ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼ ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸਹੂਲਤ ਲਈ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ ਚੰਡੀਗੜ੍ਹ, 14 ਨਵੰਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ....
ਪੰਜਾਬ
ਡੀਜੀਪੀ ਗੌਰਵ ਯਾਦਵ ਨੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਸਥਾਪਿਤ ਇਸ ਅਤਿ ਆਧੁਨਿਕ ਸਹੂਲਤ ਦਾ ਕੀਤਾ ਉਦਘਾਟਨ ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲੈਣ-ਦੇਣ ਅਤੇ ਨਸ਼ਾ ਤਸਕਰੀ ਦੀਆਂ ਪ੍ਰੋਫਾਈਲਾਂ ਦੇ ਵਿਸ਼ਲੇਸ਼ਣ ਦਾ ਕੰਮ ਕਰੇਗੀ: ਡੀਜੀਪੀ ਪੰਜਾਬ ਚੰਡੀਗੜ੍ਹ, 14 ਨਵੰਬਰ 2024 : ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ....
ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ‘ਚ ਕੀਤਾ ਵਿਸਥਾਰਪੂਰਬਕ ਵਿਚਾਰ ਚਰਚਾ ਚੰਡੀਗੜ੍ਹ, 13 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ....
ਅੰਮ੍ਰਿਤਸਰ, 13 ਨਵੰਬਰ 2024 : ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਬੁਲੰਦਪੁਰ ਜਲੰਧਰ ਵਿਖੇ ਇੰਟਰਫੇਥ ਕੌਂਸਲ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਵੱਖ ਵੱਖ ਧਰਮਾਂ ਦੇ ਆਗੂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਾਨਫਰੰਸ ਜਲੰਧਰ ਦੇ ਕਰਤਾਰਪੁਰ ਨਜ਼ਦੀਕ ਇੱਕ ਸਥਾਨ ਉੱਤੇ ਹੋ ਰਹੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ....
ਕਿਹਾ- ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ? 1966 ਵਿਚ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ - ਅਨਮੋਲ ਗਗਨ ਮਾਨ ਹਰ ਫ਼ਰੰਟ 'ਤੇ ਚੰਡੀਗੜ੍ਹ ਲਈ ਲੜਨ ਲਈ ਤਿਆਰ- ਅਨਮੋਲ ਗਗਨ ਮਾਨ ਭਾਜਪਾ-ਕਾਂਗਰਸ 'ਤੇ ਲਾਇਆ ਦੋਸ਼, ਕਿਹਾ- ਦੋਵਾਂ ਪਾਰਟੀਆਂ ਨੇ ਜਾਣਬੁੱਝ ਕੇ ਇਸ ਮਾਮਲੇ ਨੂੰ ਸਾਲਾਂ ਤੱਕ ਲਟਕਾਇਆ ਚੰਡੀਗੜ੍ਹ,13 ਨਵੰਬਰ 2024 : ਚੰਡੀਗੜ੍ਹ ਵਿੱਚ....
ਚੰਡੀਗੜ੍ਹ, 13 ਨਵੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀਆਂ....
ਮੁੱਲਾਂਪੁਰ, 13 ਨਵੰਬਰ 2024 : ਲੁਧਿਆਣਾ-ਮੁੱਲਾਂਪੁਰ ਰੋਡ ਤੇ ਵਾਪਰੇ ਇੱਕ ਹਾਦਸੇ ਵਿੱਚ ਦੋ ਲੜਕੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹੁਸਨਪ੍ਰੀਤ ਕੌਰ (18) ਅਤੇ ਮਨਵੀਰ ਕੌਰ (17) ਵਾਸੀ ਪਿੰਡ ਪਮਾਲ ਜੀਟੀਬੀ ਕਾਲਜ ਦਾਖਾ ਤੋਂ ਆਪਣੀ ਪੜ੍ਹਾਈ ਕਰਨ ਉਪਰੰਤ ਛੁੱਟੀ ਹੋਣ ਸਮੇਂ ਐਕਟਿਵਾ ਤੇ ਸਵਾਰ ਹੋ ਕੇ ਵਾਪਸ ਜਾ ਰਹੀਆਂ ਸਨ, ਜਦੋਂ ਉਹ ਪਿੰਡ ਭਨੋਹੜ ਨਜ਼ਦੀਕ ਬਣੀ ਹਵੇਲੀ ਨੇੜੇ ਪੁੱਜੀਆਂ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਮੋਗਾ ਵਾਲੀ ਸਾਇਡ ਤੋਂ ਆਏ ਇੱਕ ਸਕਾਰਪੀਓ ਨੂੰ ਟੱਕਰ....
ਚੰਡੀਗੜ੍ਹ, 13 ਨਵੰਬਰ 2024 : ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀਆਂ ਵੱਲੋਂ ਹਵਾ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਸਾਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਥੇ ਦੋਸ਼ ਲਾਉਣ ਦੀ ਖੇਡ ਨਹੀਂ ਚੱਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪਾਕਿਸਤਾਨ ਵਾਲੇ ਵੀ ਕਹਿ ਰਹੇ ਹਨ ਕਿ ਪੰਜਾਬ ਦਾ ਧੂੰਆਂ ਓਧਰ ਆ ਰਿਹਾ ਹੈ। ਉਨ੍ਹਾਂ ਕਿਹਾ....
ਸੂਬੇ ਦੇ ਫੋਕਲ ਪੁਆਇੰਟਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਾਂਗੇ, ਪਹਿਲੇ ਪੜਾਅ ਵਿੱਚ 5 ਫੋਕਲ ਪੁਆਇੰਟਾਂ ਨੂੰ ਰੋਲ ਮਾਡਲ ਵਜੋਂ ਵਿਕਸਿਤ ਕਰਨ ਦੀ ਤਜਵੀਜ਼ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡੇ ਪੱਧਰ ਉੱਤੇ ਹੁਲਾਰਾ ਦੇਣ ਦੀ ਯੋਜਨਾ ਪੰਜਾਬ ਦੀ ਤਰੱਕੀ ਤੋਂ ਬਿਨਾਂ ਇੰਡੀਆ ਦੀ ਉੱਨਤੀ ਸੰਭਵ ਨਹੀਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 13 ਨਵੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ....
ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ ਚੰਡੀਗੜ੍ਹ, 13 ਨਵੰਬਰ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ ਸ਼ਾਸਤ....
ਅਜਨਾਲਾ, 12 ਨਵੰਬਰ 2024 : ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਸਮਰੱਥ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਜੋ ਕਿ ਨੇੜਲੇ ਕਸਬਾ ਫਤਿਹਗੜ ਚੂੜੀਆਂ ਤੋਂ ਜਿੰਮ ਲਗਾ ਕੇ ਵਾਪਸ ਆਪਣੇ ਪਿੰਡ ਲਸ਼ਕਰੀ ਨੰਗਲ ਨੂੰ ਆ ਰਹੇ ਸਨ ਕਿ ਪਿੰਡ ਹਰਦੋਪੁਤਲੀ ਨੇੜੇ ਪਹੁੰਚਣ 'ਤੇ ਇਨ੍ਹਾਂ ਦੀ ਸਕੂਟਰੀ ਦਰੱਖਤ ਵਿਚ ਵੱਜਣ ਕਾਰਨ ਉਕਤ ਦੋਵੇਂ ਨੌਜਵਾਨ ਗੰਭੀਰ ਰੂਪ ਚੋਂ ਜ਼ਖਮੀ ਹੋ ਗਏ....
ਚੰਡੀਗੜ੍ਹ, 12 ਨਵੰਬਰ 2024 : ਚੋਣ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਦੋਹਾਂ ਨੂੰ ਨੋਟਿਸ ਜਾਰੀ ਕਰ ਇਸਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਜੇਕਰ ਉਨ੍ਹਾਂ ਵੱਲੋਂ 24 ਘੰਟਿਆਂ ਦੇ ਅੰਦਰ ਜਵਾਬ ਨਹੀਂ ਦਿੱਤਾ ਗਿਆ ਤਾਂ ਚੋਣ ਕਮਿਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਦੋਹਾਂ ’ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ....
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਤੇ ਖੇਤਰੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ ਖੇਤਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ....
ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਸੂਬਾ ਸਰਕਾਰ ਦੀ ਨਾਕਾਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ “ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ ਖਰੀਦ ਕੀਤੀ ਗਈ ਜਦਕਿ ਹੁਣ ਪੰਜਾਬ ਵਿੱਚ ਵਰਿਆਂ ਤੋਂ ਸਥਾਪਤ ਅਤੇ ਪੁਖਤਾ ਖਰੀਦ ਢਾਂਚਾ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ....
ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਲੁਧਿਆਣਾ, 12 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ....