ਵਿਦਿਆਰਥੀ ਦਾ ਸਮਰਪਣ ਅਤੇ ਸਖਤ ਮਿਹਨਤ ਦੋਵੇਂ ਰੰਗ ਦਿਖਾਉਂਦੀ ਹੈ ਭਾਵੇਂ ਖੇਤਰ ਪੱਛੜਿਆ ਹੋਵੇ, ਪਰ ਜੋ ਵਿਦਿਆਰਥੀ ਸਖਤ ਮਿਹਨਤ ਕਰਦਾ ਹੈ ਉਹ ਹਮੇਸ਼ਾ ਉਚਾਈਆਂ ਪ੍ਰਾਪਤ ਕਰਦਾ ਹੈ। ਹਰਸ਼ਿਤ ਦੀ ਪੜ੍ਹਾਈ ਦੇ ਖੇਤਰ ਵਿੱਚ ਇੰਨੀ ਵੱਡੀ ਕਾਰਗੁਜਾਰੀ ਨਾਲ ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਹੋਰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਹਰਸ਼ਿਤ ਨਾਲ ਗੱਲ ਕਰਨ 'ਤੇ ਉਸਨੇ ਕਿਹਾ ਕਿ ਉਹ ਬਹੁਤ ਖੁਸ਼ ਹੈ ਅਤੇ ਅੱਗੇ ਹੋਰ ਵੀ ਮਿਹਨਤ ਨਾਲ ਪੜ੍ਹਾਈ ਕਰੇਗਾ। ਸਕੂਲ ਦੀ ਪ੍ਰਿੰਸੀਪਲ ਅਮਨਜੋਤ ਕੌਰ ਨੇ ਕਿਹਾ....
ਪੰਜਾਬ

ਕੋਰੋਨਾ ਮਹਾਮਾਰੀ ਨੇ ਦੁਨੀਆ ਭਰ ਦੇ ਕਈ ਕੰਮਾਂ ਨੂੰ ਪ੍ਰਭਾਵਤ ਕੀਤਾ ਹੈ। ਪਿਛਲੇ ਸਾਲ ਤੋਂ, ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਪਹੁੰਚ ਅਜੇ ਆਮ ਵਾਂਗ ਨਹੀਂ ਹੋ ਸਕੀ ਹੈ। ਸਾਰੀਆਂ ਵਿਦੇਸ਼ੀ ਯਾਤਰਾਵਾਂ ਸੀਮਤ ਹਨ। ਜਿਹੜੀਆਂ ਭੈਣਾਂ ਆਪਣੇ ਭਰਾਵਾਂ ਤੋਂ ਦੂਰ ਹਨ ਉਹ ਉਨ੍ਹਾ ਪ੍ਰਤੀ ਆਪਣਾ ਪਿਆਰ ਇਜ਼ਾਹਰ ਕਰਨ 'ਚ ਵੀ ਅਸਮਰੱਥ ਰਹੀਆਂ। ਦੇਸ਼ ਵਿੱਚ ਹਜ਼ਾਰਾਂ ਭੈਣਾਂ ਹਨ ਜਿਨ੍ਹਾਂ ਦੇ ਭਰਾ ਆਪਣੇ ਦੇਸ਼ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਹਨ। ਹਰ ਸਾਲ ਉਨ੍ਹਾਂ ਨੇ ਸਮੇਂ ਸਿਰ ਰੱਖੜੀ ਪਾਈ ਪਰ ਪਿਛਲੇ ਸਾਲ....

ਕੋਰੋਨਾ ਮਹਾਂਮਾਰੀ ਵਿਚਾਲੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਇਹ ਅਪਡੇਟ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਤਹਿਤ 2 ਅਗਸਤ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹਣਗੇ। ਸਰਕਾਰੀ ਤੇ ਪ੍ਰਾਈਵੇਟ ਦੋਵਾਂ ਸਕੂਲਾਂ ਨੂੰ ਖੁੱਲ੍ਹਣ ਦੀ ਇਜ਼ਾਜਤ ਹੋਵੇਗੀ ਤੇ ਇਸ ਦੇ ਨਾਲ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣਗੇ । ਸਕੂਲ ਪ੍ਰਬੰਧਕਾਂ ਤੇ ਬੱਚਿਆਂ ਨੂੰ ਕੋਰੋਨਾ ਨਿਯਮਾਂ ਤੇ ਗਾਈਡ....

ਸੀਬੀਐਸਈ 10 ਵੀਂ ਅਤੇ 12 ਵੀਂ ਦੀ ਪ੍ਰੀਖਿਆ ਵਿੱਚ ਰਜਿਸਟਰਡ ਹੋਏ ਵਿਦਿਆਰਥੀ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੌਰਾਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਰੋਲ ਨੰਬਰ ਜਾਰੀ ਕਰਨ ਲਈ ਇੱਕ ਲਿੰਕ ਅਧਿਕਾਰਤ ਵੈੱਬਸਾਈਟ - cbseit.in ' ਤੇ ਅਪਲੋਡ ਕਰ ਦਿੱਤਾ ਹੈ। ਇਸ ਟੂਲ ਦੀ ਮਦਦ ਨਾਲ ਵਿਦਿਆਰਥੀ ਆਪਣਾ ਰੋਲ ਨੰਬਰ ਜਾਣ ਸਕਣਗੇ। ਸੀਬੀਐਸਈ ਬੋਰਡ ਵੱਲੋਂ ਪਹਿਲਾਂ ਕਲਾਸ 10 ਵੀਂ ਦੀ ਪ੍ਰੀਖਿਆ ਨੂੰ ਕੋਰੋਨਾਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਸੀ , ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ....

ਕੋਵਿਡ-19 ਦੇ ਨਿੱਤ ਸਾਹਮਣੇ ਆ ਰਹੇ ਬਦਲਵੇਂ ਰੂਪ (ਵੇਰੀਐਂਟ) ਤੇ ਉਨ੍ਹਾਂ ਕਰਕੇ ਲਾਗੂ ਪਾਬੰਦੀਆਂ ਨੇ ਪੂਰੀ ਦੁਨੀਆ ਨੂੰ ਵਖ਼ਤ ਪਾ ਕੇ ਰੱਖਿਆ ਹੋਇਆ ਹੈ। ਲਗਪਗ ਸਾਰੇ ਹੀ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਮਹਾਮਾਰੀ ਦੀ ਲਾਗ ਤੋਂ ਬਚਾਉਣ ਲਈ ਹੋਰਨਾਂ ਦੇਸ਼ਾਂ ਦੇ ਯਾਤਰੀਆਂ ਦੀ ਆਮਦ ਉੱਤੇ ਪਾਬੰਦੀ ਲਾਈ ਹੋਈ ਹੈ। ਕੈਨੇਡਾ ਨੇ ਵੀ ਭਾਰਤੀ ਯਾਤਰੀਆਂ ਦੀ ਆਮਦ ਉੱਤੇ ਬੀਤੀ 22 ਅਪ੍ਰੈਲ ਨੂੰ ਪਾਬੰਦੀ ਲਾ ਦਿੱਤੀ ਸੀ। ਹੁਣ ਉਹ ਪਾਬੰਦੀ 21 ਅਗਸਤ ਤੱਕ ਲਈ ਵਧਾ ਦਿੱਤੀ ਗਈ ਹੈ। ਅਜਿਹੇ ਹਾਲਾਤ ਵਿੱਚ....

ਮੋਗਾ 'ਚ ਤੜਕਸਾਰ ਦੋ ਬੱਸਾਂ ਹੋਈ ਸਿੱਧੀ ਟੱਕਰ ਦੌਰਾਨ 4 ਲੋਕਾਂ ਦੀ ਮੌਤ ਤੇ 20 ਜਣਿਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜਿਨ੍ਹਾਂ ਵਿਚੋਂ 15 ਦੀ ਹਾਲਤ ਗੰਭੀਰ ਹੈ। ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਮੋਗਾ ਦੇ ਡੀਸੀ ਸੰਦੀਪ ਹੰਸ ਵੀ ਪਹੁੰਚ ਗਏ ਹਨ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8 : 30 ਤੇ ਮੋਗਾ ਸਾਈਡ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨਾਲ ਮਿੰਨੀ ਬੱਸ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ 4 ਜਣਿਆਂ ਦੀ ਮੌਕੇ ਤੇ ਮੌਤ ਹੋ ਗਈ ਤੇ 15 ਦੇ ਕਰੀਬ....

ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹਿਰੂਪੀਆ ਤਿਆਰ ਕਰਕੇ ਲੀਲਾ ਭਵਨ ਚੌਕ ਤੋਂ ਲੈ ਕੇ ਵਾਈ.ਪੀ.ਐਸ. ਚੌਕ ਤੱਕ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕਿਵੇਂ ਪੁਲਿਸ ਵਲੋਂ ਤਸ਼ੱਦਦ ਢਾਹਿਆ ਜਾਂਦਾ ਹੈ, ਨੂੰ ਨਾਟਕੀ ਰੂਪ ਨਾਲ ਪੇਸ਼ ਕੀਤਾ ਗਿਆ ਤੇ ਵਾਈ.ਪੀ.ਐਸ. ਚੌਕ 'ਤੇ ਡਾਂਗਾਂ ਟੰਗੀਆਂ ਤੇ ਡਾਂਗਾਂ ਵਾਲਾ ਚੌਕ ਦੇ ਨਾਂਅ ਦੇ ਪੋਸਟਰ ਚਿਪਕਾਏ | ਇਸ ਮੌਕੇ ਵਾਈ....

ਸ਼ੇਖਰ ਸ਼ੁਕਲਾ ਨੂੰ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਰੂਪਨਗਰ ਦੇ ਇੱਕ ਸੀਨੀਅਰ ਵਕੀਲ ਹਨ। ਐਡਵੋਕੇਟ ਸ਼ੇਖਰ ਸ਼ੁਕਲਾ ਵਲੋਂ ਉਨ੍ਹਾਂ ਦੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ |

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਕੋਵਿਡ ਮਾਮਲਿਆਂ ਵਿਚ ਗਿਰਾਵਟ ਦੇ ਮੱਦੇਨਜ਼ਰ ਹੋਰ ਢਿਲ ਦੇਣ ਦੀ ਘੋਸ਼ਣਾ ਕਰਦਿਆਂ 26 ਜੁਲਈ ਤੋਂ 10 ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਨਡੋਰ ਇਕੱਠਾਂ ਵਿਚ ਲੋਕਾਂ ਦੀ ਗਿਣਤੀ ਵਿਚ 150 ਅਤੇ ਬਾਹਰ ਜਾਣ ਦੀ ਸੰਭਾਵਨਾ ਨੂੰ ਵਧਾ ਕੇ 300 ਕਰਨ ਦੀ ਇਜਾਜ਼ਤ ਦੇ ਦਿੱਤੀ ਹੈ । ਸਕੂਲ ਖੋਲ੍ਹਣ ਦੀ ਆਗਿਆ ਦਿੰਦੇ ਹੋਏ, ਸਰਕਾਰ ਨੇ ਕਿਹਾ ਕਿ ਸਿਰਫ ਉਹੀ ਅਧਿਆਪਕ ਅਤੇ ਸਟਾਫ ਸਰੀਰਕ ਤੌਰ ਤੇ ਮੌਜੂਦ ਰਹਿਣਗੇ ਜੋ ਪੂਰੀ ਤਰਾਂ ਟੀਕਾਕਰਨ ਕਰਵਾ ਰਹੇ ਹਨ।....

ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਲੋਂ ਛੱਤਬੀੜ ਚਿੜੀਆਘਰ ਸਮੇਤ ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਨੀਲੋਂ ਸਥਿਤ ਚਿੜੀਆਘਰਾਂ ਨੂੰ 20 ਜੁਲਾਈ ਤੋਂ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ| ਇਹ ਜਾਣਕਾਰੀ ਦਿੰਦਿਆਂ ਛੱਤਬੀੜ ਚਿੜੀਆਘਰ ਦੇ ਡਾਇਰੈਕਟਰ ਨਰੇਸ਼ ਮਹਾਜਨ ਨੇ ਦੱਸਿਆ ਕਿ ਚਿੜੀਆਘਰ ਕੋਵਿਡ ਤੋਂ ਬਚਾਅ ਲਈ ਕੁਝ ਸ਼ਰਤਾਂ ਅਨੁਸਾਰ ਹੀ ਆਮ ਦਰਸ਼ਕਾਂ ਲਈ ਖੋਲ੍ਹੇ ਜਾਣਗੇ| ਉਨ੍ਹਾਂ ਦੱਸਿਆ ਕਿ ਛੱਤਬੀੜ ਤੇ ਦੂਜੇ ਚਿੜੀਆਘਰ ਹਫ਼ਤੇ ਵਿਚ 6 ਦਿਨ (ਸੋਮਵਾਰ ਨੂੰ ਬੰਦ) ਲੋਕਾਂ ਲਈ ਸਵੇਰੇ 9:30....

ਕਰੋਨਾ ਮਹਾਂਮਾਰੀ ਨੇ ਜਿੱਥੇ ਹਰ ਵਿਅਕਤੀ ਦਾ ਜੀਵਨ ਅਸਤ-ਵਿਅਸਤ ਕਰਕੇ ਰੱਖ ਦਿੱਤਾ ਹੈ , ਉੱਥੇ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਜੀਵਣ ਬਣਾਉਣ ਦੀ ਆਸ ਲਗਾਈ ਬੈਠੇ ਪੰਜਾਬ ਦੇ ਹਜ਼ਾਰਾਂ ਨੌਜੁਆਨ ਆਪਣੇ ਭਵਿੱਖ ਪ੍ਰਤੀ ਫਿਕਰਮੰਦ ਬੈਠੇ ਹਨ । ਅਜਿਹੇ ਵਿੱਚ ਕਨੇਡਾ ਸਪਾਊਸ ਓਪਨ ਵਰਕ ਪਰਮਿਟ ਦੀ ਪਿਛਲੇ ਦੋ ਸਾਲਾਂ ਤੋਂ ਉਡੀਕ ਵਿੱਚ ਅੱਕੇ ਬੈਠੇ ਅਨੇਕਾਂ ਪੰਜਾਬੀ ਨੌਜੁਆਨਾਂ ਵੱਲੋਂ ਚੰਡੀਗੜ੍ਹ ਸਥਿੱਤ ਕਨੇਡਾ ਅੰਬੈਸੀ ਨੂੰ ਘੇਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹ ਪਿਛਲੇ....

ਰਿਲਾਇੰਸ ਫਾਊਡੇਸ਼ਨ ਜੋ ਕੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਸਮਾਜ ਸੇਵੀ ਸੰਸਥਾ ਹੈ ਨੇ 15 ਜੁਲਾਈ ਨੂੰ ਵਿਸ਼ਵ ਨੌਜਵਾਨ ਹੁਨਰ ਵਿਕਾਸ ਦਿਵਸ ਮਨਾਇਆ। ਜਿਸ ਤਹਿਤ ਫਾਊਂਡੇਸ਼ਨ ਵੱਲੋ ਇੱਕ ਯੂ ਟਿਊਬ ਲਾਈਵ ਪਰੋਗਰਾਮ ਕੀਤਾ ਗਿਆ ਜਿਸ ਵਿੱਚ ਮੈਡਮ ਸੁਨੀਤਾ ਦੇਵੀ ਐੱਸ ਬੀ ਐੱਸ ਸਕਿੱਲ ਸੈਂਟਰ ਵੱਲੋਂ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋ ਚਲਾਈਆਂ ਜਾਦੀਆਂ ਸਕੀਮਾਂ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਏ ਜਾਂਦੇ ਟਰੇਨਿੰਗ ਪਰੋਗਰਾਮਾਂ ਬਾਰੇ....

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇਸ ਇਲਾਕੇ ਵਿੱਚੋਂ ਲੰਘਦੀ ਸਿੱਧਵਾਂ ਨਹਿਰ ਵਿੱਚੋਂ 3 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ । ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਮਿਲੀ ਜਾਣਕਾਰੀ ਅਨੁਸਾਰ ਨਹਿਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ ਇੱਕ ਲਾਸ਼ 10 ਸਾਲਾਂ ਬੱਚੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਨਹਿਰ ਵਿੱਚ ਨਹਾਉਣ ਗਿਆ ਸੀ, ਪਰ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ । ਦੱਸ ਦੇਈਏ ਕਿ ਬਰਾਮਦ....

ਬੀਤੇ ਦਿਨੀਂ ਗੁਰਦਾਸਪੁਰ ਦੇ ਸੁਰਿੰਦਰਪਾਲ ਵੱਲੋਂ ਮਰਨ ਵਰਤ ਤਾਂ ਖਤਮ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਤਾਂ ਹੋਈ ਪਰ ਉਹ ਬੇਨਤੀਜਾ ਰਹੀ। ਮੀਟਿੰਗ ਲਗਭਗ 2 ਘੰਟੇ ਚੱਲੀ। ਇਸ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਜ਼ੁਬਾਨੀ ਭਰੋਸਾ ਦਿੱਤਾ ਗਿਆ ਪਰ ਅਧਿਆਪਕ ਲਿਖਤੀ ਵਿਚ ਭਰੋਸਾ ਦੇਣ ਦੀ ਗੱਲ ‘ਤੇ ਅੜੇ ਰਹੇ। ਬੇਰੋਜ਼ਗਾਰ ਅਧਿਆਪਕਾਂ ਦਾ....

ਸੀਆਰਪੀਐੱਫ ਭਰਤੀ 2021: ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ CRPF) ਵਿਚ ਅਧਿਕਾਰੀ ਬਣਨ ਦਾ ਸੁਪਨਾ ਵੇਖ ਰਹੇ ਨੌਜਵਾਨਾਂ ਲਈ ਇਕ ਸੁਨਹਿਰੀ ਮੌਕਾ ਹੈ। ਇਸ ਲਈ (ਸੀਆਰਪੀਐਫ ਭਰਤੀ 2021) ਸੀਆਰਪੀਐਫ ਨੇ ਸਹਾਇਕ ਕਮਾਂਡੈਂਟ (ਸਿਵਲ/ਇੰਜੀਨੀਅਰ) ਦੀਆਂ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣਾ ਚਾਹੁੰਦੇ ਹਨ (ਸੀਆਰਪੀਐਫ ਭਰਤੀ 2021), ਸੀਆਰਪੀਐਫ ਦੀ ਅਧਿਕਾਰਤ ਵੈਬਸਾਈਟ crpf.gov.in ’ਤੇ ਜਾ ਕੇ ਨਿਰਧਾਰਤ ਫਾਰਮੈਟ ਵਿੱਚ....