news

Jagga Chopra

Articles by this Author

ਜਲਾਲਾਬਾਦ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 1 ਮੌਤ, 2 ਜਖ਼ਮੀ

ਜਲਾਲਾਬਾਦ, 18 ਅਕਤੂਬਰ 2024 : ਫਿਰੋਜ਼ਪੁਰ- ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਮੋਹਰ ਸਿੰਘ ਵਾਲਾ ਨਜ਼ਦੀਕ ਇੱਕ ਟਰਾਲੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਔਰਤਾਂ ਗੰਭੀਰ ਜਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਰਾਹਗੀਂਰਾਂ ਨੇ ਕਾਰ ਦੀਆਂ ਤਾਕੀਆਂ ਨੂੰ ਭੰਨ ਕੇ ਕਾਰ

ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮਐੱਲਡੀ ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਕੀਤਾ ਸਮਰਪਿਤ 
  • ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪਹਿਲਾ ਸਰਕਾਰੀ ਪ੍ਰਾਜੈਕਟ ਪਵਿੱਤਰ ਨਗਰੀ ਵਿਖੇ ਲੋਕ ਅਰਪਣ ਕਰਨ ਦਾ ਸੁਭਾਗ ਮਿਲਿਆ ਹੈ :  ਡਾ.ਰਵਜੋਤ ਸਿੰਘ

ਸੁਲਤਾਨਪੁਰ ਲੋਧੀ, 18 ਅਕਤੂਬਰ 2024 : ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4

ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਦਾ ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ, ਪੁਲਿਸ ਨੇ ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕੀਤੇ ਕਾਬੂ

ਚੰਡੀਗੜ੍ਹ, 18 ਅਕਤੂਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਦਿੱਤੀ ਹੈ।

ਤਪਾ ਮੰਡੀ 'ਚ ਬਰੀਜਾ ਕਾਰ ਡਿਵਾਇਡਰ ਨਾਲ ਟਕਰਾਈ, ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ 

ਤਪਾ, 18 ਅਕਤੂਬਰ 2024 : ਤਪਾ ਮੰਡੀ ਵਿਖੇ ਓਵਰਬ੍ਰਿਜ ਉੱਪਰ ਇੱਕ ਬਰੀਜਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਡ ਸਿੰਘ ਨੇ ਦੱਸਿਆ ਕਿ ਸਲਵਿੰਦਰ ਕੁਮਾਰ, ਲਵਿੰਦਰ ਸਿੰਘ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਵਾਸੀ

ਸੁਪਰੀਮ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤਾ ਵੱਡਾ ਝਟਕਾ, ਬੇਅਦਬੀ ਮਾਮਲੇ ਵਿੱਚ ਲਗਾਈ ਪਾਬੰਦੀ ਨੂੰ ਹਟਾਈ   

ਚੰਡੀਗੜ੍ਹ, 18 ਅਕਤੂਬਰ 2024 : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ

ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਸਹੀ ਨਹੀਂ ਹੈ :   ਰਾਜਾ ਵੜਿੰਗ

ਚੰਡੀਗੜ੍ਹ, 18 ਅਕਤੂਬਰ 2024 : ਪੰਜਾਬ ਵਿੱਚ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਸਨ। ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਹਨ। ਹੁਣ 13 ਨਵੰਬਰ ਨੂੰ ਇਨ੍ਹਾਂ ਸੀਟਾਂ ‘ਤੇ ਚੋਣਾ ਹੋਣਗੀਆਂ ਅਤੇ 23 ਨਵਬੰਰ

ਤੁਰਕੀ 'ਚ ਬੱਸ ਹਾਦਸੇ ਵਿੱਚ 7 ​​ਦੀ ਮੌਤ, 33 ਹੋਰ ਜ਼ਖਮੀ

ਅੰਕਾਰਾ, 18 ਅਕਤੂਬਰ 2024 : ਸਥਾਨਕ ਆਈਐਚਏ ਨਿਊਜ਼ ਏਜੰਸੀ ਨੇ ਦੱਸਿਆ ਕਿ ਤੁਰਕੀ ਦੇ ਕੇਂਦਰੀ ਅਕਸਰਾਏ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਬੱਸ ਪਲਟਣ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖ਼ਮੀ ਹੋ ਗਏ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਦੋਂ ਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਹੈ, ਅਧਿਕਾਰੀ ਅਜੇ ਵੀ ਆਪਣੀ ਜਾਨ ਗੁਆਉਣ ਵਾਲਿਆਂ ਦੀ ਪਛਾਣ

ਫਰੀਦਾਬਾਦ 'ਚ ਸਿਲੰਡਰ ਫਟਣ ਕਾਰਨ ਡਿੱਗ ਗਈ ਛੱਤ, 3 ਮੌਤਾਂ 

ਫਰੀਦਾਬਾਦ, 18 ਅਕਤੂਬਰ 2024 : ਹਰਿਆਣਾ ਦੇ ਫਰੀਦਾਬਾਦ ਦੇ ਪਿੰਡ ਭਾਂਕੜੀ ਵਿੱਚ ਬੀਤੀ ਰਾਤ ਹੋਏ ਗੈਸ ਸਿਲੰਡਰ ਧਮਾਕੇ ਵਿੱਚ ਦਾਦਾ, ਦਾਦੀ ਅਤੇ ਪੋਤੇ ਦੀ ਦਰਦਨਾਕ ਮੌਤ ਹੋ ਗਈ। ਮਕਾਨ ਡਿੱਗਣ ਕਾਰਨ ਹੇਠਾਂ ਬੰਨ੍ਹੀ ਮੱਝ ਦੀ ਵੀ ਮਲਬੇ ਹੇਠ ਦੱਬ ਕੇ ਮੌਤ ਹੋ ਗਈ। 14 ਸਾਲਾ ਪੋਤੇ ਕੁਨਾਲ ਦਾ ਅੱਜ ਜਨਮ ਦਿਨ ਸੀ। ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਫਟਣ ਕਾਰਨ ਘਰ ਦੀ ਛੱਤ ਡਿੱਗ ਗਈ।

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ੇ ਬਾਅਦ ਪਹਿਲਾਂ ਬਿਆਨ, ਕਿਹਾ- ਜਿਨ੍ਹਾਂ ਚਿਰ ਅਕਾਲ ਪੁਰਖ ਸੇਵਾ ਲਵੇਗਾ, ਉਨ੍ਹਾਂ ਚਿਰ ਸੇਵਾ ਕਰਾਂਗੇ
  • ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦਾ ਆਦੇਸ਼ ਮੰਨਿਆ, ਨਿਭਾਉਂਦੇ ਰਹਿਣਗੇ ਸੇਵਾ

ਅੰਮ੍ਰਿਤਸਰ, 18 ਅਕਤੂਬਰ 2024 : ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ, ਉਨ੍ਹਾਂ ਵਲੋਂ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ

ਐਸਜੀਪੀਸੀ ਪ੍ਰਧਾਨਗੀ ਦੇ ਅਹੁੱਦੇ ਲਈ ਬੀਬੀ ਜਗੀਰ ਕੌਰ ਬਣੀ ਬਾਗ਼ੀ ਅਕਾਲੀ ਧੜੇ ਦੀ ਉਮੀਦਵਾਰ

ਅੰਮ੍ਰਿਤਸਰ, 18 ਅਕਤੂਬਰ 2024 : ਅਕਾਲੀ ਦਲ ਤੋਂ ਵੱਖ ਹੋ ਕੇ ਅਕਾਲੀ ਦਲ ਸੁਧਾਰ ਲਹਿਰ ਬਣਾਉਣ ਵਾਲੇ ਧੜੇ ਨੇ ਐਸਜੀਪੀਸੀ ਚੋਣਾਂ ਲਈ ਪ੍ਰਧਾਨਗੀ ਦੇ ਅਹੁੱਦੇ ਲਈ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦਰਅਸਲ ਅਕਾਲੀ ਸੁਧਾਰ ਲਹਿਰ ਦੀ ਅੱਜ ਅਹਿਮ ਮੀਟਿੰਗ ਹੋਈ ਸੀ ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਜਿਹੜੀਆਂ