ਖੇਡਾਂ ਦੀ ਦੁਨੀਆਂ

ਜ਼ਿਲ੍ਹਾ ਗੁਰਦਾਸਪੁਰ ’ਚ 2 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਅਤੇ 16 ਤੋਂ 26 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਟੂਰਨਾਂਮੈਂਟ ਹੋਣਗੇ : ਡਾ ਹਿਮਾਂਸ਼ੂ ਅਗਰਵਾਲ
ਖੇਡਾਂ ਵਤਨ ਪੰਜਾਬ ਦੀਆਂ’- ਸੀਜ਼ਨ-2 ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੱਧ-ਚੜ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 28 ਅਗਸਤ : ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ਸੀਜ਼ਨ-2, ਕਰਵਾਈਆਂ ਜਾ ਰਹੀਆਂ ਹਨ, ਜਿਸਦਾ ਉਦਘਾਟਨ 29 ਅਗਸਤ ਨੂੰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਬਠਿੰਡਾ ਤੋਂ ਕਰਨਗੇ। ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹੇ ’ਚ 2 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਹੋਣਗੇ ਜਦਕਿ 16 ਤੋਂ 26 ਸਤੰਬਰ ਤੱਕ ਜ਼ਿਲ੍ਹਾ ਪੱਧਰੀ....
ਰਾਜੇਸ਼ਵਰੀ ਕੁਮਾਰੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਦੂਜੀ ਨਿਸ਼ਾਨੇਬਾਜ਼
ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 25 ਅਗਸਤ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ....
ਬਠਿੰਡਾ ਵਿਖੇ ਰੰਗਾਰੰਗ ਸਮਾਗਮ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ
ਚੰਡੀਗੜ੍ਹ, 24 ਅਗਸਤ : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ....
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 23 ਅਗਸਤ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਸਟੈਂਡਰਡ ਪਿਸਟਲ ਈਵੈਂਟ ਵਿੱਚ 577 ਸਕੋਰ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ....
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ
ਹਫ਼ਤਾ ਭਰ ਪੰਜਾਬ ਦੇ ਹਰ ਜ਼ਿਲਾ ਹੈਡਕੁਆਟਰ ’ਤੇ ਜਾਵੇਗੀ ਮਸ਼ਾਲ ਚੰਡੀਗੜ੍ਹ, 21 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਖੇਡ ਮੰਤਰੀ....
ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ ਚੰਡੀਗੜ੍ਹ, 19 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼....
ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ
ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਚੰਡੀਗੜ੍ਹ, 17 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ....
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ
ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 17 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ....
ਮੁੱਖ ਮੰਤਰੀ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ
ਚਾਹਵਾਨ ਖਿਡਾਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ www.khedanwatanpunjabdia.com ਉਤੇ ਕਰ ਸਕਦੇ ਨੇ ਅਪਲਾਈ ਦੂਜੀ ਵਾਰ ਹੋਣ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਪਟਿਆਲਾ, 15 ਅਗਸਤ : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ....
ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਜਿੱਤਿਆ ਖਿਤਾਬ, ਮਲੇਸ਼ੀਆ ਨੂੰ 4-3 ਨਾਲ ਹਰਾਇਆ
ਚੈੱਨਈ, 12 ਅਗਸਤ : ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਚੌਥੀ ਵਾਰ ਖਿਤਾਬ ਆਪਣੇ ਨਾਂਅ ਕੀਤਾ ਹੈ। ਭਾਰਤੀ ਟੀਮ ਇਸ ਟੂਰਨਾਮੈਂਟ ’ਚ ਚੌਥੀ ਵਾਰ ਚੈਂਪੀਅਨ ਬਣੀ ਹੈ। ਇਸ ਦੇ ਨਾਲ ਹੀ ਭਾਰਤ ਇਸ ਟੂਰਨਾਮੈਂਟ ’ਚ ਸਭ ਤੋਂ ਸਫਲ ਦੇਸ਼ ਬਣ ਗਿਆ ਹੈ। ਚੇਨਈ ਦੇ ਰਾਧਾਕਿ੍ਰਸ਼ਨਲ ਸਟੇਡੀਅਮ ’ਚ ਸ਼ਨਿੱਚਰਵਾਰ ਨੂੰ ਆਪਣਾ 5ਵਾਂ ਫਾਈਨਲ ਖੇਡ ਰਹੀ ਟੀਮ ਇੰਡੀਆ ਹਾਫ ਟਾਈਮ ਤੱਕ 2 ਗੋਲਾਂ ਨਾਲ ਪਿੱਛੇ ਸੀ। ਜਦੋਂ ਸਕੋਰ ਲਾਈਨ 3-1 ਸੀ। ਫਿਰ ਮੈਚ....
ਏਸ਼ੀਅਨ ਚੈਂਪੀਅਨਸ ਟਰਾਫੀ 2023 ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
ਤਾਮਿਲਨਾਡੂ, 10 ਅਗਸਤ : ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ। ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ। ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਜਿੱਤ ਮਗਰੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਮੇਜ਼ਬਾਨ ਭਾਰਤੀ ਹਾਕੀ ਟੀਮ....
ਰਿਆੜਕੀ ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਸਫ਼ਲ ਕੋਸ਼ਿਸ਼ ਕੀਤੀ
ਹਰਚੋਵਾਲ ਵਿਖੇ ਲੋਕਾਂ ਨੇ ਆਪਣੇ ਯਤਨਾਂ ਅਤੇ ਸਰਕਾਰ ਦੇ ਸਹਿਯੋਗ ਨਾਲ ਖੇਡ ਮੈਦਾਨ ਤਿਆਰ ਕਰਕੇ ਨੌਜਵਾਨਾਂ ਨੂੰ ਰਾਸ਼ਟਰੀ ਖੇਡ ਹਾਕੀ ਨਾਲ ਜੋੜਿਆ 100 ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਸਵੇਰੇ ਸ਼ਾਮ ਲੈ ਰਹੇ ਹਨ ਹਾਕੀ ਦੀ ਸਿਖਲਾਈ ਗੁਰਦਾਸਪੁਰ, 8 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਰਿਆੜਕੀ ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਵਹਿਣ ਵਿਚ ਰੁੜਨੋ ਬਚਾ ਕੇ ਉਨਾਂ ਨੂੰ ਖੇਡਾਂ ਨਾਲ ਜੋੜਨ ਦੀ ਸਫ਼ਲ ਕੋਸ਼ਿਸ਼ ਕੀਤੀ ਹੈ। ਇਸ ਕੋਸ਼ਿਸ਼ ਦਾ ਨਤੀਜਾ ਇਹ ਨਿਕਲਿਆ ਹੈ ਕਿ 100 ਤੋਂ ਵੱਧ ਨੌਜਵਾਨ ਲੜਕੇ....
ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ : ਮੀਤ ਹੇਅਰ
ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ 34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ ਸੂਬਾ ਪੱਧਰੀ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਚੰਡੀਗੜ੍ਹ, 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ....
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਨਵੀਂ ਖੇਡ ਨੀਤੀ : ਮੀਤ ਹੇਅਰ
ਖੇਡ ਮੰਤਰੀ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਟੀਮ ਈਵੈਂਟ 'ਚ ਲੜਕੀਆਂ 'ਚ ਜਲੰਧਰ ਅਤੇ ਲੜਕਿਆਂ 'ਚ ਗੁਰਦਾਸਪੁਰ ਨੇ ਜਿੱਤਿਆ ਸੋਨ ਤਗ਼ਮਾ, ਖੇਡ ਮੰਤਰੀ ਵਲੋਂ ਜੇਤੂਆਂ ਦਾ ਸਨਮਾਨ ਬਰਨਾਲਾ, 6 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਖੇਡ ਨੀਤੀ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਰਦਾਨ ਸਾਬਿਤ ਹੋਵੇਗੀ। ਇਹ ਪ੍ਰਗਟਾਵਾ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ....
ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 6 ਅਗਸਤ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ....