ਪੰਜਾਬ

ਪੰਜਾਬ ਦੀ ਜਰਖੇਜ਼ ਧਰਤੀ 'ਤੇ ਕੁਝ ਵੀ ਉੱਗ ਸਕਦਾ, ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ : ਭਗਵੰਤ ਮਾਨ
ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸੂਬੇ 'ਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ ਲੁਧਿਆਣਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....
ਮੁੱਖ ਮੰਤਰੀ ਮਾਨ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ, ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ
ਆਉਣ ਵਾਲੇ ਸਮੇਂ ਵਿੱਚ ਇਹ ਤਿਉਹਾਰ ਹੋਰ ਵੀ ਵੱਡੇ ਪੱਧਰ 'ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੁਸ਼ਿਆਰਪੁਰ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ 'ਤੇ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ....
ਪੰਜਾਬ ਪੁਲਿਸ ਵੱਲੋਂ ਰਾਜ ਭਰ ਵਿੱਚ 152 ਬੱਸ ਅੱਡਿਆਂ ’ਤੇ 233 ਪੁਲਿਸ ਟੀਮਾਂ ਨੇ 3142 ਵਿਅਕਤੀਆਂ ਦੀ ਕੀਤੀ ਚੈਕਿੰਗ
ਮੁੱਖ ਮੰਤਰੀ ਮਾਨ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ, 4 ਗਿਫ਼ਤਾਰ ਚੰਡੀਗੜ੍ਹ, 23 ਅਕਤੂਬਰ : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ....
ਬਰਨਾਲਾ ’ਚ ਕਬੱਡੀ ਖਿਡਾਰੀਆਂ ਨੇ ਕੀਤਾ ਹੌਲਦਾਰ ਦਾ ਕਤਲ
ਚਿਕਨ ਕਾਰਨਰ ਵਿਚ ਹੋਏ ਝਗੜੇ ਦੀ ਤਫ਼ਤੀਸ ਕਰਨ ਗਏ ਸਨ ਮ੍ਰਿਤਕ ਹੌਲਦਾਰ ਦਰਸ਼ਨ ਸਿੰਘ ਮੁੱਖ ਮੰਤਰੀ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਬਰਨਾਲਾ, 23 ਅਕਤੂਬਰ : ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਇੱਕ ਹੌਲਦਾਰ ਦਾ ਵੱਡੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਆਪਣੇ ਤਿੰਨ ਸਾਥੀਆਂ ਨਾਲ 25 ਏਕੜ ਵਿਖੇ ਇਕ ਚਿਕਨ ਕਾਰਨਰ ’ਤੇ ਸ਼ਰਾਬ ਪੀ ਰਿਹਾ ਸੀ, ਇਸ ਦੌਰਾਨ ਉੱਥੇ ਝਗੜਾ ਹੋ ਗਿਆ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ....
ਪਿੰਡ ਆਸਾ ਬੁੱਟਰ ‘ਚ ਪਤੀ ਨੇ ਪਤਨੀ ਅਤੇ ਸਾਲੀ ਦਾ ਡੰਡੇ ਮਾਰ ਮਾਰ ਕੀਤਾ ਕਤਲ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ : ਨੇੜਲੇ ਪਿੰਡ ਆਸਾ ਬੁੱਟਰ ‘ਚ ਦੋ ਸਕੀਆਂ ਭੈਣਾਂ ਦਾ ਡੰਡੇ ਮਾਰ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਬਲਜਿੰਦਰ ਸਿੰਘ ਵੱਲੋਂ ਆਪਣੀ ਪਤਨੀ ਸੰਦੀਪ ਕੌਰ ਤੇ ਸਾਲੀ ਕੋਮਲਪ੍ਰੀਤ ਕੌਰ ਦੇ ਚਰਿੱਤਰ ਤੇ ਸ਼ੱਕ ਸੀ, ਜਿਸ ਕਾਰਨ ਉਸਨੇ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੋਣ ਦਾ ਸ਼ੱਕ ਹੈ। ਇਸ ਘਟਨਾਂ ਦੀ ਸੂਚਨਾਂ ਮਿਲਦਿਆਂ ਥਾਣਾ ਕੋਟਭਾਈ ਦੇ ਇੰਚਾਰਜ ਹਰਪ੍ਰੀਤ ਕੌਰ ਪੁਲਿਸ ਪਾਰਟੀ ਨਾਲ ਮੌਕੇ ਤੇ ਪੱਜੀ ਅਤੇ ਘਟਨਾਂ ਦਾ ਜਾਇਜਾ ਲਿਆ। ਦੋਵੇਂ....
ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 11 ਪਿਸਤੌਲਾਂ, 2 ਲੱਖ ਦੀ ਨਕਦੀ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਅਗਰੇਲੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ....
ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਨੇ ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਇਹ ਕਦਮ ਜ਼ਰੂਰੀ ਕਰਾਰ ਵੱਖ-ਵੱਖ ਰਾਜਾਂ ਤੋਂ ਆਏ ਮੰਡੀ ਬੋਰਡ ਦੇ ਚੇਅਰਮੈਨ ਅਤੇ ਐਮ.ਡੀਜ਼ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ....
ਫਾਜ਼ਿਲਕਾ ‘ਚ ਪਿਓ-ਪੁੱਤ ਦਾ ਕਤਲ, ਰਿਸ਼ਤੇਦਾਰਾਂ ਨਾਲ ਚੱਲ ਰਿਹਾ ਸੀ ਵਿਵਾਦ 
ਫਾਜ਼ਿਲਕਾ, 21 ਅਕਤੂਬਰ : ਆਪਸੀ ਵਿਵਾਦ ਕਾਰਨ ਫਾਜ਼ਿਲਕਾ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਨਿਹੰਗ ਸਿੰਘ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਅੰਜਾਮ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਜਿਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਪੁਲਿਸ ਨੇ ਮੁਲਜ਼ਮਾਂ ਵਿਰੁਧ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ....
ਫਿਰੋਜਪੁਰ 'ਚ ਸਾਈਬਰ ਠੱਗਾਂ ਵਲੋਂ ਪ੍ਰਾਈਵੇਟ ਬੈਂਕ ਦੇ ਸਾਫ਼ਟਵੇਅਰ ਨਾਲ ਛੇੜਛਾੜ ਕਰਕੇ ਉਡਾਏ 15 ਕਰੋੜ  
ਫਿਰੋਜ਼ਪੁਰ, 22 ਅਕਤੂਬਰ : ਆਈਸੀਆਈਸੀਆਈ ਬੈਂਕ 'ਚੋਂ ਸਾਫ਼ਟਵੇਅਰ ਰਾਹੀਂ ਸਾਈਬਰ ਠੱਗਾਂ ਦੇ ਵਲੋਂ ਬੈਂਕ ਵਿਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਗਏ। ਇਸ ਦੀ ਸੂਚਨਾ ਮਿਲਦੇ ਹੀ ਅਜੈ ਗੌਤਮ ਵਾਸੀ ਐੱਸਸੀਐੱਫ 88 ਫੇਜ਼ 5 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਈਸੀਆਈ ਬੈਂਕ ਲਿਮਟਿਡ ਬਾਅਦ ਪੜਤਾਲ ਸਟੇਟ ਸਾਇਬਰ ਕਰਾਈਮ ਸੈੱਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬਰਖਿਲਾਫ ਅਣਪਛਾਤੇ ਵਿਅਕਤੀਆਂ ਦਰਜ ਵਿਰੁੱਧ ਕਰਵਾਇਆ ਗਿਆ। ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੇਸ ਮੁਤਾਬਿਕ, ਅਜੈ ਗੌਤਮ ਵਾਸੀ ਐੱਸਸੀਐੱਫ....
ਸਹਾਇਕ ਪ੍ਰੋਫ਼ੈਸਰ ਨੇ ਕੀਤੀ ਖੁਦਕੁਸ਼ੀ, ਮ੍ਰਿਤਕਾ ਨੇ ਖੁਦਕੁਸ਼ੀ ਨੋਟ 'ਚ ਸਿੱਖਿਆ ਮੰਤਰੀ ਨੂੰ ਠਹਿਰਾਇਆ ਦੋਸ਼ੀ
ਚੰਡੀਗੜ੍ਹ, 21 ਅਕਤੂਬਰ : ਨੌਕਰੀ ਦੀ ਮੰਗ ਨੂੰ ਲੈ ਕੇ ਪਿੰਡ ਗੰਭੀਰਪੁਰ ਵਿਖੇ ਮੋਰਚਾ ਲਾਈ ਬੈਠੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੀ ਸਹਾਇਕ ਲੇਡੀ ਪ੍ਰੋਫ਼ੈਸਰ ਬਲਵਿੰਦਰ ਕੌਰ ਦੇ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੋਸ਼ ਲਾਇਆ ਹੈ ਕਿ, ਅੱਜ ਸਾਡੇ 1158 ਫਰੰਟ ਲਈ ਬਹੁਤ ਹੀ ਮੰਦਭਾਗਾ ਦਿਨ ਹੈ। ਸਾਡੇ ਇੱਕ ਸਾਥੀ....
ਜਲੰਧਰ 'ਚ ਜਾਇਦਾਦ ਦੇ ਵਿਵਾਦ ਕਾਰਨ ਨੌਜਵਾਨ ਨੇ ਆਪਣੇ ਮਾਤਾ-ਪਿਤਾ ਤੇ ਭਰਾ ਦਾ ਕੀਤਾ ਕਤਲ
ਲਾਂਬੜਾ, 20 ਅਕਤੂਬਰ : ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ਫੇਜ਼-3 'ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ 30 ਸਾਲਾ ਬੇਟੇ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ 7 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਪਿਤਾ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਜਿਸ ਕਾਰਨ ਉਸ ਕੋਲ ਇੱਕ ਡਬਲ 12 ਬੋਰ ਦੀ ਬੰਦੂਕ ਅਤੇ ਇੱਕ ਹੋਰ ਸਿੰਗਲ ਬੈਰਲ ਬੰਦੂਕ ਸੀ। ਮ੍ਰਿਤਕਾਂ ਦੀ ਪਛਾਣ ਜਗਬੀਰ ਸਿੰਘ (ਪਿਤਾ), ਅੰਮ੍ਰਿਤਪਾਲ ਕੌਰ (ਮਾਂ) ਅਤੇ ਗਗਨਦੀਪ ਸਿੰਘ (ਭਰਾ) ਵਜੋਂ ਹੋਈ ਹੈ। ਸੂਚਨਾ ਮਿਲਣ....
5994 ਈਟੀਟੀ ਅਧਿਆਪਕਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਗਾਈ ਰੋਕ
ਚੰਡੀਗੜ੍ਹ, 20 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਪਰਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ 12 ਅਕਤੂਬਰ 2022 ਨੂੰ ਈ ਟੀ ਟੀ ਦੀਆਂ 5994 ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਪਟੀਸ਼ਨਰਾਂ ਨੇ ਦਸ਼ ਲਾਇਆ ਕਿ ਇਸ਼ਤਿਹਾਰ ਵਿਚ ਯੋਗਦਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ....
2600 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸਥਾਪਨਾ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ  : ਮੁੱਖ ਮੰਤਰੀ
ਮੁੱਖ ਮੰਤਰੀ ਨੇ ਰੱਖਿਆ ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ ਲੁਧਿਆਣਾ ਵਿਖੇ ਟਾਟਾ ਗਰੁੱਪ ਦੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਨਾਲ ਪੰਜਾਬ ਨੇ ਸਨਅਤੀਕਰਨ ਦੇ ਨਵੇਂ ਯੁੱਗ ਵੱਲ ਪੁਲਾਂਘ ਪੁੱਟੀ ਪਲਾਂਟ ਦੇ ਨੇੜਲੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਤਰਜੀਹ ਦੇਵੇਗਾ ਸਟੀਲ ਪਲਾਂਟ ਟਾਟਾ ਪ੍ਰਾਜੈਕਟ ਹੋਰ ਕੰਪਨੀਆਂ ਨੂੰ ਵੀ ਸੂਬੇ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੇਗਾ ਦਿਲ ਨਾਲ ਸਮਝੌਤਾ ਕੀਤਾ ਹੋਣ ਕਰਕੇ ਇਕ ਸਾਲ ਵਿੱਚ ਪ੍ਰਾਜੈਕਟ ਦਾ ਕੰਮ ਸ਼ੁਰੂ ਹੋਇਆ....
ਨਿਤਿਨ ਗਡਕਰੀ ਨੇ ਅਟਾਰੀ ਸਰਹੱਦ 'ਤੇ ਦੇਸ਼ ਦਾ ਸੱਭ ਤੋਂ ਉੱਚਾ ਲਹਿਰਾਇਆ ਤਿਰੰਗਾ ਝੰਡਾ 
ਅੰਮ੍ਰਿਤਸਰ, 19 ਅਕਤੂਬਰ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ ਫੇਰੀ ਦੌਰਾਨ ਅਟਾਰੀ ਸਰਹੱਦ 'ਤੇ ਦੇਸ਼ ਦਾ ਸੱਭ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਇਆ। ਕੇਂਦਰੀ ਮੰਤਰੀ ਨੇ ਦਸਿਆ ਕਿ ਸਰਹੱਦ 'ਤੇ ਲਗਾਇਆ ਗਿਆ ਇਹ ਤਿਰੰਗਾ ਵਿਸ਼ੇਸ਼ ਨਿਗਰਾਨੀ ਤਕਨੀਕ ਨਾਲ ਲੈਸ ਹੈ। ਇਸ ਦੇ ਉੱਪਰ ਇਕ ਸਿਸਟਮ ਲਗਾਇਆ ਗਿਆ ਹੈ, ਜੋ ਸਰਹੱਦ 'ਤੇ ਸਾਡੇ ਸੈਨਿਕਾਂ ਦੀ ਨਿਗਰਾਨੀ ਕਰਨ ਵਿਚ ਮਦਦ ਕਰੇਗਾ। ਅਟਾਰੀ ਸਰਹੱਦ 'ਤੇ ਲਗਾਇਆ ਗਿਆ ਇਹ ਤਿਰੰਗਾ ਗੁਆਂਢੀ ਦੇਸ਼ ਪਾਕਿਸਤਾਨ ਦੇ ਝੰਡੇ ਤੋਂ....
ਭਾਰਤ ਦਾ ਪਾਣੀ ਪਾਕਿਸਤਾਨ ਪਹੁੰਚ ਰਿਹਾ ਹੈ ਇਸ ਨੂੰ ਚੈਨਲਾਈਜ਼ ਕਰਕੇ ਹਰਿਆਣਾ ਤੇ ਰਾਜਸਥਾਨ ਨੂੰ ਦਿੱਤਾ ਜਾ ਸਕਦਾ ਹੈ : ਨਿਤਿਨ ਗਡਕਰੀ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ 'ਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਕੀਤਾ ਦੌਰਾ ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਜਾਏਗੀ ਸਕਾਈ ਟਰੇਨ ਜੋ ਕਿ 600 ਕਿਲੋਮੀਟਰ ਇਕ ਘੰਟੇ ਵਿੱਚ ਤੈਅ ਕਰੇਗੀ ਸਫਰ : ਗਡਕਰੀ ਅੰਮ੍ਰਿਤਸਰ, 19 ਅਕਤੂਬਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚੇ ਅਤੇ ਉਹਨਾਂ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਦਿੱਲੀ ਕਟਰਾ ਨੈਸ਼ਨਲ ਐਕਸਪ੍ਰੈਸ ਵੇਅ ਦਾ ਜਾਇਜ਼ਾ ਲਿੱਤਾ ਅਤੇ ਇਸ ਤੋਂ ਬਾਅਦ ਉਹਨਾਂ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਚੱਲ ਰਹੇ ਨੈਸ਼ਨਲ ਹਾਈਵੇ....