'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡ-ਆਕਾਰੀ ਖੇਡ ਸਮਾਗਮ ਦਾ ਕੀਤਾ ਉਦਘਾਟਨ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ : ਮੁੱਖ ਮੰਤਰੀ ਬਠਿੰਡਾ, 29 ਅਗਸਤ : ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ....
ਪੰਜਾਬ
ਚੰਡੀਗੜ੍ਹ, 29 ਅਗਸਤ : ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪਰ ਪੰਜਾਬ ਸਰਕਾਰ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਇਰ ਨਹੀਂ ਕਰ ਸਕੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 31 ਅਗਸਤ ਦੀ ਤਰੀਕ ਤੈਅ ਕੀਤੀ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਪੰਜਾਬ ਸਰਕਾਰ ਦੇ 10 ਅਗਸਤ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਦੱਸਣ ਲਈ....
ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਐਸ.ਐਚ.ਓ ਪੱਧਰ ਤੱਕ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਵਰਚੁਅਲ ਤੌਰ ‘ਤੇ ਕੀਤੀ ਸ਼ਿਰਕਤ ਚੰਡੀਗੜ੍ਹ, 29 ਅਗਸਤ : ਮੁੱਖ ਮੰਤਰੀ ਭਗਵੰਤ....
ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਨਣ ਲਈ ਆਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ....
ਮੁਕੇਰੀਆਂ, 28 ਅਗਸਤ : ਜਿਲ੍ਹਾ ਗੁਰਦਾਸਪੁਰ ਦੇ ਮੁਕੇਰੀਆਂ ਦੇ ਪਿੰਡ ਚਾਵਾਂ ਨੇੜੇ ਇੱਕ ਬੇਕਾਬੂ ਟਿੱਪਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਅਤੇ ਦੋ ਦੁਕਾਨਾਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਦੇ ਜਖ਼ਮੀਆਂ ਨੇ ਇਲਾਜ ਦੌਰਾਨ ਤਿੰਨ ਦੀ ਮੌਤ ਅਤੇ ਕਈ ਜਖ਼ਮੀ ਵਿਅਕਤੀਆਂ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਘਟਨਾਂ ਸਬੰਧੀ ਮੌਕੇ ਤੇ ਮੌਜ਼ੂਦ ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਸੜਕ ਕਿਨਾਰੇ ਸਬਜ਼ੀ ਦੀਆਂ ਕਈ ਰੇਹੜੀਆਂ ਲੱਗੀਆਂ ਹੋਈਆਂ ਸਨ, ਤੇ ਇੱਕ ਬੇਕਾਬੂ ਟਿੱਪਰ ਨੇ ਉਨ੍ਹਾਂ....
ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 28 ਅਗਸਤ : ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ....
ਕਿਹਾ ਕਿ ਅਜਿਹੀਆਂ ਪਾਬੰਦੀਆਂ ਨਾਲ ਕਿਸਾਨ ਨਾਲ ਵਿਤਕਰਾ ਹਨ ਜਿਹਨਾਂ ਕਾਰਨ ਉਹ ਵਿਸ਼ਵ ਵਿਚ ਚੌਲਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ ਕਿਹਾ ਕਿ ਪਾਬੰਦੀ ਦਾ ਪੰਜਾਬ ਦੇ ਖੇਤੀਬਾੜੀ ਅਰਥਚਾਰੇ ’ਤੇ ਮਾੜਾ ਅਸਰ ਪਵੇਗਾ ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਹਾਲਾਤ ਹੋਰ ਮਾੜੀ ਹੋਵੇਗੀ ਚੰਡੀਗੜ੍ਹ, 28 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਾਉਣ ਦੇ ਫੈਸਲੇ ’ਤੇ ਮੁੜ....
ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ ਮੁੱਖ ਮੰਤਰੀ ਨੇ ਸਿਵਲ ਏਵੀਏਸ਼ਨ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ ਹਲਵਾਰਾ ਵਿੱਚ ਅਤਿ-ਆਧੁਨਿਕ ਘਰੇਲੂ ਹਵਾਈ ਟਰਮੀਨਲ ਦਾ ਨਿਰਮਾਣ ਛੇਤੀ ਹੋਵੇਗਾ ਮੁਕੰਮਲ ਚੰਡੀਗੜ੍ਹ, 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ....
ਚੰਡੀਗੜ੍ਹ, 25 ਅਗਸਤ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਉਕਤ ਚਿੱਠੀ ਵਿਚ ਪਹਿਲੀਆਂ ਚਿੱਠੀਆਂ ਵਿਚ ਪੁੱਛੇ ਗਏ ਸਵਾਲਾਂ ਦੇ ਜਵਾਬ ਤਾਂ ਮੰਗੇ ਹੀ ਗਏ ਹਨ, ਨਾਲ ਹੀ ਭਗਵੰਤ ਮਾਨ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ। ਗਵਰਨਰ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਧਮਕੀ ਦਿੱਤੀ ਹੈ ਕਿ ਉਹ ਉਨ੍ਹਾਂ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਨਹੀਂ ਦੇ ਰਹੇ, ਇਸ ਲਈ ਉਹ ਉਨ੍ਹਾਂ ਦੀਆਂ ਗੈਰ-ਸੰਵਿਧਾਨਕ ਕਾਰਵਾਈਆਂ ਲਈ....
ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਅਤੇ ਸਫਾਈ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਸਥਾਨਕ ਸਰਕਾਰਾਂ ਬਾਰੇ ਅਧਿਕਾਰੀਆਂ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਚੰਡੀਗੜ੍ਹ, 25 ਅਗਸਤ : ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ....
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸਕੀਮ ਦਾ ਖ਼ਾਕਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਵਿਚਾਰ-ਚਰਚਾ ਚੰਡੀਗੜ੍ਹ, 25 ਅਗਸਤ : ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ। ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ....
ਮੀਤ ਹੇਅਰ ਨੇ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਾਲਵੀਆ ਨਾਲ ਕੀਤੀ ਮੀਟਿੰਗ ਮਾਲਵੀਆ ਨੇ ਰਾਜਸਥਾਨ ਫੀਡਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਵਿੱਚ ਨਵੀਂ ਨਹਿਰ ਬਣਾਉਣ ਦੀ ਮੰਗ ਉਤੇ ਹਾਮੀ ਭਰੀ ਚੰਡੀਗੜ੍ਹ, 25 ਅਗਸਤ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ....
ਸਰਕਟ ਹਾਊਸ ਤੇ ‘ਆਪ’ ਪੰਜਾਬ ਦੇ ਦਫ਼ਤਰ ਵਿਖੇ ਵੀ ਕੀਤੀ ਚੈਕਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ ਬਿਮਾਰੀ ਤੋਂ ਬਚਾਉਣਾ ਹੈ: ਡਾ ਬਲਬੀਰ ਸਿੰਘ ਚੰਡੀਗੜ੍ਹ, 25 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ....
ਪੰਜਾਬ ਦੀਆਂ 79 ਮੰਡੀਆਂ ਈ-ਨੈਮ ਪੋਰਟਲ ਨਾਲ ਜੁੜੀਆਂ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨਾਂ ਵਿੱਚ ਈ-ਮਾਰਕੀਟਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 25 ਅਗਸਤ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ ਰਾਹੀਂ ਵਪਾਰ ਕੀਤਾ ਗਿਆ....
ਚੰਡੀਗੜ੍ਹ, 24 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬੇ ਨੂੰ ਵਧਾਉਣ ‘ਤੇ ਤਰਜੀਹ ਦੇ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ....