news

Jagga Chopra

Articles by this Author

ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਨਹਿਰ ਵਿੱਚ ਡਿੱਗੀ ਆਲਟੋ ਕਾਰ, 7 ਲੋਕਾਂ ਦੀ ਮੌਤ

ਕੈਥਲ, 12 ਅਕਤੂਬਰ 2024 : ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਇੱਕ ਆਲਟੋ ਨਹਿਰ ਵਿੱਚ ਡੁੱਬ ਗਈ। ਕਾਰ ਵਿੱਚ ਸਵਾਰ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਪਰਿਵਾਰ ਕਾਰ ਵਿੱਚ ਸਵਾਰ ਹੋ ਕੇ ਪੁੰਦਰੀ ਵੱਲ ਜਾ ਰਿਹਾ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਕੈਥਲ ਦੇ ਪਿੰਡ ਮੁੰਡੜੀ ਨੇੜੇ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਕਾਰ ਬੇਕਾਬੂ ਹੋ

ਡੇਂਗੂ ‘ਤੇ ਕਾਬੂ ਪਾਉਣ ਲਈ ਹਰੇਕ ਨੂੰ ਸੁਚੇਤ ਹੋਣਾ ਜ਼ਰੂਰੀ ਹੈ : ਡਾ. ਬਲਬੀਰ ਸਿੰਘ 

ਪਟਿਆਲਾ, 11 ਅਕਤੂਬਰ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤੜਕਸਾਰ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਵਿੱਦਿਅਕ ਅਦਾਰਿਆਂ ‘ਚ ਡੇਂਗੂ ਦਾ ਲਾਰਵਾ ਲੱਭਣ ਲਈ ਚਲਾਈ ਰਾਜ ਪੱਧਰੀ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਸਿਹਤ ਮੰਤਰੀ ਨਾਲ ਵੱਖ ਵੱਖ ਟੀਮਾਂ ਨੇ ਸਰਕਾਰੀ ਫਿਜ਼ੀਕਲ ਕਾਲਜ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਈਟੀਓ
  • ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਅੰਮ੍ਰਿਤਸਰ 11 ਅਕਤੂਬਰ  2024 : ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ

ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ/ਨਾੜ ਨਾ ਸਾੜਿਆ ਜਾਵੇ
  • ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਬਟਾਲਾ, 11 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਚਲਦੇ ਅੱਜ ਬਟਾਲਾ ਬਲਾਕ ਦੇ ਪਿੰਡ ਮਲਕਪੁਰ ਅਤੇ ਕਾਲੀਆਂ

ਲਾਪਤਾ ਜਸਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟ ਜੋਗਰਾਜ

ਬਟਾਲਾ, 11 ਅਕਤੂਬਰ 2024 : ਡੀ.ਐੱਸ.ਪੀ.  ਫਤਿਹਗੜ੍ਹ ਚੂੜੀਆਂ, ਸ਼੍ਰੀ ਵਿਪਨ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਸਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟ ਜੋਗਰਾਜ, ਥਾਣਾ ਕਾਹਨੂੰਵਾਨ ਹਾਲ ਵਾਸੀ ਪਿੰਡ ਹਸਨਪੁਰ ਕਲਾਂ ਥਾਣਾ ਸਦਰ ਬਟਾਲਾ (ਪੰਜਾਬ) 8 ਸਤੰਬਰ 2024 ਨੂੰ ਪਿੰਡ ਹਸਨਪੁਰ ਕਲਾਂ ਤੋ ਬਟਾਲਾ ਗਿਆ ਸੀ ਜੋ ਅੱਜ ਤੱਕ ਘਰ ਵਾਪਿਸ ਨਹੀ ਆਇਆ ਹੈ।

ਚੋਣ ਮੁਹਿੰਮ ਵਿੱਚ ਲੱਗੇ ਹੋਰਨਾ ਜ਼ਿਲਿਆਂ ਦੇ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਜ਼ਿਲਾ ਛੱਡਣ ਦੇ ਆਦੇਸ਼

ਫਤਿਹਗੜ੍ਹ ਸਾਹਿਬ, 11 ਅਕਤੂਬਰ 2024 : ਜ਼ਿਲਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਧੀਨ ਪੰਜਾਬ ਪੰਚਾਇਤ ਚੋਣ ਨਿਯਮ 1994 ਦੇ ਨਿਯਮ 48 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਤਿਹਗੜ੍ਹ ਸਾਹਿਬ ਵਿੱਚ ਪੰਚਾਇਤੀ ਚੋਣਾਂ 2024 ਦੀ ਚੋਣ ਮੁਹਿੰਮ ਵਿੱਚ ਲੱਗੇ ਬਾਹਰਲੇ ਜ਼ਿਲਿਆਂ ਦੇ ਉਹਨਾਂ ਵਿਅਕਤੀਆਂ ਜੋ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਬੈਠਕ

ਫਾਜ਼ਿਲਕਾ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਆਮ ਪੰਚਾਇਤ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਫਲੈਗ ਮਾਰਚ 
  • ਚੋਣਾਂ ਪੂਰੀ ਤਰਾਂ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ- ਐਸਐਸਪੀ ਵਰਿੰਦਰ ਸਿੰਘ ਬਰਾੜ

ਫਾਜ਼ਿਲਕਾ 11 ਅਕਤੂਬਰ 2024 : 15 ਅਕਤੂਬਰ ਨੂੰ ਆਮ ਪੰਚਾਇਤ ਚੋਣਾਂ ਲਈ ਹੋ ਰਹੇ ਮਤਦਾਨ ਤੋਂ ਪਹਿਲਾਂ ਜ਼ਿਲਾ ਪੁਲਿਸ ਵੱਲੋਂ ਅੱਜ ਇੱਥੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ

ਕ੍ਰਾਈਮ ਬ੍ਰਾਂਚ ਨੇ ਦੋ ਵਿਦੇਸ਼ੀ ਤਸਕਰਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, 3.3 ਕਰੋੜ ਦੀ ਕੋਕੀਨ ਬਰਾਮਦ

ਦਿੱਲੀ, 11 ਅਕਤੂਬਰ 2024 : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਿਆਂ ਦੇ ਸਬੰਧ ਵਿੱਚ ਇੱਕ ਆਪ੍ਰੇਸ਼ਨ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ 'ਚ ਦੋ ਨਾਈਜੀਰੀਅਨ ਨਾਗਰਿਕਾਂ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਮੁਲਜ਼ਮਾਂ ਕੋਲੋਂ 563 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ

ਸਮੱਸਿਆਵਾਂ ਦਾ ਹੱਲ ਜੰਗ ਦੇ ਮੈਦਾਨ ਤੋਂ ਨਹੀਂ ਆ ਸਕਦਾ : ਪ੍ਰਧਾਨ ਮੰਤਰੀ ਮੋਦੀ

ਵਿਏਨਟਿਏਨ, 11 ਅਕਤੂਬਰ 2024 : ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਸੰਘਰਸ਼ਾਂ ਦਾ ਸਭ ਤੋਂ ਵੱਧ ਨਕਾਰਾਤਮਕ ਪ੍ਰਭਾਵ 'ਗਲੋਬਲ ਸਾਊਥ' ਦੇ ਦੇਸ਼ਾਂ 'ਤੇ ਪੈਣ ਦਾ ਜ਼ਿਕਰ ਕਰਦੇ ਹੋਏ, ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਯੂਰੇਸ਼ੀਆ ਅਤੇ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦਾ ਸੱਦਾ ਦਿੱਤਾ। 19ਵੇਂ ਪੂਰਬੀ ਏਸ਼ੀਆ ਸੰਮੇਲਨ (ਈਏਐਸ) ਨੂੰ ਸੰਬੋਧਨ