gippy grewal

ਬੈਕ ਟੂ ਬੈਕ ਫਿਲਮਾਂ ਐਲਾਨ ਕਰ ਰਹੇ ਐਕਟਰ ਸਿੰਗਰ ਗਿੱਪੀ ਗਰੇਵਾਲ ਨੇ ਇੱਕ ਹੋਰ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਆਪਣੀ ਆਉਣ ਵਾਲੀ ਫਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਪੋਸਟਰ ਸ਼ੇਅਰ ਕਰਨ ਦੇ ਨਾਲ ਇਸ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਪੋਸਟਰ ਦੀ ਗੱਲ ਕਰੀਏ ਤਾਂ ਸਾਨੂੰ ਸਿਰਫ ਗਿੱਪੀ ਗਰੇਵਾਲ ਦਾ ਲੁੱਕ ਨਜ਼ਰ ਆ ਰਿਹਾ ਹੈ। ਉਸਦੇ ਐਕਸਪ੍ਰੈਸ਼ਨ ਫੈਨਸ ਦੇ