ਪੰਜਾਬ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ
ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ ਚੰਡੀਗੜ੍ਹ, 13 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ....
ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ ਖੁੱਲ੍ਹਣਗੇ 40 ਹੁਨਰ ਸਿੱਖਿਆ ਸਕੂਲ, ਕੈਬਨਿਟ ਵੱਲੋਂ ਮਨਜ਼ੂਰੀ 
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ....
ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ : ਬਰਿੰਦਰ ਕੁਮਾਰ ਗੋਇਲ
ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 13 ਮਾਰਚ 2025 : ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ....
ਪੰਜਾਬ  ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4....
ਪੀਯੂ ਵਿੱਚ 80% ਵਿਦਿਆਰਥੀ ਕੁੜੀਆਂ ਹਨ, ਇੱਥੇ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ : ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਯੂਨੀਵਰਸਿਟੀ ਨੇ ਸਮਾਜ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੋਂ ਲੈ ਕੇ ਨੇਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਕਈ ਮਹਾਨ ਸ਼ਖਸੀਅਤਾਂ ਦਿੱਤੀਆਂ ਹਨ : ਰਾਸ਼ਟਰਪਤੀ ਰਾਸ਼ਟਰਪਤੀ ਮੁਰਮੂ PU ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹਨ। ਚੰਡੀਗੜ੍ਹ, 12 ਮਾਰਚ, 2025 : ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ 'ਤੇ ਬੋਲਦਿਆਂ....
'ਯੁੱਧ ਨਸ਼ਿਆਂ ਵਿਰੁੱਧ' ਤਹਿਤ 1,163 ਐਨਡੀਪੀਐਸ ਕੇਸ ਦਰਜ ਕੀਤੇ, 1,615 ਨਸ਼ਾ ਤਸਕਰਾਂ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਅਮਨ ਅਰੋੜਾ
ਅਮਨ ਅਰੋੜਾ ਨੇ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।. ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਤਰੇ ਨਾਲ ਨਜਿੱਠਣ ਲਈ ਮਹੱਤਵਪੂਰਨ ਤਰੱਕੀ ਕੀਤੀ ਹੈ : ਅਮਨ ਅਰੋੜਾ ਚੰਡੀਗੜ੍ਹ, 12 ਮਾਰਚ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਮਰਥਨ ਹੇਠ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਨਤੀਜਾ-ਮੁਖੀ....
ਬੀਐਸਐਫ ਨੇ ਦੋ ਪਿਸਤੌਲ, 3.319 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ, 12 ਮਾਰਚ 2025 : ਸੀਮਾ ਸੁਰੱਖਿਆ ਬਲ ਨੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਫੋਰਸ ਦੇ ਖੂਫੀਆ ਵਿੰਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ 'ਤੇ ਕੀਤੀ ਗਈ ਸੀ। ਦਰਅਸਲ, ਫੋਰਸ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਹਰਦੋ ਰਤਨ ਦੇ ਨਾਲ ਲੱਗਦੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਛੇ ਪੈਕੇਟ ਬਰਾਮਦ ਕੀਤੇ ਗਏ, ਜਿਨ੍ਹਾਂ ਵਿਚ 3.319 ਕਿਲੋਗ੍ਰਾਮ ਹੈਰੋਇਨ ਸੀ। ਇਸ ਦੇ ਨਾਲ ਹੀ ਦੋ 30 ਬੋਰ ਪਿਸਤੌਲ, ਇਕ ਈਅਰਫੋਨ ਅਤੇ ਦੋ....
ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਮੈਂਬਰਸ਼ਿਪ ਰਹੇਗੀ ਬਰਕਰਾਰ
ਚੰਡੀਗੜ੍ਹ, 12 ਮਾਰਚ 2025 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ, ਕੋਰਟ ਨੇ ਅੰਮ੍ਰਿਤਪਾਲ ਨੂੰ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਹਾਲਾਂਕਿ, ਸੰਸਦ ਵੱਲੋਂ ਛੁੱਟੀ ਮਨਜ਼ੂਰ ਕੀਤੇ ਜਾਣ ਤੋਂ ਬਾਅਦ, ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਵੀ ਬਰਕਰਾਰ ਰਹੇਗੀ।....
ਸਾਡਾ ਵਿਰੋਧ ਸਾਡੀਆਂ ਪ੍ਰੰਪਰਾਵਾਂ ਦੇ ਕੀਤੇ ਜਾ ਰਹੇ ਘਾਣ ਦੇ ਖਿਲਾਫ ਹੈ : ਜੱਥੇਦਾਰ ਹਰਪ੍ਰੀਤ ਸਿੰਘ
ਨਕੋਦਰ, 12 ਮਾਰਚ 2025 : ਨਕੋਦਰ ਵਿਖੇ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਹਰ ਸਿੱਖ ਸ੍ਰੀ ਅਕਾਲ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਵਿਖੇ ਜੋ ਪ੍ਰੰਪਰਾ ਦਾ ਘਾਟ ਹੋਇਆ ਹੈ, ਉਸ ਪ੍ਰਤੀ ਚਿਤੰਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਰੋਧ ਨਹੀਂ ਹੈ। ਸਿੱਖ ਦਾ ਸਿੱਖ ਨਾ ਕੀ ਵਿਰੋਧ ਹੈ। ਗੁਰੂ ਦੀ ਬਾਣੀ ਦਾ ਪ੍ਰਚਾਰ ਕਰਨ ਵਾਲੇ ਹਾਂ। ਵਿਰੋਧ ਉਸ ਤਰੀਕੇ ਦਾ ਹੈ ਜੋ ਸਾਡੀਆਂ ਪ੍ਰੰਪਰਾਵਾਂ ਦਾ....
ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਖਿਲਾਫ਼ ਫੈਸਲਾਕੁੰਨ ਕਦਮ ਕਿਸਾਨਾਂ ਅਤੇ ਚੌਲ ਉਦਯੋਗ ਦੇ ਹਿੱਤਾਂ ਦੀ ਰਾਖੀ ਕਰੇਗਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਧਿਕਾਰੀਆਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਆਦੇਸ਼ ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਦੀ ਵਿਕਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ....
ਪੰਜ ਦਰਿਆਵਾਂ ਦੀ ਧਰਤੀ, ਪੰਜਾਬ, ਦਸ ਸਿੱਖ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਪ੍ਰਾਪਤ ਹੈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਬਠਿੰਡਾ, 11 ਮਾਰਚ 2025 : ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ, ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਦੇ ਦਸਵੇਂ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੌਰਾਨ, ਯੂਨੀਵਰਸਿਟੀ ਨੇ 1,091 ਪੀਜੀ ਅਤੇ ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ, ਹੋਣਹਾਰ ਵਿਦਿਆਰਥੀਆਂ ਨੂੰ 43 ਸੋਨੇ ਦੇ ਤਗਮੇ ਪ੍ਰਦਾਨ ਕੀਤੇ, ਅਤੇ ਵਿਸ਼ੇਸ਼ ਸ਼ਖਸੀਅਤਾਂ....
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ : ਹਰਪਾਲ ਚੀਮਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਆਪਰੇਸ਼ਨ ਸਫਲਤਾਪੂਰਵਕ ਚੱਲ ਰਿਹਾ ਹੈ, ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਤੋਂ ਵੱਧ ਨਗਦੀ ਕੀਤੀ ਬਰਾਮਦ - ਚੀਮਾ ਐਨਡੀਪੀਐਸ ਤਹਿਤ 1072 ਐਫਆਈਆਰ ਦਰਜ, 1485 ਨਸ਼ਾ ਤਸਕਰ ਗ੍ਰਿਫ਼ਤਾਰ, 26 ਨਸ਼ਾ ਤਸਕਰਾਂ ਦੇ ਘਰ ਤੋੜੇ-ਚੀਮਾ 7 ਲੱਖ ਨਸ਼ੀਲੀਆਂ ਗੋਲੀਆਂ, 4.5 ਕਿਲੋ ਨਸ਼ੀਲਾ ਪਾਊਡਰ, 1.25 ਕਿਲੋ ਨਸ਼ੀਲੀ ਆਈਸ ਅਤੇ 950 ਕਿਲੋ ਭੁੱਕੀ ਵੀ ਹੋਈ ਬਰਾਮਦ - ਚੀਮਾ ਇਸ ਵਾਰ ਨਸ਼ਾ ਤਸਕਰ ਜਾਂ ਤਾਂ ਕਾਰੋਬਾਰ ਛੱਡ ਦੇਣਗੇ ਜਾਂ ਪੰਜਾਬ, ਨਹੀਂ....
ਪੰਜਾਬ, ਚੰਡੀਗੜ੍ਹ ਵਿੱਚ 13-14 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ 
ਚੰਡੀਗੜ੍ਹ, 11 ਮਾਰਚ 2025 : ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 13-14 ਮਾਰਚ ਨੂੰ ਗਰਜ ਨਾਲ ਤੂਫ਼ਾਨ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 13 ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ 'ਚ ਫਿਲਹਾਲ ਤਾਪਮਾਨ 30 ਡਿਗਰੀ ਤੱਕ ਪਹੁੰਚ ਜਾਣ ਦੇ ਬਾਵਜੂਦ ਮੌਸਮ 'ਚ ਗਰਮੀ ਦਾ ਅਹਿਸਾਸ ਹੈ ਪਰ 12....
ਤਖ਼ਤ ਸ੍ਰੀ ਕੇਸਗੜ੍ਹ ਦੇ ਕਾਰਜਕਾਰੀ ਜੱਥੇਦਾਰ ਦੀ ਤਾਜਪੋਸ਼ੀ ਸਮੇਂ ਹੋਇਆ ਮਰਿਆਦਾ ਦਾ ਬਹੁਤ ਵੱਡਾ ਘਾਣ : ਜੱਥੇਦਾਰ ਰਘਬੀਰ ਸਿੰਘ
ਅੰਮ੍ਰਿਤਸਰ, 11 ਮਾਰਚ 2025 : ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਐਸਜੀਪੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਨੂੰ ਤੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਹੋਰਾਂ ਨੂੰ ਸੇਵਾ ਮੁਕਤ ਕਰਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਮੀਡੀਆ ਦੀ ਕਿਸੇ ਵੀ ਅਜਿਹੀ ਗੱਲ ਦਾ ਜਵਾਬ ਨਹੀਂ ਦੇਣਾ ਕਿ ਤੈਸ਼ ਵਿੱਚ ਆ ਕੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਗੱਦੀ ਤੇ ਕੋਈ ਕਿੰਤੂ ਕੀਤਾ ਜਾਵੇ। ਜੱਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਅੰਤ੍ਰਿੰਗ....
ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਜਸਵੀਰ ਸਿੰਘ ਗੜ੍ਹੀ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 10 ਮਾਰਚ 2025 : ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ। ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ....