ਚੰਡੀਗੜ, 22 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....
ਪੰਜਾਬ
ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਕੀਤੀ ਆਪ੍ਰੇਸ਼ਨ ਦੀ ਨਿਗਰਾਨੀ 500 ਤੋਂ ਵੱਧ....
ਮੋਹਾਲੀ, 21 ਜੂਨ 2024 : ਮੋਹਾਲੀ ਦੇ ਪਿੰਡ ਮਾਜਰਾ ’ਚ ਯੂਨੀਅਨ ਬੈਂਕ ਵਿੱਚ ਤਾਇਨਾਤ ਸੁਰੱਖਿਆ ਕਰਮੀ ਗੁਰਵਿੰਦਰ ਸਿਘ ਨੇ ਬੈਂਕ ਵਿੱਚ ਆਏ ਨੌਜਵਾਨ ਮਨਵੀਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਨੌਜਵਾਨ ਦੇ ਢਿੱਡ ਵਿੱਚ ਵੱਜੀ, ਜਿਸ ਨਾਲ ਉਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਕਰ ਸੁਰੱਖਿਆ ਕਰਮੀ ਅਤੇ ਨੌਜਵਾਨ ਵਿਚਕਾਰ ਬਹਿਸ ਹੋਈ ਸੀ, ਇਹ ਬਹਿਸ ਇੰਨੀ ਵਧ ਗਈ ਕਿ ਸੁਰੱਖਿਆ ਕਰਮੀ ਨੇ ਗੋਲੀ ਚਲਾ ਦਿੱਤੀ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਉਸ ਨੂੰ ਪੀਜੀਆਈ ‘ਚ ਦਾਖਲ....
ਮੋਹਾਲੀ, 21 ਜੂਨ 2024 : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ਵਿੱਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੇ 250 ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ....
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 21 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।....
ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 32 ਬੋਰ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ : ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 20 ਜੂਨ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ. ਗੌਰਵ ਯਾਦਵ ਨੇ ਐਕਸ ਅਕਾਊਂਟ....
ਵਿਚਾਰਧਾਰਕ ਮੱਤਭੇਦ ਆਪਣੇ ਥਾਂ ਪਰ ਕਾਲੇ ਕਨੂੰਨ ਮਨਜ਼ੂਰ ਨਹੀਂ “ ਅਕਾਲੀ ਦਲ ਅਮਨ ਤੇ ਭਾਈਚਾਰਕ ਸਾਂਝ ਦਾ ਮੁਦਈ : ਇਸ ਤੋਂ ਬਿਨਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸੰਭਵ ਹੀ ਨਹੀਂ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 20 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਈ ਅੰਮ੍ਰਿਤਪਾਲ ਸਿੰਘ ਵਿਰੁਧ ਲਗਾਏ ਐਨ ਐੱਸ ਏ ਵਿਚ ਵਾਧੇ ਦਾ ਸਪੱਸ਼ਟ ਤੇ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਹ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ ਜਿਸ ਨਾਲ ਉਸਦਾ ਸਿੱਖ....
ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੂਬੇ ਵਿੱਚ ਤੰਬਾਕੂ ਨੂੰ ਕੰਟਰੋਲ ਕਰਨ ਵਿੱਚ ਆਰਸੀਟੀਸੀ ਟੀਮ ਦੇ ਯਤਨਾਂ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 20 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਚਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ....
ਚੰਡੀਗੜ੍ਹ, 20 ਜੂਨ 2024 : ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ....
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 20 ਜੂਨ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ....
ਚੰਡੀਗੜ੍ਹ, 20 ਜੂਨ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ....
ਚੰਡੀਗੜ੍ਹ 20 ਜੂਨ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀਆਈਪੀ ਲੋਕਾਂ ਨੂੰ ਮਿਲਣ ਵਾਲੀ ਮੁਫਤ ਸੁਰੱਖਿਆ ਦੇ ਨਿਯਮਾਂ ਦੇ ਵਿੱਚ ਵੱਡਾ ਬਦਲਾਵ ਕੀਤਾ ਹੈ। ਪੰਜਾਬ ਵੱਲੋਂ ਵੀਆਈਪੀ ਲੋਕਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਦੇ ਮਾਮਲੇ ਦੇ ਵਿੱਚ ਨਵੀਂ ਸਟੈਂਡਡ ਆਪਰੇਟਿੰਗ ਪ੍ਰੋਸੈਸ ਨੀਤੀ ਜਾਰੀ ਕੀਤੀ ਗਈ ਹੈ। ਇਹ ਨੀਤੀ ਆਉਣ ਵਾਲੀ ਇੱਕ ਜੁਲਾਈ ਤੋਂ ਲਾਗੂ ਹੋਵੇਗੀ। ਪੰਜਾਬ ਦੇ ਡੀਜੀਪੀ ਨੇ ਅਦਾਲਤ ਨੂੰ ਇਸ ਸੰਬੰਧ ਦੇ ਵਿੱਚ ਸੁਣਵਾਈ ਦੌਰਾਨ ਇੱਕ ਐਸਓਪੀ ਸੌਂਪੀ ਹੈ....
ਚੰਡੀਗੜ੍ਹ, 19 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ....
ਹੁਸ਼ਿਆਰਪੁਰ, 19 ਜੂਨ 2024 : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਦੌਰਾਨ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਦਕਿ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੇਰ ਰਾਤ ਪਿਓ....
ਚੰਡੀਗੜ੍ਹ, 19 ਜੂਨ 2024 : ਇੱਕ ਪਾਸੇ ਜਿੱਥੇ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ ਰਿਕਾਰਡ ਹੈ। ਹਾਲਾਂਕਿ ਹੁਣ ਤੱਕ ਕਦੇ ਵੀ ਬਿਜਲੀ ਦੀ ਇੰਨੀ ਮੰਗ ਨਹੀਂ ਆਈ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਗਏ ਹਨ। ਅੱਤ ਦੀ ਗਰਮੀ....