ਚੰਡੀਗੜ੍ਹ, 08 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ ਨਗਰ ਨਿਗਮ ਚੋਣਾਂ ਸਮੇਂ ‘ਤੇ ਨਾ ਕਰਵਾਉਣ ‘ਤੇ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਕ ਹਫਤੇ ਵਿਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਦੀ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਤੇ ਜਸਟਿਸ ਨਿਧੀ ਗੁਪਤਾ ਦੀ ਬੈਂਚ ਨੇ ਅੰਮ੍ਰਿਤਸਰ ਵਾਸੀ ਚੰਦਰਬਾਲੀ....
ਪੰਜਾਬ
ਚੰਡੀਗੜ੍ਹ, 08 ਜਨਵਰੀ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਮੰਤਰੀਆਂ ਨਵੀਆਂ ਦੇਣ ਲਈ ਕਰੋੜਾਂ ਰੁਪੈ ਖਰਚ ਦਿੱਤੇ ਹਨ, ਜਿਸ ਤੋਂ ਬਾਅਦ 10 ਮੰਤਰੀਆਂ ਨੂੰ ਨਵੀਂਆਂ ਗੱਡੀਆਂ ਦਾ ਤੋਹਫਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ 20 ਵਾਹਨ ਖਰੀਦੇ ਗਏ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਕਾਰਾਂ ਖਰੀਦਣ ਦੇ ਮੁੱਦੇ 'ਤੇ ਸਰਕਾਰ 'ਤੇ ਸਵਾਲ ਚੁੱਕ ਰਹੀਆਂ ਹਨ। ਸਰਕਾਰ ਦਾ ਤਰਕ ਹੈ ਕਿ ਮੰਤਰੀਆਂ ਕੋਲ ਪੁਰਾਣੀਆਂ ਗੱਡੀਆਂ ਸਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ। ਸੂਤਰਾਂ....
ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ....
ਚੰਡੀਗੜ੍ਹ, 07 ਜਨਵਰੀ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸੂਬੇ ਦੇ ਵੱਖ ਵੱਖ ਜਿਲਿ੍ਹਆਂ ਵਿੱਚ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ, ਪਟਿਆਲਾ ਵਿੱਚ ਧੁੰਦ ਕਾਰਨ 2, ਮੋਹਾਲੀ ਵਿੱਚ ਇੱਕ ਤੇ ਗੁਰਦਾਸਪੁਰ ‘ਚ ਇੱਕ ਸਕੂਲੀ ਬੱਚੇ ਦੀ ਦੀ ਮੌਤ ਹੋ ਜਾਣ ਦੀ ਖਬਰ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਦਿਨਾਂ ਵਿੱਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ....
ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼ ਚੰਡੀਗੜ੍ਹ, 7 ਜਨਵਰੀ : ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ....
ਕੇਂਦਰ ਸਰਕਾਰ ਨੇ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਅਜੇ ਤੱਕ ਪੂਰੀਆਂ ਨਹੀਂ ਹੋਈਆਂ : ਕਿਸਾਨ ਆਗੂ ਬਰਨਾਲਾ, 6 ਜਨਵਰੀ : ਅਨਾਜ ਮੰਡੀ ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਖਿਲਾਫ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 13 ਫਰਵਰੀ ਨੂੰ ਦਿੱਲੀ ਕੂਚ ਦੀ ਤਿਆਰੀ ਵਿੱਚ ਹਨ। ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਭਿਮਨਿਊ ਕੋਹਾੜ....
ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ....
ਗੁਰਾਇਆ, 05 ਜਨਵਰੀ : ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ 'ਚ ਲੱਗੀ ਹੋਈ ਹੈ। ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਤਸਕਰੀ ਵਿੱਚ ਕੌਣ-ਕੌਣ ਸ਼ਾਮਲ ਹਨ। ਤਸਕਰਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।....
ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਗਵਰਨਰ ਬੀਐਲ ਪੁਰੋਹਿਤ ਨੇ ਸੀ ਐਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਨ੍ਹਾਂ ਨੇ ਸੀ ਐਮ ਨੂੰ ਪੁੱਛਿਆ ਕਿ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਅਹੁਦੇ ਤੋਂ ਨਾ ਹਟਾਉਣ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਗਵਰਨਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ 'ਚ ਅਮਨ ਅਰੋੜਾ ਨੂੰ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦਾ ਮੌਕਾ ਦੇਣ ਨੂੰ ਗਲਤ ਦੱਸਿਆ ਹੈ। ਗਵਰਨਰ....
ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਰੀਵੀਓ ਮੀਟਿੰਗ ਚੰਡੀਗੜ੍ਹ, 5 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ....
ਅੰਮ੍ਰਿਤਸਰ, 04 ਜਨਵਰੀ : ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਡੇਢ ਕਿਲੋ ਸੋਨਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਕੀਮਤ 94 ਲੱਖ ਦੇ ਕਰੀਬ ਬਣਦੀ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਗੁਪਤ ਸੂਚਨਾ 'ਤੇ ਸ਼ਾਰਜਾਹ ਤੋਂ ਸ਼ਾਮ 7:36 'ਤੇ ਆਈ ਇੰਡੀਗੋ ਦੀ ਉਡਾਣ ਨੰ. 651428 ਦੀ ਛਾਪੇਮਾਰੀ ਕੀਤੀ ਅਤੇ ਜਹਾਜ਼ ਦੀ ਰਮਾਗਿੰਗ ਦੌਰਾਨ ਸੀਟ ਦੇ ਥੱਲੇ 2 ਸੋਨੇ ਦੀਆਂ ਪੱਟੀਆਂ ਨੂੰ ਜਿਨ੍ਹਾਂ ਦਾ ਕੁੱਲ ਵਜ਼ਨ 1508 ਗ੍ਰਾਮ ਲਗਭਗ ਟਿਸ਼ੂ ਦੇ ਅੰਦਰ ਕਾਲੀ ਟੇਪ ਨਾਲ....
ਪੁੱਛਿਆ ਕਿ ਅਜਿਹੇ ਮਾਮਲਿਆਂ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਰੋੜਾ ਦੀ ਸੀਟ ਨੂੰ ਖਾਲੀ ਘੋਸ਼ਤ ਕਰਨ ਵਾਸਤੇ ਦਿੱਤੇ ਬੇਨਤੀ ਪੱਤਰ ਨੂੰ ਦਬਾ ਕੇ ਵਿਧਾਨ ਸਭਾ ਸਪੀਕਰ ਕਿਉਂ ਅੜਿਕਾ ਬਣੇ ਹੋਏ ਹਨ ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਹਮਲੇ ਦੇ ਕੇਸ ਵਿਚ ਦੋਸ਼ੀ ਠਹਿਰਾਉਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦੇ ਕੇ ਸੀਟ ਨੂੰ ਖਾਲੀ ਘੋਸ਼ਤ ਕੀਤਾ ਜਾਣਾ ਚਾਹੀਦਾ ਹੈ ਤੇ ਪਾਰਟੀ ਨੇ....
ਅਕਾਲੀ ਦਲ ਦੀ ‘ਪੰਜਾਬ ਬਚਾਲੋ’ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਸਿਆ ਤੰਜ ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ। ਅੱਜ ਇੱਥੋਂ ਜਾਰੀ ਇਕ ਬਿਆਨ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 4 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ....
ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ....