ਚੰਡੀਗੜ੍ਹ, 14 ਨਵੰਬਰ : ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ....
ਪੰਜਾਬ
ਅੰਮ੍ਰਿਤਸਰ, 14 ਨਵੰਬਰ : ਕਈ ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਪੱਤਰ ਲਿਖਿਆ ਹੈ। ਰਾਜੋਆਣਾ ਨੇ ਕਿਹਾ ਕਿ ਉਹ ਭੁੱਖ ਹੜਤਾਲ ਰੱਖਣ ਦੇ ਅਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾ ਰਹੇ ਹਨ। ਰਾਜੋਆਣਾ ਨੇ ਤਾਜ਼ਾ ਪੱਤਰ ਵਿਚ ਲਿਖਿਆ, “ਸਤਿਕਾਰਯੋਗ, ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫ਼ਤਹਿ ॥ ਸਿੰਘ ਸਾਹਿਬ ਜੀ, ਸੱਭ ਤੋਂ ਪਹਿਲਾਂ ਮੈਂ....
ਚੰਡੀਗੜ੍ਹ, 13 ਨਵੰਬਰ : ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੰਜਾਬ ਦੇ 2012 ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਡੀਜੀਐਸਈ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਚੌਕੀਦਾਰਾਂ ਦੀ ਕਮੀ ਹੋਣ ਕਾਰਨ ਬਹੁਤ ਸਾਰਾ ਕੀਮਤੀ ਸਾਮਾਨ ਜਿਵੇਂ ਕੰਪਿਊਟਰ, ਸੀਸੀਟੀਵੀ ਕੈਮਰੇ, ਗੈਸ....
ਜ਼ੀਰਾ, 13 ਨਵੰਬਰ : ਕਸਬਾ ਮਖੂ ਦੇ ਪਾਵਰਕਾਰਮ ਦਫਤਰ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕੱਦੂਵਾਲ ਦੇ ਸਕੇ ਭਰਾ ਅਮਰ ਸਿੰਘ ਤੇ ਕੁਲਦੀਪ ਸਿੰਘ ਆਪਣੀ 12 ਸਾਲਾ ਪੋਤਰੀ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਖੂ ਤੋਂ ਆਪਣੇ ਘਰ ਜਾ ਰਹੇ ਸਨ ਕਿ ਉਨ੍ਹਾਂ ਦੀ ਇੱਕ ਕਾਰ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਭਰਾਵਾਂ....
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 13 ਨਵੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ....
ਚੰਡੀਗੜ੍ਹ, 13 ਨਵੰਬਰ : ਦੀਵਾਲੀ ਦੀ ਰਾਤ 11.10 ਵਜੇ ਚੰਡੀਗੜ੍ਹ ਦੇ ਸੈਕਟਰ 24 ਸਥਿਤ IAS ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲੀਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਪੁੱਜੇ। ਫੋਰੈਂਸਿਕ ਜਾਂਚ ਮਾਹਿਰ ਵੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਲਈ ਸੈਂਪਲ ਇਕੱਠੇ ਕੀਤੇ। ਪੁਲਿਸ ਨੇ ਘਰ ਦੇ....
ਹਵਾ ਗੁਣਵੱਤਾ ਸੂਚ ਕਾਂਕ ਵਿੱਚ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਹੋਈ ਦਰਜ ਚੰਡੀਗੜ੍ਹ, 13 ਨਵੰਬਰ : ਪੰਜਾਬ ਸੂਬੇ ਵਿੱਚ ਇਸ ਸਾਲ ਦੀਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ‘ਚ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ....
ਬਾਬਾ ਬਕਾਲਾ ਸਾਹਿਬ, 11 ਨਵੰਬਰ : ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਪਿੰਡ ਦੀ ਔਰਤ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਔਰਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਨੂੰ ਪਿੰਡ ਦੇ ਨੌਜਵਾਨ ਵਲੋਂ ਉਸਦੇ ਘਰ ਵਿੱਚ ਵੜ ਕੇ ਗੋਲੀਆਂ ਮਾਰੀਆਂ ਗਈਆਂ। ਜਿਸ ਨੂੰ ਹਸਪਤਾਲ ਇਲਾਜ਼ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ....
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ....
ਇਸ ਕਦਮ ਦਾ ਉਦੇਸ਼ ਜ਼ਿਲ੍ਹਾ ਪੱਧਰ 'ਤੇ ਪੁਲਿਸ ਫੋਰਸ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਦੀ....
ਜਲੰਧਰ, 10 ਨਵੰਬਰ : ਸਥਾਨਕ ਸ਼ਹਿਰ ਦੀ ਦਾਣਾ ਮੰਡੀ ਦੇ ਨੇੜੇ ਪੈਂਦੇ ਸਤਨਾਮ ਨਗਰ ‘ਚ ਫਰਿੱਜ ਦੇ ਕੰਪ੍ਰੈਸ਼ਰ ਦੀ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਕਾਰਨ ਫੈਲੀ ਅੱਗ ਅਤੇ ਜਹਿਰੀਲੀ ਗੈਸ ਚੜਨ ਕਾਰਨ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਖਬਰ ਹੈ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾਂ ਦੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ -2 ਦੀ ਪੁਲਿਸ ਟੀਮ ਅਤੇ ਫੋਰੈਂਸਿਕ ਟੀਮ ਨੇ ਘਟਨਾਂ ਦੀ ਬਾਰੀਕੀ ਨਾ ਜਾਂਚ ਕੀਤੀ ਅਤੇ ਕਈ ਥਾਵਾਂ ਤੋਂ ਸੈਂਪਲ ਲੈ ਕੇ....
ਰਾਮਪੁਰਾ ਫੂਲ, 10 ਨਵੰਬਰ : ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੁ ‘ਚ ਦੋ ਪਰਿਵਾਰਾਂ ਦੀ ਆਪਸੀ ਲੜਾਈ-ਝਗੜੇ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਵਿੱਚ ਇੱਕ ਵਿਅਕਤੀ ਉਹ ਵੀ ਸ਼ਾਮਲ ਹੈ, ਜਿਸ ਦਾ ਉਕਤ ਦੋਵੇਂ ਪਰਿਵਾਰਾਂ ਨਾਲ ਸਿਵਾਏ ਬੋਲਚਾਲ ਤੋਂ ਕੋਈ ਵੱਡਾ ਸਬੰਧ ਨਹੀਂ ਸੀ। ਗੋਲੀਆਂ ਮਾਰ ਕੇ ਦੋ ਵਿਅਕਤੀਆਂ ਨੂੰ ਮਾਰਨ ਵਾਲੇ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਉਰਫ ਵੱਡੇ ਘਰ ਵਾਲਾ ਵਜੋਂ....
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਨੌਜਵਾਨਾਂ ਨੂੰ ‘ਟੀਮ ਪੰਜਾਬ’ ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ....
ਮਜੀਠਾ, 09 ਨਵੰਬਰ : ਅੰਮ੍ਰਿਤਸਰ ਦੇ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਮਾਤਾ ਪਿਤਾ ਨੂੰ ਲੋਹੇ ਦੀ ਰਾਡ ਮਾਰ ਕੇ ਮਾਰ ਦੇਣ ਦੀ ਖਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਮਜੀਠਾ ਥਾਣੇ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਤਲ ਕਰਨ ਦੇ ਅਸਲ ਕਾਰਨਾਂ ਦੀ ਜਾਂਚ ਸੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਧੇਰ ਕਲਾਂ ਵਿੱਚ ਇੱਕ ਵਿਆਹ ਦਾ ਸਮਾਗਮ ਸੀ, ਜਿੱਥੇ ਮੁਲਜ਼ਮ....
ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ ਚੰਡੀਗੜ੍ਹ, 9 ਨਵੰਬਰ : ਇਹ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ....