ਚੰਡੀਗੜ੍ਹ, 15 ਅਗਸਤ : ਹਿਮਾਚਲ ਪ੍ਰਦੇਸ਼ ‘ਚ ਹੋਈ ਬਾਰਿਸ਼ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਇਸ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪਾਣੀ ਦੇ ਵਹਾਅ ਨੂੰ ਰੋਕਣ ਲਈ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ....
ਪੰਜਾਬ
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ ਪਟਿਆਲਾ, 15 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ....
19 ਪੁਲਿਸ ਅਫ਼ਸਰਾਂ ਨੂੰ ਮਿਲਿਆ ਮੁੱਖ ਮੰਤਰੀ ਪੁਲਿਸ ਮੈਡਲ ਪਟਿਆਲਾ, 15 ਅਗਸਤ : ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ....
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਅੱਤਵਾਦੀਆਂ ਦੇ ਇਸ਼ਾਰੇ 'ਤੇ ਹੈਪੀ ਚਲਾ ਰਿਹਾ ਸੀ। ਗ੍ਰਿਫਤਾਰ ਕੀਤੇ ਗਏ ਦੋਸ਼ੀ ਸਰਹੱਦੀ ਰਾਜ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਨਿਸ਼ਾਨਾ ਹੱਤਿਆਵਾਂ ਕਰਨ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਪੰਜਾਬ ਜਾਂਚ ਤੋਂ ਪਤਾ....
ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ ਸਾਬਕਾ ਵਿੱਤੀ ਮੰਤਰੀ ਨਾਂਹ-ਪੱਖੀ ਸੋਚ ਦਾ ਸ਼ਿਕਾਰ ਸੂਬੇ ਨੂੰ ਦੋਵੇਂ ਹੱਥੀਂ ਲੁੱਟਣ ਵਾਲੇ ਨੇਤਾਵਾਂ ਪਾਸੋਂ ਇਕ-ਇਕ ਪੈਸੇ ਦੀ ਵਸੂਲੀ ਹੋਵੇਗੀ ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ....
ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.29 ਕਰੋੜ ਰੁਪਏ ਦੀ ਡਰੱਗ ਮਨੀ, 837 ਕਿਲੋ ਅਫੀਮ, 951 ਕਿਲੋ ਗਾਂਜਾ, 404 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਪੰਜਾਬ ਪੁਲਿਸ ਨੇ ਸਿਰਫ਼ ਇੱਕ ਹਫ਼ਤੇ ਵਿੱਚ 99.12 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀ.ਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਕੀਤੀਆਂ 1026 ਗ੍ਰਿਫ਼ਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ....
ਪਾਣੀ ਦੇ ਵਧ ਰਹੇ ਵਹਾਅ ਨੂੰ ਧਿਆਨ ‘ਚ ਰੱਖਦਿਆਂ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ: ਮੀਤ ਹੇਅਰ ਮੁੱਖ ਸਕੱਤਰ ਨੇ ਸਾਰੇ ਡੀਸੀਜ਼ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਚੰਡੀਗੜ੍ਹ, 14 ਅਗਸਤ : ਬਿਆਸ ਦਰਿਆ ਦੇ : ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ....
ਅੰਮ੍ਰਿਤਸਰ, 13 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਬੰਦ ਕਰੇਗੀ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ....
ਜਲੰਧਰ, 12 ਅਗਸਤ : ਹਿਮਾਚਲ ਦੇ ਨਾਲਾਗੜ੍ਹ ਵਿੱਚ ਕਤਲ ਕੀਤੇ ਦੋ ਸ਼ਕੇ ਭਰਾਵਾਂ ਦੇ ਦੋਸ਼ਤ ਹੀ ਨਿੱਕਲੇ ਕਾਤਲ, ਇਸ ਸਬੰਧੀ ਪੁਲਿਸ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਨੂੰ ਪੁਲਿਸ ਵੱਲੋਂ ਕਾਬੂ ਕਰਲਿਆ ਗਿਆ ਹੈ, ਜਦੋਂ ਕਿ ਦੋ ਹੋਰ ਦੀ ਭਾਲ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਰੁਣ ਤੇ ਕੁਨਾਲ ਦੋਵੇ ਭਰਾਵਾਂ ਦਾ ਆਪਣੇ ਦੋਸਤਾਂ ਨਾਲ ਕੁੱਝ ਪੈਸਿਆ ਦਾ ਲੈਣ ਦੇਣ ਸੀ, ਜਿਸ ਕਾਰਨ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਦਾ ਨਾਲਾਗੜ੍ਹ ‘ਚ ਲਿਜਾ ਕੇ ਕਤਲ ਕਰ ਦਿੱਤਾ। ਇਸ ਕਤਲ ਦੀ ਵੀਡੀਓ ਸੋਸ਼ਲ ਮੀਡੀਆ ਤੇ....
ਚੰਡੀਗੜ੍ਹ, 12 ਅਗਸਤ : ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ....
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ ਚੰਡੀਗੜ੍ਹ, 11 ਅਗਸਤ : ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ....
ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ ਚੰਡੀਗੜ੍ਹ, 11 ਅਗਸਤ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਇਸ ਸਿੱਖਿਆ ਨਾਲ ਹੀ ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ....
'ਆਪ' ਨੇ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰਨ ਵਾਲੀ ਕਮੇਟੀ 'ਚ ਸੀਜੇਆਈ ਦੀ ਥਾਂ ਕੈਬਨਿਟ ਮੰਤਰੀ ਨੂੰ ਸ਼ਾਮਲ ਕਰਨ ਵਾਲੇ ਬਿੱਲ ਨੂੰ ਲੈ ਕੇ ਭਾਜਪਾ 'ਤੇ ਕੀਤਾ ਹਮਲਾ ਕਮੇਟੀ ਵਿੱਚ ਚੀਫ਼ ਜਸਟਿਸ ਦੀ ਥਾਂ ਕੈਬਨਿਟ ਮੰਤਰੀ ਨੂੰ ਰੱਖਣਾ ਸਾਬਤ ਕਰਦਾ ਹੈ ਕਿ ਭਾਜਪਾ ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ - ਹਰਪਾਲ ਚੀਮਾ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹਾ ਹੈ, ਮੋਦੀ ਸਰਕਾਰ ਦੇਸ਼ ਦੀਆਂ ਅਹਿਮ ਲੋਕਤਾਂਤਰਿਕ ਸੰਸਥਾਵਾਂ 'ਤੇ ਇਕ-ਇਕ ਕਰਕੇ ਕਬਜ਼ਾ ਕਰ ਰਹੀ ਹੈ : ਹਰਪਾਲ ਚੀਮਾ....
ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਚੰਡੀਗੜ੍ਹ, 11 ਅਗਸਤ : ਪੰਜਾਬ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਅੱਜ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਉਥੇ ਮੈਨੇਜਰ ਲਗਾਏ ਗਏ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਰਾਜ ਸਰਕਾਰ ਦੇ ਪੰਚਾਇਤੀ ਰਿਕਾਰਡ ਦੀ ਸੰਭਾਲ ਅਤੇ ਸੁਰੱਖਿਆ ਲਈ ਸਮਾਜਿਕ ਸਿੱਖਿਆ....
ਚੰਡੀਗੜ੍ਹ, 10 ਅਗਸਤ : ਪੰਜਾਬ ਕੈਬਨਿਟ ਵਿੱਚ ਫਿਰ ਤੋਂ ਵੱਡਾ ਫੇਰ-ਬਦਲ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨਾਲ ਬੀਤੀ ਸ਼ਾਮ ਮੁਲਾਕਾਤ ਕੀਤੀ ਗਈ ਹੈ, ਜਿਸ ਤੋਂ ਬਾਅਦ ਹੀ ਮੰਤਰੀ ਮੰਡਲ ਵਿੱਚ ਬਦਲਾਅ ਕੀਤੇ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਕਿਉਂਕਿ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....