ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ਮਹੀਨੇ ਵਿਚ ਹੀ 44 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ....
ਪੰਜਾਬ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ....
ਬਠਿੰਡਾ : ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ। ਇਸ ਵਿੱਚ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੇਟੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਹਸਪਤਾਲ ਵਿੱਚ ਦਾਖਲ ਹੈ। ਲੁਟੇਰਿਆਂ ਨੇ ਸ਼ਨੀਵਾਰ ਦੇਰ ਰਾਤ ਘਰ ਵਿੱਚ ਦਾਖਲ ਹੋ ਕੇ ਦੋਹਾਂ ‘ਤੇ ਹਮਲਾ ਕਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਇਸ ਕਤਲਕਾਂਡ ਦਾ ਖੁਲਾਸਾ ਐਤਵਾਰ ਸਵੇਰੇ ਹੋਇਆ। ਸਹਾਰਾ ਜਨ ਟੀਮ ਦੇ ਮੈਂਬਰ ਸੰਦੀਪ ਸਿੰਘ ਅਤੇ....
ਫਿਰੋਜ਼ਪੁਰ : ਬੀਐੱਸਐੱਫ ਦੇ ਜਵਾਨਾਂ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਦੋ ਏਕੇ-47 ਰਾਈਫਲਾਂ ਸਮੇਤ ਹਥਿਆਰਾਂ ਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਬਰਾਮਦ ਕੀਤਾ। ਇਹ ਜ਼ਬਤੀ ਦੁਪਹਿਰ ਕਰੀਬ 12 ਵਜੇ ਹੋਈ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਅਬੋਹਰ ਸੈਕਟਰ ਵਿੱਚ ਤਲਾਸ਼ੀ ਦੌਰਾਨ ਦੋ ਏਕੇ-47 ਰਾਈਫਲਾਂ ਤੇ ਚਾਰ ਮੈਗਜ਼ੀਨਾਂ ਤੋਂ ਇਲਾਵਾ ਦੋ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਹਨ। ਜਿਕਰਾੋਗ ਹੈ ਕਿ 9 ਦਸੰਬਰ ਦੀ ਰਾਤ 1 ਵਜੇ....
ਚੰਡੀਗੜ੍ਹ : ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਹਲੀ ਵੀ ਹਰ ਮੈਚ ਵਿੱਚ ਸੈਂਕੜਾ ਨਹੀਂ ਲਗਾਉਂਦਾ। ਦੱਸ ਦੇਈਏ ਕਿ ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਿਰਫ਼ ਪੰਜ ਸੀਟਾਂ ਹੀ ਜਿੱਤੀਆਂ ਸਨ। ਇੱਕ ਪ੍ਰੋਗਰਾਮ ‘ਚ ਜਦੋਂ ਪੰਜਾਬ ਦੇ ਮੁੱਖ ਮੰਤਰੀ ਤੋਂ ‘ਆਪ’ ਦੇ ਗੁਜਰਾਤ ‘ਚ ਸਰਕਾਰ ਬਣਾਉਣ ਦੇ ਦਾਅਵਿਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘ਘੱਟੋ-ਘੱਟ ਕੇਜਰੀਵਾਲ ‘ਚ ਲਿਖਤੀ ਤੌਰ ‘ਤੇ ਦੇਣ ਦੀ ਹਿੰਮਤ ਹੈ। ਅਸੀਂ ਕਾਂਗਰਸ....
ਚੰਡੀਗ੍ਹੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ ‘ਰੇਲ-ਸਮੁੰਦਰੀ ਜਹਾਜ਼-ਰੇਲ`(ਆਰ.ਐਸ.ਆਰ.) ਦੀ ਬਜਾਏ ਸਿੱਧਾ ਰੇਲ ਰਾਹੀਂ ਕੋਲੇ ਦੀ 100 ਫੀਸਦੀ ਸਪਲਾਈ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ। ਇੱਥੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਦੇ ਦਫ਼ਤਰ ਵਿੱਚ ਸ਼ੁੱਕਰਵਾਰ....
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ.ਪੰਜਾਬ ਨੂੰ ਪੱਤਰ ਲਿਖਿਆ ਜਾਵੇ। ਇੱਥੇ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਸੂਬੇ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ ਤਕਰੀਬਨ 68.13 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਜਾਂ ਉਸ ਤੋਂ ਘੱਟ ਹੈ, ਲਈ ਚਲਾਏ ਜਾ ਰਹੇ 15 ਹੋਮਜ਼ ਵਿੱਚ ਜਿੱਥੇ 441 ਬੱਚਿਆਂ ਨੂੰ ਰਿਹਾਇਸ਼, ਸਿਹਤ ਤੇ ਸਿੱਖਿਆ ਆਦਿ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 824 ਬੱਚਿਆਂ ਦੀ ਵਿੱਤੀ ਮਦਦ ਕੀਤੀ ਜਾ....
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ ਅਜੌਏ ਸ਼ਰਮਾ, ਵਧੀਕ ਸਕੱਤਰ ਅਤੇ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਵਾਈਸ ਚਾਂਸਰਲਰ ਰਾਹੁਲ ਗੁਪਤਾ, ਰਾਜ....
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ 2022 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨ....
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ : ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਚੰਡੀਗੜ੍ਹ /ਨਕੋਦਰ : ਜਿਲਾ ਜਲੰਧਰ ਦੇ ਮਸ਼ਹੂਰ ਕਸਬੇ ਨਕੋਦਰ ਵਿਖੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਗੰਨਮੈਨ ਦੀ ਵੀ ਮੌਤ ਹੋ ਗਈ। ਜਾਣਕਾਰੀ....
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ ਚਲਾਈ ਜਾਵੇ, ਜਿਸਦੇ ਤਹਿਤ ਮੈਰਿਜ ਪੈਲਸਾਂ ਦੇ ਬਾਹਰ ਵੱਲੋਂ ਚੈੱਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਪੰਜਾਬ....