writter

ਹਕੁਮਤ ਦੇ ਸ਼ਾਹੀ ਜਬਰ ਅਤੇ ਅਨਿਆਂ ਦੇ ਖਿਲਾਫ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨ ਵਾਲੇ ਦਲੇਰ ਸਿਰੜੀ ਤੇ ਬੇਬਾਕ ਪੱਤਰਕਾਰ ਰਵੀਸ਼ ਕੁਮਾਰ ਅੰਤਰਰਾਸ਼ਟਰੀ ਪੱਤਰਕਾਰੀ ਦੇ ਖੇਤਰ ਵਿੱਚ ਸਿਰਕ ੱ ਢ ਸ਼ਖਸੀਅਤ ਹੈ। ਭਾਰਤ ਦੇ ਵੱਡੇ ਸਰਮਾਏਦਾਰ ਅਤੇ ਸਰਕਾਰ ਹਿਤੈਸੀ, ਸਰਕਾਰ ਨੂੰ ਆਪਣੀਆ ਉਂਗਲਾਂ ’ਤੇ ਨਚਾਉਣ ਵਾਲੇ ਗੌਤਮ ਅਡਾਨੀ ਦੇ ਨਿਊ ਦਿੱਲੀ ਟੈ ਲੀਵਿਜ਼ਨ ਲਿਮਟਿਡ (ਐੱਨਡੀਟੀਵੀ) ਉਪਰ