ਇਹਨੀ ਦਿਨੀਂ ਪੰਜਾਬ ਵਿੱਚ ਸਵਾਈਨ ਫਲੂ ਦੇ ਕੇਸਾਂ ਨਾਲ ਮੌਤਾਂ ਦੀ ਪੁਸ਼ਟੀ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਜਾਂਚ ਦੌਰਾਨ ਪਾਇਆ ਗਿਆ ਕਿ ਪੰਜਾਬ ਵਿੱਚ ਅਫਰੀਕੀ ਸਵਾਈਨ ਫਲੂ ਨਾਮਕ ਇਹ ਵਾਇਰਸ ਸੂਰਾਂ ਤੋਂ ਫੈਲਿਆ ਹੈ। ਇਸ ਸਬੰਧੀ ਸ਼੍ਰੀਮਤੀ ਸੁਰਭੀ ਮਲਿਕ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਇਰਸ ਦੀ ਜਾਂਚ ਲਈ ਕੁਝ ਸੂਰਾਂ ਦੇ ਸੈਂਪਲ ਜਦੋਂ ਜਾਂਚ ਲਈ ਲੈਬ ਵਿੱਚ ਭੇਜੇ ਗਏ ਤਾਂ ਇਸਦੀ ਪੁਸ਼ਟੀ ਹੋਣ ਪਿੱਛੋਂ ਤੁਰੰਤ ਪ੍ਰਸ਼ਾਸ਼ਨ ਨੇ ਹਰਕਤ ਵਿੱਚ ਆਉਂਦਿਆਂ....
ਪੰਜਾਬ
ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਿਸਾਨ ਮਹਾਪੰਚਾਇਤ ਦਾ ਐਲਾਨ ਕੀਤਾ ਗਿਆ ਹੈ। ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਪਹੁੰਚ ਰਿਹਾ ਹੈ । ਹਾਲਾਂਕਿ ਦਿੱਲੀ ਪੁਲਿਸ ਵੱਲੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ । ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਅਤੇ ਗਾਜ਼ੀਪੁਰ....
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਅੱਜ ਅਸੀਂ 6653 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਕੱਲੇ ਐਜੂਕੇਸ਼ਨ ਵਿਭਾਗ ਵਿੱਚ 20 ਹਜ਼ਾਰ ਅਸਾਮੀਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਜੂਕੇਸ਼ਨ ਵਿਭਾਗ ਹੁਣ ' ਧਰਨਾ ਵਿਭਾਗ ' ਵਜੋਂ ਨਹੀਂ ਸਗੋਂ ' ਨੌਕਰੀਆਂ ਦੇ ਵਿਭਾਗ ' ਵਜੋਂ ਜਾਣਿਆ ਜਾਵੇਗਾ। CM @BhagwantMann is committed to providing jobs to the youth ➡️Today....
ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਹਨ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਅਰਵਿੰਦ....
ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਂਗਰਸੀ ਆਗੂ ਬੱਸੀ ’ਤੇ ਪਲਾਟ ਅਲਾਟਮੈਂਟ ਵਿੱਚ ਹੇਰਾਫੇਰੀ ਦੇ ਦੋਸ਼ ਲੱਗੇ ਹਨ। ਦਿਨੇਸ਼ ਬੱਸੀ ਕੈਪਟਨ ਸਰਕਾਰ ਸਮੇਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਨ। ਸੋਹਨ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਦਸਿਆ ਕਿ ਉਸਨੂੰ 1988 ਚ ਪਲਾਟ ਅਲਾਟ ਹੋਇਆ ਜਿਸਦੀ ਉਸਨੇ ਅਡਵਾਂਸ ਮਨੀ 4 ਹਜ਼ਾਰ ਰੁਪਏ ਜਮਾ ਕਰਵਾਈ ਸੀਪਰ ਉਸਨੂੰ ਅੰਮ੍ਰਿਤਸਰ ਇੰਮਪਰੂਵਮੇਂਟ ਟਰਸਟ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਨੂੰ ਕੇਂਦਰ ਅਧੀਨ ਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਹੋਣਗੇ ਜਿਨ੍ਹਾਂ ਦੇ ਨਾਵਾਂ ਦਾ ਅਧਿਕਾਰ ਕਰਨ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਦਾ ਮੁੱਦਾ ਕਾਫ਼ੀ ਸਮੇਂ ਤੋਂ ਭਖਿਆ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਪਿਛਲੇ ਦਿਨੀਂ ਯੂਨੀਵਰਸਿਟੀ ਦੀ ਕਮਾਨ ਕੇਂਦਰ ਦੇ....
ਪੰਜਾਬ ਵਿੱਚ ਬਾਜਰੇ ਨੂੰ ਮੁੜ ਤੋਂ ਖਾਣੇ ਦੀ ਪਲੇਟ ਵਿੱਚ ਵਾਪਸ ਲਿਆਉਣ ਲਈ ਇੱਕ ਪ੍ਰੋਗਰਾਮ ਆਹਾਰ ਸੇ ਅਰੋਗਿਆ ਕਰਵਾਇਆ ਗਿਆ।
ਫਰੀਦਕੋਟ ਵਿੱਚ 20 ਜੂਨ ਨੂੰ ਇਸ ਸੂਬਾ ਪੱਧਰੀ ਪ੍ਰੋਗਰਾਮ ਦਾ ਸੰਚਾਲਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਬਾਜਰੇ ਨੂੰ ਸਾਡੀਆਂ ਫੂਡ ਪਲੇਟਾਂ ਵਿੱਚ ਵਾਪਸ ਲਿਆਉਣ ਲਈ ਕਰਵਇਆ ਗਿਆ ਇਹ ਪ੍ਰੋਗਰਾਮ ਖੇਤੀ ਵਿਰਾਸਤ ਮਿਸ਼ਨ ਪੰਜਾਬ, ਜੋ ਕਿ ਪਿਛਲੇ 16 ਸਾਲਾਂ ਪੰਜਾਬ ਵਿੱਚ ਜੈਵਿਕ ਖੇਤੀ ਅੰਦੋਲਨਾਂ ਨੂੰ ਸਮਰਥਨ ਦੇਣ ਅਤੇ ਜਥੇਬੰਦ ਕਰਨ ਵਿੱਚ ਸਭ ਤੋਂ ਅੱਗੇ ਹੈ, ਦੇ ਯਤਨਾਂ ਸਦਕਾ ਨੇਪਰੇ ਚੜਿਆ। ਖੇਤੀ ਵਿਰਾਸਤ ਮਿਸ਼ਨ (ਕੇਵੀਐਮ) ਨੇ ਕੁਦਰਤੀ ਭੋਜਨ, ਸੰਪੂਰਨ ਸਿਹਤ ਅਤੇ ਮਿਲਟਾਂ....
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ....
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਧੋਖਾਧੜੀ ਦੇ ਡਰ ਕਾਰਨ ਲੁਧਿਆਣਾ ਦੇ ਇੱਕ ਸਕੂਲ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਮਾਮਲਾ ਲੁਧਿਆਣਾ ਦੇ ਇਯਾਲੀ ਖੁਰਦ ਦਾ ਹੈ। ਦਰਅਸਲ ਇੱਥੇ ਤਿੰਨ ਅਧਿਆਪਕਾਂ 'ਤੇ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਬੋਰਡ (ਪੰਜਾਬ ਬੋਰਡ ਪ੍ਰੀਖਿਆਵਾਂ 2022) ਨੇ ਧੋਖਾਧੜੀ ਦੇ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਲਗਭਗ 250 ਵਿਦਿਆਰਥੀਆਂ (ਪੀਐਸਈਬੀ ਕਲਾਸ 10ਵੀਂ ਗਣਿਤ ਪ੍ਰੀਖਿਆ) ਲਈ 10ਵੀਂ ਜਮਾਤ ਦੀ ਗਣਿਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਸਥਾਨਕ....
ਦੇਸ਼ ਭਰ ਵਿੱਚ ਬਣੇ ਨਫਰਤ ਦੇ ਮਾਹੌਲ ਅੰਦਰ ਪੰਜਾਬ 'ਚ ਨਵੀਂ ਪਹਿਲ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਮੁਸਲਿਮ ਭਾਈਚਾਰੇ ਵੱਲੋਂ ਦੇਸ਼ ਦੀਆਂ ਧੀਆਂ ਲਈ ਜਲਦੀ ਹੀ ਲੁਧਿਆਣਾ ਵਿੱਚ ਹਬੀਬ ਗਰਲਜ਼ ਕਾਲਜ ਦੀ ਸਥਾਪਨਾ ਕੀਤੀ ਜਾਵੇਗੀ। ਇਤਿਹਾਸਕ ਜਾਮਾ ਮਸਜਿਦ ਵਿੱਚ ਸੋਮਵਾਰ ਨੂੰ ਵੱਖ-ਵੱਖ ਮਸਜਿਦਾਂ ਦੇ ਪ੍ਰਧਾਨਾਂ, ਇਮਾਮ ਸਾਹਿਬਾਨ ਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧਾਂ ਦੀ ਮੀਟਿੰਗ ਵਿੱਚ ਲਏ ਗਏ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਲਜ ਮਰਹੂਮ ਸ਼ਾਹੀ ਇਮਾਮ ਪੰਜਾਬ ਮੌਲਾਨਾ....
ਮੁਹਾਲੀ ' ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ' ਤੇ ਹੋਏ ਹਮਲੇ ਨੂੰ ਤਿੰਨ ਦਿਨ ਪੂਰੇ ਹੋ ਚੱਲੇ ਹਨ ਪਰ ਅਜੇ ਤੱਕ ਹਮਲਾਵਰਾਂ ਤੇ ਸਾਜ਼ਿਸ਼ ਬੇਨਕਾਬ ਨਹੀਂ ਹੋ ਸਕੀ। ਇਸ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ' ਤੇ ਸਵਾਲ ਖੜ੍ਹੇ ਹੋ ਰਹੇ ਹਨ। ਡੀਜੀਪੀ ਵੀਕੇ ਭਵਰਾ ਨੇ ਕਿਹਾ ਸੀ ਕਿ ਵੱਡੀ ਲੀਡ ਮਿਲੀ ਹੈ ਇਸ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇਗਾ ਤੇ ਦੋਸ਼ੀ ਸਭ ਦੇ ਸਾਹਮਣੇ ਹੋਣਗੇ। ਇਸ ਦੇ ਨਾਲ ਹੀ ਹਮਲੇ ਤੋਂ ਅਗਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਸ਼ਾਮ ਤੱਕ ਸਭ ਕੁਝ....
ਪੰਜਾਬ ਵਿੱਚ ਕਣਕ ਦੀ ਵਾਢੀ ਸਮੇਂ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਫਸਲਾਂ ਤੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫਸਲ ਤਬਾਹ ਹੋ ਕੇ ਰਹਿ ਜਾਂਦੀ ਹੈ। ਹੋਰ ਤਾਂ ਹੋਰ ਇਸ ਕਾਰਨ ਨਾ ਸਿਰਫ਼ ਪ੍ਰਦੂਸ਼ਣ ਫੈਲਦਾ ਹੈ, ਸਗੋਂ ਹੋਰ ਨੁਕਸਾਨ ਹੋਣ ਦਾ ਖਤਰਾ ਹਰ ਸਮੇਂ ਬਣਿਆ ਰਹਿੰਦਾ ਹੈ। ਹਾਲ ਹੀ ਵਿੱਚ ਬਟਾਲਾ ਨੇੜੇ ਨਾੜ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਬੱਚਿਆਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ ਸੀ। ਫਸਲਾਂ ਨੂੰ ਅੱਗ ਲੱਗਣ ਕਾਰਨ ਬਹੁਤ ਜ਼ਿਆਦਾ....
ਭਗਵੰਤ ਮਾਨ , ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਦਿਨੋਂ ਦਿਨ ਵਧ ਰਹੀਆਂ ਗੈਂਗਵਾਰ ਦੀਆਂ ਘਟਨਾਵਾਂ ਰੋਕਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ । ਉਹਨਾਂ ਇਸ ਮੀਟਿੰਗ ਵਿੱਚ ਪੰਜਾਬ ਵਾਸੀਆਂ ਪ੍ਰਤੀ ਫਿਕਰਮੰਦ ਹੁੰਦਿਆਂ ਕਿਹਾ ਕਿ ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰਖਿਆ ਦੀ ਜਿੰਮੇਵਾਰੀ ਮੇਰੀ ਹੈ । ਉਹਨਾਂ ਟਾਸਕ ਫੋਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫੋਰਸ ਲਈ ਅਧੁਨਿਕ ਸਹੂਲਤਾਂ ਅਤੇ ਸਾਧਨਾਂ ਵਿੱਚ ਬਿਲਕੁਲ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਹਨਾਂ ਟਾਸਕ....
ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਤੁਗਲਕੀ ਫੈਸਲੇ ਨਿੱਤ ਆਏ ਦਿਨ ਪੰਜਾਬੀਆਂ ਨੂੰ ਸੁਣਨ ਨੂੰ ਆਮ ਮਿਲ ਰਹੇ ਹਨ । ਇਸੇ ਤਹਿਤ ਹੁਣ ਉੱਤਰੀ ਰੇਲਵੇ ਅਧੀਨ ਪੈਂਦੀ ਫਿਰੋਜਪੁਰ ਡਿਵੀਜਨ ਵਿੱਚ ਜਿਲ੍ਹਾ ਲੁਧਿਆਣਾ ਦੇ ਲੁਧਿਆਣੇ ਸ਼ਹਿਰ ਦੀ ਬੁੱਕਲ ਵਿੱਚ ਪੈਂਦੇ ਉੱਘੇ ਪਿੰਡ ਭਨੋਹੜ ਪੰਜਾਬ ਦੇ ਵਿਰਾਸਤੀ ਰੇਲਵੇ ਸਟੇਸ਼ਨ ਸਮੇਤ ਕੁੱਲ 13 ਰੇਲਵੇ ਸਟੇਸ਼ਨਾਂ ਨੂੰ ਮਿਤੀ 01/04/2022 ਤੋਂ ਭਾਰਤੀ ਰੇਲਵੇ ਦੇ ਨਕਸ਼ੇ ਤੋਂ ਮਿਟਾਉਣ ਦਾ ਜੋ ਕੇਂਦਰੀ ਵਜ਼ਾਰਤ ਨੇ ਫੁਰਮਾਨ ਜਾਰੀ ਕੀਤਾ ਹੈ , ਉਸ ਪ੍ਰਤੀ ਪਿੰਡ ਅਤੇ ਇਲਾਕਾ....
ਟਰੈਫਿਕ ਪੁਲੀਸ ਨੇ ਸ਼ਹਿਰ ਭਰ ਵਿੱਚ ਲੱਗੇ ਓਵਰਹੈੱਡ ਸੀਸੀਟੀਵੀ ਕੈਮਰਿਆਂ ਰਾਹੀਂ ਤੇਜ਼ ਰਫ਼ਤਾਰ ਅਤੇ ਰੈੱਡ ਲਾਈਟ ਜੰਪ ਕਰਨ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਵੱਲੋਂ 215 ਟ੍ਰੈਫਿਕ ਚਲਾਨ ਜਾਰੀ ਕੀਤੇ ਗਏ ਹਨ ਜੋ ਉਲੰਘਣਾ ਕਰਨ ਵਾਲਿਆਂ ਦੇ ਪਤੇ ' ਤੇ ਭੇਜੇ ਜਾਣਗੇ। ਚੰਡੀਗੜ੍ਹ ਵਿੱਚ ਕਿਸੇ ਵੀ ਟ੍ਰੈਫਿਕ ਨਿਯਮ ਦੀ ਉਲੰਘਣਾ ਕਰਨ ਤੋਂ ਪਹਿਲਾਂ ਦੋ ਵਾਰ ਸੋਚੋ। ਸੈਕਟਰ 17 ਵਿਖੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ (ਆਈ. ਸੀ. ਸੀ. ਸੀ.) ਦੇ ਕਾਰਜਸ਼ੀਲ ਹੋਣ ਦੇ ਨਾਲ , ਸ਼ਹਿਰ....