ਚੰਡੀਗੜ੍ਹ, 26 ਜੁਲਾਈ, 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਭਾਜਪਾ ਸਰਕਾਰ ਖਾਸ ਤੌਰ 'ਤੇ ਸਿਹਤ ਮੰਤਰੀ ਜੇ.ਪੀ. ਨੱਡਾ ਨੂੰ ਅਪੀਲ ਕੀਤੀ ਕਿ ਭਾਰਤ ਵਿੱਚ ਕੈਂਸਰ ਦਾ ਮੁਫ਼ਤ ਇਲਾਜ ਹੋਵੇ। ਕੈਂਸਰ ਦੇ ਮਾਮਲਿਆਂ ਵਿੱਚ ਚਿੰਤਾਜਨਕ ਵਾਧੇ ਨੂੰ ਉਜਾਗਰ ਕਰਦੇ ਹੋਏ ਵੜਿੰਗ ਨੇ ਕਿਹਾ, “ਕੈਂਸਰ ਇੱਕ ਅਜਿਹੀ ਬਿਮਾਰੀ ਹੈ ਜੋ ਸਾਡੇ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ....
ਪੰਜਾਬ
ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਦਾ ਪਰਦਾਫਾਸ਼ ਇਸ ਤੋਂ ਇਲਾਵਾ, ਜਾਅਲੀ ਬਿੱਲ ਬਣਾਉਣ ਲਈ ਹੋਰਨਾਂ ਦੇ ਨਾਂ 'ਤੇ 68 ਫਰਮਾਂ ਚਲਾਉਣ ਦੇ ਮਾਮਲੇ 'ਚ 5 ਗ੍ਰਿਫਤਾਰ, 11 ਨਾਮਜ਼ਦ ਚੰਡੀਗੜ੍ਹ, 26 ਜੁਲਾਈ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ....
ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ’ਤੇ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਚੰਗੇ ਨਤੀਜ਼ੇ ਆਏ ਸਾਹਮਣੇ ਡਰੋਨ, ਨਸ਼ਿਆਂ ਦੀ ਬਰਾਮਦਗੀ ਵਿੱਚ ਯੋਗਦਾਨ ਪਾਉਣ ਵਾਲੀਆਂ ਪੰਚਾਇਤਾਂ / ਵਿਅਕਤੀਗਤਾਂ ਨੂੰ ਦਿੱਤੇ ਜਾਣਗੇ ਵਿਸ਼ੇਸ਼ ਇਨਾਮ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਰਾਜਪਾਲ, ਡੀ.ਜੀ.ਪੀ., ਮੁੱਖ ਸਕੱਤਰ ਅਤੇ ਵਿਧਾਇਕਾਂ ਨੇ ਲਗਾਏ ਪੌਦੇ ਫ਼ਿਰੋਜ਼ਪੁਰ 25 ਜੁਲਾਈ 2024 : ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ....
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵੱਲੋਂ ਨੋਰਕਾ ਪ੍ਰੋਜੈਕਟ ਦੀ ਪੜਚੋਲ ਲਈ ਕੇਰਲਾ ਦਾ ਦੌਰਾ ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ....
ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ ਜਲੰਧਰ, 25 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ....
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ 2024 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ਼੍ਰੀ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੋਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ), ਸ਼੍ਰੀ ਮੁਕਤਸਰ ਸਾਹਿਬ....
ਚੰਡੀਗੜ੍ਹ, 24 ਜੁਲਾਈ 2024 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ....
ਪਿੰਡ ਫੰਗਟੋਲੀ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਦੇਰ ਰਾਤ ਸੱਤ ਸ਼ੱਕੀ ਵਿਅਕਤੀਆਂ ਨੇ ਇਕ ਔਰਤ ਤੋਂ ਉਸ ਦੇ ਘਰ ਪਾਣੀ ਮੰਗਿਆ। ਪਠਾਨਕੋਟ 24 ਜੁਲਾਈ 2024 : ਪੰਜਾਬ ਦੇ ਪਠਾਨਕੋਟ ਦੇ ਫੰਗਟੋਲੀ ਨਾਂ ਦੇ ਪਿੰਡ ਦੀ ਕਾਫੀ ਚਰਚਾ ਹੈ। ਜਿੱਥੇ ਸੱਤ ਸ਼ੱਕੀ ਵਿਅਕਤੀਆਂ ਨੂੰ ਇਕੱਠੇ ਦੇਖ ਕੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਵੀ ਪਿੰਡ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਿੰਡ....
ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 24 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ....
ਬੀਬੀ ਹਰਸਿਮਰਤ ਬਾਦਲ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਤੋਂ ਆਂਗਣਵਾੜੀ ਵਰਕਰਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਲਈ ਰਾਸ਼ਨ ਦੀ ਖਰੀਦ ਅਤੇ ਸਪਲਾਈ ’ਚ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦੀ ਮੰਗ ਕੀਤੀ ਚੰਡੀਗੜ੍ਹ, 24 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਦੀ ਐਮ. ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਤੋਂ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਅਤੇ ਸਤਨਪਾਨ ਕਰਵਾਉਣ ਵਾਲੀਆਂ ਮਹਿਲਾਵਾਂ ਅਤੇ....
ਚੰਡੀਗੜ੍ਹ, 23 ਜੁਲਾਈ 2024 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਦੌਰਾਨ ਖਾਦ....
ਚੰਡੀਗੜ੍ਹ, 23 ਜੁਲਾਈ 2024 : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਅਗਨੀਵੀਰ ਸ਼ਹੀਦਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਆਮ ਸੈਨਾ ਦੀ ਤਰ੍ਹਾਂ ਅਗਨੀਵੀਰ ਸ਼ਹੀਦਾਂ ਦਾ ਸਨਮਾਨ ਹੋਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਲਈ ਕੀਤਾ ਜਾਣ ਵਾਲੇ ਵਿਤਕਰੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਦੋਂ ਉਹ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਂਦੇ ਹਨ....
ਕਿਹਾ ਕਿ ਸਰਕਾਰ ਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ ਤੇ ਨਾ ਹੀ ਸਾਰੀਆਂ ਜਿਣਸਾਂ ਐਮਐਸਪੀ ’ਤੇ ਖਰੀਦਣ ਲਈ ਫੰਡ ਰੱਖੇ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਵਾਸਤੇ ਵੀ ਕੱਖ ਨਹੀਂ ਦਿੱਤਾ ਤੇ ਗਰੀਬਾਂ ਤੇ ਨੌਜਵਾਨਾਂ ਵਾਸਤੇ ਬਜਟ ਵਿਚ ਕੁਝ ਵੀ ਨਹੀਂ ਚੰਡੀਗੜ੍ਹ, 23 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ 2024 ਪੰਜਾਬ ਪ੍ਰਤੀ ਵਿਤਕਰੇ ਭਰਪੂਰ ਹੈ ਅਤੇ ਇਹ ਸੂਬੇ ਦੀਆਂ ਮੰਗਾਂ ਵਿਚੋਂ ਇਕ ਵੀ ਮੰਨਣ ਵਿਚ ਫੇਲ੍ਹ ਸਾਬਤ....
ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 23 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ....
ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ਵਿੱਚ ਭੇਜਿਆ ਪ੍ਰਾਈਵੇਟ ਬਿੱਲ ਚੰਡੀਗੜ, 23 ਜੁਲਾਈ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਸੰਸਦ ਵਿੱਚ ਇੱਕ ਪ੍ਰਾਈਵੇਟ ਬਿੱਲ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੀ ਮਾਰ ਤੋਂ ਬਚਾਉਣਾ ਅੱਜ ਸਮੇਂ ਦੀ ਲੋੜ ਹੈ। ਅਜਿਹਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤਾ....