news

Jagga Chopra

Articles by this Author

ਗੂਗਲ ਮੈਪ ਲੈ ਗਿਆ ਗਲਤ ਦਿਸ਼ਾ ਵੱਲ, ਵਾਪਰਿਆ ਹਾਦਾ, ਦੋ ਸਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ

ਫਰੀਦਪੁਰ, 24 ਨਵੰਬਰ 2024 : ਬਰੇਲੀ ਦੇ ਫਰੀਦਪੁਰ ਥਾਣਾ ਖੇਤਰ ਦੇ ਅੱਲਾਪੁਰ ਪਿੰਡ 'ਚ ਕਾਰ ਸਵਾਰ ਗੂਗਲ ਮੈਪ ਰਾਹੀਂ ਰੂਟ ਸਰਚ ਕਰਦੇ ਸਮੇਂ ਕਾਰ ਨਿਰਮਾਣ ਅਧੀਨ ਪੁਲ 'ਤੇ ਚੜ੍ਹ ਕੇ ਰਾਮਗੰਗਾ 'ਚ ਜਾ ਡਿੱਗੀ, ਜਿਸ ਕਾਰਨ ਦੋ ਸਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਾਜ਼ੀਆਬਾਦ ਤੋਂ ਆ ਰਹੇ ਤਿੰਨ ਕਾਰ ਸਵਾਰ ਗੂਗਲ ਮੈਪ ਤੋਂ ਲੰਘ ਰਹੇ ਸਨ। ਗੂਗਲ ਮੈਪ

ਅਫਗਾਨਿਸਤਾਨ ‘ਚ ਦੋ ਟਰੈਫਿਕ ਹਾਦਸਿਆਂ ਵਿੱਚ 5 ਮੌਤਾਂ, 9 ਜ਼ਖਮੀ

ਫਰਿਆਬ, 24ਨਵੰਬਰ 2024 : ਅਫਗਾਨਿਸਤਾਨ ਦੇ ਫਰਿਆਬ ਸੂਬੇ ‘ਚ ਦੋ ਵੱਖ-ਵੱਖ ਟਰੈਫਿਕ ਹਾਦਸਿਆਂ ‘ਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ, ਇਹ ਗੱਲ ਸੱਭਿਆਚਾਰ ਅਤੇ ਸੂਚਨਾ ਦੇ ਸੂਬਾਈ ਨਿਰਦੇਸ਼ਕ ਸ਼ਮਸੁਦੀਨ ਮੁਹੰਮਦੀ ਨੇ ਸ਼ਨੀਵਾਰ ਨੂੰ ਦਿੱਤੀ। ਇੱਕ ਸਮਾਚਾਰ ਏਜੰਸੀ ਨੇ ਦੱਸਿਆ ਕਿ ਪਹਿਲਾ ਹਾਦਸਾ ਜੌਜ਼ਜਾਨ ਨੂੰ ਗੁਆਂਢੀ ਫਰਿਆਬ ਸੂਬੇ ਨਾਲ ਜੋੜਨ ਵਾਲੇ

ਅਜਨਾਲਾ ‘ਚ ਮਿਲੀ ਬੰਬਨੁਮਾ ਚੀਜ਼, ਦਹਿਸ਼ਤ ਦਾ ਮਾਹੌਲ

ਅਜਨਾਲਾ, 24 ਨਵੰਬਰ 2024 : ਅਜਨਾਲਾ ਥਾਣੇ ਤੋਂ ਥੋੜੀ ਦੂਰੀ ‘ਤੇ ਅੱਜ ਸਵੇਰੇ ਇਕ ਬੰਬਨੁਮਾ ਚੀਜ਼ ਬਰਾਮਦ ਹੋਣ ਦੀ ਸੂਚਨਾ ਮਿਲਣ ਤੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਇਸ ਨੂੰ ਕਬਜ਼ੇ ‘ਚ ਲੈਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਨੇ ਕਿਹਾ ਹੈ ਕਿ ਇਹ ਇਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.)

ਸਿੱਖ ਸੰਗਤਾਂ ਦਮਦਮੀ ਟਕਸਾਲ ਖਿਲਾਫ ਸਾਜ਼ਿਸ਼ ਕਰਨ ਵਾਲਿਆਂ ਪ੍ਰਤੀ ਸੁਚੇਤ ਰਹਿਣ : ਗਿਆਨੀ ਖ਼ਾਲਸਾ 

ਚੌਕ ਮਹਿਤਾ, 24 ਨਵੰਬਰ 2024 : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰੀਕਾ ਦੇ ਧਰਮ ਪ੍ਰਚਾਰ ਫੇਰੀ ਦੌਰਾਨ ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਸਿੱਖ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰ ਦਮਦਮੀ ਟਕਸਾਲ ਦੇ ਖਿਲਾਫ ਬੜੀ ਘਟੀਆ ਕਿਸਮ ਦੀ ਬਿਆਨਬਾਜ਼ੀ ਕਰਕੇ ਭੋਲੇ

 ਜ਼ਮਾਨਤਾਂ ਕਰਵਾਉਣ ਦੇ ਨਾਮ ਤੇ ਪ੍ਰਸ਼ਾਸ਼ਨ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ : ਗੋਗੀ ਭੁੱਲਰ

ਰਾਏਕੋਟ, 24 ਨਵੰਬਰ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸ਼ਨ ਵੱਲੋਂ ਜੁਰਮਾਨਾ ਕਰਨ ਤੋਂ ਬਾਅਦ ਹੁਣ ਜ਼ਮਾਨਤਾਂ ਕਰਵਾਉਣ ਦਾ ਦਬਾਅ ਪਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਗੁਰਮਿੰਦਰ ਸਿੰਘ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ : ਚੀਮਾ

ਚੰਡੀਗੜ੍ਹ, 24 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ

ਰਾਜਪਾਲ ਕਟਾਰੀਆ ਨੇ ਜੀਐਮਆਈ. ਗੌਲਫ ਚੈਂਪੀਅਨਸ਼ਿਪ ਦੇ ਲੋਗੋ ਦਾ ਉਦਘਾਟਨ 

ਚੰਡੀਗੜ੍ਹ, 23 ਨਵੰਬਰ 2024 : ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦੇ ਅਧਿਕਾਰਤ ਲੋਗੋ ਦਾ ਉਦਘਾਟਨ ਕੀਤਾ। ਚੰਡੀਗੜ੍ਹ ਵਿੱਚ ਕਰਵਾਏ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਅੱਜ ਰਾਜਪਾਲ ਦੀ ਪ੍ਰਧਾਨਗੀ ਵਿੱਚ ਇਸ ਸਮਾਗਮ ਵਿੱਚ ਜੀ.ਐਮ.ਆਈ. ਇਨਫਰਾਸਟਰੱਕਚਰ ਦੇ ਮੁੱਖ ਕਾਰਜਕਾਰੀ ਅਫ਼ਸਰ ਮੋਹਿਤ ਬਾਂਸਲ, ਚੇਅਰਮੈਨ ਪਰਦੀਪ ਬਾਂਸਲ ਅਤੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ

ਫਰਜ਼ੀ ਏਜੰਟਾਂ ਨੇ 10 ਹਜ਼ਾਰ ਨੌਜਵਾਨਾਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਜਾਅਲੀਅਤੇ ਫਰਜ਼ੀ ਪੱਤਰਾਂ ਦੀ ਕੀਤੀ ਵਰਤੋਂ 

ਸਰੀ, 23 ਨਵੰਬਰ 2024 : ਫਰਜ਼ੀ ਏਜੰਟਾਂ ਨੇ 10 ਹਜ਼ਾਰ ਨੌਜਵਾਨਾਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਜਾਅਲੀ LOI (ਲੈਟਰ ਆਫ ਇੰਟੈਂਟ) ਅਤੇ ਫਰਜ਼ੀ ਪੇਸ਼ਕਸ਼ ਪੱਤਰਾਂ ਦੀ ਵਰਤੋਂ ਕੀਤੀ। ਇਨ੍ਹਾਂ 'ਚੋਂ ਵੱਡੀ ਗਿਣਤੀ ਵਿਦਿਆਰਥੀ ਪੰਜਾਬ ਮੂਲ ਦੇ ਹਨ, ਜਦਕਿ ਬਾਕੀ ਹਰਿਆਣਾ ਅਤੇ ਗੁਜਰਾਤ ਅਤੇ ਕੁਝ ਦਿੱਲੀ ਦੇ ਹਨ। ਕੈਨੇਡਾ ਸਰਕਾਰ ਦੇ ਇਸ

ਪੰਜਾਬੀਆਂ ਲਈ ਮਾਂ ਬੋਲੀ ਦਾ ਸਰਲ ਅਰਥ ਹੋਂਦ ਦੀ ਬੋਲੀ ਹੈ : ਸਪੀਕਰ ਸੰਧਵਾ

ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ , 2024 : ਮਨੁੱਖਤਾਂ ਦੀ ਭਲਾਈ ਅਤੇ ਸਮਾਜਿਕ ਨਿਆਂ ਦਾ ਅਦੁੱਤਾ ਪ੍ਰਤੀਕ ਸਾਡੇ ਸਿੱਖ ਧਰਮ ਦਾ ਸਿਧਾਂਤ ਸਮਾਜ ਦੇ ਹਰ ਖੇਤਰ ਵਿੱਚ ਸਕਾਰਾਤਮਕ ਬਦਲਾਅ ਦੀ ਅਗਵਾਈ ਕਰਦਾ ਹੈ। ਗੁਰਬਾਣੀ ਸਿੱਖੀ ਦੀ ਬੁਨਿਆਦ ਹੈ, ਜੋ ਸਾਨੂੰ ਜੀਵਨ ਦੇ ਅਸਲੀ ਉਦੇਸ਼ ਦੀ ਪਛਾਣ ਕਰਵਾਉਦੀ ਹੈ ਅਤੇ ਹਰ ਖੇਤਰ ਵਿੱਚ ਗੁਣਵੱਤਾ ਭਰੀ ਵਿੱਦਿਆ ਦੇਣ ਦਾ ਪਰਿਆਸ ਕਰਦੀ ਹੈ।