ਚੰਡੀਗੜ੍ਹ : ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਗੈਰ-ਸੰਗਠਿਤ ਸੰਸਥਾਵਾਂ ਬਾਰੇ ਰਾਜ ਪੱਧਰੀ ਤਾਲਮੇਲ ਕਮੇਟੀ ਦੀ 18ਵੀਂ ਮੀਟਿੰਗ ਦੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪ੍ਰਧਾਨਗੀ ਕੀਤੀ। ਮੀਟਿੰਗ ਦਾ ਸੰਚਾਲਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਸ੍ਰੀ ਐਮ.ਕੇ. ਮੱਲ ਨੇ ਕੀਤਾ। ਇਸ ਮੌਕੇ ਰਿਜ਼ਰਵ ਬੈਂਕ ਵੱਲੋਂ ਕੀਤੀਆਂ ਗਈਆਂ ਰੈਗੂਲੇਟਰੀ ਅਤੇ ਨੀਤੀਗਤ ਪਹਿਲਕਦਮੀਆਂ, ਨਿਵੇਸ਼ਕਾਂ/ਜਮ੍ਹਾਂਕਰਤਾਵਾਂ ਦੇ ਹਿੱਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪ੍ਰੋਗਰਾਮਾਂ....
ਪੰਜਾਬ
ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਜੌੜਾਮਾਜਰਾ ਚੰਡੀਗੜ੍ਹ : ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੈਡੀਕਲ....
ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਵੱਖ ਵੱਖ ਸੰਸਥਾਵਾਂ ਨੂੰ ਕੀਤਾ ਜਾਵੇਗਾ ਸ਼ਾਮਲ : ਕੈਬਨਿਟ ਮੰਤਰੀ ਚੰਡੀਗੜ੍ਹ : ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਮਾਹਰ ਸੰਸਥਾਵਾਂ, ਯੂਨੀਵਰਸਿਟੀਆਂ/ਕਾਲਜਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਰਜਿਸਟਰਡ ਸੁਸਾਇਟੀਆਂ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸੰਸਥਾਵਾਂ ਸੂਬਾ....
ਪੰਜਾਬ ਭਰ ‘ਚ ਹੁਣ ਤੱਕ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ ਲੱਖ ਤੋਂ ਪਾਰ: ਜੌੜਾਮਾਜਰਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ, ਜਦ ਕਿ ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਏ.ਐਸ.ਨਗਰ ਨੇ ਹੋਰ ਜ਼ਿਲ੍ਹਿਆਂ....
ਚੰਡੀਗੜ੍ਹ : ਚੰਡੀਗੜ੍ਹ ਦੀ ਯੂਨੀਵਰਸਿਟੀ ਵਿੱਚ ਇੱਕ ਲੜਕੀ ਵਲੋਂ ਹੋਰਨਾਂ ਲੜਕੀਆਂ ਦੀ ਵੀਡੀਓ ਬਣਾਉਣ ਤੋਂ ਬਾਅਦ ਹੋਏ ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਦੀਆਂ ਕੁਝ ਵਿਦਿਆਰਥਣਾਂ ਵਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮਾਮਲੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ....
ਬਠਿੰਡਾ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀ.ਐਸ.ਜੀ.) ਘੰਡਾ ਬੰਨਾਂ ਵਿਖੇ ਓਜ਼ੋਨ ਦਿਵਸ ਮਨਾਇਆ ਗਿਆ। ਇਸ ਮੌਕੇ ਭਾਸ਼ਨ ਮੁਕਾਬਲੇ, ਲੇਖ ਮੁਕਾਬਲੇ ਅਤੇ ਚਾਰਟ ਮੁਕਾਬਲੇ ਕਰਵਾਏ ਗਏ। ਅਧਿਆਪਕ ਗੁਰਬਖਸ਼ ਸਿੰਘ ਅਤੇ ਸਿਮਰਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਓਜ਼ੋਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਦੀਪਕ ਕੁਮਾਰ ਵੱਲੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਆਪਣੇ ਭਾਸ਼ਣ ਸਿੰਘ....
ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਮੱਦੇਨਜ਼ਰ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਦੇ ਤਹਿਤ ਉਨ੍ਹਾਂ ਵੱਲੋਂ ਮਾਨਸਾ ਦੇ 3 ਪ੍ਰਭਾਵਿਤ ਥਾਵਾਂ ਦੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ....
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ : ਮੰਤਰੀ ਨਿੱਝਰ ਫਤਹਿਗੜ੍ਹ ਸਾਹਿਬ : ਸਥਾਨਕ ਦੇ ਨੇੜਲੇ ਪਿੰਡ ਸਾਧੂਗੜ੍ਹ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਝਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣੀਆਂ ਚਾਹੀਦੀਆਂ ਹਨ, ਉਨ੍ਹਾਂ ਕਿਹਾ ਕਿ ਕਿਸਾਨ ਸੁਰਜੀਤ ਸਿੰਘ ਸਾਧੂਗੜ, ਰੇਨਗਨ ਤਕਨੀਕ ਨਾਲ ਆਪਣੀ ਫਸਲ ਦੀ ਸਿੰਚਾਈ....
ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਿਸਾਨ ਸਰਕਾਰ ਦਾ ਪੂਰਾ ਸਹਿਯੋਗ ਕਰਨ : ਮੰਤਰੀ ਧਾਲੀਵਾਲ ਚੰਡੀਗੜ : ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ। ਅੱਜ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ....
ਪਟਿਆਲਾ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪੀ.ਐਸ.ਈ.ਬੀ, ਆਫੀਸਰਜ਼ ਕਲੱਬ ਪਟਿਆਲਾ ਵੱਲੋਂ ਬਲੱਡ ਬੈਂਕ ਸੁਸਾਇਟੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੁਰਿੰਦਰ ਕੁਮਾਰ ਬੇਰੀ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ/ਵਿੱਤ ਸੀ.ਏ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਆਪਣੇ ਭਾਸ਼ਣ ਸਿੰਘ ਸੰਬੋਧਨ ਕਰਦੇ ਹੋਏ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਤੁਸੀਂ ਆਪਣੇ ਖੂਨਦਾਨ ਇੱਕ ਇੱਕ ਕਤਰਾ ਦਾਨ ਕਰਕੇ ਲੱਖਾਂ ਕੀਮਤੀ ਜਾਨਾਂ ਬਚਾਅ ਸਕਦੇ ਹੋ। ਇਸ....
ਫੰਡ ਛੇਤੀ ਜਾਰੀ ਕੀਤੇ ਜਾਣਗੇ : ਵਿੱਤ ਮੰਤਰੀ ਚੀਮਾ ਚੰਡੀਗੜ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ ਵਾਲੀ ਇਸ ਸਕੀਮ ਲਈ ਫ਼ੰਡ ਸਮੇਂ ਸਿਰ ਨਾ ਜਾਰੀ ਨਾ ਹੋਣ ਕਾਰਨ ਵਿਭਾਗ ਨੂੰ ਤਨਖ਼ਾਹਾਂ ਸਮੇਤ ਹੋਰ ਦੇਣਦਾਰੀਆਂ ਵਿੱਚ ਦਿੱਕਤ ਆ ਰਹੀ....
ਰਾਏਕੋਟ (ਜੱਗਾ) : ਛਪਾਰ ਮੇਲੇ ਦੀ ਸਮਾਪਤੀ ਉਪਰੰਤ ਸਥਾਨਕ ਗੁੱਗਾ ਮੈੜੀ ਅਸਥਾਨ ’ਤੇ ਲੱਗਣ ਵਾਲਾ ਮੇਲਾ ਅੱਜ ਦੂਜੇ ਦਿਨ ਪੂਰੇ ਜੋਬਨ ਤੇ ਰਿਹਾ। ਮੇਲੇ ਦੇ ਅੱਜ ਦੂਜੇ ਦਿਨ ਗੁੱਗਾ ਮੈੜੀ ਸੇਵਾ ਸੰਮਤੀ ਵੱਲੋਂ ਅਸਥਾਨ ਤੇ 21ਵਾਂ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਅਤੇ ਹਰਦੀਪ ਕੁਮਾਰ ਜੋਸ਼ੀ ਵੱਲੋਂ ਹੋਰ ਪਤਵੰਤਿਆਂ ਦੀ ਮੌਜੂਦਗੀ ’ਚ ਕੀਤਾ ਗਿਆ। ਸ਼ਮਾਂ ਰੌਸ਼ਨ ਕਰਨ ਦੀ ਰਸਮ ਡੀ.ਐਸ.ਪੀ ਮੈਡਮ ਪ੍ਰਭਜੋਤ ਕੌਰ, ਭਾਜਪਾ ਆਗੂ ਸਤੀਸ਼ ਅੱਗਰਵਾਲ....
ਜਗਰਾਉਂ, ਸਿਵਲ ਪ੍ਰਸ਼ਾਸ਼ਨ, ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਜਗਰਾਉਂ ਵਿਖੇ, ਸ਼ਹਿਰ ਵਿੱਚ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜਨਤਕ ਸੜਕਾਂ ਤੋਂ ਨਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਗਰਾਓਂ ਪੁਲ ਹੇਠ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਜਨਤਕ ਸੜਕਾਂ ‘ਤੇ ਕੀਤੇ ਕਬਜ਼ੇ ਹਟਾਉਣ ਦੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ....
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਮਾਜ ਕੀ ਸੇਵਾ ਵੈਲਫੇਅਰ ਸੋਸਾਇਟੀ ਪ੍ਧਾਨ ਦੇਵਰਾਜ ਗਰਗ ਨੇ ਦੱਸਿਆ ਕਿ ਅਪੈਕਸ ਹਸਪਤਾਲ ਰਾਮਪੁਰਾ ਫੂਲ ਵਿੱਚ ਗੰਭੀਰ ਹਾਲਤ ਵਿੱਚ ਦਾਖਿਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਏ ਪਾਜੇਟਿਵ ਐਸਡੀਪੀ ਦੀ ਸਖਤ ਜਰੂਰਤ ਹੋਣ ਬਾਰੇ ਦੱਸਿਆ ਸੰਸਥਾ ਨੂੰ ਮਦਦ ਕਰਨ ਲਈ ਕਿਹਾ,ਸੰਸਥਾ ਦੇ ਮੈਂਬਰ ਸੋਨੀ ਗੋਇਲ,ਸ਼ੁਭਮ ਸ਼ਰਮਾਂ,ਅਜੈ ਸ਼ਰਮਾਂ,ਹਰਿੰਦਰਪਾਲ ਦੀ ਪ੍ਰੇਰਨਾ ਨਾਲ ਸੰਸਥਾ ਦੇ ਪ੍ਧਾਨ ਦੇਵਰਾਜ ਗਰਗ ਦੇ ਪੁੱਤਰ ਭਵਯ ਗਰਗ ਨੇ ਬਿਨਾਂ ਕਿਸੇ ਦੇਰੀ ਤੋਂ ਗੋਇਲ ਬਲੱਡ ਬੈਂਕ....
ਚੰਡੀਗੜ੍ਹ : ਸਹਿਜਧਾਰੀ ਸਿੱਖ ਪਾਰਟੀ ਦੇ ਸੁਪਰੀਮੋ ਡਾ. ਪਰਮਜੀਤ ਸਿੰਘ ਰਾਣੂੰ ਨੇ ਗੁਰਦਵਾਰਾ ਚੋਣ ਕਮਿਸ਼ਨਰ, ਕੇਂਦਰੀ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਅਤੇ ਮੁੱਖ ਚੋਣ ਕਮਿਸ਼ਨ ਭਾਰਤ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਭਾਰਤ ਚੋਣ ਕਮਿਸ਼ਨ ਕੋਲੋ ਰਜਿਸਟਰਡ ਕੋਈ ਵੀ ਰਾਜਨੀਤਕ ਪਾਰਟੀ ਨੂੰ ਸਿੱਖ ਧਰਮ ਦੀ ਸਰਮੋਰ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਲੜਨ ਦੀ ਇਜਾਜਤ ਨਹੀ ਦਿੱਤੀ ਜਾਣੀ ਚਾਹੀਦੀ ਕਿਉਕਿ ਇਹ ਸਾਰੀਆਂ ਰਾਜਨੀਤਕ ਪਾਰਟੀ ਸੈਕੂਲਰ ਹੋਣ ਦੇ ਦੁਆਵੇ ਦਾ ਇਕ ਹਲਫ਼ਨਾਮਾ ਚੋਣ....