ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ ਜਲੰਧਰ, 16 ਅਗਸਤ 2024 : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ....
ਪੰਜਾਬ
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫੋਗਾਟ ਮੈਡਲ ਤੋਂ ਖੁੰਝੀ ਚੰਗੀ ਦਿੱਖ ਵਾਲੇ ਦੂਰਅੰਦੇਸ਼ ਅਤੇ ਕੱਦਾਵਰ ਆਗੂਆਂ ਦਾ ਆਪ ਵਿੱਚ ਹਮੇਸ਼ਾ ਸਵਾਗਤ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਦਾਖ਼ਲਿਆਂ ਵਿੱਚ ਭਾਰੀ ਵਾਧਾ ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ....
ਚੰਡੀਗੜ੍ਹ, 16 ਅਗਸਤ 2024 : ਕੋਲਕਾਤਾ 'ਚ ਮਹਿਲਾ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਮੰਗ ਰੱਖਦੇ ਹੋਏ ਪੀੜਤ ਦੇ ਪਰਿਵਾਰ ਲਈ ਜਲਦੀ ਨਿਆਂ ਦੀ ਮੰਗ ਕੀਤੀ ਅਤੇ ਡਾਕਟਰਾਂ ਤੇ ਸਿਹਤ ਸੰਭਾਲ ਪੇਸ਼ੇਵਰਾਂ ਲਈ ਕੇਂਦਰੀ ਸੁਰੱਖਿਆ ਐਕਟ ਅਤੇ ਪੰਜਾਬ ਰਾਜ ਵਿੱਚ ਵੀ ਹਸਪਤਾਲਾਂ ਤੇ ਸਿਹਤ ਕੇਂਦਰਾਂ 'ਤੇ ਸੁਰੱਖਿਆ ਦੇ....
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੰਦੀ ਸਿੰਘਾਂ ਦੇ ਮਾਮਲੇ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਦਾ ਫੈਸਲਾ ਲੰਗਰ ’ਚ ਵਾਪਰੀਆਂ ਘਟਨਾਵਾਂ ਦੌਰਾਨ ਜਾਨ ਗਵਾਉਣ ਵਾਲੇ 2 ਸੇਵਾਦਾਰਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਪੰਜ ਪੰਜ ਲੱਖ ਰੁਪਏ ਅਤੇ ਨੌਕਰੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਵੀ ਪੰਜ ਲੱਖ ਰੁਪਏ ਦਾ ਸਨਮਾਨ ਦੇਣ ਦਾ ਫੈਸਲਾ ਅੰਮ੍ਰਿਤਸਰ, 16 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ....
ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਰਿਸ਼ਵਤ ਵਜੋਂ ਲੈ ਚੁੱਕਾ ਹੈ 20,000 ਰੁਪਏ ਚੰਡੀਗੜ੍ਹ, 16 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ....
ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ 4 ਹਥਿਆਰਾਂ ਅਤੇ ਦੋ ਗੱਡੀਆਂ ਸਮੇਤ ਕੀਤਾ ਕਾਬੂ
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ ਦੁਆਰਾ ਸਪਲਾਈ ਕੀਤੇ ਗਏ ਸਨ: ਡੀਜੀਪੀ ਗੌਰਵ ਯਾਦਵ ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ....
ਚੰਡੀਗੜ੍ਹ, 14 ਅਗਸਤ 2024 : ਸੁਤੰਤਰਤਾ ਦਿਵਸ-2024 ਦੇ ਮੌਕੇ 'ਤੇ ਪੁਲਿਸ, ਫਾਇਰ, ਹੋਮ ਗਾਰਡ ਅਤੇ ਸਿਵਲ ਡਿਫੈਂਸ ਅਤੇ ਸੁਧਾਰ ਸੇਵਾਵਾਂ ਦੇ 1037 ਜਵਾਨਾਂ ਨੂੰ ਬਹਾਦਰੀ ਅਤੇ ਸੇਵਾ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਨੇ ਦਿੱਤੀ। ਪੰਜਾਬ ਪੁਲਿਸ ਦੇ 7 ਮੁਲਾਜ਼ਮਾਂ ਨੂੰ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਵਿੱਚੋਂ ਸੰਦੀਪ ਗੋਇਲ, ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ, ਬਿਕਰਮਜੀਤ ਸਿੰਘ ਬਰਾੜ, ਡਿਪਟੀ ਐਸ.ਪੀ, ਰਾਜਨ ਪਰਮਿੰਦਰ ਸਿੰਘ, ਡਿਪਟੀ....
ਚੰਡੀਗੜ੍ਹ, 14 ਅਗਸਤ 2024 : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਸਬੰਧੀ ਕਈ ਅਹਿਮ ਫੈਸਲੇ ਲਏ ਗਏ, ਜਿਸ ਵਿੱਚ ਪੰਜਾਬ ਫਾਇਰ ਸੇਫਟੀ ਵਿੱਚ ਐਨਓਸੀ ਦੀ ਮਿਆਦ 1 ਸਾਲ ਤੋਂ ਵਧਾ ਕੇ 3 ਸਾਲ....
ਲੁਧਿਆਣਾ, 14 ਅਗਸਤ 2024 : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਗੈਂਗਸਟਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਅਤੇ ਉਸਦੇ 5 ਸਾਥੀਆਂ ਨੂੰ ਗਿਰਫ਼ਤਾਰ ਕੀਤਾ ਹੈ ਅਤੇ ਇਸਦੇ ਨਾਲ ਹੀ 5 ਪਿਸਤੌਲ ਅਤੇ 40 ਕਾਰਤੂਸ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਆਪਣੀ ਪੋਸਟ ‘ਚ ਉਨ੍ਹਾਂ ਲਿਖਿਆ ਹੈ ਕਿ, “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ....
ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ....
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਧ ਰਿਹਾ ਹੈ, ਡਾ. ਸੁਖਵਿੰਦਰ ਸੁੱਖੀ ਦਾ ਤਹਿ ਦਿਲੋਂ ਸੁਆਗਤ ਕਰਦਾ ਹਾਂ : ਭਗਵੰਤ ਮਾਨ ਚੰਡੀਗੜ੍ਹ, 14 ਅਗਸਤ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਤ ਵੱਡੀ ਮਜਬੂਤੀ ਮਿਲੀ ਹੈ। ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ....
ਚੰਡੀਗੜ੍ਹ, 13 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਹਾਈਵੇਅ ਪ੍ਰੋਜੈਕਟ ਦੇ ਮੁੱਦੇ ਤੇ ਲਿੱਖੀ ਗਈ ਚਿੱਠੀ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਉਸ ਚਿੱਠੀ ਦਾ ਜਵਾਬ ਦਿੰਦਿਆਂ ਲਿੱਖਿਆ ਹੈ ਕਿ ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ ਹੁੰਦੀ ਹੈ, ਖੇਤੀ ਹੀ ਪੰਜਾਬੀਆਂ ਦਾ ਮੁੱਖ ਧੰਦਾ ਹੈ। ਇਸ ਲਈ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਸਹੀ ਰੇਟ ਮਿਲਣੇ ਚਾਹੀਦੇ ਹਨ। ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦੁਆਇਆ ਕਿ....
ਚੰਡੀਗੜ੍ਹ, 13 ਅਗਸਤ, 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਫੁੱਟ ਦਾ ਸ਼ਿਕਾਰ ਹੋਏ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਦੀ ਜਨਤਾ ਵੱਲੋਂ ਹਾਸ਼ੀਏ ’ਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫ਼ੀ ਤਾਂ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹਨ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ....
ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਰਵਾਇਤੀ ਪਾਰਟੀਆਂ ਨੇ ਸਿਸਟਮ ਦਾ ਭੱਠਾ ਬਿਠਾਇਆ, ਤੰਗ ਹੋਏ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਮਜਬੂਰੀਵੱਸ ਵਿਦੇਸ਼ ਗਏ ਅਕਾਲੀ ਦਲ ਆਪਣੇ ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਰਿਹਾ ਮੁਆਫੀ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ ਚੰਡੀਗੜ੍ਹ, 13 ਅਗਸਤ 2024 : ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ....
ਚੰਡੀਗੜ੍ਹ, 12 ਅਗਸਤ 2024 : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਹੈ। ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਵੱਲੋਂ ਬੀਤੇ ਕੱਲ੍ਹ ਹੜਤਾਲ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਸਮੇਤ ਦੇਸ਼ ਭਰ ਦੇ ਡਾਕਟਰ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕਰ....