿਲਣੀਆਂ ਅਹਿਮ ਪ੍ਰਾਪਤੀਆਂ -ਲੰਬਿਤ ਕੇਸਾਂ ਅਤੇ ਵਾਪਸ ਭੇਜਣ ਵਾਲੇ ਕੇਸਾਂ ਵਿੱਚ ਵੱਡੀ ਗਿਰਾਵਟ ਆਈ ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਖਾਲੀਆਂ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸ਼ਾਸਨਿਕ ਸੁਧਾਰ....
ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 9 ਜਨਵਰੀ 2023 ਨੂੰ....
ਚੰਡੀਗੜ੍ਹ, 1 ਜਨਵਰੀ : ਬੀਤੇ ਸਾਲ 2022 ਵਿੱਚ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਗਏ। ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਹੋਈਆਂ ਜਿਸ ਦੇ ਚੰਗੇ ਰੁਝਾਨ ਸਾਹਮਣੇ ਆਏ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ। ਪੰਜਾਬ ਦੇ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ। ਇਨ....
- ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ - ਮੈਡੀਕਲ ਸਿੱਖਿਆ ਦੇ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਦੋਵਾਂ ਪਰਿਵਾਰਾਂ ਨੇ ਆਪਣੇ ਸਿਆਸੀ ਵਖਰੇਵੇਂ ਵੀ ਲਾਂਭੇ ਕਰ ਦਿੱਤੇ - ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣਨ ਲਈ ਸ਼੍ਰੋਮਣੀ ਕਮੇਟੀ ਦੀ ਸਖ਼ਤ ਆਲੋਚਨਾ - ਸੰਗਰੂਰ ਵਿਚ ਹਰ ਕੀਮਤ ਉਤੇ ਮੈਡੀਕਲ ਕਾਲਜ ਬਣਾਉਣ ਲਈ ਵਚਨਬੱਧਤਾ ਦੁਹਰਾਈ ਸੰਗਰੂਰ, 01 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਦਲਾਂ ਅਤੇ ਢੀਂਡਸਾ ਪਰਿਵਾਰ ਉਤੇ ਤਿੱਖਾ....
ਜਲੰਧਰ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਹੀ ਜਲੰਧਰ ਨੇੜੇ ਹੋਏ ਇੱਕ ਭਿਆਨਕ ਸੜਕੀ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਇੱਕ ਕਾਰ ਜਲੰਧਰ ਸਾਇਡ ਨੂੰ ਆ ਰਹੀ ਸੀ ਕਿ ਬੇਕਾਬੂ ਹੋ ਕੇ ਡਵਾਇਡਰ ਨਾ ਜਾ ਟਕਰਾਈ, ਜਿਸ ਕਾਰਨ ਸੜਕ ਤੇ ਜਾ ਰਹੇ ਇੱਕ ਟਰੱਕ ਵਿੱਚ ਵੱਜੀ। ਇਸ ਸੜਕ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਕਾਰ ਸਵਾਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ....
ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਪੱਲੇਦਾਰ ਮੰਡੀ 'ਚ ਆਪਣਾ ਕੰਮ ਨਿਪਟਾ ਕੇ ਥ੍ਰੀ-ਵ੍ਹੀਲਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ....
- ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹੋਇਆ ਚਾਲੂ; ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਪੇਡਾ ਨੇ 42 ਸੀ.ਬੀ.ਜੀ. ਪਲਾਂਟ ਅਲਾਟ ਕੀਤੇ -1 ਲੱਖ ਖੇਤੀ ਮੋਟਰਾਂ ਨੂੰ ਸੋਲਰਾਈਜ਼ ਕਰਨ ਦੀ ਯੋਜਨਾ, ਸਾਲਾਨਾ ਲਗਭਗ 200 ਕਰੋੜ ਰੁਪਏ ਦੀ ਹੋਵੇਗੀ ਬੱਚਤ ਚੰਡੀਗੜ੍ਹ, 31 ਦਸੰਬਰ : ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ....
ਚੰਡੀਗੜ੍ਹ 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ....