ਪੰਜਾਬ

ਪੰਜਾਬ ਤੇ ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ  ਜਾਰੀ
ਚੰਡੀਗੜ੍ਹ, 12 ਅਪ੍ਰੈਲ : ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੇਖਣ ਨੂੰ ਮਿਲੇਗਾ। ਸੂਬੇ ਵਿੱਚ ਕੱਲ੍ਹ ਨੂੰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ, ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਮੁੜ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ....
ਬਰਨਾਲਾ ਦੇ ਸੇਖਾ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, 2 ਦੀ ਮੌਤ
ਬਰਨਾਲਾ, 11 ਅਪ੍ਰੈਲ : ਸਥਾਨਕ ਸ਼ਹਿਰ ਦੇ ਸੇਖਾ ਰੋਡ ਤੇ ਦੋ ਮੋਟਰਸਾਈਕਲਾਂ ਦੀ ਹੋਈ ਜਬਰਦਸਤ ਟੱਕਰ ‘ਚ ਦੋ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੇ ਕੰਨ੍ਹਾਂ ਵਿੱਚ ਹੈੱਡਫੋਨ ਲੱਗੇ ਹੋਏ ਸਨ, ਤੇ ਉਹ ਸੇਖਾ ਤੋਂ ਬਰਨਾਲਾ ਨੂੰ ਜਾ ਰਿਹਾ ਸੀ, ਜਦੋਂ ਕਿ ਦੂਸਰੇ ਬਾਈਕ ਸਵਾਰ ਦੋ ਵਿਅਕਤੀ ਬਰਨਾਲਾ ਤੋਂ ਸੇਖਾ ਨੂੰ ਜਾ ਰਹੇ ਸਨ, ਕਿ ਉਨ੍ਹਾਂ ਦੀ ਅਚਾਨਕ ਆਮਣੋ ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਇੱਕ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ....
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ
ਚੰਡੀਗੜ੍ਹ, 11 ਅਪ੍ਰੈਲ : ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ....
ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ 150 ਤੋਂ ਵੱਧ ਲੋਕ ਬਿਮਾਰ, ਕਈ ਤਾਂ ਬੇਹੋਸ਼ੀ ਦੀ ਹਾਲਤ 'ਚ ਘਰਾਂ 'ਚ ਮਿਲੇ।
ਜਲਾਲਾਬਾਦ, 10 ਅਪ੍ਰੈਲ : ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋ ਗਏ ਹਨ। ਜਲਾਲਾਬਾਦ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰੀਬ 150 ਤੋਂ ਵੱਧ ਲੋਕ ਜ਼ੇਰੇ ਇਲਾਜ ਹਨ। ਕਈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਬੋਹੇਸ਼ੀ ਦੀ ਹਾਲਤ ਵਿੱਚ ਪਾਏ ਗਏ ਹਨ। ਜਾਣਕਾਰੀ ਅਨੁਸਾਰ ਕੱਲ੍ਹ ਪਹਿਲੇ ਨਵਰਾਤਰੇ ਦੇ ਮੌਕੇ 'ਤੇ ਲੋਕਾਂ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਚੌਲਾਂ ਦਾ ਆਟਾ ਖਰੀਦਿਆ ਅਤੇ ਖਾਧਾ। ਜਿਸ ਤੋਂ ਬਾਅਦ ਰਾਤ ਨੂੰ ਵੱਡੀ ਗਿਣਤੀ ਲੋਕ ਹਸਪਤਾਲ ਪਹੁੰਚ ਗਏ। ਡਾਕਟਰ....
‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ
ਚੰਡੀਗੜ, 10 ਅਪ੍ਰੈਲ : ਪੰਜਾਬ ਵਿੱਚ ਭਲਕੇ 11 ਅਪ੍ਰੈਲ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਭਲਕੇ ਸੂਬੇ ਵਿੱਚ ਈਦ-ਉੱਲ-ਫਿਤਰ ਮਨਾਇਆ ਜਾਵੇਗਾ। ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ‘ਈਦ-ਉੱਲ-ਫਿਤਰ’ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਅਨੁਸਾਰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ....
ਸਾਬਕਾ ਮੰਤਰੀ ਦਾ ਮੁੰਡਾ ਸ਼ਿਮਲਾ ‘ਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦਾ ਕਾਬੂ 
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਉਸ ਦੇ 4 ਦੋਸਤਾਂ ਸਮੇਤ ਹਿਮਾਚਲ ਪ੍ਰਦੇਸ਼ ‘ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਕਾਸ਼ ਸਿੰਘ ਤੇ ਉਸਦੇ ਸਾਥੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਟੀ) ਨੇ....
ਪੰਜਾਬ ਸ਼ਰਾਬ ਘੁਟਾਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ 
ਪੰਜਾਬੀਆਂ ਨੂੰ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦੇ ਨਾਲ-ਨਾਲ ਭਗਵੰਤ ਮਾਨ ਜੋ ਆਪਣੀ ਕੁਰਸੀ ਬਚਾਉਣ ਵਾਸਤੇ ਕੇਂਦਰ ਨਾਲ ਸੌਦੇਬਾਜ਼ੀ ਕਰ ਰਿਹੈ, ਨੂੰ ਰੱਦ ਕਰਨ ਦੀ ਕੀਤੀ ਅਪੀਲ ਪਟਿਆਲਾ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸ਼ਰਾਬ ਘੁਟਾਲੇ ਅਤੇ ਸੂਬੇ ਦੇ ਸਰੋਤ ਆਮ ਆਦਮੀ ਪਾਰਟੀ (ਆਪ) ਦੀ ਵੱਖ-ਵੱਖ ਰਾਜਾਂ ਵਿਚ ਚੋਣ ਮੁਹਿੰਮ ’ਤੇ ਖਰਚ ਕੀਤੇ ਜਾਣ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ। ਉਹਨਾਂ ਇਹ ਮੰਗ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ....
ਬਠਿੰਡਾ 'ਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢਿਆ, ਹਾਲਤ ਸਥਿਰ 
ਬਠਿੰਡਾ, 9 ਅਪ੍ਰੈਲ : ਬਠਿੰਡਾ 'ਚ ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਬਾਰੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ, ਕਿ ਕਿਸੇ ਹੋਟਲ 'ਚ ਇਕ ਮੁੰਡਾ ਗੰਭੀਰ ਹਾਲਤ 'ਚ ਜ਼ਖਮੀ ਪਿਆ ਹੋਇਆ ਹੈ। ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਮੁੰਡਾ ਲਹੂ-ਲੂਹਾਨ ਹਾਲਤ 'ਚ ਬੈੱਡ ਤੋਂ ਹੇਠਾਂ ਜ਼ਮੀਨ 'ਤੇ ਬੇਹੋਸ਼ ਪਿਆ ਹੋਇਆ ਸੀ। ਉਸ....
ਵਿਰੋਧੀਆਂ ਨੂੰ ਘੇਰਣ ਦੀ ਕਾਂਗਰਸ ਨੇ ਬਣਾਈ ਰਣਨੀਤੀ, ਪ੍ਰਧਾਨ ਵੜਿੰਗ ਨੇ ਗਿਣਵਾਈਆਂ ‘ਨਿਆਏ ਪੱਤਰ’ ‘ਚ ਕਿਸਾਨਾਂ ਲਈ ਦਿੱਤੀਆਂ ਗਾਰੰਟੀਆਂ
ਚੰਡੀਗੜ੍ਹ, 9 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ ਮੀਟਿੰਗ ਹੋਈ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਜਿੱਥੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਮੁੜ ਤੋਂ ਡੁੰਘਾਈ ਨਾਲ ਮੰਥਨ ਕੀਤਾ ਗਿਆ । ਇਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਾਂਗਰਸ ਦੇ ਇਸ ਫੈਸਲੇ ਨੂੰ ਪੰਜਾਬ ਦੇ ਹਿੱਤ ਵਿੱਚ ਕਰਾਰ....
ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਪੰਜਾਬ ਦੇ ਹਰ ਘਰ ਵਿੱਚ ਪਹੁੰਚਾਉਣ ਦੀ ਗੱਲ ਕੀਤੀ ਹੈ : ਆਪ
ਚੋਣਾਂ ਦੀ ਰਣਨੀਤੀ ਨੂੰ ਲੈਕੇ ਅਹਿਮ ਮੀਟਿੰਗ: ਮੁੱਖ ਮੰਤਰੀ ਮਾਨ , ਸੰਦੀਪ ਪਾਠਕ, ਸੰਜੇ ਸਿੰਘ, 'ਆਪ' ਵਿਧਾਇਕ, ਹਲਕਾ ਇੰਚਾਰਜ ਅਤੇ ਸੰਸਦ ਉਮੀਦਵਾਰ ਹੋਏ ਸ਼ਾਮਲ ਮੁੱਖ ਮੰਤਰੀ ਅਗਵਾਈ ਹੇਠ ਹੋਈ ਮੀਟਿੰਗ, ਡਾ: ਸੰਦੀਪ ਪਾਠਕ, ਸੰਸਦ ਮੈਂਬਰ ਸੰਜੇ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਸਾਰੇ ਆਪ' ਵਿਧਾਇਕ, ਹਲਕਾ ਇੰਚਾਰਜ ਅਤੇ ਸੰਸਦ ਉਮੀਦਵਾਰ ਹੋਏ ਸ਼ਾਮਲ ਆਪ ਦੇ ਸੀਨੀਅਰ ਆਗੂਆਂ ਨੇ ਸਾਰੇ ਐਮਪੀ ਉਮੀਦਵਾਰਾਂ ਅਤੇ ਆਗੂਆਂ ਨਾਲ ਸਾਂਝਾ ਕੀਤਾ ਚੋਣ ਜਿੱਤਣ ਦਾ ਮੰਤਰ ਲੋਕ ਅਕਾਲੀ ਦਲ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ....
ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਦਿਓਰ-ਭਾਬੀ ਦੀ ਮੌਤ
ਅਬੋਹਰ, 08 ਅਪ੍ਰੈਲ : ਅਬੋਹਰ ਦੇ ਬੱਲੂਆਣਾ ਤੋਂ ਏਲਨਾਬਾਦ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਸੀਤੋ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਿਓਰ ਤੇ ਭਾਬੀ ਦੀ ਮੌਤ ਹੋ ਜਾਣ ਦੀ ਖਬਰ ਹੈ। ਜਦੋਂ ਕਿ ਇੱਕ ਤਿੰਨ ਸਾਲਾ ਬੱਚਾ ਵਾਲ ਵਾਲ ਬਚ ਗਿਆ। ਇਹ ਹਾਦਸਾ ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪਿੰਡ ਢਾਣੀ ਦੇਸਰਾਜ ਦਾ ਵਸਨੀਕ ਭੋਲਾ ਸਿੰਘ ਤੇ ਉਸਦੀ ਭਾਬੀ ਰਾਜ ਕੌਰ ਪਤਨੀ ਫੁਲਾਰਾਮ ਤੇ ਇੱਕ ਤਿੰਨ ਸਾਲਾ ਬੱਚਾ ਅਮਨਜੋਤ ਤਿੰਨੋ ਮੋੇਟਰਸਾਈਕਲ....
ਕਾਰ ਅਤੇ ਬਲੈਰੋ ਪਿਕਅੱਪ ਹੋਈ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌਤ ਅਤੇ 25 ਦੇ ਜਖ਼ਮੀ
ਕਪੂਰਥਲਾ, 08 ਅਪ੍ਰੈਲ : ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨਜ਼ਦੀਕ ਬੀਤੀ ਸ਼ਾਮ ਇੱਕ ਕਾਰ ਅਤੇ ਮਹਿੰਦਰਾ ਬਲੈਰੋ ਪਿਕਅੱਪ ਹੋਈ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌਤ ਅਤੇ 25 ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ ਹੈ ।ਜਾਣਕਾਰੀ ਅਨੁਸਾਰ ਮਹਿੰਦਰਾ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ ਕਿ ਰਸਤੇ ਵਿੱਚ....
ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ 
ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ ਸਮਰਾਲਾ/ਬੱਸੀ ਪਠਾਣਾ, 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਅਤੇ ਮਿਊਜ਼ੀਅਮ ਦੀ ਦੁਰਵਰਤੋਂ ਰੋਸ ਪ੍ਰਦਰਸ਼ਨ....
‘ਜਰੂਰੀ ਸੂਚਨਾ’ ਜੇਕਰ ਕਿਸਾਨ ਦਿੱਲੀ ਨਹੀਂ ਜਾ ਸਕਦੇ ਤਾਂ ਭਾਜਪਾ ਵਾਲੇ ਪਿੰਡਾਂ ਵਿੱਚ ਨਹੀਂ ਆ ਸਕਦੇ..
ਗਿੱਦੜਵਾਹਾ, 07 ਅਪ੍ਰੈਲ : ਜਿਵੇਂ ਜਿਵੇਂ ਲੋਕ ਸਭਾ 2024 ਦੀ ਤਰੀਕ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀ ਚੋਣ ਸਰਗਰਮੀਆਂ ‘ਚ ਵੀ ਤੇਜੀ ਲਿਆਂਦੀ ਜਾ ਰਹੀ ਹੈ। ਜਿੱਥੇ ਸੂਬੇ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਉੱਥੇ ਕਈ ਪਿੰਡਾਂ ਵਿੱਚ ਭਾਜਪਾ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਗਿੱਦੜਵਾਹਾ ਦੇ ਪਿੰਡ ਭਾਰੂ ਅਤੇ ਪਿੰਡ ਦੌਲਾ ਤੋਂ....
ਭਾਜਪਾ ਤਾਨਾਸ਼ਾਹੀ ਰਵੱਈਆ ਅਪਣਾ ਕੇ ਅਤੇ ਸੱਚਾਈ ਨੂੰ ਦਬਾ ਕੇ ਦੇਸ਼ ਵਿਚੋਂ ਲੋਕਤੰਤਰ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ : ਭਗਵੰਤ ਮਾਨ
ਤਾਨਾਸ਼ਾਹੀ ਖਿਲਾਫ ਆਮ ਆਦਮੀ ਪਾਰਟੀ ਦਾ ਵਰਤ ਕ੍ਰਾਂਤੀਕਾਰੀ ਸੋਚ ਅਤੇ ਉੱਚ ਇਰਾਦੇ ਵਾਲੇ ਕੇਜਰੀਵਾਲ ਲਈ ਅੱਜ ਦੇਸ਼ ਭਰ ਵਿੱਚ ਰੱਖਿਆ ਗਿਆ ਸਮੂਹਿਕ ਵਰਤ : ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦੇਸ਼ ਦੇ ਲੋਕਾਂ ‘ਚ ਭਾਰੀ ਗੁੱਸਾ ਹੈ-ਭਗਵੰਤ ਮਾਨ ਖਟਕੜ ਕਲਾਂ ਵਿਖੇ ਸਾਰੇ ਕੈਬਨਿਟ ਮੰਤਰੀ, ਵਿਧਾਇਕ,ਔਧੇਦਾਰ, ਵਰਕਰਰਾਂ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਇੱਕ ਦਿਨ ਦਾ ਸਮੂਹਿਕ ਵਰਤ ਰੱਖਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੱਲੋਂ ਦੇਸ਼ ਦੇ ਲੋਕਤੰਤਰ ਲਈ ਦਿੱਤੀ ਕੁਰਬਾਨੀ ਅੱਜ....