ਕੀਰਤਪੁਰ ਸਾਹਿਬ : ਦੋ ਗੁਰੂ ਸਹਿਬਾਨ ਦੀ ਜਨਮ ਸਥਲੀ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸੁਪਨਾ ਹੈ। ਇਸ ਇਲਾਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਭਰਪੂਰ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਕੀਰਤਪੁਰ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਵਿਖੇ....
ਪੰਜਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਲਿਖਿਆ ਹੈ ਕਿ ਆਖਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵੱਲੋਂ ਧੰਨਵਾਦ ਵੀ ਕੀਤਾ ਹੈ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਮੰਗ ਕੀਤੀ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸ਼ਮੀ ਬਾਰਿਸ਼ ਕਾਰਨ ਕਿਸਾਨਾਂ ਦਾ ਝੋਨਾਂ ਅਤੇ ਕਪਾਹ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ, ਜਿਸ ਲਈ ਸੂਬਾ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਰੰਤ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ....
ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਦਾ ਕੈਬਨਿਟ ਮੰਤਰੀ ਵੱਲੋ ਵਿਸ਼ੇਸ਼ ਸਨਮਾਨ ਕੀਰਤਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ਵਿਚ ਚੰਗਾ ਵਾਤਾਵਰਣ ਸਿਰਜਿਆ ਹੈ। ਅੱਜ ਖੇਡ ਮੈਦਾਨਾਂ ਵਿਚ ਰੋਣਕਾ ਪਰਤ ਆਈਆਂ ਹਨ, ਨੌਜਵਾਨ ਨਸ਼ਿਆ ਦੀ ਲਾਹਨਤ ਨੂੰ ਤਿਆਗ ਕੇ ਖੇਡਾਂ ਵੱਲ ਆਕਰਸ਼ਿਤ ਹੋ ਰਹੇ ਹਨ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ....
ਜਾਤ ਪਾਤ ਤੋਂ ਉਪਰ ਉੱਠ ਕੇ ਲੋਕਾਂ ਦੀ ਸਹਾਇਤਾ ਲਈ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ : ਕੁਲਤਾਰ ਸੰਧਵਾਂ ਐਸ.ਏ.ਐਸ ਨਗਰ : ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ) ਵੱਲੋਂ ਅੱਜ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆਂ ਭਵਨ, ਫੇਜ਼ 3ਬੀ1,ਐਸ.ਏ.ਐਸ ਨਗਰ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਪੰਜਾਬ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾ ਵੱਲੋਂ ਵਿਸ਼ੇਸ਼ ਮਹਿਮਾਨ ਵਜ਼ੋ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਜਾਤ ਪਾਤ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਨਾਲ ਮਿਲਵਰਤਨ....
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵੱਲੋਂ ਰਾਜਪਾਲ ਦੀ 'ਸ਼ਲਾਘਾ' ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੀ ਹੱਸ ਕੇ ਸਵੀਕਾਰ ਕਰਦੇ ਰਹੇ ਹਨ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, "ਕਾਸ਼! ਰਾਜਾ ਵੜਿੰਗ ਜੀ ਨੇ ਇਹ ਫ਼ਿਕਰਮੰਦੀ ਉਦੋਂ ਦਿਖਾਈ ਹੁੰਦੀ ਜਦੋਂ ਭਾਜਪਾ ਅਸੰਵਿਧਾਨਿਕ ਤਰੀਕੇ ਨਾਲ ਇਹਨਾਂ ਦੀਆਂ ਸੂਬਾ....
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ਵਿੱਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ....
ਲੁਧਿਆਣਾ : ਸਥਾਨਕ ਮੋਤੀ ਨਗਰ ਇਲਾਕੇ ’ਚ ਸਥਿਤ ਡੈਂਟਲ ਕਾਲਜ ਦੇ ਵਾਰਡਨ ਦੀ ਟੈਂਕੀ ’ਚੋਂ ਲਾਸ਼ ਮਿਲਣ ਦੀ ਖ਼ਬਰ ਹੈ। ਜਦੋਂ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਕਾਲਜ ਪ੍ਰਬੰਧਕਾਂ ਦੀ ਮਦਦ ਨਾਲ ਵੀਰ ਸਿੰਘ (40) ਨੂੰ ਬਾਹਰ ਕੱਢ ਕੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦਾ ਕਤਲ ਕਰਕੇ ਟੈਂਕੀ ਵਿੱਚ....
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸੰਵਿਧਾਨਕ ਹੋਸ਼ ਵਿਚ ਲਿਆਉਣ ਲਈ ਸ਼ਲਾਘਾ ਕੀਤੀ ਹੈ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਿੱਚ ਜਾਂ ਤਾਂ ਉਨ੍ਹਾਂ ਵਿੱਚ ਘਾਟ ਹੈ ਜਾਂ ਫਿਰ ਇਸਨੂੰ ਦਿੱਲੀ ਵਿਚ ਬੈਠੇ ਆਪਣੇ ਆਕਾਵਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਨਹੀਂ ਤਾਂ ‘ਆਪ ਸਰਕਾਰ’ ਦੇ ਨਾਲ ਨਾਲ ਇਸਦੇ ਮੰਤਰੀ ਅਤੇ ਵਿਧਾਇਕ ਜਾਂ ਤਾਂ ਪੂਰੀ ਤਰ੍ਹਾਂ ਭੁੱਲ ਚੁੱਕੇ....
ਪਠਾਨਕੋਟ : ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪੰਜਾਬ-ਹਿਮਾਚਲ ਨੂੰ ਜੋੜਨ ਵਾਲਾ ਰੇਲਵੇ ਪੁਲ 20 ਅਗਸਤ ਨੂੰ ਢਹਿ ਗਿਆ ਸੀ ਅਤੇ ਉਸ ਤੋਂ ਕੁਝ ਦਿਨ ਪਹਿਲਾਂ ਰੇਲਵੇ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਵਿਚ ਦੱਸਿਆ ਗਿਆ ਸੀ ਕਿ ਮਾਈਨਿੰਗ ਕਾਰਨ ਰੇਲਵੇ ਪੁਲ ਖਤਰੇ ਵਿੱਚ ਹੈ ਅਤੇ ਪੁਲ ਦੇ ਟੁੱਟਣ ਤੋਂ ਬਾਅਦ ਇਸ ਗੱਲ ’ਤੇ ਮੋਹਰ ਲੱਗਦੀ ਹੋਈ ਦਿੱਖ ਰਹੀ ਸੀ। ਜਿਸ ਤੋਂ ਬਾਅਦ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸਹੀ ਜਾਂਚ ਪੜਤਾਲ ਲਈ ਇੱਕ ਜਾਂਚ ਕਮੇਟੀ ਬਣਾਈ ਗਈ ਸੀ, ਇਸ ਵਿੱਚ ਨੈਸ਼ਨਲ....
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੰਕੇਤ ਭਾਸ਼ਾ ਸਿਖਾਉਣ ਲਈ ਪੰਜਾਬ ਦਾ ਪਹਿਲਾ ਕੇਂਦਰ ਪਟਿਆਲਾ ਵਿਖੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਭਲਾਈ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਜਿਹੇ ਵਿਅਕਤੀਆਂ ਨੂੰ ਇਕੱਲੇ ਨੌਕਰੀਆਂ ਦੇ ਵਿਸ਼ੇਸ਼ ਮੌਕੇ ਹੀ ਪ੍ਰਦਾਨ ਨਹੀਂ ਕਰ ਰਹੀ ਸਗੋਂ ਸਾਰੇ ਦਿਵਿਆਂਗਜਨਾਂ....
ਫ਼ਰੀਦਕੋਟ : ਵਿਰੋਧੀਆਂ ਪਾਰਟੀਆਂ ਨੂੰ ਲੰਮੇ ਸਮੇਂ ਤੋਂ ਝੂਠ ਦੀ ਬਿਮਾਰੀ ਤੋਂ ਪੀੜਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਆਖਿਆ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਇਨ੍ਹਾਂ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਦੇ ਹਰੇਕ ਲੋਕ ਪੱਖੀ ਕਦਮ ਵਿੱਚ ਗਲਤੀਆਂ ਕੱਢਣ ਦੇ ਆਦੀ ਹੋ ਚੁੱਕੇ ਹਨ। ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਅਕੀਦਤ ਭੇਟ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ....
ਹੁਸ਼ਿਆਰਪੁਰ : ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿਚ ਬੁਢਾਪਾ, ਵਿਧਵਾ ਅਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ’ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰਹੀਮਪੁਰ ਅਤੇ ਜਹਾਨਖੇਲਾਂ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੁਢਾਪਾ, ਵਿਧਵਾ....
ਚੰਡੀਗੜ੍ਹ : ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਦੇ ਹੋਏ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ।....