ਵਿਧਾਇਕ ਠੇਕੇਦਾਰ, ਬੋਪਾਰਾਏ, ਡੀਐਸਪੀ ਰਾਏਕੋਟ ਨੇ ਇਨਾਮਾਂ ਦੀ ਕੀਤੀ ਵੰਡ ਰਾਏਕੋਟ (ਜੱਗਾ ਚੋਪੜਾ) : ਸਪੋਰਟਸ ਕਲੱਬ ਰਾਏਕੋਟ ਵਲੋਂ ਜੇ.ਸੀ.ਆਈ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਸਵ. ਸੰਤੋਖ ਸਿੰਘ ਗਰੇਵਾਲ ਅਤੇ ਸਵ. ਮਨਜੀਤ ਸਿੰਘ ਧਾਮੀ ਦੀ ਯਾਦ ’ਚ ਕਰਵਾਇਆ ਗਿਆ 12ਵਾਂ ਸਲਾਨਾ ਪੰਜ ਰੋਜ਼ਾ Ç?ਕੇਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਪੰਜ ਦਿਨ ਚੱਲੇ ਇਸ ਟੂਰਨਾਮੈਂਟ
Punjab Sports
ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ; ਰਾਜ ਪੱਧਰੀ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਕੀਤਾ ਪ੍ਰੇਰਿਤ ਭਲਕੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ 'ਚ ਲੜਕੇ/ਲੜਕੀਆਂ ਦੇ ਮੈਚ ਹੋਣਗੇ ਸ਼ੁਰੂ ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਵਿੱਚ
ਖਿਡਾਰੀਆਂ ਦੇ ਅੱਜ ਬੜੇ ਫਸਵੇ ਮੁਕਾਬਲੇ ਵੇਖਣ ਨੂੰ ਮਿਲੇ - ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ (ਚੋਪੜਾ) : ਖੇਡਾਂ ਵਤਨ ਪੰਜਾਬ ਦੀਆਂ, ਦੇ ਜ਼ਿਲ੍ਹਾ ਪੱਧਰੀ ਅੰਡਰ-17 ਮੁਕਾਬਲੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਮਤ ਹੋ ਗਏ। ਅੱਜ ਦੀਆਂ ਖੇਡਾਂ ਦੌਰਾਨ ਵੀ ਖਿਡਾਰੀ ਪੂਰੇ ਜਜਬੇ ਨਾਲ ਖੇਡੇ ਅਤੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਭਲਕੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ਦੀ
22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ - ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, (ਜੱਗਾ ਚੋਪੜਾ) : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ ’ਖੇਡਾਂ ਵਤਨ
ਜ਼ਿਲ੍ਹੇ ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ : ਡਿਪਟੀ ਕਮਿਸ਼ਨਰ ਲੁਧਿਆਣਾ (ਨਿਸ਼ਾਨ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਬਲਾਕ