ਮੋਹਾਲੀ, 29 ਸਤੰਬਰ 2024 : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ ਸ਼ਹੀਦਾਂ ਵਿਖੇ ਵੱਡੀ ਆਸਥਾ ਹੈ ਅਤੇ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ
news
Articles by this Author
ਲੁਧਿਆਣਾ, 29 ਸਤੰਬਰ 2024 : ਲੁਧਿਆਣਾ ਦੇ ਉੱਘੇ ਉਦਯੋਗਪਤੀ ਐਸ.ਪੀ ਓਸਵਾਲ ਨਾਲ ਇੱਕ ਠੱਗ ਨੇ 7 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪਦਮਸ਼੍ਰੀ ਐਸ.ਪੀ ਓਸਵਾਲ ਲੁਧਿਆਣਾ ਦੀ ਮਸ਼ਹੂਰ ਵਰਧਮਾਨ ਮਿੱਲ ਦੇ ਮਾਲਕ ਹਨ। ਠੱਗਾਂ ਨੇ ਐਸ.ਪੀ ਓਸਵਾਲ ਦੀ ਗ੍ਰਿਫ਼ਤਾਰੀ ਦੇ ਵਾਰੰਟ ਵਜੋਂ ਵਰਧਮਾਨ ਮਿੱਲ ਦੀ ਜਾਇਦਾਦ ਦਾ ਦਾਅਵਾ ਕਰਕੇ ਧੋਖਾਧੜੀ ਕੀਤੀ। ਸੂਤਰਾਂ ਮੁਤਾਬਕ ਪੁਲਿਸ ਨੇ ਇਕ ਠੱਗ ਨੂੰ
ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ ਮੁਫ਼ਤ ਬੱਸ ਯਾਤਰਾ ਸਕੀਮ ਤਹਿਤ ਸੂਬੇ ਦੀਆਂ ਬੀਬੀਆਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਬੀਬੀਆਂ ਮੁਫ਼ਤ ਸਫ਼ਰ ਦਾ ਲਾਭ ਲੈ ਰਹੀਆਂ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀਆਂ ਬੀਬੀਆਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ
ਜਲੰਂਧਰ, 29 ਸਤੰਬਰ 2024 : ਜਲੰਧਰ ਵਿਖੇ ਐਸ ਐਸ ਜੈਨ ਸਭਾ ਵੱਲੋਂ ਅਚਾਰੀਆ ਆਤਮ ਮਨੋਹਰ ਜਨਮ ਜਯੰਤੀ ਮੌਕੇ ਵਿਰਾਟ ਸਰਵ ਧਰਮ ਸੰਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂੰ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪੁੱਜੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਵੀ ਸ਼ਾਮਲ ਹੋਏ। ਸਮਾਗਮ ‘ਚ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ
ਖੰਨਾ, 29 ਸਤੰਬਰ 2024 : ਖੰਨਾ ਦੇ ਪਿੰਡ ਫੈਜ਼ਗੜ੍ਹ 'ਚ ਸਨਸਨੀ ਖੇਜ਼ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਗੰਨੇ ਦੇ ਖੇਤ 'ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵੇਂ ਮੂਲ ਰੂਪ 'ਚ ਬਿਹਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਤਾਕੀ ਮੁਤਾਬਕ ਦੋਵਾਂ ਨੇ ਕੁਝ ਸਮਾਂ ਪਹਿਲਾਂ ਲਵ ਮੈਰਿਜ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦੇ ਆਦੀ ਸਨ ਅਤੇ ਆਪਸ 'ਚ ਲੜਦੇ
ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਕਤੂਬਰ ਮੰਗਲਵਾਰ ਤੋਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ
ਦਿੱਲੀ, 29 ਸਤੰਬਰ 2024 : ਦਿੱਲੀ-ਮੇਰਠ ਐਕਸਪ੍ਰੈੱਸ ਵੇਅ 'ਤੇ ਹਵਾ ਹਵਾਈ ਰੈਸਟੋਰੈਂਟ ਦੇ ਸਾਹਮਣੇ ਇਕ ਤੇਜ਼ ਰਫਤਾਰ ਵਾਹਨ ਨੇ ਸਕੂਟਰ ਸਵਾਰ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ
ਗੁਰਦਾਸਪੁਰ, 29 ਸਤੰਬਰ 2024 : ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਬੀਵਾਂ ਧਕਾਲਾ ਨੇੜੇ ਬੀਤੀ ਰਾਤ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਜਾ ਰਹੇ ਮਾਂ-ਪੁੱਤ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਮਾਂ-ਪੁੱਤ ਦੀ ਮੌਤ ਹੋ ਗਈ। ਇਸ ਘਟਨਾਂ ਸਬੰਧੀ ਥਾਣਾ
ਕਵੇਟਾ, 29 ਸਤੰਬਰ 2024 : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਵੱਖਵਾਦੀ ਅੱਤਵਾਦੀਆਂ ਨੇ ਪੰਜਾਬ ਸੂਬੇ ਦੇ ਘੱਟੋ-ਘੱਟ ਸੱਤ ਮਜ਼ਦੂਰਾਂ ਦੀ ਹੱਤਿਆ ਕਰ ਦਿੱਤੀ ਹੈ। ਬਲੋਚਿਸਤਾਨ ਦੇ ਪੁਲਿਸ ਇੰਸਪੈਕਟਰ ਜਨਰਲ ਮੁਅਜ਼ਮ ਜਾਹ ਅੰਸਾਰੀ ਨੇ ਕਿਹਾ ਕਿ ਮੁਲਤਾਨ ਦੇ ਮਜ਼ਦੂਰਾਂ ਦੀ ਸ਼ਨੀਵਾਰ ਦੇਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦੋਂ ਉਹ ਪੰਜਗੁਰ ਸ਼ਹਿਰ ਦੇ ਖੁਦਾ-ਏ
ਕਾਠਮੰਡੂ, 29 ਸਤੰਬਰ 2024 : ਨੇਪਾਲ ਵਿੱਚ ਪਿਛਲੇ 24 ਘੰਟਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 112 ਲੋਕਾਂ ਦੀ ਜਾਨ ਚਲੀ ਗਈ ਹੈ। 68 ਲੋਕ ਲਾਪਤਾ ਹਨ ਅਤੇ 100 ਤੋਂ ਵੱਧ ਜ਼ਖਮੀ ਹਨ। ਨੇਪਾਲ ਆਰਮਡ ਪੁਲਸ ਫੋਰਸ ਅਤੇ ਪੁਲਿਸ ਮੁਤਾਬਕ ਐਤਵਾਰ ਸਵੇਰ ਤੱਕ ਕਾਵਰੇਪਲਨ ਚੌਕ 'ਚ ਕੁੱਲ 34 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਲਲਿਤਪੁਰ 'ਚ 20, ਧਾਡਿੰਗ 'ਚ 15, ਕਾਠਮੰਡੂ 'ਚ