- "ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ ਦਾ ਕੀਤਾ ਆਗਾਜ਼
ਮੋਗਾ, 27 ਸਤੰਬਰ 2024 : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਮਨਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ