ਨਵੀਂ ਦਿੱਲੀ, 09 ਅਕਤੂਬਰ 2024 : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 17,082 ਕਰੋੜ ਰੁਪਏ ਦੀ ਲਾਗਤ ਨਾਲ ਖੁਰਾਕ ਕਾਨੂੰਨ ਅਤੇ ਹੋਰ ਭਲਾਈ ਸਕੀਮਾਂ ਦੇ ਤਹਿਤ ਪੌਸ਼ਟਿਕ ਚੌਲਾਂ ਦੀ ਮੁਫਤ ਸਪਲਾਈ ਨੂੰ 2028 ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਫੋਰਟੀਫਾਈਡ ਚੌਲ ਅਨੀਮੀਆ ਨੂੰ ਦੂਰ ਕਰਨ ਅਤੇ ਲੋਕਾਂ ਵਿੱਚ ਸੂਖਮ ਪੌਸ਼ਟਿਕ ਤੱਤਾਂ ਦੀ ਕਮੀ
news
Articles by this Author
ਚੰਡੀਗੜ੍ਹ, 9 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ
- ਡਾ. ਬਲਬੀਰ ਸਿੰਘ ਵੱਲੋਂ ਮੈਡੀਕਲ ਸਿੱਖਿਆ 'ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਮੈਡੀਕਲ ਕਾਲਜ ਦੇ ਸਾਰੇ ਵਿਭਾਗਾਂ ਨੂੰ ਵਿਜ਼ਨ ਦਸਤਾਵੇਜ ਤਿਆਰ ਕਰਨ ਦੇ ਨਿਰਦੇਸ਼
- ਮੈਡੀਕਲ ਸਿੱਖਿਆ ਮੰਤਰੀ ਨੇ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸਾਰੇ ਵਿਭਾਗਾਂ ਦਾ ਦੌਰਾ ਕਰਕੇ ਜਾਣੀਆਂ ਜਮੀਨੀ ਪੱਧਰ ਦੀਆਂ ਹਕੀਕਤਾਂ
- 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ
ਚੰਡੀਗੜ੍ਹ, 9 ਅਕਤੂਬਰ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ 200 ਤੋਂ ਵੱਧ ਪਿੰਡਾਂ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਦੇ ਫੈਸਲੇ ਨੂੰ ਲੋਕਤੰਤਰ ਦੀ ਰਾਖੀ ਲਈ ਜ਼ਰੂਰੀ ਅਤੇ ਅਤਿ ਜ਼ਰੂਰੀ ਦਖਲ ਕਰਾਰ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੇ ਮਾਣਯੋਗ ਹਾਈਕੋਰਟ ਨੂੰ ਇਸ ਮਾਮਲੇ ਦਾ ਹੋਰ ਖੁਦ ਨੋਟਿਸ
ਨਵੀਂ ਦਿੱਲੀ, 9 ਅਕਤੂਬਰ 2024 : ਹਰਿਆਣਾ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਇਹ ਪਹਿਲੀ ਪ੍ਰਤੀਕਿਰਿਆ ਹੈ। ਰਾਹੁਲ ਨੇ ਕਿਹਾ ਕਿ ਉਹ ਇਨ੍ਹਾਂ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਾਰੇ ਦਾਅਵਿਆਂ ਦੇ ਬਾਵਜੂਦ ਕਾਂਗਰਸ ਲਗਾਤਾਰ ਤੀਜੀ ਵਾਰ ਸੂਬੇ 'ਚ ਸੱਤਾ 'ਚ ਨਹੀਂ ਆ ਸਕੀ। ਭਾਜਪਾ ਨੇ 48 ਸੀਟਾਂ ਜਿੱਤ ਕੇ ਹੈਟ੍ਰਿਕ ਬਣਾਈ
ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ। ਇਹ ਨਿਯੁਕਤੀਆਂ ਤੁਰੰਤ
- ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ
- ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਜਾਰੀ
ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ। ਦੱਸ
- ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾ: CM ਮਾਨ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ
- ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 28 ਥਾਵਾਂ ਉਤੇ ਚੱਲੇਗਾ ਪ੍ਰਾਜੈਕਟ
- ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
ਚੰਡੀਗੜ੍ਹ, 9 ਅਕਤੂਬਰ 2024 : ਕੌਮਾਂਤਰੀ ਸਰਹੱਦ ਉਤੇ ਸੁਰੱਖਿਆ
- ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ