ਸਿਰਫ਼ 5 ਦਿਨਾਂ ‘ਚ 547 ਨਸ਼ਾ ਤਸਕਰ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 80ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਪ੍ਰੀਵੈਂਸ਼ਨ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਵਾਏ 165 ਜਾਗਰੂਕਤਾ ਸਮਾਗਮ ਚੰਡੀਗੜ੍ਹ, 5 ਮਾਰਚ....
ਪੰਜਾਬ

ਚੰਡੀਗੜ੍ਹ, 05 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਵਾਸਤੇ ਕਰਫਿਊ ਵਰਗਾ ਮਾਹੌਲ ਬਣਾ ਰੱਖਿਆ ਹੈ ਜਦੋਂ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਸ਼ਿਆਰਪੁਰ ਵਿਚ ਵਿਪਾਸਨਾ ਕੈਂਪ ਵਿਚ ਆਉਣ ਵਾਸਤੇ ਸਿਰਫ ਲਾਲ ਗਲੀਚਾ ਹੀ ਨਹੀਂ ਵਿਛਾਇਆ ਗਿਆ ਬਲਕਿ ਉਹਨਾਂ ਦੀ ਸੁਰੱਖਿਆ ਲਈ 100 ਵਾਹਨਾਂ ਦਾ ਕਾਫਲਾ ਵੀ ਤਾਇਨਾਤ ਕੀਤਾ ਗਿਆ ਹੈ। ਇੱਥੇ ਇਕ ਪ੍ਰੈਸ ਕਾਨਫਰੰਸ ਵਿਚ ਅਕਾਲੀ....

ਚੰਡੀਗੜ੍ਹ, 05 ਮਾਰਚ 2025 : ਤਹਿਸੀਲਦਾਰਾਂ ਅਤੇ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਤਹਿਸੀਲਦਾਰਾਂ ਨੇ ਹੜਤਾਲ ਕੀਤੀ ਸੀ। ਪੰਜਾਬ ‘ਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਸਮੂਹਿਕ ਛੁੱਟੀ ‘ਤੇ ਚਲੇ। ਇਸ ਦੌਰਾਨ ਤਹਿਸੀਲਦਾਰਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਸ਼ਾਮ 5 ਵਜੇ ਤੱਕ ਦਫਤਰਾਂ ਵਿੱਚ ਆਉਣ ਲਈ ਤਹਿਸੀਲਦਾਰਾਂ ਨੂੰ ਸਮਾਂ ਦਿੱਤਾ ਸੀ ਤੇ ਨਾ ਆਉਣ ਤੇ ਬਦਲੀਆਂ ਦੀ ਵੀ ਗੱਲ ਆਖੀ....

ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ‘ਮਿਸ਼ਨ ਰੋਜ਼ਗਾਰ’ ਤਹਿਤ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਹੁਣ ਤੱਕ 51655 ਨੌਕਰੀਆਂ ਦਿੱਤੀਆਂ ਨੌਕਰੀ ’ਤੇ ਜਾਂਦੇ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲਾ ਡੱਬਾ ਹੀ ਨਸ਼ਿਆ ਦੀ ਅਲਾਮਤ ਦੇ ਖਿਲਾਫ਼ ਸਭ ਤੋਂ ਕਾਰਗਰ ਹਥਿਆਰ ਸਾਬਤ ਹੋਵੇਗਾ ਚੰਡੀਗੜ੍ਹ, 5 ਮਾਰਚ 2025 : ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ....

ਖੇਪ ਹਾਸਲ ਕਰਨ ਵਾਲਾ ਦੋਸ਼ੀ ਕੇਸ ਵਿੱਚ ਨਾਮਜ਼ਦ, ਪੁਲਿਸ ਟੀਮਾਂ ਵੱਲੋਂ ਦੋਸ਼ੀ ਨੂੰ ਫੜਨ ਲਈ ਸਰਗਰਮੀ ਨਾਲ ਕੀਤੀ ਜਾ ਰਹੀ ਕੋਸ਼ਿਸ਼ :ਡੀਜੀਪੀ ਗੌਰਵ ਯਾਦਵ ਅਮਰੀਕਾ-ਅਧਾਰਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੇ ਸੰਪਰਕ ਵਿੱਚ ਸੀ ਦੋਸ਼ੀ ਸਾਹਿਲਪ੍ਰੀਤ: ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ....

ਸ੍ਰੀ ਅਕਾਲ ਤਖ਼ਤ ਤੇ ਅਰਦਾਸ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਭਰਤੀ ਸ਼ੁਰੂ ਕਰਨ ਦਾ ਅਧਿਕਾਰਿਕ ਕੀਤਾ ਐਲਾਨ ਅੰਮ੍ਰਿਤਸਰ, 4 ਮਾਰਚ 2025 : ਸ੍ਰੀ ਅਕਾਲ ਤਖ਼ਤ ਤੇ ਅਰਦਾਸ ਕਰਨ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਭਰਤੀ ਸ਼ੁਰੂ ਕਰਨ ਦਾ ਅਧਿਕਾਰਿਕ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ 18 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰੇਕ ਪੰਥ ਪ੍ਰਸਤ....

ਸਰਕਾਰ ਦੀ ਪਹਿਲਕਦਮੀ ਸੂਬੇ ਦੀ ਦੂਸਰੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਤ: ਅਮਨ ਅਰੋੜਾ ਪੀਸੀਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ ਚੰਡੀਗੜ੍ਹ, 4 ਮਾਰਚ 2025 : ’ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ....

ਐਸਏਐਸ ਨਗਰ, 4 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ....

ਪੰਜਾਬ ਸਰਕਾਰ ਵਲੋਂ ਆਈ ਆਈ ਟੀ (IIT) ਰੋਪੜ ਨਾਲ ਇਤਿਹਾਸਿਕ ਐੱਮ ਓ ਯੂ (MoU) ਸਾਈਨ ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ ਪੰਜਾਬ ਸਰਕਾਰ ਵਲੋਂ ਮਾਈਨਿੰਗ ਸਬੰਧੀ ਲਏ ਗਏ ਇਤਿਹਾਸਿਕ ਫ਼ੈਸਲੇ ਨਾਲ ਹੋਵੇਗਾ ਵੱਡਾ ਆਰਥਿਕ ਲਾਭ ਚੰਡੀਗੜ੍ਹ 4 ਮਾਰਚ 2025 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ....

ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ‘ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸਵਤ ਦੇ ਸਖ਼ਤ ਖਿਲਾਫ ਹੈ : ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਕਾਨੂੰਗੋ ਨੂੰ ਜਮੀਨ ਦੀ ਰਜਿਸਟਰੀ ਕਰਨ ਦਾ ਦਿੱਤਾ ਅਧਿਕਾਰ ਚੰਡੀਗੜ੍ਹ, 04 ਮਾਰਚ 2025 : ਸੂਬੇ ਵਿੱਚ ਤਹਿਸੀਲਦਾਰਾਂ ਵੱਲੋਂ ਛੁੱਟੀ ਦੇ ਜਾ ਕੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੇ ਹਨ। ਅੱਜ ਉਨ੍ਹਾਂ ਨੇ....

ਚੰਡੀਗੜ੍ਹ, 3 ਮਾਰਚ 2025 : ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਰੰਧਾਵਾ ਨੇ ਕਿਹਾ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਨੇ ਸਾਡੇ....

ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਭਵਿੱਖਮੁਖੀ ਅਤੇ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਪੰਜਾਬ ਵੱਲੋਂ “ਟ੍ਰੇਨ ਦਿ ਟ੍ਰੇਨਰ” ਪ੍ਰੋਗਰਾਮ ਕੀਤਾ ਜਾਵੇਗਾ ਲਾਗੂ....

ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਿਸ਼ੀਕੇਸ਼ ਵਿੱਚ ਇੱਕ ਸਿੱਖ ਤੇ ਹੋਏ ਹਮਲੇ ਦੀ ਕੀਤੀ ਨਿੰਦਾ ਅੰਮ੍ਰਿਤਸਰ, 03 ਮਾਰਚ 2025 : ਉੱਤਰਾਖੰਡ ਦੇ ਰਿਸ਼ੀੇਕੇਸ਼ ਵਿੱਚ ਇੱਕ ਸਿੱਖ ਵਪਾਰੀ ਦੀ ਕੀਤੀ ਗਈ ਕੁੱਟਮਾਰ ਅਤੇ ਉਸਦੀ ਪੱਗ ਉਤਾਰਨ ਤੇ ਕੇਸਾਂ ਦੀ ਬੇਅਦਬੀ ਦੀ ਘਟਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਇਸ ਹਮਲੇ ਨੂੰ ਦੇਸ਼ ਦੇ ਵੱਖ ਵੱਖ ਧਰਮਾਂ ਦੇ ਅਧਿਕਾਰਾਂ ਦੀ ਆਜ਼ਾਦੀ ਤੇ ਹਮਲਾ ਦੱਸਿਆ ਹੈ।....

ਚੰਡੀਗੜ੍ਹ, 3 ਮਾਰਚ 2025 : ਉਦਯੋਗਪਤੀਆਂ ਨੂੰ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕੈਬਨਿਟ ਵਿੱਚ ਉਦਯੋਗਪਤੀਆਂ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤਕਾਰਾਂ ਪ੍ਰਤੀ ਵੱਡੀ ਵਚਨਬੱਧਤਾ ਹੈ। ਹਾਲ ਹੀ 'ਚ ਸਰਕਾਰ ਨੇ ਕਈ ਕਾਰੋਬਾਰੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ। ਫੋਕਲ ਪੁਆਇੰਟਾਂ ਸਬੰਧੀ ਕਈ....

ਚੰਡੀਗੜ੍ਹ, 2 ਮਾਰਚ 2025 : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ 'ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਸਹੀ ਹੈ, ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ 'ਤੇ ਸਹੀ ਨਹੀਂ ਹੈ। ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ....