Politics

ਚੰਡੀਗੜ੍ਹ, 8 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਤੋਂ ਇੰਚਾਰਜ ਲਗਾਇਆ ਹੈ। ਇਸ ਤੋਂ ਇਲਾਵਾ ਵਿਨਰਜੀਤ ਸਿੰਘ ਗੋਲਡੀ ਅਤੇ ਗੁਲਜ਼ਾਰੀ ਮੂਨਕ ਨੂੰ ਹਲਕਾ ਸੰਗਰੂਰ ਅਤੇ ਦਿੜ੍ਹਬਾ
- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ - ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ - ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ - ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ
ਚੰਡੀਗੜ੍ਹ (ਗੁਰਭਿੰਦਰ ਗੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਟਵਿੱਟਰ ਹੈਂਡਲ ਤੇ ਉੱਘੇ ਪੰਂਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਗਾਇਕ ਦਿਲਜੀਤ ਦੋਸਾਂਝ ਇੱਕ ਇੰਟਰਵਿਊ ਦੇ ਰਿਹਾ ਹੈ, ਇਸ ਦੇ ਨਾਲ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਸਿੱਧੂ ਮੂਸੇਵਾਲਾ ਦਾ ਕਤਲ ਸਰਕਾਰ ਦੀ 100 ਨਲਾਇਕੀ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ ਲਗਾਤਾਰ ਆਰ.ਡੀ.ਐੱਫ. ਪ੍ਰਾਪਤ ਨਹੀਂ ਹੋਇਆ ਹੈ
ਨਿਊ ਦਿੱਲੀ : ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹੁਣ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੂੰ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਨਾਹ ਕੀਤੀ ਗਈ ਹੈ। ਇਸ
ਉਜੈਨ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮੱਧ ਪ੍ਰਦੇਸ਼ ਤੋਂ ਗੁਜ਼ਰ ਰਹੀ ਹੈ। ਮੰਗਲਵਾਰ ਨੂੰ ਇਹ ਯਾਤਰਾ ਉਜੈਨ ਤੋਂ ਲੰਘੀ। ਇਸ ਦੌਰਾਨ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੀ ਉਜੈਨ ਦੇ ਸ਼੍ਰੀ ਮਹਾਕਾਲੇਸ਼ਵਰ ਮੰਦਰ 'ਚ ਪੂਜਾ ਅਰਚਨਾ ਕੀਤੀ। ਰਾਹੁਲ ਗਾਂਧੀ ਨੇ ਉਜੈਨ 'ਚ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਆਪਣਾ ਭਾਸ਼ਣ "ਜੈ ਮਹਾਕਾਲ" ਦੇ ਨਾਅਰੇ ਨਾਲ ਸ਼ੁਰੂ ਕੀਤਾ।
ਕੇਂਦਰੀ ਮੰਤਰੀ ਤੋਮਰ ਅਤੇ ਕੇਂਦਰੀ ਮੰਤਰੀ ਰਿਜਿਜੂ ਨੇ ਕੀਤਾ ਸਵਾਗਤ ਨਵੀਂ ਦਿੱਲੀ : ਪੰਜਾਬ ਦੇ ਦੋ ਵਾਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਕਈ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ, ਜਿੰਨ੍ਹਾਂ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਗਾਤ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਅਸ਼ਵਨੀ
ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ 12 ਵਜੇ ਅੰਮ੍ਰਿਤਸਰ ਪਹੁੰਚੇ ਅਤੇ ਕੁੰਵਰ ਵਿਜੇ ਪ੍ਰਤਾਪ
ਕੇਂਦਰ ਦੀ ਐੱਨਡੀਏ ਸਰਕਾਰ ਵੱਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਦੇ 72 ਰੁਪਏ ਦੇ ਮਾਮੂਲੀ ਵਾਧੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜਾਕ ਅਤੇ ਵਿਤਕਰੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਐੱਨਡੀਏ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਲ 2022 ਵਿੱਚ ਕਿਸਾਨਾਂ ਦੀ ਖੇਤੀ ਤੋਂ ਆਮਦਨ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੇਂਦਰ ਨੇ
ਸੁਖਬੀਰ ਬਾਦਲ ਅਤੇ ਅਨੁਰਾਗ ਠਾਕੁਰ ਤੋਂ ਬਾਅਦ ਕਂਦਰੀ ਸਿਹਤ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀ ਪੰਜਾਬ ਵਿਚਲੀ ਕਾਂਗਰਸ ਸਰਕਾਰ ਉਪਰ ਸਵਾਲ ਖੜੇ ਕੀਤੇ ਹਨ । ਉਨਾਂ ਵਲੋਂ ਪੰਜਾਬ ਸਰਕਾਰ ਤੇ ਮੁਨਾਫਾਖੋਰੀ ਲਈ ਪੰਜਾਬ ਦੇ ਨਿੱਜੀ ਹਸਪਤਾਲਾਂ ਨੂੰ ਕਰੋਨਾ ਵੈਕਸੀਨ (ਟੀਕਾ) ਵੇਚਣ ਦੇ ਗੰਭੀਰ ਦੋਸ਼ ਲਗਾਏ ਹਨ ।ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਵੀ ਮੈਦਾਨ ਵਿੱਚ ਉਤਰੇ