ਚੰਡੀਗੜ੍ਹ, 16 ਜਨਵਰੀ : ਪੰਜਾਬ ਅਤੇ ਹਰਿਆਣਾ ਵਿੱਚ ਠੰਡ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਬਲੋਵਾਲ ਸੌਖੜੀ ਦਾ ਤਾਪਮਾਨ 0 ਤੋਂ ਵੀ 0.4 ਡਿਗਰੀ ਸੈਲਸੀਅਸ ਥੱਲੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰਨਾਂ ਜਿਲਿ੍ਹਆ ਪਟਿਆਲਾ, ਫਤਿਹਗੜ੍ਹ ਸਾਹਿ ਅਤੇ ਮੋਹਾਲੀ ‘ਚ ਧੁੰਦ ਛਾਈ ਰਹੀ, ਅੰਮ੍ਰਿਤਸਰ ਦਾ ਤਾਪਾਮਨ 5.4 ਡਿਗਰੀ ਸੈਲਸੀਅਸ, ਲੁਧਿਆਣਾ ‘ਚ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਆਮ ਨਾਲੋਂ 2.7 ਡਿਗਰੀ ਘੱਟ....
ਪੰਜਾਬ
ਪਟਿਆਲਾ, 16 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ....
ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ ਕੁੱਲ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ। ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ 33....
ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲਗਾਏ ਵਿਸ਼ੇਸ਼ ਕੈਂਪ ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਮਾਲ ਮੰਤਰੀ ਵੱਲੋਂ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਏਆਈ ਆਧਾਰਿਤ ਇਹ ਵਾਹਨ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਸਪੀਡ ਕੈਮਰਾ, ਡਰੋਨ, ਡਿਜੀਟਲ ਡਿਸਟੋਮੀਟਰ ਨਾਲ ਹੋਵੇਗਾ ਲੈਸ: ਡੀਜੀਪੀ ਗੌਰਵ ਯਾਦਵ ਸ਼ੁਰੂਆਤੀ ਤੌਰ ‘ਤੇ ਇਹ ਰੋਡ ਕਰੈਸ਼ ਜਾਂਚ ਵਾਹਨ ਰੋਪੜ ਰੇਂਜ ਵਿਖੇ ਕੀਤਾ ਜਾਵੇਗਾ ਤਾਇਨਾਤ: ਏਡੀਜੀਪੀ ਟ੍ਰੈਫਿਕ ਏ. ਐਸ. ਰਾਏ ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ....
ਚੰਡੀਗੜ੍ਹ, 15 ਜਨਵਰੀ : ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਥਿਤ ਘਪਲਾ ਉਨ੍ਹਾਂ ਦੇ ਜੰਗਲਾਤ ਮੰਤਰੀ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਸੀ। ਪੰਜਾਬ ਵਿਜੀਲੈਂਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਹੁਣ ਈਡੀ ਵੱਲੋਂ ਵਿੱਤੀ ਜਾਂਚ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਵੱਲੋਂ 2 ਵਾਰ ਗ੍ਰਿਫਤਾਰ ਕੀਤਾ ਗਿਆ ਸੀ। ਸ਼ੁਰੂਆਤ ਵਿਚ ਉਨ੍ਹਾਂ ਨੇ ਜੰਗਲਾਤ ਘਪਲੇ ਦੇ ਸਿਲਸਿਲੇ ਵਿਚ ਹਿਰਾਸਤ....
ਜਲੰਧਰ, 15 ਜਨਵਰੀ : ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਸੜਕ 'ਤੇ ਖੜੀ ਟਰਾਲੀ ਵਿੱਚ ਬੇਕਾਬੂ ਹੋਈ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਬਾਗ ਕਲੋਨੀ ਨਿਵਾਸੀ ਮੋਹਨ ਸਿੰਘ (70), ਉਸਦੀ ਪਤਨੀ ਰਾਜਵੰਤ ਕੌਰ (65) ਅਤੇ ਬੇਟੀ ਸਰਬਜੀਤ ਕੌਰ ਦੇ ਰੂਪ ਵਿੱਚ ਹੈ। ਹਾਦਸਾ ਐਨਾ ਜਿਆਦਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਤੱਕ ਵੜ ਗਈ ਅਤੇ ਕਾਰ ਵਿੱਚ ਸਵਾਰ ਸਾਰੇ ਮੈਂਬਰਾਂ ਦੀ ਮੌਕੇ ਤੇ ਹੀ ਮੌਤ....
ਚੰਡੀਗੜ੍ਹ, 15 ਦਸੰਬਰ : ਪੰਜਾਬ ਸਰਕਾਰ ਨੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਲਈ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਕੇ ਉਨ੍ਹਾਂ ਵਿਚ ਪ੍ਰਸ਼ਾਸਕ ਲਾਉਣ ਦਾ ਆਦੇਸ਼ ਜਾਰੀ ਕਰਨ ਦੀ ਬਜਾਏ ਕਿਹਾ ਹੈ ਕਿ ਜਿਸ ਪੰਚਾਇਤ ਦੀ ਪਹਿਲੀ ਬੈਠਕ ਨੂੰ ਪੰਜ ਸਾਲ ਹੋ ਗਏ ਹਨ, ਉਨ੍ਹਾਂ ਦੀ ਸੂਚਨਾ 16 ਜਨਵਰੀ ਕੱਲ੍ਹ ਮੰਗਲਵਾਰ ਤਕ ਦਿੱਤੀ....
ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14....
ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਅਤੇ ਪਾਰਟੀ ਛੱਡ ਕੇ....
ਚੰਡੀਗੜ੍ਹ, 14 ਜਨਵਰੀ : ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।....
ਕਪੂਰਥਲਾ, 13 ਜਨਵਰੀ : ਸਰਕਾਰੀ ਹਸਪਤਾਲ ਕਪੂਰਥਲਾ ਦੇ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਦੇ ਕੁਆਟਰ 'ਚ ਦੇਰ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਇਮਾਰਤ ਵਿਚ ਕੁੱਲ ਪੰਜ ਵਿਅਕਤੀ ਮੌਜੂਦ ਸਨ, ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ’ਤੇ ਮੌਜੂਦ ਜੀਤ ਬਹਾਦੁਰ ਤੇ ਹੋਰਾਂ ਨੇ ਦਸਿਆ ਕਿ....
ਚੰਡੀਗੜ੍ਹ, 12 ਜਨਵਰੀ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕੇਂਦਰ ਅੱਗੇ ਪ੍ਰਸਤਾਵ ਰੱਖਿਆ ਹੈ। ਸੂਬਾ ਸਰਕਾਰ ਨੇ ਕੇਂਦਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਜਾਣਕਾਰੀ ਮੁਤਾਬਕ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਇਹ ਤਜਵੀਜ਼ ਭੇਜੀ ਗਈ ਹੈ। ਇਸ ਦੇ ਨਾਲ ਹੀ ਕਪਾਹ ਤੇ 10,767 ਰੁਪਏ MSP ਦੇਣ ਦੀ ਮੰਗ ਕੀਤੀ ਗਈ ਹੈ। ਸਾਉਣੀ 2024-25 ਦੀਆਂ ਫ਼ਸਲਾਂ ਦੇ MSP ਨਿਰਧਾਰਿਤ ਕਰਨ....
ਤਰਨਤਾਰਨ , 12 ਜਨਵਰੀ : ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਚਾਰ ਨੌਜਵਾਨ ਕਾਰ ‘ ਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਆ ਰਹੇ ਸਨ , ਜਦੋਂ ਉਹ ਹਰੀਕੇ ਵਿਖੇ ਪੁਲ ਤੇ ਪੁੱਜੇ ਤਾਂ ਪੁਲ ਖਰਾਬ ਇੱਕ ਕੰਟੇਨਰ ਦੇ ਪਿੱਛੇ ਟਰਾਲਾ ਖੜ੍ਹਾ ਸੀ , ਜਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਦੀ ਕਾਰ ਦੀ ਟੱਕਰ ਟਰਾਲੇ....
'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ' ਸ੍ਰੀ ਮੁਕਤਸਰ ਸਾਹਿਬ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਮਾਘੀ ਮੇਲੇ ’ਤੇ ਔਰਤਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ....