- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ ਸਬੰਧੀ ਐਮ.ਉ.ਯੂ. ਸਾਈਨ
- 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ
- ਨਵੰਬਰ ਮਹੀਨੇ ਲਾਂਚ ਕੀਤਾ ਜਾਵੇਗਾ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ : ਹਰਜੋਤ ਸਿੰਘ ਬੈਂਸ
news
Articles by this Author
ਗੁਰਦਾਸਪੁਰ, 3 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ) ਕੀਤੀ ਜਾ ਚੁੱਕੀ ਹੈ। ਪਰਾਲੀ ਦੇ ਪ੍ਰਬੰਧਨ ਬਾਰੇ ਗੱਲ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ
- ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ
- ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਪੌਸ਼ਟਿਕ ਤੱਤਾਂ ਦਾ ਖਜ਼ਾਨਾ
ਫਰੀਦਕੋਟ 03 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ
- ਵਾਤਾਵਰਨ ਸੰਭਾਲ ਲਈ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ
- ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਿਆਂ ਦੌਰਾਨ ਕੀਤਾ ਗਿਆ ਸਨਮਾਨਿਤ
ਫਰੀਦਕੋਟ 03 ਅਕਤੂਬਰ 2024 : ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ
- ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਕੀਤੀ ਗੱਲਬਾਤ
- ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ
- ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ
ਜਲੰਧਰ, 1 ਅਕਤੂਬਰ 2024 : ਜਲੰਧਰ 'ਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਪੰਧੇਰ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਪੰਧੇਰ ਨੇ ਕਿਹਾ ਕਿ ਉਹ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਇਹ ਨਾਕਾਬੰਦੀ
ਜਗਰਾਓ, 1 ਅਕਤੂਬਰ 2024 : ਲੁਧਿਆਣਾ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਥਾਣਾ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਐਸਐਚਓ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਐੱਸਐੱਚਓ ਦਾ ਨਾਂ ਕੁਲਵਿੰਦਰ ਸਿੰਘ ਧਾਲੀਵਾਲ ਦੱਸਿਆ ਜਾ ਰਿਹਾ ਹੈ ਜੋ ਕਿ ਮਾਡਲ ਥਾਣਾ ਦਾਖਾ ਵਿਖੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਸਟੇਬਲ ਨੂੰ ਵੀਡੀਓ ਬਣਾ ਕੇ ਬਲੈਕਮੇਲ
ਹੈਦਰਾਬਾਦ, 1 ਅਕਤੂਬਰ 2024 : ਤੇਲੰਗਾਨਾ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪਹਿਲੀ ਘਟਨਾ ਗੁਡੀਹਥਨੂਰ ਮੰਡਲ ਦੇ ਮੇਕਾਲਾਗਾਂਡੀ ਵਿਖੇ ਵਾਪਰੀ, ਜਿੱਥੇ ਰਾਸ਼ਟਰੀ ਰਾਜਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਚਾਰ ਲੋਕਾਂ ਦੀ