news

Jagga Chopra

Articles by this Author

ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ ; ਮੁੰਡੀਆ
  • ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ : ਮੁੰਡੀਆ
  • ਸੈਣੀ ਸਭਾ ਗੁਰਦਾਸਪੁਰ ਦਾ ਵਫਦ ਵੱਲੋਂ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਲ ਗੱਲਬਾਤ

ਚੰਡੀਗੜ੍ਹ, 10 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ

ਪੰਜਾਬ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਦਾ ਮੁੱਲ ਵਾਪਸ ਮੋੜਨ ਦਾ ਸਮਾਂ : ਕੇ.ਏ.ਪੀ. ਸਿਨਹਾ
  • ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਅਕਤੂਬਰ 2024 : ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ

ਚੰਡੀਗੜ੍ਹ, 10 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਇਸ ਸਬੰਧੀ

ਲੁਧਿਆਣਾ 'ਚ ਤਿੰਨ ਮੰਜ਼ਿਲਾ ਹੋਟਲ 'ਚ ਲੱਗੀ ਅੱਗ, 2 ਦੀ ਮੌਤ, ਪੰਜ ਲੋਕ ਹੋਏ ਬੇਹੋਸ਼ 

ਲੁਧਿਆਣਾ, 10 ਅਕਤੂਬਰ 2024 : ਬੱਸ ਸਟੈਂਡ ਜਵਾਹਰ ਨਗਰ ਕੈਂਪ ਦੇ ਇੱਕ ਹੋਟਲ ਵਿੱਚ ਵੀਰਵਾਰ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੰਜ ਲੋਕ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਥੇ ਦੋ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਚੌਂਕੀ ਬੱਸ ਸਟੈਂਡ ਚੌਂਕੀ ਕੋਚਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼, ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ
  • ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਕੀਤੇ ਦੋ ਭਰਾਵਾਂ ਤੋਂ ਹੈਰੋਇਨ ਖ਼ਰੀਦ ਕੇ ਜੇਲ੍ਹ ਦੇ ਅੰਦਰ ਸਪਲਾਈ ਕਰਦਾ ਸੀ ਜੇਲ੍ਹ ਵਾਰਡਨ: ਡੀਜੀਪੀ ਗੌਰਵ ਯਾਦਵ
  • ਜੇਲ੍ਹ ਵਿੱਚ ਹੈਰੋਇਨ  ਪ੍ਰਾਪਤ ਕਰਨ ਵਾਲੇ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਹੈ ਸ਼ਨਾਖਤ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ, 10 ਅਕਤੂਬਰ 2024 : ਨਸ਼ਿਆਂ

ਮੰਡੀਆਂ ਵਿੱਚ ਝੋਨੇ ਦੀ ਆਮਦ ਹੋਈ ਤੇਜ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਪਹੁੰਚਿਆ 21340 ਮੀਟਰਕ ਟਨ ਝੋਨਾ  
  • 13.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਹੋਈ ਅਦਾਇਗੀ 

ਅੰਮ੍ਰਿਤਸਰ, 10 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੋਜਾਨਾ ਮੰਡੀਆਂ ਵਿੱਚ ਖੁਦ ਪਹੁੰਚਣ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ

ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ
  • ਦੂਰਦਰਸ਼ਨ ਕਿਸਾਨ ਵੱਲੋਂ ਪਿੰਡ ਡੱਲੇਵਾਲ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ

ਫਰੀਦਕੋਟ : 10 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀ ਡੀ ਕਿਸਾਨ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਵੱਲੋਂ ਬਲਾਕ ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ

 ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਦਾ ਦੌਰਾ, ਕਿਹਾ ਝੋਨਾ ਵੇਚਣ ਵਿਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ
  • ਪਰ ਨਾਲ ਹੀ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀ ਵਿਚ ਲਿਆਉਣ ਦੀ ਵੀ ਕੀਤੀ ਅਪੀਲ

ਫਾਜ਼ਿਲਕਾ, 10 ਅਕਤੂਬਰ 2024 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਤੇਜੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ “VIDHAN SE SAMADHAN”-ਔਰਤਾਂ ਲਈ ਕਾਨੂੰਨੀ ਜਾਗਰੁਕਤਾ ਪ੍ਰੋਗਰਾਮ ਆਰ.ਆਰ.ਬਾਵਾ ਕਾਲਜ ਫਾਰ ਵੂਮੈਨ,ਕਰਵਾਇਆ

ਬਟਾਲਾ, 10 ਅਕਤੂਬਰ 2024 : ਨਾਲਸਾ ਦੀਆਂ ਹਦਾਇਤਾ ਅਨੁਸਾਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਮੈਡਮ ਰਮਨੀਤ ਕੌਰ, ਸਿਵਿਲ ਜੱਜ (ਸੀਨੀਅਰ ਡਵੀਜਨ)-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੁਆਰਾ “VIDHAN SE SAMADHAN”-

ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ 
  • ਮੋਹਾਲੀ ਵਿੱਚ ਫੇਜ਼ 11 ਦੇ ਵਸਨੀਕਾਂ ਨਾਲ ਕੀਤੀ ਪਹਿਲੀ ਮੀਟਿੰਗ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ
  • ਡੀਜੀਪੀ ਗੌਰਵ ਯਾਦਵ ਨੇ ਮੌਕੇ ‘ਤੇ ਹੀ ਕਈ ਮੁੱਦਿਆਂ ਦੇ ਹੱਲ ਦੱਸੇ, ਮੋਹਾਲੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਵਿੱਚ ਵੀ 200 ਮੁਲਾਜ਼ਮਾਂ ਦਾ ਕੀਤਾ ਵਾਧਾ 
  • ਡੀਜੀਪੀ ਪੰਜਾਬ ਨੇ ਐਸਐਸਪੀ ਮੋਹਾਲੀ ਨੂੰ ਟ੍ਰੈਫਿਕ ਇੰਜਨੀਅਰਿੰਗ ਸਰਵੇਖਣ ਕਰਨ ਅਤੇ ਸੰਵੇਦਨਸ਼ੀਲ ਥਾਵਾਂ