ਗੁਰਦਾਸਪੁਰ, 17 ਅਕਤੂਬਰ 2024 : ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ
news
Articles by this Author
ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਿਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਅਤੇ ਆਮ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਸਬੰਧੀ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਕਿ
- ਪਾਣੀ,ਹਵਾ ਅਤੇ ਧਰਤੀ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ
ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਪ੍ਰਦੂਿਸਤ ਹੋਣ ਤੋਂ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ
- ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਦੀ ਅਪੀਲ
ਫ਼ਰੀਦਕੋਟ: 17 ਅਕਤੂਬਰ 2024 : ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਝੋਨੇ ਦੀ ਪਰਾਲੀ , ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ,ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰਨ,ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ,ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾਉਣ
- ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਤੱਕ ਕੀਤੀ ਗਈ ਹੈ ਸਿੱਧੀ ਪਹੁੰਚ
ਗੁਰਦਾਸਪੁਰ,17 ਅਕਤੂਬਰ 2024 : ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ ਦੇ
ਗੁਰਦਾਸਪੁਰ, 17 ਅਕਤੂਬਰ 2024 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਬੈਂਕ ਪ੍ਰਬੰਧਕਾਂ ਨਾਲ ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਮੱਦੇਨਜ਼ਰ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਮੋਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ
ਲੁਧਿਆਣਾ, 16 ਅਕਤੂਬਰ 2024 : ਪੰਜਾਬੀਆਂ ਨੂੰ ਵਿਰਸੇ ਨਾਲ ਜੋੜਨ ਲਈ ਜ਼ਿਲ੍ਹੇ ਵਾਰ ਟੂਰਿਸਟ ਸਰਕਟ ਬਣਾਉਣ ਦੀ ਲੋੜ ਹੈ ਤਾਂ ਜੋ ਸਕੂਲਾ ਕਾਲਜਾਂ, ਯੂਨੀਵਰਸਿਟੀਆਂ ਤੇ ਪੇਂਡੂ ਨੌਜਵਾਨ ਕਲੱਬਾਂ ਦੇ ਮੈਂਬਰਾਂ ਨੂੰ ਇਨ੍ਹਾਂ ਇਤਿਹਾਸਕ ਥਾਵਾਂ ਦੀ ਯਾਤਰਾ ਕਰਵਾ ਕੇ ਵਿਰਸੇ ਸਬੰਧੀ ਚੇਤਨਾ ਦਿੱਤੀ ਜਾ ਸਕੇ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ
- ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਕਰਵਾਈ ਜਾ ਰਹੀ ਮੁਫਤ ਡਰੋਨ ਟ੍ਰੇਨਿੰਗ
ਲੁਧਿਆਣਾ, 16 ਅਕਤੂਬਰ 2024 : ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਮੁਫ਼ਤ ਡਰੋਨ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਨੌਜਵਾਨਾਂ
- ਚੋਣ ਪ੍ਰਕ੍ਰਿਆ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼
ਹੁਸ਼ਿਆਰਪੁਰ, 16 ਅਕਤੂਬਰ 2024 : ਚੱਬੇਵਾਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ
- 13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ
- ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ 180724 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
ਬਰਨਾਲਾ, 16 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਬੀਤੇ ਕੱਲ੍ਹ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ