political

ਸੁਖਬੀਰ ਬਾਦਲ ਨੇ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਫਰੈਂਕਫਰਟ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਹਾਜ਼ ਤੋਂ ਉਤਰਨ ਦੀ ਕਥਿਤ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕਾਰਨ ਪੰਜਾਬ ਅਤੇ ਪੰਜਾਬੀਆਂ ਦੀ ਸਾਖ ਨੂੰ ਢਾਹ ਲੱਗੀ ਹੈ। ਮੰਗਲਵਾਰ ਨੂੰ ਪਾਰਟੀ